Delhi-NCR Archives - Daily Post Punjabi

ਦਿੱਲੀ-NCR ‘ਚ ਬਣੇਗਾ 72KM ਲੰਬਾ ਮੈਟਰੋ ਰੂਟ, ਜੇਵਰ ਏਅਰਪੋਰਟ ਤੱਕ ਵਧੇਗੀ ਕਨੈਕਟੀਵਿਟੀ
ਉੱਤਰ ਪ੍ਰਦੇਸ਼ ਸਰਕਾਰ ਨੇ ਜੇਵਰ ਵਿੱਚ ਬਣਾਏ ਜਾ ਰਹੇ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਮੈਟਰੋ ਰੇਲ ਸੰਪਰਕ ਬਣਾਉਣ ਲਈ ਇੱਕ ਵੱਡੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਗਾਜ਼ੀਆਬਾਦ ਤੋਂ ਜੇਵਰ ਹਵਾਈ ਅੱਡੇ ਤੱਕ ਲਗਭਗ 72 ਕਿਲੋਮੀਟਰ ਲੰਬਾ ਰੈਪਿਡ ਰੇਲ ਕੋਰੀਡੋਰ ਬਣਾਇਆ ਜਾਣਾ ਹੈ। ਜੇਵਰ ਹਵਾਈ ਅੱਡੇ ‘ਤੇ ਪਹੁੰਚਣ ਲਈ, ਮੈਟਰੋ ਰੇਲ ਗਾਜ਼ੀਆਬਾਦ ਤੋਂ ਗ੍ਰੇਟਰ ਨੋਇਡਾ ਵੈਸਟ ਅਤੇ ਪਰੀ ਚੌਕ ਤੋਂ ਲੰਘੇਗੀ।

