Delhi Ncr Weather Forecast Archives - Daily Post Punjabi

ਪੰਜਾਬ ‘ਚ ਹਲਕੀ ਬਾਰਿਸ਼ ਕਾਰਨ ਤਾਪਮਾਨ ‘ਚ ਆਈ ਗਿਰਾਵਟ, ਜਾਣੋ ਕਦੋਂ ਤੋਂ ਪਵੇਗਾ ਮੀਂਹ
ਪੰਜਾਬ ਵਿੱਚ ਦੇਰ ਰਾਤ ਕੁਝ ਇਲਾਕਿਆਂ ਵਿੱਚ ਮੀਂਹ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇੱਕ ਵਾਰ ਫਿਰ ਮਾਮੂਲੀ ਵਾਧਾ ਦੇਖਿਆ ਮਿਲਿਆ ਹੈ ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ਵੱਧ ਰਿਹਾ ਹੈ। ਉੱਥੇ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab weather update

ਉੱਥੇ ਹੀ ਦੂਜੇ ਪਾਸੇ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। 1 ਜੂਨ ਤੋਂ ਸ਼ੁਰੂ ਹੋਈ ਬਾਰਿਸ਼ ਦੇ ਮੌਸਮ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦਾ ਸਭ ਤੋਂ ਬੁਰਾ ਹਾਲ ਹੈ। ਚੰਡੀਗੜ੍ਹ ਵਿੱਚ ਆਮ ਨਾਲੋਂ 53 ਫੀਸਦੀ ਘੱਟ ਮੀਂਹ ਪਿਆ ਹੈ । ਆਮ ਤੌਰ ‘ਤੇ ਇੱਥੇ 506.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 239.4 ਮਿਲੀਮੀਟਰ ਹੀ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਜ਼ਮਾਨਤ

ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਹਾਲਤ ਸਭ ਤੋਂ ਜ਼ਿਆਦਾ ਖਰਾਬ ਹੈ। ਇੱਥੇ 74 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ ‘ਤੇ ਵੀ ਇਸ ਸਾਲ ਬਾਰਿਸ਼ ਮਿਹਰਬਾਨ ਹੋਈ ਹੈ। ਇੱਥੇ ਆਮ ਨਾਲੋਂ 10 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਹਲਕੀ ਬਾਰਿਸ਼ ਕਾਰਨ ਤਾਪਮਾਨ ‘ਚ ਆਈ ਗਿਰਾਵਟ, ਜਾਣੋ ਕਦੋਂ ਤੋਂ ਪਵੇਗਾ ਮੀਂਹ appeared first on Daily Post Punjabi.

ਫਰਵਰੀ ਨੇ ਬਣਾਏ ਰਿਕਾਰਡ, 120 ਸਾਲਾਂ ‘ਚ ਦੂਜੀ ਵਾਰ ਸਭ ਤੋਂ ਗਰਮ ਰਿਹਾ ਮਹੀਨਾ
February month: ਦਿੱਲੀ-ਐਨਸੀਆਰ ਵਿਚ ਫਰਵਰੀ ਦੇ ਮਹੀਨੇ ਨੇ ਇਸ ਵਾਰ ਅਪ੍ਰੈਲ-ਮਈ ਵਰਗੀ ਗਰਮੀ ਦਾ ਇਹਸਾਸ ਕਰਵਾਇਆ ਹੈ। 1901 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਫਰਵਰੀ ਸਭ ਤੋਂ ਗਰਮ ਰਿਹਾ। ਇਸ ਵਾਰ ਰਾਜਧਾਨੀ ਵਿਚ ਫਰਵਰੀ ਦਾ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ ਸੈਲਸੀਅਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ 1960 ਵਿਚ ਫਰਵਰੀ ਵਿਚ ਵੀ ਇਹੀ ਤਾਪਮਾਨ ਰਿਕਾਰਡ ਕੀਤਾ ਗਿਆ ਸੀ। ਹਾਲਾਂਕਿ ਗਰਮ ਫਰਵਰੀ ਦਾ ਰਿਕਾਰਡ 2006 ਵਿੱਚ ਬਣਾਇਆ ਗਿਆ ਸੀ, ਪਰ ਵੱਧ ਤੋਂ ਵੱਧ ਤਾਪਮਾਨ 29.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਸਾਲ ਛੇ ਦਿਨ ਇਦਾ ਦੇ ਹੋਏ ਹਨ ਜਦੋਂ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਉੱਪਰ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਦਿੱਲੀ ਵਿਚ 15 ਫਰਵਰੀ ਤੋਂ ਪਹਿਲਾਂ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਸੀ। 11 ਫਰਵਰੀ ਨੂੰ ਵੱਧ ਤੋਂ ਵੱਧ ਤਾਪਮਾਨ 30.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਫਰਵਰੀ ਵਿੱਚ ਕਈ ਵਾਰ ਹੁੰਦਾ ਹੈ ਜਦੋਂ ਤਾਪਮਾਨ 30 ਡਿਗਰੀ ਤੱਕ ਜਾਂਦਾ ਹੈ।

