Delhi MCD Election Results Archives - Daily Post Punjabi

MCD ਚੋਣਾਂ ‘ਚ ਜਿੱਤ ਹਾਸਿਲ ਕਰਨ ਮਗਰੋਂ AAP ਵਰਕਰਾਂ ਦਾ ਨਾਅਰਾ, ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’
ਦਿੱਲੀ ਨਗਰ ਨਿਗਮ ਵਿੱਚ ਪਿਛਲੇ 15 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਦਾ ਪੱਤਾ ਸਾਫ਼ ਹੋ ਗਿਆ ਹੈ । ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ । ਰਾਜ ਚੋਣ ਕਮਿਸ਼ਨ ਦੇ ਤਾਜ਼ਾ ਅੰਕੜਿਆਂ ਅਨੁਸਾਰ ‘ਆਪ’ ਨੇ 134 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ । ਉੱਥੇ ਹੀ ਦੂਜੇ ਪਾਸੇ ਭਾਜਪਾ ਨੂੰ 104 ਸੀਟਾਂ, ਕਾਂਗਰਸ ਨੂੰ 9 ਸੀਟਾਂ ਅਤੇ ਆਜ਼ਾਦ ਉਮੀਦਵਾਰਾਂ ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।

Delhi MCD Election Results

MCD ਦੇ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਿੰਗ ਹੋਈ ਸੀ । ਬਹੁਮਤ ਦੇ ਲਈ ਜਾਦੂਈ ਅੰਕੜਾ 126 ਹੈ । ਅਰਵਿੰਦ ਕੇਜਰੀਵਾਲ ਨੇ ‘ਆਪ’ ਦੀ ਜਿੱਤ ‘ਤੇ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਆਪਣੇ ਪੁੱਤਰ ਤੇ ਭਰਾ ਨੂੰ ਦਿੱਲੀ ਦੀ ਸਫ਼ਾਈ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਅਸੀਂ ਪੀਐਮ ਮੋਦੀ ਦੀ ਮਦਦ ਨਾਲ ਵਿਕਾਸ ਕਰਾਂਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਿੱਲੀ ਦੀ ਜਨਤਾ ਨੇ ਦਿੱਲੀ ਦੀ ਸਫਾਈ ਦੀ ਜ਼ਿੰਮੇਵਾਰੀ ਦਿੱਤੀ ਹੈ । ਮੈਂ ਦਿੱਲੀ ਦੇ ਲੋਕਾਂ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਾਂਗਾ । ਦਿੱਲੀ ਵਿੱਚ ‘ਆਪ’ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਨਾਅਰਾ ਲਗਾਇਆ ਕਿ ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post MCD ਚੋਣਾਂ ‘ਚ ਜਿੱਤ ਹਾਸਿਲ ਕਰਨ ਮਗਰੋਂ AAP ਵਰਕਰਾਂ ਦਾ ਨਾਅਰਾ, ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’ appeared first on Daily Post Punjabi.

ਦਿੱਲੀ MCD ਚੋਣਾਂ : BJP ਦੇ ਗੜ੍ਹ ‘ਚ ਚੱਲਿਆ ‘ਆਪ’ ਦਾ ਝਾੜੂ, 130 ਸੀਟਾਂ ‘ਤੇ ਹਾਸਿਲ ਕੀਤੀ ਜਿੱਤ
‘ਆਪ’ ਨੇ ਦਿੱਲੀ ਨਗਰ ਨਿਗਮ (MCD) ਚੋਣਾਂ ‘ਚ ਜਿੱਤ ਹਾਸਲ ਕੀਤੀ ਹੈ। ਭਾਜਪਾ 15 ਸਾਲ ਸੱਤਾ ‘ਚ ਰਹੀ ਹੈ। ਚੋਣ ਕਮਿਸ਼ਨ ਮੁਤਾਬਕ 250 ਸੀਟਾਂ ‘ਚੋਂ ਆਮ ਆਦਮੀ ਪਾਰਟੀ ਨੇ 134 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਜਦਕਿ ਭਾਜਪਾ ਦੂਜੇ ਨੰਬਰ ‘ਤੇ ਚਲੀ ਗਈ ਹੈ। ਭਾਜਪਾ ਪਾਰਟੀ ਨੇ 104 ਸੀਟਾਂ ਜਿੱਤੀਆਂ ਹਨ। ਜਦਕਿ ਕਾਂਗਰਸ ਨੇ 7 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। MCD ਚੋਣਾਂ ਵਿੱਚ ਬਹੁਮਤ ਲਈ 126 ਸੀਟਾਂ ਦੀ ਲੋੜ ਸੀ।