72KM Long Metro Route

ਰਾਸ਼ਟਰੀ ਰਾਜਧਾਨੀ ਖੇਤਰ ਟਰਾਂਸਪੋਰਟ ਕਾਰਪੋਰੇਸ਼ਨ (NCRTC) ਦੀ ਵਿਵਹਾਰਕਤਾ ਰਿਪੋਰਟ ਨੂੰ ਯੂਪੀ ਦੇ ਮੁੱਖ ਸਕੱਤਰ ਡੀਐਸ ਮਿਸ਼ਰਾ ਦੀ ਪ੍ਰਧਾਨਗੀ ਵਿੱਚ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਇਸ ਲਈ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (DPR) ਤਿਆਰ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ 2031 ਤੱਕ ਇਸ ਰੂਟ ‘ਤੇ ਤੇਜ਼ ਰੇਲ ਚਾਲੂ ਹੋ ਜਾਵੇਗੀ। ਇਸ ਪ੍ਰੋਜੈਕਟ ਵਿੱਚ ਲਗਭਗ 16,000 ਕਰੋੜ ਰੁਪਏ ਦੀ ਲਾਗਤ ਨਾਲ 72.26 ਕਿਲੋਮੀਟਰ ਦੀ ਕੁੱਲ ਲੰਬਾਈ ਨੂੰ ਕਵਰ ਕਰਨ ਵਾਲਾ ਇੱਕ ਤੇਜ਼ ਰੇਲ ਕੋਰੀਡੋਰ ਬਣਾਉਣਾ ਸ਼ਾਮਲ ਹੈ। ਜੇਵਰ ਵਿੱਚ ਭਾਰਤ ਦੇ ਸਭ ਤੋਂ ਵੱਡੇ ਹਵਾਈ ਅੱਡੇ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਦਾ ਪਹਿਲਾ ਪੜਾਅ 2024 ਤੱਕ ਪੂਰਾ ਹੋਣ ਦੀ ਉਮੀਦ ਹੈ, ਅਕਤੂਬਰ 2024 ਵਿੱਚ ਯਾਤਰੀ ਸੇਵਾਵਾਂ ਸ਼ੁਰੂ ਹੋਣਗੀਆਂ। ਹੁਣ ਹਵਾਈ ਅੱਡੇ ਤੱਕ ਯਾਤਰੀਆਂ ਦੀ ਆਵਾਜਾਈ ਲਈ ਕਨੈਕਟੀਵਿਟੀ ਪ੍ਰੋਜੈਕਟਾਂ ‘ਤੇ ਧਿਆਨ ਦਿੱਤਾ ਗਿਆ ਹੈ। ਨਵੀਂ ਮੈਟਰੋ ਸਹੂਲਤ ਗਾਜ਼ੀਆਬਾਦ ਤੋਂ ਸ਼ੁਰੂ ਹੋਵੇਗੀ ਅਤੇ ਗ੍ਰੇਟਰ ਨੋਇਡਾ ਵੈਸਟ ਅਤੇ ਗ੍ਰੇਟਰ ਨੋਇਡਾ ਈਸਟ ਦੇ ਰਸਤੇ ਪਰੀ ਚੌਕ ‘ਤੇ ਐਕਵਾ ਲਾਈਨ ਮੈਟਰੋ ਨਾਲ ਜੁੜ ਜਾਵੇਗੀ। ਸੂਰਜਪੁਰ ਕਸਨਾ ਰੋਡ, ਕਸਨਾ, ਈਕੋਟੈਕ ਸਿਕਸ, ਦਨਕੌਰ ਤੋਂ ਹੁੰਦੇ ਹੋਏ, ਇਹ ਰਸਤਾ ਯਮੁਨਾ ਅਥਾਰਟੀ ਖੇਤਰ ਵਿੱਚ ਐਕਸਪ੍ਰੈਸਵੇਅ ਦੇ ਸਮਾਨਾਂਤਰ ਚੱਲੇਗਾ ਅਤੇ ਮੈਟਰੋ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਪਹੁੰਚੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਪ੍ਰਸਤਾਵਿਤ ਸਟੇਸ਼ਨਾਂ ਵਿੱਚ ਗਾਜ਼ੀਆਬਾਦ, ਦੱਖਣੀ ਗਾਜ਼ੀਆਬਾਦ,ਗ੍ਰੇਟਰ ਨੋਇਡਾ ਵੈਸਟਇਸ ਵਿੱਚ ਸੈਕਟਰ 4, ਸੈਕਟਰ 2, ਨਾਲੇਜ ਪਾਰਕ 5, ਸੂਰਜਪੁਰ, ਪਰੀ ਚੌਕ, ਈਕੋਟੈਕ 6, ਦਨਕੌਰ ਅਤੇ ਯਮੁਨਾ ਅਥਾਰਟੀ ਦੇ ਸੈਕਟਰ 18, 20, 21 ਸ਼ਾਮਲ ਹਨ, ਜੋ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਮਾਪਤ ਹੋਣਗੇ। ਯਮੁਨਾ ਅਥਾਰਟੀ ਖੇਤਰ ਦੇ ਈਕੋਟੈਕ 6 ਅਤੇ ਸੈਕਟਰ 21 ਵਿੱਚ ਡਿਪੂਆਂ ਦੇ ਪ੍ਰਸਤਾਵ ਹਨ। ਹਾਲਾਂਕਿ, ਅੰਤਿਮ DPR ਵਿੱਚ ਸਟੇਸ਼ਨਾਂ ਦੀ ਗਿਣਤੀ ਬਦਲ ਸਕਦੀ ਹੈ। ਇਸ ਰੂਟ ਨੂੰ ਦੋ ਪੜਾਵਾਂ ਵਿੱਚ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਪਹਿਲਾ ਪੜਾਅ, ਗਾਜ਼ੀਆਬਾਦ ਤੋਂ ਈਕੋਟੈਕ ਸਿਕਸ ਤੱਕ, 37.15 ਕਿਲੋਮੀਟਰ ਲੰਬਾ ਹੋਵੇਗਾ ਅਤੇ 2030 ਤੱਕ ਪੂਰਾ ਹੋਣ ਦੀ ਉਮੀਦ ਹੈ। ਇਸ ਦੇ ਨਿਰਮਾਣ ਦੀ ਅਨੁਮਾਨਿਤ ਲਾਗਤ 9798.1 ਕਰੋੜ ਰੁਪਏ ਹੈ। ਜਦੋਂ ਕਿ ਦੂਜਾ ਪੜਾਅ ਈਕੋਟੈਕ ਸਿਕਸ ਤੋਂ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਲਗਭਗ 35.11 ਕਿਲੋਮੀਟਰ ਲੰਬਾ ਹੋਵੇਗਾ, ਜਿਸ ਦੀ ਅਨੁਮਾਨਿਤ ਲਾਗਤ 6391 ਕਰੋੜ ਰੁਪਏ ਹੋਵੇਗੀ।

