DELHI POLLUTION Archives - Daily Post Punjabi

NGT ਮੈਂਬਰ ਦਾ ਦਾਅਵਾ- ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, ਕਿਸਾਨਾਂ ‘ਤੇ ਕਾਰਵਾਈ ਦੀ ਕੀਤੀ ਨਿੰਦਾ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ ਸਾੜੀ ਗਈ ਪਰਾਲੀ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਪਰਾਲੀ ਸਾੜਨ ‘ਤੇ ਸੂਬੇ ਦੇ ਕਿਸਾਨਾਂ ‘ਤੇ ਜੁਰਮਾਨੇ ਲਗਾਉਣ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਨਿਖੇਧੀ ਕਰਦਿਆਂ ਇਸ ਨੂੰ ਘੋਰ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ‘ਚ ਪਰਾਲੀ ਸਾੜਨ ਕਾਰਨ ਦਿੱਲੀ ‘ਚ ਪ੍ਰਦੂਸ਼ਣ ਫੈਲਣ ਦੇ ਦਾਅਵੇ ਦਾ ਕੋਈ ਵਿਗਿਆਨਕ ਅਧਿਐਨ ਨਹੀਂ ਕੀਤਾ ਗਿਆ।

NGT ਦੇ ਨਿਆਂਇਕ ਮੈਂਬਰ ਦਾ ਇਹ ਬਿਆਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਜ਼ਿਆਦਾਤਰ ਅਦਾਲਤੀ ਕਾਰਵਾਈਆਂ ਅਤੇ ਜਨਤਕ ਚਰਚਾਵਾਂ ਵਿੱਚ ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨੂੰ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਵਿਗੜ ਰਹੀ ਸਥਿਤੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਜਸਟਿਸ ਅਗਰਵਾਲ ਨੇ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿਰਫ਼ ਕਿਸਾਨਾਂ ‘ਤੇ ਮੁਕੱਦਮਾ ਚਲਾਉਣਾ, ਜੁਰਮਾਨੇ ਕਰਨਾ ਅਤੇ ਜੇਲ੍ਹ ਭੇਜਣਾ ਸਰਾਸਰ ਬੇਇਨਸਾਫ਼ੀ ਹੈ। ਵਾਤਾਵਰਨ ਪੱਖੀ ਝੋਨੇ ਦੀ ਖੇਤੀ ਸਬੰਧੀ ਇੱਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨੂੰ ਅਕਸਰ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਹਾਥਰਸ ‘ਚ ਸਤਿਸੰਗ ਦੌਰਾਨ 121 ਸ਼ਰਧਾਲੂਆਂ ਦੀ ਮੌਤ ਮਾਮਲੇ ‘ਚ FIR ਹੋਈ ਦਰਜ

ਇੱਕ ਅਧਿਐਨ ‘ਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਬਹੁਤੇ ਕਿਸਾਨ ਅਜੇ ਵੀ ਲੰਬੇ ਸਮੇਂ ਅਤੇ ਜ਼ਿਆਦਾ ਪਾਣੀ ਦੀ ਲੋੜ ਵਾਲੀ ਵਾਤਾਵਰਨ ਪੱਖੋਂ ਅਣਉਚਿਤ ਝੋਨੇ ਦੀ ਕਿਸਮ ਪੂਸਾ-44 ਦੀ ਬਿਜਾਈ ਕਰ ਰਹੇ ਹਨ। ਕੌਂਸਲ ਆਨ ਐਨਰਜੀ, ਐਨਵਾਇਰਮੈਂਟ ਐਂਡ ਵਾਟਰ (CEEW) ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸਰਵੇਖਣ ਕੀਤੇ ਗਏ 1,478 ਕਿਸਾਨਾਂ ਵਿੱਚੋਂ 36 ਫੀਸਦੀ ਨੇ ਉੱਚ ਪੈਦਾਵਾਰ ਕਾਰਣ ਪੂਸਾ-44 ਦੀ ਕਾਸ਼ਤ ਕਰਦੇ ਹਨ। ਪੂਸਾ 44 ਨੂੰ ਵਾਤਾਵਰਣ ਲਈ ਹਾਨੀਕਾਰਕ ਮੰਨਦੇ ਹੋਏ, ਸੂਬਾ ਸਰਕਾਰ ਨੇ ਅਕਤੂਬਰ 2023 ਵਿੱਚ ਇਸ ਕਿਸਮ ਨੂੰ ਡੀ-ਨੋਟੀਫਾਈ ਕੀਤਾ ਸੀ। ਪਰ, ਇਹ ਅਜੇ ਵੀ ਪ੍ਰਾਈਵੇਟ ਬੀਜ ਡੀਲਰਾਂ ਦੁਆਰਾ ਅਭਿਆਸ ਵਿੱਚ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post NGT ਮੈਂਬਰ ਦਾ ਦਾਅਵਾ- ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, ਕਿਸਾਨਾਂ ‘ਤੇ ਕਾਰਵਾਈ ਦੀ ਕੀਤੀ ਨਿੰਦਾ appeared first on Daily Post Punjabi.