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਕੋਲ ਵਿਧਾਨ ਸਭਾ ਦੀਆਂ 4 ਸੀਟਾਂ ਹਨ। ਭਾਜਪਾ ਨੇ 3 ‘ਤੇ ਜਿੱਤ ਹਾਸਲ ਕੀਤੀ। ਸਿਰਫ਼ ਇੱਕ ਸੀਟ ਪਾਰਟੀ ਦੇ ਖਾਤੇ ਵਿੱਚ ਗਈ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੇ ਵਾਰਡ ਨੰਬਰ 74 ਚਾਂਦਨੀ ਚੌਕ ਤੋਂ ਉਮੀਦਵਾਰ ਪੁਨਦੀਪ ਸਿੰਘ ਨੇ ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਇਆ ਹੈ। ਉੱਥੇ ਹੀ ‘ਆਪ’ ਵਿਧਾਇਕ ਅਨੰਤੁੱਲਾ ਦੇ ਵਾਰਡ ਨੰਬਰ 189 ਜ਼ਾਕਿਰ ਨਗਰ ਤੋਂ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ MCD ਚੋਣਾਂ : BJP ਦੇ ਗੜ੍ਹ ‘ਚ ਚੱਲਿਆ ‘ਆਪ’ ਦਾ ਝਾੜੂ, 130 ਸੀਟਾਂ ‘ਤੇ ਹਾਸਿਲ ਕੀਤੀ ਜਿੱਤ appeared first on Daily Post Punjabi.

ਅੱਜ ਐਲਾਨੇ ਜਾਣਗੇ ਦਿੱਲੀ MCD ਚੋਣਾਂ ਦੇ ਨਤੀਜੇ , ਸ਼ੁਰੂਆਤੀ ਰੁਝਾਨਾਂ ‘ਚ AAP ਤੇ BJP ਵਿਚਾਲੇ ਫਸਵਾਂ ਮੁਕਾਬਲਾ
ਦਿੱਲੀ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਯਾਨੀ ਕਿ ਬੁੱਧਵਾਰ ਨੂੰ ਐਲਾਨੇ ਜਾਣਗੇ। ਬੁੱਧਵਾਰ ਸਵੇਰੇ 8 ਵਜੇ ਤੋਂ 42 ਕੇਂਦਰਾਂ ‘ਤੇ ਵੋਟਾਂ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਦਿੱਲੀ ਵਿੱਚ 4 ਦਸੰਬਰ ਨੂੰ ਹੋਈਆਂ ਚੋਣਾਂ ਵਿੱਚ 50.48 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਸੀ। ਦੱਸ ਦੇਈਏ ਕਿ MCD ਚੋਣਾਂ ਵਿੱਚ 250 ਵਾਰਡ ਹਨ ਤੇ ਇਨ੍ਹਾਂ ਚੋਣਾਂ ਵਿੱਚ 1349 ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ।

Delhi MCD Election Results

ਹਾਲਾਂਕਿ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ, ਭਾਜਪਾ ’ਤੇ ਭਾਰੀ ਪੈਂਦੀ ਨਜ਼ਰ ਆ ਰਹੀ ਹੈ । ਵੱਖ-ਵੱਖ ਨਿਊਜ਼ ਚੈਨਲਾਂ ਦੇ ਐਗਜ਼ਿਟ ਪੋਲ ਵਿੱਚ ‘ਆਪ’ ਬਹੁਮਤ ਵਿੱਚ ਨਜ਼ਰ ਆ ਰਹੀ ਹੈ । ਹੁਣ ਚੋਣ ਨਤੀਜਿਆਂ ਤੋਂ ਬਾਅਦ ਹੀ ਇਹ ਸਾਫ਼ ਹੋਵੇਗਾ ਕਿ MCD ਚੋਣਾਂ ਵਿੱਚ ਕੌਣ ਬਾਜ਼ੀ ਮਾਰਦਾ ਹੈ । ਉੱਥੇ ਹੀ ਸ਼ੁਰੂਆਤੀ ਰੁਝਾਨਾਂ ਵਿੱਚ ਆਪ ਭਾਜਪਾ ਨੂੰ ਪਛਾੜ ਕੇ ਪਹਿਲੇ ਨੰਬਰ ‘ਤੇ ਚੱਲ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕਾ : ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਧੀ ਸਣੇ 20 ਔਰਤਾਂ ਨਾਲ ਕੀਤਾ ਵਿਆਹ

