delhi LG Archives - Daily Post Punjabi

ਦਿੱਲੀ ‘ਚ ਕੋਰੋਨਾ ਕਾਰਨ ਹੋਰ ਵਿਗੜੇ ਹਾਲਾਤ, LG ਨੇ ਮੁੜ ਬੁਲਾਈ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਬੈਠਕ
Delhi LG calls meeting: ਨਵੀਂ ਦਿੱਲੀ: ਦਿੱਲੀ ਦੇ ਉਪਰਾਜਪਾਲ ਨੇ ਦਿੱਲੀ ਵਿੱਚ ਵਿਗੜਦੇ ਕੋਰੋਨਾ ਵਾਇਰਸ ਦੇ ਹਾਲਾਤ ਨੂੰ ਦੇਖਦਿਆਂ ਮੰਗਲਵਾਰ ਯਾਨੀ ਕਿ ਅੱਜ ਮੁੜ ਤੋਂ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਬੈਠਕ ਬੁਲਾਈ ਹੈ । ਇਸ ਬੈਠਕ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਸਿਹਤ ਮੰਤਰੀ ਸਮੇਤ ਆਫ਼ਤ ਪ੍ਰਬੰਧਨ ਅਥਾਰਿਟੀ ਨਾਲ ਜੁੜੇ ਬਾਕੀ ਲੋਕ ਸ਼ਾਮਿਲ ਹੋਣਗੇ । ਇਹ ਬੈਠਕ ਮੰਗਲਵਾਰ ਸਵੇਰੇ 11 ਵਜੇ LG ਦੇ ਘਰ ਹੋਵੇਗੀ ।

Delhi LG calls meeting

ਦਰਅਸਲ, ਅੱਜ ਹੋਣ ਵਾਲੀ ਬੈਠਕ ਵਿੱਚ ਜਿਨ੍ਹਾਂ ਗੱਲਾਂ ‘ਤੇ ਚਰਚਾ ਹੋਵੇਗੀ ਕਿ ਉਨ੍ਹਾਂ ਵਿੱਚ ਮੁੱਖ ਹਨ-ਪਿਛਲੀ ਬੈਠਕ ਤੋਂ ਬਾਅਦ ਤੋਂ ਲੈ ਕੇ ਹੁਣ ਤੱਕ ਕਿਹੜੇ ਕਦਮ ਚੁੱਕੇ ਗਏ ਹਨ । ਮੁੰਬਈ ਦੇ ਤਰਜ਼ ‘ਤੇ ਕਿਸ ਤਰ੍ਹਾਂ ਆਰਜ਼ੀ ਤੌਰ ‘ਤੇ ਵੱਡੇ ਹਸਪਤਾਲ ਤਿਆਰ ਕੀਤੇ ਜਾਣ ਇਸ ਗੱਲ ‘ਤੇ ਵਿਚਾਰ ਕੀਤਾ ਜਾਵੇਗਾ । ਖ਼ਾਲੀ ਪਏ ਫਲੈਟਸ ਨੂੰ ਕਿਸ ਤਰ੍ਹਾਂ ਕੋਰੋਨਾ ਹਸਪਤਾਲ ਦੇ ਤੌਰ ‘ਤੇ ਇਸਤੇਮਾਲ ਕੀਤਾ ਜਾਵੇ ਇਸ ‘ਤੇ ਵੀ ਚਰਚਾ ਹੋਵੇਗੀ ।

Delhi LG calls meeting

RWA ਨੂੰ ਆਕਸੀਜ਼ਨ ਸਿਲੰਡਰ ਤੇ ਹੋਰ ਬੁਨਿਆਦੀ ਸੁਵਿਧਾਵਾਂ ਦਿੱਤੀਆਂ ਜਾਣ ਜਿਸ ਨਾਲ ਕਮੇਟੀ ਸੈਂਟਰ ਵਿੱਚ ਹੀ ਮਰੀਜ਼ਾਂ ਦਾ ਇਲਾਜ ਹੋ ਸਕੇ । ਹਸਪਤਾਲਾਂ ਵਿੱਚ ਹੀ ਮ੍ਰਿਤਕ ਦੇਹਾਂ ਦਾ ਸੰਸਕਾਰ ਕਿਵੇਂ ਕੀਤਾ ਜਾ ਸਕਦਾ ਹੈ । ਨਿੱਜੀ ਹਸਪਤਾਲਾਂ ਵੱਲੋਂ ਵਸੂਲੇ ਜਾ ਰਹੇ ਮਨਮਾਨੇ ਪੈਸੇ ‘ਤੇ ਕਿਵੇਂ ਰੋਕ ਲਗਾਈ ਜਾ ਸਕਦੀ ਹੈ । ਇਨ੍ਹਾਂ ਸਾਰੀਆਂ ਗੱਲਾਂ ‘ਤੇ ਚਰਚਾ ਹੋਵੇਗੀ । ਇਸ ਤੋਂ ਇਲਾਵਾ ਕੋਰੋਨਾ ਟੈਸਟ ਦੀ ਜਾਂਚ ਲਈ ਵਸੂਲੀ ਜਾਣ ਵਾਲੀ ਰਾਸ਼ੀ ਨੂੰ ਕਿਵੇਂ ਘੱਟ ਕੀਤਾ ਜਾਵੇ ਇਸ ਬੈਠਕ ਵਿੱਚ ਇਸ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਚਲਦੀ-ਫਿਰਦੀ ਕੋਵਿਡ-19 ਟੈਸਟਿੰਗ ਲੈਬ ਤਿਆਰ ਕਰਨ ਅਤੇ ਬਿਮਾਰੀ ਨਾਲ ਲੜਨ ਲਈ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਨਿਯੁਕਤੀ ‘ਤੇ ਵੀ ਵਿਚਾਰ ਵਟਾਂਦਰੇ ਹੋਣਗੇ।

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 1647 ਨਵੇਂ ਮਰੀਜ਼ ਪਾਏ ਗਏ ਹਨ । ਉੱਥੇ ਹੀ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 73 ਹੋਰ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਰਾਜਧਾਨੀ ਦਿੱਲੀ ਵਿੱਚ ਹੁਣ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 42,829 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 1400 ਤੱਕ ਪਹੁੰਚ ਗਈ ਹੈ । ਸਿਹਤ ਵਿਭਾਗ ਦੇ ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ 24 ਘੰਟਿਆਂ ਵਿੱਚ 73 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

The post ਦਿੱਲੀ ‘ਚ ਕੋਰੋਨਾ ਕਾਰਨ ਹੋਰ ਵਿਗੜੇ ਹਾਲਾਤ, LG ਨੇ ਮੁੜ ਬੁਲਾਈ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਬੈਠਕ appeared first on Daily Post Punjabi.