ਦਿੱਲੀ ‘ਚ ਲਗਾਤਾਰ ਖਤਰਨਾਕ ਸ਼੍ਰੇਣੀ ‘ਚ AQI, ਜ਼ਹਿਰੀਲੀ ਹਵਾ ‘ਚ ਸਾਹ ਲੈਣ ਲਈ ਮਜ਼ਬੂਰ ਲੋਕ
ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਅਜੇ ਵੀ ਖਤਰਨਾਕ ਸ਼੍ਰੇਣੀ ਵਿੱਚ ਬਣਿਆ ਹੋਇਆ ਹੈ। ਦਿੱਲੀ ਦੇ ਲੋਕ ਲਗਾਤਾਰ ਜ਼ਹਿਰੀਲੀ ਹਵਾ ਵਿੱਚ ਸਾਹ ਲੈਣ ਲਈ ਮਜਬੂਰ ਹਨ। ਇਸ ਦੌਰਾਨ ਦਿੱਲੀ ਸਰਕਾਰ ਵੀ ਪ੍ਰਦੂਸ਼ਣ ਨੂੰ ਰੋਕਣ ਲਈ ਕਈ ਕਦਮ ਚੁੱਕ ਰਹੀ ਹੈ। ਹਾਲਾਂਕਿ, ਇਸਦਾ ਕੋਈ ਖਾਸ ਪ੍ਰਭਾਵ ਨਹੀਂ ਜਾਪਦਾ ਹੈ। ਸਿਸਟਮ ਆਫ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ (SAFAR) ਦੇ ਅਨੁਸਾਰ, ਸ਼ਨੀਵਾਰ ਨੂੰ ਸਵੇਰੇ 6 ਵਜੇ ਦਿੱਲੀ ਦਾ ਔਸਤ AQI 398 ਦਰਜ ਕੀਤਾ ਗਿਆ ਸੀ।

