Delhi police gives permission Archives - Daily Post Punjabi

ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਇਨ੍ਹਾਂ ਸਖਤ ਸ਼ਰਤਾਂ ਨਾਲ ਦਿੱਲੀ ਜਾਣ ਦੀ ਦਿੱਤੀ ਇਜਾਜ਼ਤ
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿੱਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕੀਤੀ ਜਾਵੇਗੀ । ਦਿੱਲੀ ਪੁਲਿਸ ਨੇ ਸਖ਼ਤ ਸ਼ਰਤਾਂ ਸਮੇਤ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਮਹਾਪੰਚਾਇਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦੇ ਸਮੇ 5000 ਲੋਕਾਂ ਤੋਂ ਜ਼ਿਆਦਾ ਲੋਕ ਮੌਜੂਦ ਨਹੀਂ ਰਹਿਣਗੇ। ਉੱਥੇ ਹੀ ਕਿਹਾ ਗਿਆ ਹੈ ਕਿ ਕੋਈ ਵੀ ਕਿਸਾਨ ਟ੍ਰੈਕਟਰ-ਟ੍ਰਾਲੀ ਨਹੀਂ ਲਿਆਏਗਾ ਅਤੇ ਰਾਤ ਨੂੰ ਮਹਾਪੰਚਾਇਤ ਵਾਲੇ ਸਥਾਨ ’ਤੇ ਨਹੀਂ ਰੁਕੇਗਾ।

Delhi police gives permission

ਇਸ ਤੋਂ ਇਲਾਵਾ ਸ਼ਰਤਾਂ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਇੱਥੇ ਖਾਣਾ ਨਹੀਂ ਪਕਾਏਗਾ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰੇਗਾ ।ਮਹਾਪੰਚਾਇਤ ਮਗਰੋਂ ਕੋਈ ਵੀ ਮਾਰਚ ਨਹੀਂ ਕਰ ਸਕੇਗਾ ਅਤੇ ਆਗੂਆਂ ਦੇ ਭਾਸ਼ਣ ਕਿਸੇ ਨੂੰ ਠੇਸ ਪਹੁੰਚਾਉਣ ਵਾਲੇ ਨਹੀਂ ਹੋਣਗੇ । ਕਿਸਾਨ ਆਗੂਆਂ ਨੇ ਲਿਖਤੀ ਤੌਰ ‘ਤੇ ਹਦਾਇਤਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਹੈ ।

ਇਹ ਵੀ ਪੜ੍ਹੋ: ਅੱਜ ਭਾਜਪਾ ਵਿਚ ਸ਼ਾਮਲ ਹੋਣਗੇ MP ਪ੍ਰਨੀਤ ਕੌਰ, ਪਟਿਆਲਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਕਿਸਾਨ ਵੱਡੀ ਗਿਣਤੀ ਵਿੱਚ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਜਾਣਗੇ । ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਕਿਸਾਨ ਸਰਕਾਰੀ ਟਰਾਂਸਪੋਰਟ ਰਾਹੀਂ ਦਿੱਲੀ ਪਹੁੰਚਣਗੇ ਅਤੇ ਮਹਾਪੰਚਾਇਤ ਵਿੱਚ ਜੁੜਨਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਇਨ੍ਹਾਂ ਸਖਤ ਸ਼ਰਤਾਂ ਨਾਲ ਦਿੱਲੀ ਜਾਣ ਦੀ ਦਿੱਤੀ ਇਜਾਜ਼ਤ appeared first on Daily Post Punjabi.