February month

ਇਸ ਵਾਰ ਦੀ ਗਰਮੀ ਨੇ ਪਸੀਨਾ ਵਹਾਇਆ ਹੈ ਅਤੇ ਪੱਖੇ,ਏ.ਸੀ ਵੀ ਚੱਲਣੇ ਸ਼ੁਰੂ ਹੋ ਗਏ ਹਨ। ਫਰਵਰੀ (ਐਤਵਾਰ) ਦੇ ਆਖਰੀ ਦਿਨ, ਵੱਧ ਤੋਂ ਵੱਧ ਤਾਪਮਾਨ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਸੱਤ ਡਿਗਰੀ ਵੱਧ ਹੈ। ਜਦੋਂ ਕਿ ਘੱਟੋ ਘੱਟ ਤਾਪਮਾਨ 15.6 ਡਿਗਰੀ, ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਇਸ ਤੋਂ ਪਹਿਲਾਂ 25 ਫਰਵਰੀ ਨੂੰ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਅਤੇ 26 ਫਰਵਰੀ ਨੂੰ 33.2 ਡਿਗਰੀ ਦਰਜ ਕੀਤਾ ਗਿਆ ਸੀ। ਪੂਰਬੀ ਦਿੱਲੀ ਦਾ ਸਪੋਰਟਸ ਕੰਪਲੈਕਸ ਐਤਵਾਰ ਨੂੰ ਸਭ ਤੋਂ ਗਰਮ ਰਿਹਾ। ਵੱਧ ਤੋਂ ਵੱਧ ਤਾਪਮਾਨ 32.8 ਅਤੇ ਘੱਟੋ ਘੱਟ ਤਾਪਮਾਨ 20.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਾਲਮ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟੋ ਘੱਟ ਤਾਪਮਾਨ 17.8 ਡਿਗਰੀ ਦਰਜ ਕੀਤਾ ਗਿਆ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟੋ ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।

ਇਹ ਵੀ ਦੇਖੋ: 100 ਰੁ. ਕਿਲੋ ਦੁੱਧ ਵੇਚਣ ਤੇ ਕਿਸਾਨ ਜਥੇਬੰਦੀਆਂ ਦੀ ਸਫਾਈ, “ਦਰਸ਼ਨ ਪਾਲ ਤੋਂ ਸੁਣੋ ਇਹ ਮੈਸੇਜ ਆਵੇ ਤਾਂ ਕੀ ਕਰੋ”

The post ਫਰਵਰੀ ਨੇ ਬਣਾਏ ਰਿਕਾਰਡ, 120 ਸਾਲਾਂ ‘ਚ ਦੂਜੀ ਵਾਰ ਸਭ ਤੋਂ ਗਰਮ ਰਿਹਾ ਮਹੀਨਾ appeared first on Daily Post Punjabi.