Delhi Pollution upcoming days

ਸਵੇਰੇ 6 ਵਜੇ ਦਰਜ ਕੀਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ, ਆਰਕੇ ਪੁਰਮ ਵਿੱਚ AQI 396, ਨਿਊ ਮੋਤੀ ਬਾਗ ਵਿੱਚ 350, ਆਈਜੀਆਈ ਹਵਾਈ ਅੱਡਾ ਖੇਤਰ ਵਿੱਚ 465 ਅਤੇ ਨਹਿਰੂ ਨਗਰ ਵਿੱਚ 416 ਸੀ। ਦਿੱਲੀ ਦਾ 24 ਘੰਟੇ ਦਾ ਔਸਤ AQI, ਹਰ ਰੋਜ਼ ਸ਼ਾਮ 4 ਵਜੇ ਰਿਕਾਰਡ ਕੀਤਾ ਗਿਆ, ਸ਼ੁੱਕਰਵਾਰ ਨੂੰ 405 ਸੀ। ਦਿੱਲੀ ਦਾ AQI ਵੀਰਵਾਰ ਨੂੰ 419, ਬੁੱਧਵਾਰ ਨੂੰ 401, ਮੰਗਲਵਾਰ ਨੂੰ 397, ਸੋਮਵਾਰ ਨੂੰ 358 ਅਤੇ ਐਤਵਾਰ ਨੂੰ 218 ਸੀ। ਇਹ ਧਿਆਨ ਦੇਣ ਯੋਗ ਹੈ ਕਿ ਜ਼ੀਰੋ ਅਤੇ 50 ਦੇ ਵਿਚਕਾਰ ਇੱਕ AQI ਨੂੰ ਚੰਗਾ ਮੰਨਿਆ ਜਾਂਦਾ ਹੈ, 51 ਅਤੇ 100 ਦੇ ਵਿਚਕਾਰ ਸੰਤੋਸ਼ਜਨਕ, 101 ਅਤੇ 200 ਦਰਮਿਆਨ ਮੱਧਮ, 201 ਅਤੇ 300 ਦੇ ਵਿਚਕਾਰ ਮਾੜਾ, 301 ਅਤੇ 400 ਦੇ ਵਿਚਕਾਰ ਬਹੁਤ ਮਾੜਾ, 401 ਅਤੇ 450 ਦੇ ਵਿਚਕਾਰ ਗੰਭੀਰ ਅਤੇ 450 ਦੇ ਵਿਚਕਾਰ ਬਹੁਤ ਜ਼ਿਆਦਾ ਗੰਭੀਰ ਮੰਨਿਆ ਜਾਂਦਾ ਹੈ।  ਇਸ ਦੌਰਾਨ ਦਿੱਲੀ ‘ਚ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ, ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਭਾਰਤੀ ਮੌਸਮ ਵਿਭਾਗ (IMD) ਦੇ ਇੱਕ ਸੀਨੀਅਰ ਅਧਿਕਾਰੀ ਦੇ ਅਨੁਸਾਰ, ਫਿਲਹਾਲ ਪ੍ਰਦੂਸ਼ਣ ਤੋਂ ਕੋਈ ਰਾਹਤ ਨਹੀਂ ਹੈ , ਸ਼ਾਂਤ ਹਵਾਵਾਂ ਅਤੇ ਘੱਟ ਤਾਪਮਾਨ ਪ੍ਰਦੂਸ਼ਣ ਨੂੰ ਇਕੱਠਾ ਕਰਨ ਦੀ ਆਗਿਆ ਦੇ ਰਹੇ ਹਨ। ਫਿਲਹਾਲ ਦਿੱਲੀ-ਐੱਨਸੀਆਰ ਨੂੰ ਅਗਲੇ ਕੁਝ ਦਿਨਾਂ ਤੱਕ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਵਧਦੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਸਰਕਾਰ ਨੇ ਰਾਜਧਾਨੀ ਵਿੱਚ ਕੇਂਦਰੀ ਹਵਾ ਪ੍ਰਦੂਸ਼ਣ ਕੰਟਰੋਲ ਯੋਜਨਾ (GRAP) ਵਿੱਚ ਮੌਜੂਦ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ 6 ਮੈਂਬਰੀ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਹੈ। ਦਿੱਲੀ ਦੇ ਵਿਸ਼ੇਸ਼ ਸਕੱਤਰ (ਵਾਤਾਵਰਣ) ਇਸ ਵਿਸ਼ੇਸ਼ ਕਾਰਜ ਦੀ ਨਿਗਰਾਨੀ ਕਰਨਗੇ।

The post ਦਿੱਲੀ ‘ਚ ਲਗਾਤਾਰ ਖਤਰਨਾਕ ਸ਼੍ਰੇਣੀ ‘ਚ AQI, ਜ਼ਹਿਰੀਲੀ ਹਵਾ ‘ਚ ਸਾਹ ਲੈਣ ਲਈ ਮਜ਼ਬੂਰ ਲੋਕ appeared first on Daily Post Punjabi.

