Delhi home delivery scheme Archives - Daily Post Punjabi

ਦਿੱਲੀ ‘ਚ ਰਾਸ਼ਨ ਦੀ ‘Door Step’ ਡਿਲੀਵਰੀ ਨੂੰ ਮਿਲੀ ਹਾਈ ਕੋਰਟ ਦੀ ਮਨਜ਼ੂਰੀ, ਸਰਕਾਰ ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ
ਦਿੱਲੀ ਹਾਈ ਕੋਰਟ ਵੱਲੋਂ ਦਿੱਲੀ ਸਰਕਾਰ ਨੂੰ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ । ਹਾਈ ਕੋਰਟ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਜਬ ਦਰ ਦੀਆਂ ਦੁਕਾਨਾਂ ‘ਤੇ ਰਾਸ਼ਨ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ ।

Delhi home delivery scheme

ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਸਾਰੀਆਂ ਵਾਜਬ ਕੀਮਤਾਂ ਵਾਲੀਆਂ ਦੁਕਾਨਾਂ ਨੂੰ ਉਨ੍ਹਾਂ ਕਾਰਡ ਧਾਰਕਾਂ ਬਾਰੇ ਜਾਣਕਾਰੀ ਦੇਣ ਜਿਨ੍ਹਾਂ ਨੇ ਘਰ ਵਿੱਚ ਹੀ ਰਾਸ਼ਨ ਲੈਣ ਦੀ ਚੋਣ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਮੁੱਖ ਮੰਤਰੀ ਬਦਲਣ ਦੇ ਬਾਅਦ ਹੁਣ ਕਾਂਗਰਸ ਇੰਚਾਰਜ ਬਦਲਣ ਦੀ ਤਿਆਰੀ ‘ਚ ਹਾਈਕਮਾਂਡ

ਕੋਰਟ ਨੇ ਕਿਹਾ ਕਿ ਇਸ ਤੋਂ ਬਾਅਦ ਵਾਜਬ ਕੀਮਤ ਦੇ ਦੁਕਾਨਦਾਰਾਂ ਨੂੰ ਜਨਤਕ ਵੰਡ ਪ੍ਰਣਾਲੀ ਦੇ ਉਨ੍ਹਾਂ ਲਾਭਪਾਤਰੀਆਂ ਨੂੰ ਰਾਸ਼ਨ ਸਪਲਾਈ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ, ਜਿਨ੍ਹਾਂ ਨੇ ਘਰ ਵਿੱਚ ਹੀ ਰਾਸ਼ਨ ਲੈਣ ਦੀ ਚੋਣ ਕੀਤੀ ਹੈ । ਇਨ੍ਹਾਂ ਦੁਕਾਨਾਂ ‘ਤੇ ਅਜਿਹੇ ਲੋਕਾਂ ਲਈ ਰਾਸ਼ਨ ਭੇਜਣ ਦੀ ਜ਼ਰੂਰਤ ਨਹੀਂ ਹੋਵੇਗੀ।

Delhi home delivery scheme

ਦਰਅਸਲ, ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਕਿਹਾ ਕਿ ਅਸੀਂ 22 ਮਾਰਚ 2021 ਨੂੰ ਦਿੱਤੇ ਗਏ ਆਪਣੇ ਆਦੇਸ਼ਾਂ ਵਿੱਚ ਸੋਧ ਕਰ ਰਹੇ ਹਾਂ । ਦਿੱਲੀ ਸਰਕਾਰ ਸਭ ਤੋਂ ਪਹਿਲਾਂ ਹਰੇਕ ਵਾਜਬ ਕੀਮਤ ਦੀ ਦੁਕਾਨ ਚਲਾ ਰਹੇ ਵਿਅਕਤੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਰਾਸ਼ਨ ਕਾਰਡ ਧਾਰਕਾਂ ਬਾਰੇ ਜਾਣਕਾਰੀ ਦੇਵੇ ਜਿਨ੍ਹਾਂ ਨੇ ਘਰ ਵਿੱਚ ਰਾਸ਼ਨ ਲੈਣ ਦੀ ਚੋਣ ਕੀਤੀ ਹੈ।

ਇਹ ਵੀ ਦੇਖੋ: ਹੁਣ ਤੁਹਾਡੇ ਵਲੋਂ ਕੀਤੀ ਮਦਦ ਹੀ ਬਚਾ ਸਕਦੀ ਹੈ ਇਸ ਰੌਂਦੀ ਮਾਂ ਦਾ ਜਵਾਨ ਪੁੱਤ… | CMC Hospital | Help Story

The post ਦਿੱਲੀ ‘ਚ ਰਾਸ਼ਨ ਦੀ ‘Door Step’ ਡਿਲੀਵਰੀ ਨੂੰ ਮਿਲੀ ਹਾਈ ਕੋਰਟ ਦੀ ਮਨਜ਼ੂਰੀ, ਸਰਕਾਰ ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ appeared first on Daily Post Punjabi.