The post ਦਿੱਲੀ-NCR ‘ਚ ਬਣੇਗਾ 72KM ਲੰਬਾ ਮੈਟਰੋ ਰੂਟ, ਜੇਵਰ ਏਅਰਪੋਰਟ ਤੱਕ ਵਧੇਗੀ ਕਨੈਕਟੀਵਿਟੀ appeared first on Daily Post Punjabi.

ਰਾਜਧਾਨੀ ‘ਚ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ
ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਯਾਨੀ ਕਿ ਐਤਵਾਰ ਨੂੰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦੇ ਕੁਝ ਇਲਾਕਿਆਂ ਵਿੱਚ ਅੱਜ ਸਵੇਰੇ ਹੀ ਹਲਕੀ ਤੋਂ ਬਾਰਿਸ਼ ਹੋ ਰਹੀ ਹੈ।

Rain lash parts of Delhi-NCR

ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ ਵਿੱਚ ਅੱਜ ਸਵੇਰੇ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਬਣੇ ਮੌਸਮ ਦੇ ਇੱਕ ਸਿਸਟਮ ਦੇ ਚਲਦਿਆਂ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਸਿੰਘੂ ਬਾਰਡਰ ਕਤਲ ਮਾਮਲੇ ‘ਚ ਦੋ ਹੋਰ ਨਿਹੰਗਾਂ ਨੇ ਕੀਤਾ ਆਤਮ-ਸਮਰਪਣ

IMD ਅਨੁਸਾਰ ਅੱਜ ਯਾਨੀ ਐਤਵਾਰ ਨੂੰ ਵੀ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੁੰਦੀ ਰਹੇਗੀ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਸੋਮਵਾਰ ਨੂੰ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਨਾਲ ਦਿੱਲੀ-NCR ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।

Rain lash parts of Delhi-NCR

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਵੀ ਮੌਸਮ ਨੇ ਕਰਵਟ ਲਈ ਹੈ। IMD ਅਨੁਸਾਰ ਹਰਿਆਣਾ ਦੇ ਗੋਹਾਨਾ, ਜੀਂਦ, ਪਲਵਲ, ਔਰੰਗਾਬਾਦ, ਸੋਨੀਪਤ ਆਦਿ ਇਲਾਕਿਆਂ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਸਥਾਨ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ:-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਰਾਜਧਾਨੀ ‘ਚ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ appeared first on Daily Post Punjabi.