ਦੱਸ ਦੇਈਏ ਕਿ ਇਸ ਵਾਰ MCD ਚੋਣਾਂ ਵਿੱਚ ਭ੍ਰਿਸ਼ਟਾਚਾਰ, ਸਫਾਈ, ਕੂੜੇ ਦੇ ਪਹਾੜ ਦਾ ਮੁੱਦਾ ਛਾਇਆ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ MCD ਚੋਣਾਂ ਦਾ ਮੁੱਖ ਮੁੱਦਾ ਕੂੜਾ ਲੈਂਡਫਿਲ ਸਾਈਟਾਂ ਨੂੰ ਸਾਫ਼ ਕਰਨਾ ਹੈ । ਚੋਣਾਂ ਤੋਂ ਪਹਿਲਾਂ ਆਪ ਨੇ 10 ਗਾਰੰਟੀਆਂ ਦਿੱਤੀਆਂ ਸਨ, ਜਿਸ ਵਿੱਚ ਕੂੜਾ ਅਤੇ ਨਾਲੀਆਂ ਦੀ ਸਫ਼ਾਈ ਸ਼ਾਮਿਲ ਸੀ। ਇਸ ਤੋਂ ਇਲਾਵਾ ਇੱਕ ‘ਭ੍ਰਿਸ਼ਟਾਚਾਰ ਮੁਕਤ MCD’ ਦਾ ਵਾਅਦਾ ਕੀਤਾ ਅਤੇ ਪਾਰਕਿੰਗ ਸਮੱਸਿਆਵਾਂ ਨੂੰ ਹੱਲ ਕਰਨ ਦਾ ਵੀ ਵਾਅਦਾ ਕੀਤਾ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੱਜ ਐਲਾਨੇ ਜਾਣਗੇ ਦਿੱਲੀ MCD ਚੋਣਾਂ ਦੇ ਨਤੀਜੇ , ਸ਼ੁਰੂਆਤੀ ਰੁਝਾਨਾਂ ‘ਚ AAP ਤੇ BJP ਵਿਚਾਲੇ ਫਸਵਾਂ ਮੁਕਾਬਲਾ appeared first on Daily Post Punjabi.

MCD ਚੋਣ ਨਤੀਜਿਆਂ ਤੋਂ ਪਹਿਲਾਂ AAP ਦਾ ਨਵਾਂ ਨਾਅਰਾ, “ਅੱਛੇ ਹੋਣਗੇ 5 ਸਾਲ, MCD ‘ਚ ਵੀ ਕੇਜਰੀਵਾਲ”
ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ । ਬੁੱਧਵਾਰ ਸਵੇਰੇ 8 ਵਜੇ ਤੋਂ ਵੋਟਾਂ ਸ਼ੁਰੂ । ਐਗਜਿਟ ਪੋਲ ਵਿਚ ਜਿੱਤ ਦੇਖ ਕੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਖੁਸ਼ ਹੈ। ਇਸੇ ਵਿਚਕਾਰ ਪਾਰਟੀ ਨੇ ਨਵਾਂ ਨਾਅਰਾ ਜਾਰੀ ਕੀਤਾ ਹੈ । ‘AAP ਨੇ ਨਾਅਰਾ ਦਿੱਤਾ, ‘ਅੱਛੇ ਹੋਣਗੇ 5 ਸਾਲ, MCD ‘ਚ ਵੀ ਕੇਜਰੀਵਾਲ’। ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਇਹ ਨਾਅਰੇ ਲਿਖੇ ਬੈਨਰ ਲਗਾਏ ਗਏ ਹਨ।