ਦਿੱਲੀ ‘ਚ ਦੁਸਹਿਰੇ ‘ਤੇ AQI 3 ਸਾਲਾਂ ‘ਚ ਸਭ ਤੋਂ ਵੱਧ ਖਰਾਬ, CREA ਨੇ ਦੱਸਿਆ ਇਹ ਕਾਰਨ
ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਵਿੱਚ ਸੁਧਾਰ ਦੀ ਬਹੁਤ ਘੱਟ ਗੁੰਜਾਇਸ਼ ਹੈ। ਪਹਿਲਾਂ ਦਿੱਲੀ ਦੇ ਮਾਹੌਲ ਵਿੱਚ ਪੀਐਮ 10 ਦੀ ਮਾਤਰਾ ਜ਼ਿਆਦਾ ਹੋਣ ਕਾਰਨ ਲੋਕ ਪ੍ਰੇਸ਼ਾਨ ਸਨ, ਹੁਣ ਪੀਐਮ 2.5 ਵਧਣ ਨਾਲ ਮੁਸ਼ਕਲਾਂ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਖ਼ਬਰ ਹੈ ਕਿ ਇਸ ਸਾਲ ਦੁਸਹਿਰੇ ਮੌਕੇ ਦਿੱਲੀ ਦੀ ਹਵਾ ਦੀ ਗੁਣਵੱਤਾ (AQI) ਪਿਛਲੇ ਦੋ ਸਾਲਾਂ ਦੇ ਮੁਕਾਬਲੇ ਖ਼ਰਾਬ ਰਹੀ। ਇਹ ਜਾਣਕਾਰੀ ਐਨਰਜੀ ਐਂਡ ਕਲੀਨ ਏਅਰ ਰਿਸਰਚ ਸੈਂਟਰ (CREA) ਦੇ ਇਕ ਵਿਸ਼ਲੇਸ਼ਣ ਵਿਚ ਸਾਹਮਣੇ ਆਈ ਹੈ।

Delhi Pollution worst dussehra

CREA ਦੇ ਵਿਸ਼ਲੇਸ਼ਣ ਨੇ ਦਿਖਾਇਆ ਕਿ ਮੰਗਲਵਾਰ ਨੂੰ ਮਨਾਏ ਗਏ ਦੁਸਹਿਰੇ ਦੇ ਤਿਉਹਾਰ ‘ਤੇ ਦਿੱਲੀ ਵਿੱਚ ਪੀਐਮ2.5 ਦੀ ਔਸਤ ਗਾੜ੍ਹਾਪਣ 101 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਸੀ, ਜਦੋਂ ਕਿ 2022 ਵਿੱਚ ਇਹ 89 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਅਤੇ 2021 ਵਿੱਚ 93 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਸੀ। ਦੁਸਹਿਰਾ ਸਾਲ 2022 ਵਿੱਚ 5 ਅਕਤੂਬਰ ਅਤੇ 2021 ਵਿੱਚ 15 ਅਕਤੂਬਰ ਨੂੰ ਮਨਾਇਆ ਗਿਆ ਸੀ। ਮੰਗਲਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ‘ਚ ਪਟਾਕੇ ਸਾੜਨ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ। ਇਹ ਉਹ ਸਥਿਤੀ ਹੈ ਜਦੋਂ ਪਿਛਲੇ ਮਹੀਨੇ ਦਿੱਲੀ ਵਿੱਚ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਵਿਆਪਕ ਪਾਬੰਦੀ ਦਾ ਐਲਾਨ ਕੀਤਾ ਗਿਆ ਸੀ। ਦੂਜੇ ਪਾਸੇ ਬੁੱਧਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 31.6 ਡਿਗਰੀ ਸੈਲਸੀਅਸ ਰਿਹਾ ਜਦੋਂਕਿ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਤਾਪਮਾਨ ਤੋਂ ਇੱਕ ਡਿਗਰੀ ਘੱਟ ਹੈ। ਆਈਐਮਡੀ ਨੇ ਕਿਹਾ ਕਿ ਸ਼ਹਿਰ ਵਿੱਚ 31 ਅਕਤੂਬਰ ਤੱਕ ਸਵੇਰ ਵੇਲੇ ਧੁੰਦ ਛਾਈ ਰਹੇਗੀ, ਜਦੋਂ ਕਿ ਵੀਰਵਾਰ ਨੂੰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 31 ਅਤੇ 16 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਬੁੱਧਵਾਰ ਰਾਤ 9 ਵਜੇ ਦਿੱਲੀ ਦਾ ਔਸਤ ਏਅਰ ਕੁਆਲਿਟੀ ਇੰਡੈਕਸ (AQI) 252 ਰਿਹਾ। ਮੰਗਲਵਾਰ ਨੂੰ, ਦਿੱਲੀ ਵਿੱਚ 24 ਘੰਟੇ ਦੀ ਔਸਤ AQI ਸਵੇਰੇ 11 ਵਜੇ 220 ਸੀ, ਜੋ ਰਾਤ 9 ਵਜੇ ਡਿੱਗ ਕੇ 216 ਰਹਿ ਗਈ। ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ ਚੰਗਾ, 51 ਤੋਂ 100 ਤਸੱਲੀਬਖਸ਼, 101 ਤੋਂ 200 ਦਰਮਿਆਨਾ, 201 ਤੋਂ 300 ਮਾੜਾ, 301 ਤੋਂ 400 ਬਹੁਤ ਮਾੜਾ ਅਤੇ 401 ਤੋਂ 500 ਗੰਭੀਰ ਮੰਨਿਆ ਜਾਂਦਾ ਹੈ। ਐਤਵਾਰ ਨੂੰ, ਦਿੱਲੀ ਦਾ AQI 313 ‘ਤੇ ਬਹੁਤ ਖਰਾਬ ਸ਼੍ਰੇਣੀ ਵਿੱਚ ਸੀ, ਜੋ ਕਿ 17 ਅਕਤੂਬਰ ਤੋਂ ਬਾਅਦ ਸਭ ਤੋਂ ਖਰਾਬ AQI ਸੀ। 17 ਅਕਤੂਬਰ ਨੂੰ ਦਿੱਲੀ ਦਾ AQI 336 ਸੀ।

