delhi-jaipur highway Archives - Daily Post Punjabi

ਟੋਲ ਪਲਾਜ਼ਾ ਤੋਂ ਬਾਅਦ ਹੁਣ ਟਰੈਕਟਰ ਮਾਰਚ, ਅੱਜ ਕਿਸਾਨ ਬੰਦ ਕਰਨਗੇ ਦਿੱਲੀ-ਜੈਪੁਰ ਹਾਈਵੇ
Mega tractor march: ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ 17 ਦਿਨਾਂ ਤੋਂ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਕੇਂਦਰ ਸਰਕਾਰ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਕੇ ਗਤੀਰੋਧ ਨੂੰ ਖਤਮ ਕਰਨਾ ਚਾਹੁੰਦੀ ਹੈ, ਪਰ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ । ਸਰਕਾਰ ਤੇ ਕਿਸਾਨਾਂ ਵਿਚਾਲੇ ਹੁਣ ਤੱਕ ਛੇ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਅਤੇ ਸਾਰੀਆਂ ਬੇਨਤੀਜਾ ਰਹੀਆਂ । ਸ਼ਨੀਵਾਰ ਨੂੰ ਕਿਸਾਨ ਨੇਤਾਵਾਂ ਨੇ ਵਧੇਰੇ ਸਖਤ ਰਵੱਈਆ ਅਪਣਾਉਂਦਿਆਂ 14 ਦਸੰਬਰ ਨੂੰ ਭੁੱਖ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ, ਪਰ ਉਸ ਤੋਂ ਪਹਿਲਾਂ ਅੱਜ ਰਾਜਸਥਾਨ ਬਾਰਡਰ ਤੋਂ ਹਜ਼ਾਰਾਂ ਕਿਸਾਨ ਟਰੈਕਟਰ ਮਾਰਚ ਕੱਢ ਕੇ ਦਿੱਲੀ-ਜੈਪੁਰ ਹਾਈਵੇ ਨੂੰ ਬੰਦ ਕਰ ਦੇਣਗੇ।

Mega tractor march

ਦੱਸ ਦੇਈਏ ਕਿ ਬੀਤੇ ਦਿਨ ਯਾਨੀ ਕਿ ਸ਼ਨੀਵਾਰ ਨੂੰ ਕਿਸਾਨਾਂ ਨੇ ਰਾਜਧਾਨੀ ਦਿੱਲੀ ਨੂੰ ਜੋੜਨ ਵਾਲੇ ਸਾਰੇ ਟੋਲ ਪਲਾਜ਼ਾ ਨੂੰ ਬੰਦ ਕਰ ਕਰ ਫ੍ਰੀ ਕਰ ਦਿੱਤਾ । ਇਸ ਤੋਂ ਇਲਾਵਾ ਸਹਾਰਨਪੁਰ ਦੇ ਤਿੰਨੋਂ ਟੋਲ ਪਲਾਜ਼ਿਆਂ ‘ਤੇ ਤਿੰਨ ਘੰਟੇ ਕਿਸਾਨ ਡਟੇ ਰਹੇ। ਕਿਸਾਨਾਂ ਨੇ ਦਿੱਲੀ ਨਾਲ ਲੱਗਦੇ ਗ੍ਰੇਟਰ ਨੋਇਡਾ ਵਿੱਚ NH-91 ਦੇ ਟੋਲ ਨੂੰ ਫ੍ਰੀ ਕਰ ਦਿੱਤਾ। ਕਿਸਾਨਾਂ ਨੇ ਦਿੱਲੀ-ਮੇਰਠ ਐਕਸਪ੍ਰੈਸ ਵੇਅ ‘ਤੇ ਪ੍ਰਦਰਸ਼ਨ ਕੀਤਾ ਅਤੇ ਬਿਨ੍ਹਾਂ ਟੋਲ ਲਏ ਗੱਡੀਆਂ ਨੂੰ ਲੰਘਾ ਦਿੱਤਾ ।

Mega tractor march

ਗੌਰਤਲਬ ਹੈ ਕਿ ਕਿਸਾਨਾਂ ਦੇ ਐਲਾਨ ਦਾ ਪ੍ਰਭਾਵ ਪੰਜਾਬ ਅਤੇ ਹਰਿਆਣਾ ਵਿੱਚ ਵੀ ਸਾਫ ਦਿਖਾਈ ਦਿੱਤਾ । ਅੰਬਾਲਾ ਨੇੜੇ ਬਣੇ ਸ਼ੰਭੂ ਟੋਲ ਪਲਾਜ਼ਾ ਨੂੰ ਅਧਿਕਾਰੀਆਂ ਨੇ ਆਪਣੇ ਆਪ  ਇੱਕ ਸਾਵਧਾਨੀ ਉਪਾਅ ਵਜੋਂ ਟੋਲ ਮੁਕਤ ਕਰ ਦਿੱਤਾ ਸੀ। ਇਹੋ ਹਾਲ ਕਰਨਾਲ ਦੇ ਬਸਤਾਡਾ ਟੋਲ ਪਲਾਜ਼ਾ ‘ਤੇ ਵੀ ਰਿਹਾ ।

