delhi hospitals Archives - Daily Post Punjabi

ਦਿੱਲੀ ਦੇ ਡਾਕਟਰਾਂ ਨੇ ਦਿੱਤੀ ਸਮੂਹਿਕ ਅਸਤੀਫੇ ਦੀ ਧਮਕੀ, ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ
Doctors threaten mass resignations: ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਰਫ਼ਤਾਰ ਵਧਦੀ ਹੀ ਜਾ ਰਹੀ ਹੈ । ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 33 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ । ਇਸ ਵਿਚਾਲੇ ਕੋਰੋਨਾ ਨਾਲ ਜੰਗ ਲੜ ਰਹੇ ਕਈ ਹਸਪਤਾਲਾਂ ਦੇ ਡਾਕਟਰਾਂ ਨੇ ਸਮੂਹਕ ਅਸਤੀਫੇ ਦੀ ਧਮਕੀ ਦਿੱਤੀ ਹੈ । ਦਰਅਸਲ, ਦਿੱਲੀ ਦੇ ਕਈ ਹਸਪਤਾਲਾਂ ਵਿੱਚ ਡਾਕਟਰਾਂ ਨੂੰ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲ ਰਹੀ ਹੈ । ਇਸ ਵਿੱਚ ਦਿੱਲੀ ਦੇ ਹਿੰਦੂ ਰਾਵ ਹਸਪਤਾਲ ਅਤੇ ਕਸਤੂਰਬਾ ਹਸਪਤਾਲ ਸਮੇਤ ਕਈ ਹਸਪਤਾਲ ਸ਼ਾਮਿਲ ਹਨ ।

Doctors threaten mass resignations

ਹਿੰਦੂ ਰਾਵ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਨੇ ਮੈਡੀਕਲ ਸੁਪਰਡੈਂਟ ਨੂੰ ਚਿੱਠੀ ਲਿਖ ਕੇ 4 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਦਾ ਮੁੱਦਾ ਚੁੱਕਿਆ ਹੈ । ਇਸ ਮਾਮਲੇ ਵਿੱਚ ਡਾਕਟਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖਾਹ ਨਹੀਂ ਮਿਲਦੀ ਤਾਂ ਉਹ ਕੰਮ ਨਹੀਂ ਕਰਨਗੇ । ਇਸਦੇ ਨਾਲ ਹੀ ਡਾਕਟਰਾਂ ਨੇ ਧਮਕੀ ਵੀ ਦਿੱਤੀ ਹੈ ਕਿ ਜੇਕਰ 18 ਜੂਨ ਤੱਕ ਤਨਖ਼ਾਹ ਨਹੀਂ ਮਿਲੀ ਤਾਂ ਉਹ ਆਪਣਾ ਅਸਤੀਫਾ ਦੇ ਦੇਣਗੇ ।

Doctors threaten mass resignations

ਇਸ ਤਰ੍ਹਾਂ ਹੀ ਕਸਤੂਰਬਾ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਨੇ ਕਿਹਾ ਕਿ ਸਾਨੂੰ ਪਿਛਲੇ 3 ਮਹੀਨੇ (ਮਾਰਚ, ਅਪ੍ਰੈਲ ਅਤੇ ਮਈ) ਦੀ ਤਨਖ਼ਾਹ ਨਹੀਂ ਮਿਲੀ ਹੈ । ਉਨ੍ਹਾਂ ਕਿਹਾ ਕਿ ਇਹ ਸਮਾਂ ਹੜਤਾਲ ‘ਤੇ ਜਾਣ ਦਾ ਨਹੀਂ, ਇਸ ਲਈ ਅਸੀਂ ਸਮੂਹਿਕ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ।

ਦੱਸ ਦੇਈਏ ਕਿ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਇਜਾਫਾ ਹੋ ਰਿਹਾ ਹੈ । ਇੱਥੇ ਪਿਛਲੇ 24 ਘੰਟਿਆਂ ਵਿੱਚ 1501 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 48 ਲੋਕਾਂ ਦੀ ਜਾਨ ਗਈ ਹੈ । ਦਿੱਲੀ ਵਿੱਚ ਹੁਣ ਤੱਕ ਕੋਰੋਨਾ ਨਾਲ 32,810 ਲੋਕ ਪੀੜਤ ਹਨ, ਜਦਕਿ ਹੁਣ ਤੱਕ 984 ਲੋਕਾਂ ਦੀ ਜਾਨ ਜਾ ਚੁੱਕੀ ਹੈ । ਅਜਿਹੇ ਵਿੱਚ ਡਾਕਟਰਾਂ ਨੇ ਸਮੂਹਕ ਅਸਤੀਫੇ ਦੇ ਧਮਕੀ ਨੇ ਦਿੱਲੀ ਦੀ ਚਿੰਤਾ ਵਧਾ ਦਿੱਤੀ ਹੈ ।

The post ਦਿੱਲੀ ਦੇ ਡਾਕਟਰਾਂ ਨੇ ਦਿੱਤੀ ਸਮੂਹਿਕ ਅਸਤੀਫੇ ਦੀ ਧਮਕੀ, ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ appeared first on Daily Post Punjabi.