Delhi LG rejects CM Kejriwal proposal Archives - Daily Post Punjabi

ਦਿੱਲੀ ‘ਚ ਨਹੀਂ ਹਟੇਗਾ ਵੀਕੈਂਡ ਕਰਫਿਊ, ਕੇਜਰੀਵਾਲ ਦੇ ਪ੍ਰਸਤਾਵ ਨੂੰ ਉਪ-ਰਾਜਪਾਲ ਤੋਂ ਨਹੀਂ ਮਿਲੀ ਮਨਜ਼ੂਰੀ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਘਟਦੇ ਮਾਮਲਿਆਂ ਦੇ ਵਿਚਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ-ਰਾਜਪਾਲ ਅਨਿਲ ਬੈਜਲ ਨੂੰ ਵੀਕੈਂਡ ਕਰਫਿਊ ਹਟਾਉਣ ਅਤੇ ਦੁਕਾਨਾਂ ਲਈ ਔਡ-ਈਵਨ ਦੇ ਨਿਯਮ ਨੂੰ ਖਤਮ ਕਰਨ ਦਾ ਪ੍ਰਸਤਾਵ ਦਿੱਤਾ ਸੀ । ਹਾਲਾਂਕਿ ਉਪ-ਰਾਜਪਾਲ ਨੇ ਇਨ੍ਹਾਂ ਸਾਰੇ ਪ੍ਰਸਤਾਵਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

Delhi LG rejects CM Kejriwal proposal

ਇਸ ਸਬੰਧੀ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵੀਕੈਂਡ ਕਰਫਿਊ ਅਤੇ ਬਾਜ਼ਾਰਾਂ ਵਿੱਚ ਔਡ-ਈਵਨ ਦਾ ਨਿਯਮ ਜਾਰੀ ਰਹੇਗਾ। ਹਾਲਾਂਕਿ ਉਪ ਰਾਜਪਾਲ ਵੱਲੋਂ ਪ੍ਰਾਈਵੇਟ ਦਫਤਰਾਂ ਵਿੱਚ 50 ਫ਼ੀਸਦੀ ਲੋਕਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਹੈ।

ਇਹ ਵੀ ਪੜ੍ਹੋ: ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਜੋ ਬਾਇਡੇਨ ਤੇ ਬੋਰਿਸ ਜਾਨਸਨ ਨੂੰ ਵੀ ਛੱਡਿਆ ਪਿੱਛੇ

ਐਲਜੀ ਹਾਊਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਾਈਵੇਟ ਦਫਤਰਾਂ ਵਿੱਚ 50 ਫੀਸਦੀ ਲੋਕਾਂ ਨੂੰ ਕੰਮ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ, ਪਰ ਵੀਕੈਂਡ ਕਰਫਿਊ ਅਤੇ ਬਾਜ਼ਾਰਾਂ ਨੂੰ ਖੋਲ੍ਹਣ ਸਬੰਧੀ ਮੌਜੂਦਾ ਨਿਯਮਾਂ ਨੂੰ ਲਾਗੂ ਰੱਖਣ ਦੀ ਸਲਾਹ ਦਿੱਤੀ ਗਈ ਹੈ। ਉਪ ਰਾਜਪਾਲ ਦੇ ਦਫਤਰ ਨੇ ਕਿਹਾ ਕਿ ਕੋਵਿਡ ਦੀ ਸਥਿਤੀ ਵਿੱਚ ਹੋਰ ਸੁਧਾਰ ਹੋਣ ‘ਤੇ ਇਸ ‘ਤੇ ਅਗਲਾ ਫੈਸਲਾ ਲਿਆ ਜਾਵੇਗਾ।

Delhi LG rejects CM Kejriwal proposal

ਦੱਸ ਦੇਈਏ ਕਿ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਜਿਸਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ LG ਨੂੰ ਵੀਕੈਂਡ ਕਰਫਿਊ ਹਟਾਉਣ ਤੇ ਬਾਜ਼ਾਰ ਆਦਿ ਖੋਲ੍ਹਣ ਲਈ ਇੱਕ ਪ੍ਰਸ੍ਤਾਵ ਭੇਜਿਆ ਸੀ। ਦਿੱਲੀ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਕਈ ਪਾਬੰਦੀਆਂ ਲਗਾਈਆਂ ਗਈਆਂ ਸਨ। ਇਸ ਵਿੱਚ ਵੀਕੈਂਡ ਕਰਫਿਊ ਦੇ ਨਾਲ ਆਡ-ਈਵਨ ਸਿਸਟਮ ਵੀ ਸ਼ਾਮਲ ਸੀ। ਪ੍ਰਾਈਵੇਟ ਦਫਤਰਾਂ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਵਰਕ ਫਰਾਮ ਹੋਮ ਲਾਗੂ ਕੀਤਾ ਗਿਆ ਸੀ। ਦੁਕਾਨਾਂ ਲਈ ਲਾਗੂ ਆਡ-ਈਵਨ ਸਿਸਟਮ ਦਾ ਕਾਫੀ ਵਿਰੋਧ ਹੋ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਦਿੱਲੀ ‘ਚ ਨਹੀਂ ਹਟੇਗਾ ਵੀਕੈਂਡ ਕਰਫਿਊ, ਕੇਜਰੀਵਾਲ ਦੇ ਪ੍ਰਸਤਾਵ ਨੂੰ ਉਪ-ਰਾਜਪਾਲ ਤੋਂ ਨਹੀਂ ਮਿਲੀ ਮਨਜ਼ੂਰੀ appeared first on Daily Post Punjabi.