ਇਸ ਸਬੰਧੀ ਕਿਸਾਨ ਆਗੂ ਕਮਲਪ੍ਰੀਤ ਪੰਨੂੰ ਨੇ ਕਿਹਾ ਕਿ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈ ਲਵੇ । ਉਨ੍ਹਾਂ ਨੂੰ ਸੋਧ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ ਗੱਲ ਕਰਨ ਤੋਂ ਇਨਕਾਰ ਨਹੀਂ ਕਰਦੇ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਹਜ਼ਾਰਾਂ ਕਿਸਾਨ ਰਾਜਸਥਾਨ ਦੀ ਸਰਹੱਦ ਤੋਂ ਟਰੈਕਟਰ ਮਾਰਚ ਕੱਢਣਗੇ ਅਤੇ ਦਿੱਲੀ-ਜੈਪੁਰ ਹਾਈਵੇ ਨੂੰ ਬੰਦ ਕਰਨਗੇ । 14 ਦਸੰਬਰ ਨੂੰ ਸਾਰੇ ਦੇਸ਼ ਦੇ ਡੀਸੀ ਦਫਤਰ ਦੇ ਅੱਗੇ ਪ੍ਰਦਰਸ਼ਨ ਹੋਣਗੇ।

ਇਹ ਵੀ ਦੇਖੋ: ਸੁਣੋ ਕਿਸਾਨ ਆਗੂ ਗੁਰਨਾਮ ਸਿੰਘ ਦੀ ਧੁੰਅਧਾਰ ਸਪੀਚ

The post ਟੋਲ ਪਲਾਜ਼ਾ ਤੋਂ ਬਾਅਦ ਹੁਣ ਟਰੈਕਟਰ ਮਾਰਚ, ਅੱਜ ਕਿਸਾਨ ਬੰਦ ਕਰਨਗੇ ਦਿੱਲੀ-ਜੈਪੁਰ ਹਾਈਵੇ appeared first on Daily Post Punjabi.

ਖੇਤੀਬਾੜੀ ਕਾਨੂੰਨਾਂ ਖਿਲਾਫ਼ ਹਾਈਵੇ ‘ਤੇ ਕਿਸਾਨਾਂ ਦਾ ਹੱਲਾ-ਬੋਲ, ਪੁਲਿਸ ਨੇ ਟੋਲ ਪਲਾਜ਼ਿਆਂ ‘ਤੇ ਵਧਾਈ ਸੁਰੱਖਿਆ
Farmers Protest Updates: ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 17ਵਾਂ ਦਿਨ ਹੈ।  ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

Farmers Protest Updates

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਪੂਰੇ ਦੇਸ਼ ਵਿੱਚ ਰੋਜ਼ਾਨਾ ਪ੍ਰਦਰਸ਼ਨ ਹੋਣਗੇ । ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ 14 ਤਰੀਕ ਨੂੰ ਧਰਨੇ ਦਿੱਤੇ ਜਾਣਗੇ, ਜੋ ਧਰਨੇ ਵਿੱਚ ਸ਼ਾਮਿਲ ਨਹੀਂ ਹੋਵੇਗਾ, ਉਹ ਦਿੱਲੀ ਕੂਚ ਕਰੇਗਾ । 12 ਤਰੀਕ ਨੂੰ ਜੈਪੁਰ-ਦਿੱਲੀ ਹਾਈਵੇ ਰੋਕਿਆ ਜਾਵੇਗਾ ਅਤੇ 12 ਤਰੀਕ ਨੂੰ ਹੀ ਇੱਕ ਦਿਨ ਲਈ ਦੇਸ਼ ਭਰ ਦੇ ਟੋਲ ਪਲਾਜ਼ਾ ਮੁਫਤ ਕੀਤੇ ਜਾਣਗੇ।

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।  ਇਸ ਵਿਰੋਧ ਪ੍ਰਦਰਸ਼ਨ ਨੂੰ ਵੇਖਦਿਆਂ ਸਰਹੱਦ’ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ । ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ । ਗੌਰਤਲਬ ਹੈ ਕਿ ਕੇਂਦਰ ਅਤੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਬੇਨਤੀਜਾ ਰਹਿਣ ਦੇ ਬਾਅਦ ਹਜ਼ਾਰਾਂ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਦਿੱਲੀ ਦੀਆਂ ਵੱਖ-ਵੱਖ ਸੀਮਾਵਾਂ ‘ਤੇ ਡਟੇ ਹੋਏ ਹਨ ।

ਇਹ ਵੀ ਦੇਖੋ: ਇਨ੍ਹਾਂ ਨਿਹੰਗ ਸਿੰਘਾਂ ਤੋਂ ਸਮਝੋ ਦੁਮਾਲੇ ਦੀ ਮਹੱਤਤਾ ਤੇ ਫਾਇਦੇ ਜੋ ਤੁਸੀ ਸ਼ਾਇਦ ਪਹਿਲਾਂ ਨਹੀਂ ਸੁਣੇ ਹੋਣਗੇ

The post ਖੇਤੀਬਾੜੀ ਕਾਨੂੰਨਾਂ ਖਿਲਾਫ਼ ਹਾਈਵੇ ‘ਤੇ ਕਿਸਾਨਾਂ ਦਾ ਹੱਲਾ-ਬੋਲ, ਪੁਲਿਸ ਨੇ ਟੋਲ ਪਲਾਜ਼ਿਆਂ ‘ਤੇ ਵਧਾਈ ਸੁਰੱਖਿਆ appeared first on Daily Post Punjabi.