ਰਾਜਧਾਨੀ ‘ਚ ਬਾਰਿਸ਼ ਨੇ ਤੋੜਿਆ 10 ਸਾਲਾਂ ਦਾ ਰਿਕਾਰਡ, IMD ਵੱਲੋਂ ਆਰੇਂਜ ਅਲਰਟ ਜਾਰੀ
IMD issues orange alert: ਰਾਜਧਾਨੀ ਦਿੱਲੀ ਵਿੱਚ ਗਰਜ ਦੇ ਨਾਲ ਤੇਜ਼ ਬਾਰਿਸ਼ ਨੇ ਐਤਵਾਰ ਨੂੰ ਸ਼ਹਿਰ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ । ਦਿੱਲੀ ਵਿੱਚ ਜਾਰੀ ਸ਼ੀਤ ਲਹਿਰ ਤੇ ਕੜਾਕੇ ਦੀ ਠੰਡ ਵਿਚਾਲੇ ਰਾਸ਼ਟਰੀ ਰਾਜਧਾਨੀ ਵਿੱਚ ਐਤਵਾਰ ਨੂੰ ਭਾਰੀ ਬਾਰਿਸ਼ ਹੋਈ, ਜਿਸਦੇ ਮੱਦੇਨਜ਼ਰ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਈ ਹੈ । ਸ਼ਨੀਵਾਰ ਸਵੇਰੇ 8.30 ਵਜੇ ਤੋਂ ਐਤਵਾਰ ਦੁਪਹਿਰ 2.30 ਵਜੇ ਤੱਕ 39.9 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ । ਦੱਸ ਦੇਈਏ ਕਿ ਹੁਣ ਤੱਕ ਜਨਵਰੀ ਮਹੀਨੇ ਵਿੱਚ ਕਦੇ ਵੀ 21.7 ਮਿਲੀਮੀਟਰ ਤੋਂ ਵੱਧ ਬਾਰਿਸ਼ ਨਹੀਂ ਹੋਈ ਸੀ। ਪਰ ਇਸ ਵਾਰ ਦਿੱਲੀ ਦੀ ਬਾਰਿਸ਼ ਨੇ ਉਹ ਵੀ ਰਿਕਾਰਡ ਨੂੰ ਵੀ ਤੋੜ ਦਿੱਤਾ । ਹਾਲਾਂਕਿ, ਅੱਜ ਵੀ ਦਿੱਲੀ ਦੇ ਲੋਕਾਂ ਨੂੰ ਰਾਹਤ ਨਹੀਂ ਮਿਲਣ ਵਾਲੀ। ਦਿੱਲੀ ਵਿੱਚ ਅੱਜ ਵੀ ਦਿੱਲੀ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

IMD issues orange alert

ਭਾਰਤ ਮੌਸਮ ਵਿਭਾਗ ਦੇ ਅਨੁਸਾਰ ਮੰਗਲਵਾਰ ਤੱਕ ਗੜੇਮਾਰੀ ਅਤੇ ਗਰਜ ਦੇ ਨਾਲ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਬੱਦਲਵਾਈ ਰਹਿਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ । ਇੰਨਾ ਹੀ ਨਹੀਂ, 4 ਅਤੇ 5 ਜਨਵਰੀ ਨੂੰ ਦਿੱਲੀ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।

IMD issues orange alert

ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਰਿਹਾ ਜਦਕਿ ਵੱਧ ਤੋਂ ਵੱਧ ਤਾਪਮਾਨ 15.8 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਨਮੀ 100 ਅਤੇ 82 ਪ੍ਰਤੀਸ਼ਤ ਦੇ ਵਿਚਕਾਰ ਸੀ। ਸਫਦਰਜੰਗ ਆਬਜ਼ਰਵੇਟਰੀ ਦੇ ਅਨੁਸਾਰ ਸ਼ਾਮ 5:30 ਵਜੇ ਤੱਕ ਸ਼ਹਿਰ ਵਿੱਚ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਦੱਸ ਦੇਈਏ ਕਿ ਉੱਤਰ ਭਾਰਤ ਵਿੱਚ 5 ਜਨਵਰੀ ਤੱਕ ਭਾਰੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ । ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਮੀਂਹ ਤੋਂ ਇਲਾਵਾ ਗੜੇਮਾਰੀ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ । ਮੌਸਮ ਵਿਭਾਗ ਨੇ ਦੱਸਿਆ ਕਿ ਮੀਂਹ ਪੈਣ ਤੋਂ ਬਾਅਦ ਉੱਤਰ-ਪੱਛਮੀ ਹਵਾਵਾਂ ਦੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ 7 ਜਨਵਰੀ ਤੋਂ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਦੂਰ ਦੁਰਾਡੇ ਥਾਵਾਂ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਦੇਖੋ: ਮੋਰਚੇ ‘ਤੇ ਪਹੁੰਚੇ ਬੀਰ ਸਿੰਘ ਦੀਆਂ ਗੱਲਾਂ ਸੁਣਕੇ ਇੰਟਰਵਿਊ ਲੈਂਦੀ ਪੱਤਰਕਾਰ ਵੀ ਹੋਈ ਭਾਵੁਕ, ਆਹ ਸੁਣਕੇ ਤਾਂ ਵੇਖੋ…

The post ਰਾਜਧਾਨੀ ‘ਚ ਬਾਰਿਸ਼ ਨੇ ਤੋੜਿਆ 10 ਸਾਲਾਂ ਦਾ ਰਿਕਾਰਡ, IMD ਵੱਲੋਂ ਆਰੇਂਜ ਅਲਰਟ ਜਾਰੀ appeared first on Daily Post Punjabi.