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ ਹੋਣ ਦੇ ਆਸਾਰ
Delhi Heavy Rain: ਨਵੀਂ ਦਿੱਲੀ: ਦਿੱਲੀ-ਐਨਸੀਆਰ ਦੇ ਇਲਾਕਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹੋਈ ਹਲਕੀ ਬਾਰਿਸ਼ ਨਾਲ ਮਾਨਸੂਨ ਦੇ ਜਲਦੀ ਪਹੁੰਚਣ ਦੇ ਸੰਕੇਤ ਮਿਲ ਗਏ ਹਨ। ਸ਼ਨੀਵਾਰ ਅਤੇ ਐਤਵਾਰ ਤੋਂ ਬਾਅਦ ਸੋਮਵਾਰ ਸਵੇਰੇ ਦਿੱਲੀ ਵਿੱਚ ਬਾਰਿਸ਼ ਹੋਣ ਨਾਲ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ । ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਮਾਨਸੂਨ ਦੇ ਸ਼ਹਿਰ ਆਉਣ ਤੱਕ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ । ਮੌਸਮ ਵਿਗਿਆਨੀਆਂ ਅਨੁਸਾਰ ਮਾਨਸੂਨ 27 ਜੂਨ ਤੱਕ ਦਿੱਲੀ ਵਿੱਚ ਦਸਤਕ ਦੇਵੇਗਾ, ਪਰ ਪੱਛਮੀ ਬੰਗਾਲ ਅਤੇ ਆਸ-ਪਾਸ ਦੇ ਚੱਕਰਵਾਤੀ ਚੱਕਰ ਕਾਰਨ ਹੁਣ ਇਹ 2-3 ਦਿਨ ਪਹਿਲਾਂ ਆ ਸਕਦੀ ਹੈ । ਯਾਨੀ 24 ਜੂਨ ਤੱਕ ਮਾਨਸੂਨ ਦਿੱਲੀ ਪਹੁੰਚ ਜਾਵੇਗਾ ।

Delhi Heavy Rain

ਭਾਰਤੀ ਮੌਸਮ ਵਿਭਾਗ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਦੇ ਅਨੁਸਾਰ ਇਹ ਮੀਂਹ ਪਾਕਿਸਤਾਨ ਤੋਂ ਅਸਾਮ ਤੱਕ ਘੱਟ ਦਬਾਅ ਵਾਲੇ ਖੇਤਰ ਦਾ ਨਤੀਜਾ ਹੈ।ਉਨ੍ਹਾਂ ਦੱਸਿਆ ਕਿ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਜੰਮੂ ਕਸ਼ਮੀਰ ਵਿੱਚ ਵੀ ਸਰਗਰਮ ਹੈ । ਅਗਲੇ 4-5 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 35 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ 24-25 ਜੂਨ ਦੇ ਆਸ ਪਾਸ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਦਸਤਕ ਦੇਵੇਗਾ । ਰਾਸ਼ਟਰੀ ਰਾਜਧਾਨੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਵੇਰ ਦੀ  ਬਾਰਿਸ਼ ਨੇ ਲੋਕਾਂ ਨੂੰ ਨਮੀ ਦੀ ਗਰਮੀ ਤੋਂ ਰਾਹਤ ਦਿੱਤੀ । ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਰਾ 35 ਡਿਗਰੀ ਸੈਲਸੀਅਸ ਦੇ ਨੇੜੇ ਰਿਹਾ ।

Delhi Heavy Rain

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ, ਤੇਲੰਗਾਨਾ, ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਕਰਨਾਟਕ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਰਿਆਣਾ, ਦਿੱਲੀ, ਬਿਹਾਰ, ਝਾਰਖੰਡ, ਉੜੀਸਾ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਪਹਾੜੀ ਖੇਤਰਾਂ ਵਿੱਚ ਕੁਝ ਥਾਵਾਂ ਤੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ ।

ਉੱਥੇ ਹੀ ਦੂਜੇ ਪਾਸੇ ਜੇਕਰ ਦਿੱਲੀ ਦੇ ਗੁਆਂਢੀ ਰਾਜਾਂ ਦੀ ਗੱਲ ਕੀਤੀ ਜਾਵੇ ਤਾਂ ਹਰਿਆਣਾ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਸੀਮਾ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਨੁਸਾਰ ਹਰਿਆਣਾ ਵਿੱਚ ਨਾਰਨੌਲ ਦਾ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ 39.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲੇ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 39, 38.1 ਅਤੇ 38.7 ਡਿਗਰੀ ਸੈਲਸੀਅਸ ਰਿਹਾ । ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਸੀਮਾ ਤੋਂ ਇੱਕ ਡਿਗਰੀ ਘੱਟ ਹੈ ।

The post ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ ਹੋਣ ਦੇ ਆਸਾਰ appeared first on Daily Post Punjabi.

