delhi man sets himself on fire Archives - Daily Post Punjabi

ਸੁਪਰੀਮ ਕੋਰਟ ਦੇ ਬਾਹਰ ਮਚੀ ਹਫੜਾ-ਦਫੜੀ, ਬੰਦੇ ਨੇ ਖ਼ੁਦ ਨੂੰ ਲਾਈ ਅੱਗ, ਹਸਪਤਾਲ ‘ਚ ਦਾਖ਼ਲ
ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸੁਪਰੀਮ ਕੋਰਟ ਦੇ ਗੇਟ ਨੰਬਰ 1 ਦੇ ਬਾਹਰ ਇੱਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਵਾਉਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

delhi man sets himself on fire

ਝੁਲਸੇ ਵਿਅਕਤੀ ਦੀ ਪਛਾਣ ਰਾਜਭਰ ਗੁਪਤਾ ਵਜੋਂ ਹੋਈ ਹੈ ਅਤੇ ਉਹ ਨੋਇਡਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਹ ਝੁਲਸ ਗਿਆ ਅਤੇ ਇਲਾਜ ਲਈ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਅੱਗ ਲਗਾਉਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਯੂ. ਪੀ. ਚੋਣਾਂ : ਪ੍ਰਿਯੰਕਾ ਗਾਂਧੀ ਹੋਵੇਗੀ ਕਾਂਗਰਸ ਵੱਲੋਂ CM ਉਮੀਦਵਾਰ, ਦਿੱਤਾ ਵੱਡਾ ਸੰਕੇਤ

ਦੱਸ ਦੇਈਏ ਕਿ ਪਿਛਲੇ ਸਾਲ ਅਗਸਤ ‘ਚ ਬਲਿਆ ਜ਼ਿਲੇ ਦੀ ਇੱਕ ਲੜਕੀ ਅਤੇ ਉਸ ਦੇ ਸਾਥੀ ਨੇ ਸੁਪਰੀਮ ਕੋਰਟ ਦੇ ਸਾਹਮਣੇ ਖੁਦ ਨੂੰ ਅੱਗ ਲਗਾ ਲਈ ਸੀ। ਬਾਅਦ ‘ਚ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ ਸੀ। ਪੀੜਤ ਲੜਕੀ ਨੇ ਮਊ ਜ਼ਿਲ੍ਹੇ ਦੇ ਘੋਸੀ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਸੰਸਦ ਮੈਂਬਰ ਅਤੁਲ ਰਾਏ ‘ਤੇ ਜ਼ਬਰ-ਜਨਾਹ ਦਾ ਦੋਸ਼ ਲਾਇਆ ਸੀ। ਖੁਦਕੁਸ਼ੀ ਤੋਂ ਪਹਿਲਾਂ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਆਪਣਾ ਦਰਦ ਲੋਕਾਂ ਨਾਲ ਸਾਂਝਾ ਕੀਤਾ ਸੀ। ਬਲਿਆ ਜ਼ਿਲੇ ਦੀ ਰਹਿਣ ਵਾਲੀ ਪੀੜਤਾ ਵਾਰਾਣਸੀ ਦੇ ਯੂਪੀ ਕਾਲਜ ਦੀ ਵਿਦਿਆਰਥਣ ਸੀ ਅਤੇ ਉਸ ਨੇ ਮਈ 2019 ‘ਚ ਲੰਕਾ ਪੁਲਿਸ ਸਟੇਸ਼ਨ ‘ਚ ਅਤੁਲ ਰਾਏ ਖਿਲਾਫ ਜ਼ਬਰ-ਜਨਾਹ ਦਾ ਮਾਮਲਾ ਦਰਜ ਕਰਵਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਸੁਪਰੀਮ ਕੋਰਟ ਦੇ ਬਾਹਰ ਮਚੀ ਹਫੜਾ-ਦਫੜੀ, ਬੰਦੇ ਨੇ ਖ਼ੁਦ ਨੂੰ ਲਾਈ ਅੱਗ, ਹਸਪਤਾਲ ‘ਚ ਦਾਖ਼ਲ appeared first on Daily Post Punjabi.