Delhi MCD Election Results

ਐਗਜਿਟ ਪੋਲ ਮੁਤਾਬਕ MCD ਦੀਆਂ 250 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੂੰ 149-171 ਸੀਟਾਂ ਮਿਲ ਸਕਦੀਆਂ ਹਨ । ਭਾਜਪਾ ਨੂੰ 69 ਤੋਂ 91 ਸੀਟਾਂ ਮਿਲਣ ਦਾ ਅਨੁਮਾਨ ਹੈ । ਉਥੇ ਹੀ ਕਾਂਗਰਸ ਦੀਆਂ ਮਹਿਜ਼ 3 ਤੋਂ 7 ਸੀਟਾਂ ਜਿੱਤਣ ਦੇ ਸੰਕੇਤ ਦਿਖਾਈ ਦੇ ਰਹੇ ਹਨ । ਅਜਿਹੇ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । ‘ਆਪ’ ਦੇ ਦਫਤਰ ਨੂੰ ਸਜਾਇਆ ਗਿਆ।

ਅਮਰੀਕਾ : ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਧੀ ਸਣੇ 20 ਔਰਤਾਂ ਨਾਲ ਕੀਤਾ ਵਿਆਹ

ਜ਼ਿਕਰਯੋਗ ਹੈ ਕਿ MCD ਵਿੱਚ ਭਾਜਪਾ ਪਿਛਲੇ 15 ਸਾਲ ਤੋਂ ਕਾਬਿਜ ਹੈ, ਪਰ ਐਗਜ਼ਿਟ ਪੋਲ ਵਿਚ ਜਿਸ ਤਰ੍ਹਾਂ ਦੇ ਸੰਕੇਤ ਮਿਲੇ ਹਨ, ਉਸ ਤੋਂ ਲੱਗਦਾ ਹੈ ਕਿ ‘ਆਪ’ ਇਸ ਬਾਰ ਬੀਜੇਪੀ ਦੇ ਗੜ੍ਹ ਨੂੰ ਤੋੜਨ ਵਿੱਚ ਸਫਲ ਹੋ ਸਕਦੀ ਹੈ । ਇਸ ਤੋਂ ਪਹਿਲਾਂ 2017 ਦੀਆਂ ਚੋਣਾਂ ਵਿੱਚ 270 ਸੀਟਾਂ ਵਿੱਚੋਂ ਬੀਜੇਪੀ ਨੂੰ 183, ਕਾਂਗਰਸ ਨੂੰ 36 ਅਤੇ ਆਪ ਨੂੰ 41 ਸੀਟਾਂ ਮਿਲੀਆਂ ਸਨ। ਇਸ ਵਾਰ ਐਮਸੀਡੀ ਚੋਣਾਂ ਵਿੱਚ 250 ਵਾਰਡਾਂ ਵਿੱਚੋਂ ਕੁੱਲ 1349 ਉਮੀਦਵਾਰ ਮੈਦਾਨ ਵਿੱਚ ਸਨ।

Delhi MCD Election Results

ਦੱਸ ਦੇਈਏ ਕਿ ਕੇਜਰੀਵਾਲ ਨੇ ਜਿੱਤ ਤੋਂ ਪਹਿਲਾਂ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਦੇ ਨਾਗਰਿਕਾਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ। ਮੈਂ ਵੀ ਇਨ੍ਹਾਂ ਐਗਜ਼ਿਟ ਪੋਲ ਨੂੰ ਫੋਲੋ ਕਰ ਰਿਹਾ ਸੀ। ਅਜਿਹਾ ਲੱਗ ਰਿਹਾ ਹੈ ਕਿ MCD ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਲਈ ਇਹ ਚੰਗੇ ਨਤੀਜੇ ਹਨ , ਪਰ ਅਸੀਂ ਅੰਤਿਮ ਨਤੀਜੇ ਆਉਣ ਤੱਕ ਇੰਤਜ਼ਾਰ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post MCD ਚੋਣ ਨਤੀਜਿਆਂ ਤੋਂ ਪਹਿਲਾਂ AAP ਦਾ ਨਵਾਂ ਨਾਅਰਾ, “ਅੱਛੇ ਹੋਣਗੇ 5 ਸਾਲ, MCD ‘ਚ ਵੀ ਕੇਜਰੀਵਾਲ” appeared first on Daily Post Punjabi.