Delhi Police arrest 8 people Archives - Daily Post Punjabi

CM ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਬੀਤੇ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ । ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਮੁਤਾਬਕ ਇਹ ਸਾਰੇ 8 ਲੋਕ ਉਹ ਹਨ ਜੋ ਕੇਜਰੀਵਾਲ ਦੇ ਘਰ ਦੇ ਬਿਲਕੁਲ ਬਾਹਰ ਪਹੁੰਚੇ ਸਨ, ਜਿਨ੍ਹਾਂ ਨੇ ਘਰ ਦੇ ਬਾਹਰ ਭੰਨਤੋੜ ਕੀਤੀ ਅਤੇ ਮੁੱਖ ਮੰਤਰੀ ਦੇ ਗੇਟ ‘ਤੇ ਪੇਂਟ ਸੁੱਟਿਆ ਸੀ । ਗ੍ਰਿਫਤਾਰ ਕੀਤੇ ਗਏ ਸਾਰੇ ਲੋਕ ਭਾਜਪਾ ਯੁਵਾ ਮੋਰਚਾ ਦੇ ਮੈਂਬਰ ਦੱਸਿਆ ਜਾ ਰਹੇ ਹਨ।

Delhi Police arrest 8 people

ਦਿੱਲੀ ਪੁਲਿਸ ਨੇ ਇਨ੍ਹਾਂ ਨੂੰ ਫੜਨ ਲਈ ਕੁੱਲ 6 ਟੀਮਾਂ ਬਣਾਈਆਂ ਸਨ ਅਤੇ ਇਨ੍ਹਾਂ ਸਾਰਿਆਂ ਦੀ ਪਹਿਚਾਣ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕੀਤੀ ਗਈ ਹੈ। ਫਿਲਹਾਲ ਇਸ ਵਿੱਚ ਕੁਝ ਹੋਰ ਲੋਕਾਂ ਦਾ ਫੜਿਆ ਜਾਣਾ ਹਾਲੇ ਬਾਕੀ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਸਾਰੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਮੈਂਬਰ ਹਨ।

ਇਹ ਵੀ ਪੜ੍ਹੋ: CM ਮਾਨ ਦੇ ਵੱਡੇ ਐਲਾਨ- ‘ਨਿੱਜੀ ਸਕੂਲ ਨਹੀਂ ਵਧਾਉਣਗੇ ਫ਼ੀਸਾਂ, ਮਾਪੇ ਜਿਥੋਂ ਮਰਜ਼ੀ ਖਰੀਦਣ ਕਿਤਾਬਾਂ-ਵਰਦੀਆਂ’

ਦੱਸ ਦੇਈਏ ਕਿ ਭਾਜਪਾ ਯੁਵਾ ਮੋਰਚਾ ਵੱਲੋਂ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੀ ਤਾਜ਼ਾ ਟਿੱਪਣੀ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ । ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਭਾਜਪਾ ਯੁਵਾ ਮੋਰਚਾ ਦੇ ਕੌਮੀ ਸਕੱਤਰ ਤਜਿੰਦਰ ਪਾਲ ਸਿੰਘ ਬੱਗਾ ਅਤੇ ਇਸ ਦੇ ਕੌਮੀ ਪ੍ਰਧਾਨ ਤੇਜਸਵੀ ਸੂਰਿਆ ਨੇ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਨਿਵਾਸ ਨੇੜੇ ਲਾਏ ਦੋ ਬੈਰੀਕੇਡ ਤੋੜ ਦਿੱਤੇ ਅਤੇ ਉਥੇ ਹੰਗਾਮਾ ਕੀਤਾ ।

Delhi Police arrest 8 people

ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਲਗਾਤਾਰ ‘ਆਪ’ ਸਰਕਾਰ ਤੋਂ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਦਿੱਲੀ ਵਿੱਚ ਟੈਕਸ ਮੁਕਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਹਾਲਾਂਕਿ, ਕੇਜਰੀਵਾਲ ਨੇ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਅਜਿਹੀਆਂ ਸਾਰੀਆਂ ਬੇਨਤੀਆਂ ਨੂੰ ਠੁਕਰਾ ਦਿੱਤਾ ਅਤੇ ਭਾਜਪਾ ਨੂੰ ਫਿਲਮ ਨੂੰ ਯੂਟਿਊਬ ‘ਤੇ ਅਪਲੋਡ ਕਰਨ ਅਤੇ ਕਸ਼ਮੀਰੀ ਪੰਡਤਾਂ ਦੀ ਭਲਾਈ ਲਈ ਕਮਾਇਆ ਪੈਸਾ ਖਰਚ ਕਰਨ ਬਾਰੇ ਕਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post CM ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.