ਮੌਸਮ ਵਿਭਾਗ ਵੱਲੋਂ ਦਿੱਲੀ ਸਣੇ ਇਨ੍ਹਾਂ ਰਾਜਾਂ ‘ਚ ਹਨੇਰੀ ‘ਤੇ ਭਾਰੀ ਮੀਂਹ ਦੀ ਸੰਭਾਵਨਾ, ਅਲਰਟ ਜਾਰੀ
Delhi Ncr Weather Forecast: ਨਵੀਂ ਦਿੱਲੀ: ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਧੂੜ ਨਾਲ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ । ਇਸ ਦੌਰਾਨ ਲਗਭਗ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ । ਮੌਸਮ ਵਿਭਾਗ ਵੱਲੋਂ ਇਸ ਬਾਰੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।

Delhi Ncr Weather Forecast

ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਹਾਲੇ ਵੀ ਪੱਛਮੀ ਗੜਬੜੀ ਸਰਗਰਮ ਹੈ । ਇਸ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਪਹਾੜੀ ਇਲਾਕਿਆਂ, ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਆਦਿ ‘ਤੇ ਪੈ ਰਿਹਾ ਹੈ । ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜੋ ਖਰਾਬ ਮੌਸਮ ਦੀ ਚੇਤਾਵਨੀ ਦਿੰਦਾ ਹੈ । ਇਸ ਸਮੇਂ ਦੌਰਾਨ ਲੋਕਾਂ ਨੂੰ ਬਾਹਰ ਨਿਕਲਣ ਵੇਲੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ।

Delhi Ncr Weather Forecast

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਬੁੱਧਵਾਰ ਨੂੰ ਇੱਕ ਵਾਰ ਫਿਰ ਤੋਂ ਕਿਰਿਆਸ਼ੀਲ ਹੋਵੇਗੀ । ਇਸ ਕਾਰਨ ਪਿਛਲੇ ਐਤਵਾਰ ਦੀ ਤਰ੍ਹਾਂ ਆਸਮਾਨ ਬੱਦਲਵਾਈ ਰਹੇਗਾ । ਉੱਥੇ ਹੀ ਹਵਾਵਾਂ ਵੀ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲਣਗੀਆਂ । ਇਸ ਦੌਰਾਨ ਮੌਸਮ ਵਿਭਾਗ ਨੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ ਘੱਟ ਤਾਪਮਾਨ 26 ਡਿਗਰੀ ਰਹੇਗਾ ।

ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਵਿੱਚ ਵੀ ਤੂਫ਼ਾਨ ਦੇ ਨਾਲ-ਨਾਲ ਗੜ੍ਹੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ । ਮੌਸਮ ਵਿਭਾਗ ਵੱਲੋਂ ਸ਼ਿਮਲਾ, ਚੰਬਾ, ਕੁੱਲੂ, ਸੋਲਨ, ਸਿਰਮੌਰ ਅਤੇ ਮੰਡੀ ਵਿਚ ਗੜ੍ਹੇਮਾਰੀ ਲਈ ਅਲਰਟ ਜਾਰੀ ਕੀਤੇ ਗਏ ਹਨ । ਕੁਝ ਇਲਾਕਿਆਂ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ । ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ, ਬਿਲਾਸਪੁਰ, ਊਨਾ, ਕਾਂਗੜਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।

The post ਮੌਸਮ ਵਿਭਾਗ ਵੱਲੋਂ ਦਿੱਲੀ ਸਣੇ ਇਨ੍ਹਾਂ ਰਾਜਾਂ ‘ਚ ਹਨੇਰੀ ‘ਤੇ ਭਾਰੀ ਮੀਂਹ ਦੀ ਸੰਭਾਵਨਾ, ਅਲਰਟ ਜਾਰੀ appeared first on Daily Post Punjabi.