delhi mahila Archives - Daily Post Punjabi

ਹਾਥਰਸ ਗੈਂਗਰੇਪ!ਦਿੱਲੀ ‘ਚ ਮਹਿਲਾ ਕਾਂਗਰਸ ਦਾ ਹੱਲਾ-ਬੋਲ, ਕਈ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ
hathras rape case delhi mahila protes : ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਗੈਂਗਰੇਪ ਦੀ ਸ਼ਿਕਾਰ ਔਰਤ ਦੀ ਨੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ ਹੈ।ਇਸ ਘਟਨਾ ਸਬੰਧੀ ਦੇਸ਼ਭਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।ਘਟਨਾ ਦੇ ਵਿਰੋਧ ‘ਚ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ।ਦਿੱਲੀ ਮਹਿਲਾ ਕਾਂਗਰਸ ਦੀ ਕਾਰਜਕਾਰੀਆਂ ਨੇ ਮੰਗਲਵਾਰ ਨੂੰ ਵਿਜੇ ਚੌਕ ਕੋਲ ਪ੍ਰਦਰਸ਼ਨ ਕੀਤਾ ਅਤੇ ਨਿਆਂ ਦੀ ਮੰਗ ਕੀਤੀ।

hathras rape case delhi mahila protes

ਇਸ ਦੌਰਾਨ ਦਿੱਲੀ ਪੁਲਸ ਨੇ ਕਈ ਔਰਤ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲਿਆ।ਨਾਲ ਹੀ ਦਿੱਲੀ ਪ੍ਰਦੇਸ਼ ਪ੍ਰਧਾਨ ਅਮ੍ਰਿੰਤਾ ਧਵਨ ਨੂੰ ਵੀ ਗੱਡੀ ‘ਚ ਬਿਠਾ ਕੇ ਲੈ ਗਏ।ਨਾਲ ਹੀ ਕਈ ਹੋਰ ਪ੍ਰਦਰਸ਼ਨ ਕਾਰੀਆਂ ਨੂੰ ਹਿਰਾਸਤ ‘ਚ ਲਿਆ।ਦੱਸਣਯੋਗ ਹੈ ਕਿ ਅੱਜ ਸਵੇਰ ਪੀੜਿਤਾ ਨੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ।ਜਿਸ ਦੇ ਬਾਅਦ ਹੀ ਇਸ ਘਟਨਾ ‘ਤੇ ਰਾਜਨੀਤਿਕ ਬਵਾਲ ਹੋ ਗਿਆ ਹੈ।ਕਾਂਗਰਸ ਮਹਾਸਕੱਤਰ ਪ੍ਰਿਯੰਕਾ ਗਾਂਧੀ ਵਲੋਂ ਯੋਗੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਥਰਸ ‘ਚ ਹੈਵਾਨੀਅਤ ਝੱਲਣ ਵਾਲੀ ਦਲਿਤ ਬੱਚੀ ਨੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ।ਦੋ ਹਫਤਿਆਂ ‘ਚ ਜ਼ਿੰਦਗੀ ਅਤੇ ਮੌਤ ਨਾਲ ਜੂਝਦੀ ਰਹੀ।ਹਾਥਰਸ, ਸ਼ਾਹਜਹਾਂਪੁਰ ਅਤੇ ਗੋਰਖਪੁਰ ‘ਚ ਇੱਕ ਦੇ ਇੱਕ ਰੇਪ ਘਟਨਾਵਾਂ ਨੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

The post ਹਾਥਰਸ ਗੈਂਗਰੇਪ!ਦਿੱਲੀ ‘ਚ ਮਹਿਲਾ ਕਾਂਗਰਸ ਦਾ ਹੱਲਾ-ਬੋਲ, ਕਈ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ appeared first on Daily Post Punjabi.