ਮਨਾਹੀ ਦੇ ਬਾਵਜੂਦ ਦੀਵਾਲੀ ਮੌਕੇ ਦਿੱਲੀ-NCR ‘ਚ ਚੱਲੇ ਪਟਾਕੇ, ਖ਼ਤਰਨਾਕ ਪੱਧਰ ‘ਤੇ ਪਹੁੰਚਿਆ ਪ੍ਰਦੂਸ਼ਣ
Fireworks cracked in Delhi NCR: ਦਿੱਲੀ ਸਰਕਾਰ ਨੇ ਪ੍ਰਦੂਸ਼ਣ ਦੇ ਵੱਧ ਰਹੇ ਪੱਧਰ ਦੇ ਮੱਦੇਨਜ਼ਰ ਦਿੱਲੀ ਵਿੱਚ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਈ ਸੀ। ਇਸ ਤੋਂ ਬਾਅਦ ਵੀ NGT ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਦੇਰ ਰਾਤ ਤੱਕ ਦਿੱਲੀ ਵਿੱਚ ਪਟਾਕੇ ਚਲਾਏ ਗਏ । ਸ਼ਨੀਵਾਰ ਨੂੰ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਗੰਭੀਰ ਪੱਧਰ ‘ਤੇ ਪਹੁੰਚ ਗਿਆ । ਪਰਾਲੀ ਅਤੇ ਪਟਾਕਿਆਂ ਕਾਰਨ ਦਿੱਲੀ ਵਿੱਚ ਵਾਤਾਵਰਨ ਦਾ ਪੱਧਰ ਬਦਤਰ ਹੋ ਗਿਆ । ਇਹ ਸਥਿਤੀ ਉਦੋਂ ਹੈ ਜਦੋਂ ਦਿੱਲੀ ਵਿੱਚ NGT ਵੱਲੋਂ 30 ਨਵੰਬਰ ਤੱਕ ਦਿੱਲੀ ਵਿੱਚ ਪਟਾਕੇ ਖਰੀਦਣ ਅਤੇ ਸਾੜਨ ‘ਤੇ ਪਾਬੰਦੀ ਲਗਾਈ ਗਈ ਹੈ।

Fireworks cracked in Delhi NCR

ਦਰਅਸਲ, ਅੰਕੜਿਆਂ ਅਨੁਸਾਰ ਨੋਇਡਾ ਵਿੱਚ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 500 ਨੂੰ ਪਾਰ ਕਰ ਗਿਆ ਹੈ । ਉੱਥੇ ਹੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਹਵਾ ਦਾ ਪੱਧਰ ਬਹੁਤ ਮਾੜੇ ਪੱਧਰ ‘ਤੇ ਪਹੁੰਚ ਗਿਆ। ਦਿੱਲੀ ਦੀ ਹਵਾ ਦੀ ਗੁਣਵੱਤਾ ਹੋਰ ਵਿਗੜ ਗਈ ਅਤੇ ਇਥੋਂ ਤੱਕ ਕਿ AQI ਵੀ ਬਹੁਤ ਮਾੜੇ ਪੱਧਰ ‘ਤੇ ਚਲਾ ਗਿਆ।

Fireworks cracked in Delhi NCR

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਹਿਰਾਂ ਅਤੇ ਸਰਕਾਰੀ ਏਜੰਸੀਆਂ ਨੇ ਦੀਵਾਲੀ ਦੀ ਰਾਤ ਨੂੰ ਗੰਭੀਰ ਅਨੁਮਾਨ ਲਗਾਇਆ ਸੀ। ਸ਼ਨੀਵਾਰ ਸਵੇਰੇ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 424 ਭਾਵ ‘ਖਤਰਨਾਕ’ ਸ਼੍ਰੇਣੀ ਵਿੱਚ ਪਾਇਆ ਗਿਆ । ਇਹ ਸਥਿਤੀ ਦਿੱਲੀ ਦੇ ਆਨੰਦ ਵਿਹਾਰ ਖੇਤਰ ਦਾ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਔਸਤਨ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 324 ਸੀ । ਵੀਰਵਾਰ, ਬੁੱਧਵਾਰ ਅਤੇ ਮੰਗਲਵਾਰ ਨੂੰ ਇਹ ਕ੍ਰਮਵਾਰ 314, 344 ਅਤੇ 476 ਸੀ।

