Delhi Low-intensity earthquake Archives - Daily Post Punjabi

ਦਿੱਲੀ ‘ਚ ਫਿਰ ਆਇਆ ਭੂਚਾਲ, ਪਿਛਲੇ 2 ਮਹੀਨਿਆਂ ‘ਚ 14 ਵਾਰ ਲੱਗੇ ਝਟਕੇ
Delhi Low-intensity earthquake: ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਭੁਚਾਲ 2.1 ਸੀ । ਫਿਲਹਾਲ, ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ । ਇਸ ਤੋਂ ਪਹਿਲਾਂ 5 ਜੂਨ ਨੂੰ ਝਾਰਖੰਡ ਦੇ ਜਮਸ਼ੇਦਪੁਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ 4.1 ਸੀ।

Delhi Low-intensity earthquake

ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਬਹੁਤ ਵਾਰ ਮਹਿਸੂਸ ਕੀਤੇ ਜਾ ਰਹੇ ਹਨ । 3 ਜੂਨ ਦੀ ਰਾਤ ਵਿੱਚ ਨੋਇਡਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਸੀ । ਇਸ ਤੋਂ ਪਹਿਲਾਂ 29 ਮਈ ਨੂੰ ਵੀ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਹੁਣ ਤੱਕ ਪਿਛਲੇ 2 ਮਹੀਨਿਆਂ ਵਿੱਚ ਦਿੱਲੀ ਵਿੱਚ 14 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤਾ ਜਾ ਚੁੱਕੇ ਹਨ।

The post ਦਿੱਲੀ ‘ਚ ਫਿਰ ਆਇਆ ਭੂਚਾਲ, ਪਿਛਲੇ 2 ਮਹੀਨਿਆਂ ‘ਚ 14 ਵਾਰ ਲੱਗੇ ਝਟਕੇ appeared first on Daily Post Punjabi.

ਦਿੱਲੀ ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 2.2 ਦੀ ਤੀਬਰਤਾ
Delhi Low intensity earthquake: ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਵਾਰ ਫਿਰ ਭੂਚਾਲ ਦਾ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ ਸਿਰਫ਼ 2.2 ਸੀ। ਇਸ ਕਾਰਨ ਬਹੁਤ ਘੱਟ ਲੋਕਾਂ ਨੂੰ ਇਸ ਦਾ ਅਹਿਸਾਸ ਹੋਇਆ। ਪਿਛਲੇ ਕੁਝ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਹਾਲਾਂਕਿ, ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਪਿਛਲੇ 30 ਦਿਨਾਂ ਵਿੱਚ ਚੌਥੀ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਭੁਚਾਲ ਦਾ ਕੇਂਦਰ ਪੀਤਮਪੁਰਾ ਇਲਾਕਾ ਸੀ।

Delhi Low-intensity earthquake

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 10 ਮਈ ਦੁਪਹਿਰ ਨੂੰ ਕਰੀਬ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਇਸ ਦੀ ਤੀਬਰਤਾ 3.5 ਦੱਸੀ ਜਾ ਰਹੀ ਸੀ । ਭੂਚਾਲ ਦਾ ਕੇਂਦਰ ਉੱਤਰ-ਪੂਰਬੀ ਦਿੱਲੀ ਵਿੱਚ ਵਜੀਰਪੁਰ ਨੇੜੇ ਸਤਿਹ ਤੋਂ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ।

ਦੱਸ ਦੇਈਏ ਕਿ ਭੂਚਾਲ ਦੇ ਮਾਮਲੇ ਵਿੱਚ ਦਿੱਲੀ ਹਮੇਸ਼ਾਂ ਇੱਕ ਬਹੁਤ ਹੀ ਸੰਵੇਦਨਸ਼ੀਲ ਖੇਤਰ ਮੰਨਿਆ ਜਾਂਦਾ ਹੈ। ਮੈਕਰੋ ਸੀਸਮਿਕ ਜ਼ੋਨਿੰਗ ਮੈਪਿੰਗ ਵਿੱਚ ਭਾਰਤ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਹ ਜ਼ੋਨ 2 ਤੋਂ 5 ਤੱਕ ਹੈ। ਜ਼ੋਨ-2 ਸਭ ਤੋਂ ਘੱਟ ਸੰਵੇਦਨਸ਼ੀਲ ਖੇਤਰ ਹੈ, ਜਦੋਂ ਕਿ ਜ਼ੋਨ -5 ਉਹ ਖੇਤਰ ਹੈ ਜਿੱਥੇ ਭੂਚਾਲ ਦੀ ਸੰਭਾਵਨਾ ਜ਼ਿਆਦਾ ਹੈ। ਦਿੱਲੀ ਨੂੰ ਜ਼ੋਨ -4 ਵਿੱਚ ਰੱਖਿਆ ਗਿਆ ਹੈ।

The post ਦਿੱਲੀ ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 2.2 ਦੀ ਤੀਬਰਤਾ appeared first on Daily Post Punjabi.