The post ਦਿੱਲੀ ‘ਚ ਦੁਸਹਿਰੇ ‘ਤੇ AQI 3 ਸਾਲਾਂ ‘ਚ ਸਭ ਤੋਂ ਵੱਧ ਖਰਾਬ, CREA ਨੇ ਦੱਸਿਆ ਇਹ ਕਾਰਨ appeared first on Daily Post Punjabi.

ਦਿੱਲੀ ‘ਚ ਉਦਯੋਗਿਕ ਪ੍ਰਦੂਸ਼ਣ ਵਿਰੁੱਧ ਕੱਲ੍ਹ ਤੋਂ ਮੁਹਿੰਮ ਸ਼ੁਰੂ ਕਰੇਗੀ AAP ਸਰਕਾਰ, DSIDC ਦੀਆਂ 66 ਟੀਮਾਂ ਤਾਇਨਾਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਉਦਯੋਗਿਕ ਪ੍ਰਦੂਸ਼ਣ ਤੋਂ ਮੁਕਤ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਸਰਕਾਰ ਵੱਲੋਂ ਇਕ ਮਹੀਨੇ ਤੱਕ ਉਦਯੋਗਿਕ ਪ੍ਰਦੂਸ਼ਣ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾਵੇਗੀ। ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਦਿੱਲੀ ਸਕੱਤਰੇਤ ਵਿੱਚ ਇਸ ਮੁੱਦੇ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ।

