Tag: , , , ,

ਇਸ ਸੂਬੇ ‘ਚ ਕੋਰੋਨਾ ਨੇ ਮਚਾਈ ਹਾਹਾਕਾਰ, ਇੱਕ ਹਫ਼ਤੇ ਲਈ ਵਧਾਇਆ ਗਿਆ ਲਾਕਡਾਊਨ

Delhi lockdown extended: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ ਲਾਕਡਾਊਨ ਨੂੰ ਇੱਕ ਹਫਤੇ ਲਈ ਵਧਾ ਦਿੱਤਾ ਗਿਆ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸੰਕ੍ਰਮਣ ਦੀ ਦਰ 35 ਪ੍ਰਤੀਸ਼ਤ

Carousel Posts