Delhi HighCourt Archives - Daily Post Punjabi

ਦਿੱਲੀ ਕਥਿਤ ਸ਼ਰਾਬ ਘੁਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸ਼ਰਾਬ ਨੀਤੀ ਮਾਮਲੇ ਵਿੱਚ ਰਾਹਤ ਪ੍ਰਾਪਤ ਕਰਨ ਵਾਲੇ ‘ਆਪ’ ਆਗੂਆਂ ਦੀਆਂ ਨਿਗਾਹਾਂ ਹੁਣ ਅੱਜ ਸੋਮਵਾਰ ਨੂੰ ਹੋਣ ਵਾਲੀ ਅਦਾਲਤੀ ਕਾਰਵਾਈ ‘ਤੇ ਹੈ। ਦਿੱਲੀ ਹਾਈ ਕੋਰਟ ਅੱਜ ਇੱਕ ਮਹੱਤਵਪੂਰਨ ਪਟੀਸ਼ਨ ‘ਤੇ ਸੁਣਵਾਈ ਕਰਨ ਵਾਲਾ ਹੈ। ਕੇਜਰੀਵਾਲ ਚਾਹੁੰਦੇ ਹਨ ਕਿ ਜਸਟਿਸ ਸਵਰਨ ਕਾਂਤਾ ਸ਼ਰਮਾ ਉਨ੍ਹਾਂ ਵਿਰੁੱਧ ਸੀਬੀਆਈ ਦੀ ਅਪੀਲ ‘ਤੇ ਸੁਣਵਾਈ ਤੋਂ ਗੁਰੇਜ਼ ਕਰਨ।

ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਦੁਪਹਿਰ 2:30 ਵਜੇ ਮਾਮਲੇ ਦੀ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਪਟੀਸ਼ਨ ‘ਤੇ ਵਿਅਕਤੀਗਤ ਤੌਰ ‘ਤੇ ਬਹਿਸ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਪਟੀਸ਼ਨ 6 ਅਪ੍ਰੈਲ ਨੂੰ ਦਾਇਰ ਕੀਤੀ ਗਈ ਸੀ, ਤਾਂ ਅਦਾਲਤ ਨੇ ਇਸਨੂੰ ਰਿਕਾਰਡ ‘ਤੇ ਲਿਆ ਅਤੇ 13 ਅਪ੍ਰੈਲ ਦੀ ਤਰੀਕ ਨਿਰਧਾਰਤ ਕੀਤੀ।

ਰਵਿੰਦ ਕੇਜਰੀਵਾਲ ਵੱਲੋਂ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਜਸਟਿਸ ਸਰਵਨ ਕਾਂਤਾ ਸ਼ਰਮਾ ਨੂੰ ਮਾਮਲੇ ਤੋਂ ਵੱਖ (ਰਿਕਿਊਜ਼) ਕਰਨ ਦੀ ਮੰਗ ਕੀਤੀ ਸੀ। ਮਾਮਲੇ ਨੂੰ ਦੂਜੀ ਬੈਂਚ ਵਿਚ ਟਰਾਂਸਫਰ ਕਰਨ ਦੀ ਅਪੀਲ ਕੀਤੀ ਸੀ। ਹਾਲਾਂਕਿ ਇਸ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਗਿਆ ਕਿ ਰਿਕਿਊਜ਼ਲ ਦਾ ਫੈਸਲਾ ਸਬੰਧਤ ਜੱਜ ਹੀ ਲੈਂਦਾ ਹੈ। ਰਿਕਿਊਜ਼ਲ ਦਾ ਮਤਲਬ ਹੁੰਦਾ ਹੈ ਕਿ ਕੋਈ ਜੱਜ ਸੰਭਾਵਿਤ ਹਿੱਤਾਂ ਦੇ ਟਕਰਾਅ, ਪੱਖਪਾਤ ਤੇ ਨਿਰਪੱਖਤਾ ‘ਤੇ ਸਵਾਲ ਚੁੱਕਣ ਦੀ ਸਥਿਤ ਵਿਚ ਖੁਦ ਨੂੰ ਮਾਮਲੇ ਦੀ ਸੁਣਵਾਈ ਤੋਂ ਵੱਖ ਕਰ ਲਵੇ।

ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਟਰੰਪ ਦਾ ਨਵਾਂ ਪੈਂਤੜਾ, ਸਟ੍ਰੇਟ ਆਫ਼ ਹੋਰਮੁਜ਼ ‘ਤੇ ਨਾਕੇਬੰਦੀ ਕਰੇਗੀ ਅਮਰੀਕੀ ਫੌਜ

ਦੱਸ ਦੇਈਏ ਕਿ 27 ਫਰਵਰੀ ਨੂੰ ਟ੍ਰਾਇਲ ਕੋਰਟ ਨੇ ਇਸ ਮਾਮਲੇ ਵਿਚ ਕੇਜਰੀਵਾਲ ਸਣੇ ਸਾਰੇ 23 ਮੁਲਜ਼ਮਾਂ ਨੂੰ ਰਾਹਤ ਦੇ ਦਿੱਤੀ ਸੀ। ਟ੍ਰਾਇਲ ਕੋਰਟ ਦੇ ਹੁਕਮ ਖਿਲਾਫ CBI ਦੀ ਪਟੀਸ਼ਨ ‘ਤੇ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੁਣਵਾਈ ਕੀਤੀ। ਉਨ੍ਹਾਂ ਨੇ 9 ਮਾਰਚ ਨੂੰ ਕਿਹਾ ਸੀ ਕਿ ਟ੍ਰਾਇਲ ਕੋਰਟ ਦੀਆਂ ਟਿੱਪਣੀਆਂ ਗਲਤ ਲੱਗਦੀਆਂ ਹਨ ਤੇ ਨ੍ਹਾਂ ਤੇ ਵਿਚਾਰ ਜ਼ਰੂਰੀ ਹੈ। ਨਾਲ ਹੀ ਜਸਟਿਸ ਸ਼ਰਮਾ ਦੀ ਬੈਂਚ ਨੇ ਟ੍ਰਾਇਲ ਕੋਰਟ ਵੱਲੋਂ ਸੀਬੀਆਈ ਦੇ ਜਾਂਚ ਅਧਿਕਾਰੀ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰਨ ਦੀ ਸਿਫਾਰਸ਼ ‘ਤੇ ਵੀ ਰੋਕ ਲਗਾ ਦਿੱਤੀ ਸੀ।

The post ਦਿੱਲੀ ਕਥਿਤ ਸ਼ਰਾਬ ਘੁਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.

ਕੀ ਭਾਰਤ ‘ਚ ਬੰਦ ਹੋਵੇਗਾ WhatsApp ? ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ ਦੇ ਖਿਲਾਫ ਪਹੁੰਚਿਆ ਦਿੱਲੀ ਹਾਈਕੋਰਟ !
The post ਕੀ ਭਾਰਤ ‘ਚ ਬੰਦ ਹੋਵੇਗਾ WhatsApp ? ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ ਦੇ ਖਿਲਾਫ ਪਹੁੰਚਿਆ ਦਿੱਲੀ ਹਾਈਕੋਰਟ ! appeared first on Daily Post Punjabi.