Delhi campaign against pollution

ਮੀਟਿੰਗ ਵਿੱਚ DPCC, ਵਾਤਾਵਰਣ ਵਿਭਾਗ, DSIDC ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਗੋਪਾਲ ਰਾਏ ਨੇ ਦੱਸਿਆ ਕਿ ਉਦਯੋਗਿਕ ਪ੍ਰਦੂਸ਼ਣ ਨੂੰ ਰੋਕਣ ਲਈ 20 ਅਕਤੂਬਰ ਤੋਂ 20 ਨਵੰਬਰ 2023 ਤੱਕ ਦਿੱਲੀ ਵਿੱਚ ਉਦਯੋਗਿਕ ਪ੍ਰਦੂਸ਼ਣ ਵਿਰੁੱਧ ਮੁਹਿੰਮ ਚਲਾਈ ਜਾਵੇਗੀ।  ਉਨ੍ਹਾਂ ਕਿਹਾ ਕਿ DPCC ਅਤੇ DSIDC ਦੀਆਂ 66 ਟੀਮਾਂ ਦਿੱਲੀ ਵਿੱਚ ਉਦਯੋਗਿਕ ਇਕਾਈਆਂ ਦੀ ਨਿਯਮਤ ਨਿਰੀਖਣ ਲਈ ਤਾਇਨਾਤ ਕੀਤੀਆਂ ਗਈਆਂ ਹਨ। ਸਨਅਤੀ ਕੂੜੇ ਦੇ ਡੰਪਿੰਗ ‘ਤੇ ਨਜ਼ਰ ਰੱਖਣ ਲਈ ਦਿੱਲੀ ਭਰ ਵਿੱਚ ਪੈਟਰੋਲਿੰਗ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਦੀਆਂ 1753 ਰਜਿਸਟਰਡ ਸਨਅਤੀ ਇਕਾਈਆਂ ਨੂੰ ਪੀਐਨਜੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਜੇਕਰ ਕੋਈ ਉਦਯੋਗਿਕ ਇਕਾਈ ਵਾਤਾਵਰਨ ਨਿਯਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਉਸ ਖ਼ਿਲਾਫ਼ ਵਿਭਾਗੀ ਪੱਧਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 29 ਸਤੰਬਰ ਨੂੰ 15 ਬਿੰਦੂ ਅਧਾਰਤ ਸਰਦੀ ਕਾਰਜ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਿੱਚ ਹੋਰ ਸੁਧਾਰ ਕਰਨ ਲਈ ਵਿੰਟਰ ਐਕਸ਼ਨ ਪਲਾਨ ਤਹਿਤ ਉਦਯੋਗਿਕ ਪ੍ਰਦੂਸ਼ਣ ਅਤੇ ਕੂੜਾ ਪ੍ਰਬੰਧਨ ਦੀ ਨਿਗਰਾਨੀ ਦਾ ਕੰਮ ਚੱਲ ਰਿਹਾ ਹੈ। ਉਦਯੋਗਿਕ ਇਕਾਈਆਂ ਦੀ ਨਿਰੰਤਰ ਨਿਰੀਖਣ ਲਈ DPCC ਅਤੇ DSIDC ਦੀਆਂ 66 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਸਾਰੀਆਂ ਟੀਮਾਂ ਦਿੱਲੀ ਵਿੱਚ ਉਦਯੋਗਿਕ ਇਕਾਈਆਂ ਦੀ ਨਿਗਰਾਨੀ ਕਰਨ ਲਈ ਕੰਮ ਕਰਨਗੀਆਂ ਅਤੇ ਉਨ੍ਹਾਂ ਦੁਆਰਾ ਪ੍ਰਦੂਸ਼ਣ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣਗੀਆਂ। DPCC ਦੀ ਟੀਮ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਨਅਤੀ ਇਕਾਈਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

The post ਦਿੱਲੀ ‘ਚ ਉਦਯੋਗਿਕ ਪ੍ਰਦੂਸ਼ਣ ਵਿਰੁੱਧ ਕੱਲ੍ਹ ਤੋਂ ਮੁਹਿੰਮ ਸ਼ੁਰੂ ਕਰੇਗੀ AAP ਸਰਕਾਰ, DSIDC ਦੀਆਂ 66 ਟੀਮਾਂ ਤਾਇਨਾਤ appeared first on Daily Post Punjabi.