ਦੱਸ ਦੇਈਏ ਕਿ ਦਿੱਲੀ-ਐਨਸੀਆਰ ਵਿੱਚ 30 ਨਵੰਬਰ ਤੱਕ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ ’ਤੇ ਪਾਬੰਦੀ ਹੈ । ਨਿਯਮਾਂ ਨੂੰ ਤੋੜਨ ਵਾਲਿਆਂ ਨੂੰ 1 ਲੱਖ ਰੁਪਏ ਤੱਕ ਦੇ ਜੁਰਮਾਨੇ ਦਾ ਪ੍ਰਬੰਧ ਵੀ ਹੈ। ਪਰ ਦੀਵਾਲੀ ਦੇ ਦਿਨ ਦਿੱਲੀ ਵਾਸੀਆਂ ਨੇ ਨਿਯਮਾਂ ਨੂੰ ਪਰੇ ਰੱਖ ਕੇ ਖੂਬ ਪਟਾਕੇ ਚਲਾਏ।

ਇਹ ਵੀ ਦੇਖੋ: ਲਾਈਨਾਂ ‘ਚ ਲੱਗ ਕੇ ਮਿਲਦੀ ਹੈ ਇਨ੍ਹਾਂ ਸਿੰਘਾਂ ਵੱਲੋਂ ਖਾਲਸ ਖੋਏ ਦੀ ਤਿਆਰ ਕੀਤੀ ਮਠਿਆਈਆਂ ਦੀ ਮਹਾਰਾਣੀ ‘ਬਰਫੀ’

The post ਮਨਾਹੀ ਦੇ ਬਾਵਜੂਦ ਦੀਵਾਲੀ ਮੌਕੇ ਦਿੱਲੀ-NCR ‘ਚ ਚੱਲੇ ਪਟਾਕੇ, ਖ਼ਤਰਨਾਕ ਪੱਧਰ ‘ਤੇ ਪਹੁੰਚਿਆ ਪ੍ਰਦੂਸ਼ਣ appeared first on Daily Post Punjabi.

ਦਿੱਲੀ-NCR ‘ਚ ਭਾਰੀ ਬਾਰਿਸ਼ ਕਾਰਨ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ ‘ਚ ਭਰਿਆ ਪਾਣੀ
Heavy rains lash parts: ਨਵੀਂ ਦਿੱਲੀ: ਦਿੱਲੀ ਸਮੇਤ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਬੁੱਧਵਾਰ ਸ਼ਾਮ ਨੂੰ ਭਾਰੀ ਬਾਰਿਸ਼ ਹੋਈ। ਇਸ ਤੋਂ ਬਾਅਦ ਸਾਰੀ ਰਾਤ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ।ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਨਮੀ ਤੋਂ ਰਾਹਤ ਮਿਲ ਗਈ , ਪਰ ਇਸਦੇ ਨਾਲ ਹੀ ਕਈ ਥਾਵਾਂ ‘ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Heavy rains lash parts