ਦੁਨੀਆ ਦੇ ਟਾਪ-10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ‘ਚੋਂ ਬਾਹਰ ਹੋਈ ‘ਦਿੱਲੀ’, CM ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਵਧਾਈ
ਦੇਸ਼ ਦੀ ਰਾਜਧਾਨੀ ਦਿੱਲੀ ਦੁਨੀਆ ਦੇ 10 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚੋਂ ਹੋ ਗਈ ਹੈ। ਇਸਦੀ ਜਾਣਕਾਰੀ ਖੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਸਾਂਝੀ ਕੀਤੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਮੀਡੀਆ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ਵਿੱਚ ਨਹੀਂ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਟਾਪ 10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ਸਾਂਝੀ ਕੀਤੀ ਹੈ। ਰਿਪੋਰਟ ਅਨੁਸਾਰ ਲਾਹੌਰ, ਮੁੰਬਈ ਤੇ ਕਾਬੁਲ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਿਲ ਹਨ।

Delhi Pollution

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, “ਲੰਬੇ ਸਮੇਂ ਬਾਅਦ ਦਿੱਲੀ ਹੁਣ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਨਹੀਂ ਹੈ। ਦਿੱਲੀ ਦੇ ਲੋਕਾਂ ਦੀਆਂ ਕੋਸ਼ਿਸ਼ਾਂ ਹੌਲੀ-ਹੌਲੀ ਰੰਗ ਲਿਆ ਰਹੀਆਂ ਹਨ। ਵਧਾਈ ਹੋਵੇ ਦਿੱਲੀ ! ਪਰ ਸਾਨੂੰ ਅਜੇ ਲੰਮਾ ਸਫ਼ਰ ਤੈਅ ਕਰਨਾ ਹੈ। ਸਾਡਾ ਦੁਨੀਆ ਦੇ ਸਭ ਤੋਂ ਸਾਫ਼ ਸ਼ਹਿਰਾਂ ਵਿੱਚੋਂ ਇੱਕ ਹੋਣਾ ਚਾਹੀਦਾ ਹੈ।”

Delhi Pollution

ਇਸ ਤੋਂ ਅੱਗੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪਲ ਸ਼ਹਿਰ ਵਿੱਚ ਪ੍ਰਦੂਸ਼ਣ ਨੂੰ ਰੋਕਣ ਵਿੱਚ ਦਿੱਲੀ ਦੇ ਲੋਕਾਂ ਦੇ ਯੋਗਦਾਨ ਲਈ ਸ਼ਲਾਘਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਲਗਾਤਾਰ ਯਤਨ ਜਾਰੀ ਰੱਖਣ ਲਈ ਕੰਮ ਕੀਤਾ ਜਾ ਰਿਹਾ ਹੈ । ਦਿੱਲੀ ਨੂੰ ਦੁਨੀਆ ਦੇ ਸਭ ਤੋਂ ਸਾਫ਼ ਸ਼ਹਿਰਾਂ ਦੀ ਸੂਚੀ ਵਿੱਚ ਲਿਆਉਣਾ ਸਾਡਾ ਟੀਚਾ ਹੈ ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ-‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’

ਦੱਸ ਦੇਈਏ ਕਿ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਟਾਪ-10 ਸੂਚੀ ਵਿੱਚ ਸਭ ਤੋਂ ਪਹਿਲਾ ਨਾਮ ਪਾਕਿਸਤਾਨ ਦੇ ਲਾਹੌਰ ਦਾ ਹੈ। ਦੂਜੇ ਸਥਾਨ ‘ਤੇ ਮੁੰਬਈ, ਤੀਜੇ ਸਥਾਨ ‘ਤੇ ਕਾਬੁਲ, ਚੌਥੇ ਸਥਾਨ ‘ਤੇ ਤਾਈਵਾਨ ਦਾ ਕਾਓਸ਼ਿਯੁੰਗ, ਕਿਰਗਿਸਤਾਨ ਦਾ ਸ਼ਹਿਰ ਬਿਸ਼ਕੇਕ 5ਵੇਂ, ਘਾਨਾ ਦਾ ਸ਼ਹਿਰ ਅੱਕਰਾ 6ਵੇਂ, ਪੋਲੈਂਡ ਦਾ ਸ਼ਹਿਰ ਕਾਰਕੋ 7ਵੇਂ, ਕਤਰ ਦਾ ਸ਼ਹਿਰ ਦੋਹਾ 8ਵੇਂ, ਕਜ਼ਾਕਿਸਤਾਨ ਦਾ ਅਸਤਾਨਾ 9ਵੇਂ ਤੇ ਚੀਲ ਦੇ ਸ਼ਹਿਰ ਸਾਂਤਿਯਾਗੋ 10ਵੇਂ ਨੰਬਰ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੁਨੀਆ ਦੇ ਟਾਪ-10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ‘ਚੋਂ ਬਾਹਰ ਹੋਈ ‘ਦਿੱਲੀ’, CM ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਵਧਾਈ appeared first on Daily Post Punjabi.