ਦਰਅਸਲ, ਦਿੱਲੀ ਵਿੱਚ ਬੁੱਧਵਾਰ ਦਾ ਦਿਨ ਗਰਮ ਅਤੇ ਨਮੀ ਵਾਲਾ ਰਿਹਾ। ਹਾਲਾਂਕਿ ਦੇਰ ਰਾਤ ਤੱਕ ਬਹੁਤੀਆਂ ਥਾਵਾਂ ‘ਤੇ ਬੱਦਲ ਛਾ ਗਏ ਅਤੇ ਤੇਜ਼ ਹਵਾਵਾਂ ਨਾਲ ਤੇਜ਼ ਬਾਰਿਸ਼ ਸ਼ੁਰੂ ਹੋ ਗਈ। ਦਿੱਲੀ ਦੇ ਕੁਝ ਹਿੱਸਿਆਂ ਜਿਵੇਂ ਮਯੂਰ ਵਿਹਾਰ, ਦਿਲਸ਼ਾਦ ਗਾਰਡਨ, ਉੱਤਮਨਗਰ, ਦੁਆਰਕਾ, ਜਨਕਪੁਰੀ ਵਿੱਚ ਹਲਕੀ ਬਾਰਿਸ਼ ਹੋਈ। ਬਾਰਿਸ਼ ਤੋਂ ਬਾਅਦ ਦਿੱਲੀ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ । ਨਵੀਂ ਦਿੱਲੀ ਰੇਲਵੇ ਸਟੇਸ਼ਨ ਅਤੇ ਦੁਆਰਕਾ ਖੇਤਰ ਵਿੱਚ ਇੱਕ ਅੰਡਰਪਾਸ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Heavy rains lash parts

ਬੁੱਧਵਾਰ ਦੇਰ ਰਾਤ ਹੋਈ ਬਾਰਿਸ਼ ਕਾਰਨ ਜਿੱਥੇ ਇੱਕ ਪਾਸੇ ਮੌਸਮ ਸੁਹਾਵਣਾ ਹੋ ਗਿਆ, ਉੱਥੇ ਹੀ ਵੀਰਵਾਰ ਸਵੇਰੇ ਸ਼ਹਿਰ ਦੇ ਲੋਕਾਂ ਨੂੰ ਪਾਣੀ ਭਰਨ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਬਾਰਿਸ਼ ਕਾਰਨ ਨਗਰ ਨਿਗਮ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਹਾਲਤ ਇਹ ਸੀ ਕਿ ਇਫਕੋ ਚੌਕ ਤੋਂ ਲੈ ਕੇ ਗੁਰੂਗ੍ਰਾਮ ਬੱਸ ਡਿਪੂ ਪਾਣੀ ਭਰ ਗਿਆ। ਇਸ ਤੋਂ ਇਲਾਵਾ ਬਸਈ ਰੋਡ, ਸ਼ੀਤਲਾ ਮਾਤਾ ਰੋਡ, ਰਾਜੇਂਦਰ ਪਾਰਕ, ਸੈਕਟਰ -15 ਪਾਰਕ ਸਮੇਤ ਬਹੁਤੇ ਇਲਾਕਿਆਂ ਵਿੱਚ ਜ਼ਬਰਦਸਤ ਪਾਣੀ ਭਰ ਗਿਆ । ਇਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਦੱਸ ਦੇਈਏ ਕਿ ਰਾਜਧਾਨੀ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਵੀਰਵਾਰ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਜੇਕਰ ਇੱਥੇ ਦਿੱਲੀ ਦੀ ਹਵਾ ਗੱਲ ਕੀਤੀ ਜਾਵੇ ਤਾਂ ਮੌਸਮ ਵਿੱਚ ਲਗਾਤਾਰ ਹੋ ਰਹੀ ਤਬਦੀਲੀ ਕਾਰਨ ਦਿੱਲੀ ਦੀ ਹਵਾ ਸਾਫ ਬਣੀ ਹੋਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਬੁੱਧਵਾਰ ਨੂੰ ਔਸਤਨ ਹਵਾ ਦੀ ਕੁਆਲਟੀ ਦਾ ਸੂਚਕ ਅੰਕ 75 ਅੰਕਾਂ ‘ਤੇ ਰਿਹਾ । ਹਵਾ ਦਾ ਇਹ ਪੱਧਰ ਇੱਕ ਤਸੱਲੀਬਖਸ਼ ਸੀਮਾ ਵਿੱਚ ਰੱਖਿਆ ਗਿਆ ਹੈ।

The post ਦਿੱਲੀ-NCR ‘ਚ ਭਾਰੀ ਬਾਰਿਸ਼ ਕਾਰਨ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ ‘ਚ ਭਰਿਆ ਪਾਣੀ appeared first on Daily Post Punjabi.

ਉੱਤਰ ਭਾਰਤ ਦੇ ਕਈ ਹਿੱਸਿਆਂ ‘ਚ ਪਿਆ ਹਲਕਾ ਮੀਂਹ, ਗੜ੍ਹੇਮਾਰੀ ਦੀ ਸੰਭਾਵਨਾ
Delhi-NCR nearby areas: ਨਵੀਂ ਦਿੱਲੀ: ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਸਵੇਰ ਤੋਂ ਹੀ ਹਲਕੀ ਬਾਰਿਸ਼ ਹੋਈ ਹੈ । ਇਸ ਮਾਮਲੇ ਵਿੱਚ ਮੌਸਮ ਵਿਭਾਗ ਨੇ ਕਿਹਾ ਹੈ ਕਿ  3 ਤੋਂ 6 ਮਈ ਤੱਕ ਹਲਕੇ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਹੈ । ਜਦੋਂ ਕਿ ਪੱਛਮੀ ਗੜਬੜੀ ਕਾਰਨ ਕੁਝ ਇਲਾਕਿਆਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ । ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ । ਇਸ ਬਾਰੇ ਭਾਰਤੀ ਮੌਸਮ ਵਿਭਾਗ ਦੇ ਖੇਤਰੀ ਮੌਸਮ ਵਿਭਾਗ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਪੱਛਮੀ ਗੜਬੜ ਦੇ ਸਰਗਰਮ ਪ੍ਰਭਾਵ ਦੇ ਕਾਰਨ ਐਤਵਾਰ ਤੋਂ ਉੱਤਰੀ ਭਾਰਤੀ ਮੈਦਾਨਾਂ ਅਤੇ ਪਹਾੜੀ ਇਲਾਕਿਆਂ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼  ਸ਼ੁਰੂ ਹੋ ਜਾਵੇਗੀ ।

Delhi-NCR nearby areas

ਸ੍ਰੀਵਾਸਤਵ ਨੇ ਕਿਹਾ, “ਪੱਛਮੀ ਗੜਬੜੀ ਦਾ ਪ੍ਰਭਾਵ 6 ਤੋਂ 7 ਮਈ ਤੱਕ ਜਾਰੀ ਰਹੇਗਾ । ਇਸ ਦੌਰਾਨ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਕੁਝ ਹਿੱਸਿਆਂ ਵਿੱਚ ਗੜ੍ਹੇਮਾਰੀ ਵੀ ਹੋ ਸਕਦੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਚਾਰ ਦਿਨਾਂ ਦੌਰਾਨ ਤਾਪਮਾਨ ਵਿੱਚ ਵੀ ਕਮੀ ਆਉਣ ਦੀ ਉਮੀਦ ਹੈ । ਦਿੱਲੀ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ ।

ਦੱਸ ਦੇਈਏ ਕਿ ਪੱਛਮੀ ਗੜਬੜੀ ਇੱਕ ਚੱਕਰਵਾਤੀ ਤੂਫਾਨ ਹੈ, ਜੋ ਕਿ ਭੂ-ਮੱਧ ਸਾਗਰ ਵਿੱਚ ਪੈਦਾ ਹੁੰਦਾ ਹੈ ਅਤੇ ਫਿਰ ਹੌਲੀ-ਹੌਲੀ ਮੱਧ ਏਸ਼ੀਆ ਵੱਲ ਵਧਦਾ ਹੈ । ਹਿਮਾਲਿਆ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਮੀਂਹ ਜਾਂ ਗੜ੍ਹੇਮਾਰੀ ਹੋ ਸਕਦੀ ਹੈ । ਇਹ ਅਕਸਰ ਸਰਦੀਆਂ ਦੇ ਮੌਸਮ ਵਿੱਚ ਹੁੰਦਾ ਹੈ ।

The post ਉੱਤਰ ਭਾਰਤ ਦੇ ਕਈ ਹਿੱਸਿਆਂ ‘ਚ ਪਿਆ ਹਲਕਾ ਮੀਂਹ, ਗੜ੍ਹੇਮਾਰੀ ਦੀ ਸੰਭਾਵਨਾ appeared first on Daily Post Punjabi.