ਸੁਪਰੀਮ ਕੋਰਟ ਦੀ ਪ੍ਰਦੂਸ਼ਣ ‘ਤੇ ਵੱਡੀ ਟਿੱਪਣੀ, ਕਿਹਾ- ‘ਲਾਕਡਾਊਨ ‘ਤੇ ਵਿਚਾਰ ਕਰੇ ਸਰਕਾਰ’
ਸੁਪਰੀਮ ਕੋਰਟ ਵੱਲੋਂ ਵੱਧ ਰਹੇ ਪ੍ਰਦੂਸ਼ਣ ‘ਤੇ ਗੰਭੀਰ ਚਿੰਤਾ ਜਤਾਈ ਗਈ ਹੈ। ਸ਼ਨੀਵਾਰ ਯਾਨੀ ਕਿ ਅੱਜ ਸੁਪਰੀਮ ਕੋਰਟ ਵਿੱਚ ਪ੍ਰਦੂਸ਼ਣ ਦੇ ਮਾਮਲੇ ‘ਤੇ ਸੁਣਵਾਈ ਕੀਤੀ ਜਾ ਰਹੀ ਹੈ। ਇਸ ਵਿਚਾਲੇ ਸੁਪਰੀਮ ਕੋਰਟ ਵੱਲੋਂ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ‘ਤੇ ਚਿੰਤਾ ਜ਼ਾਹਿਰ ਕੀਤੀ ਹੈ ਤੇ ਸਰਕਾਰ ਨੂੰ ਲਾਕਡਾਊਨ ਤੱਕ ਦੀ ਸਲਾਹ ਦਿੱਤੀ ਹੈ ।

Supreme court on air pollution

ਦਰਅਸਲ, ਸੁਪਰੀਮ ਕੋਰਟ ਨੇ ਸਰਕਾਰ ਨੂੰ ਪ੍ਰਦੂਸ਼ਣ ਨਾਲ ਨਜਿੱਠਣ ਲਈ ਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦੋ ਦਿਨਾਂ ਦਾ ਲਾਕਡਾਊਨ ਲਗਾਉਣ ਦੀ ਸਲਾਹ ਦਿੱਤੀ ਹੈ। ਇਸ ਸਬੰਧੀ CJI ਰਮਨਾ ਨੇ ਕਿਹਾ ਕਿ ਮੈਂ ਇਹ ਨਹੀਂ ਕਹਿਣਾ ਚਾਹੁੰਦਾ ਕਿ ਪ੍ਰਦੂਸ਼ਣ ‘ਤੇ ਪਰਾਲੀ ਸਾੜਨ ਦਾ ਯੋਗਦਾਨ ਬਹੁਤ ਘੱਟ ਹੈ। ਜਿਸ ਕਾਰਣ ਕਿਸਾਨਾਂ ਨੂੰ ਇਸਦੇ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।

ਇਹ ਵੀ ਪੜ੍ਹੋ: ਕਾਂਗਰਸ ਪਾਰਟੀ ਵੱਲੋਂ 14 ਨਵੰਬਰ ਨੂੰ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਦੇ ਮੌਕੇ ‘ਤੇ ਸ਼ੁਰੂ ਕੀਤਾ ਜਾਵੇਗਾ ਜਨ ਜਾਗਰਣ ਅਭਿਆਨ

ਇਸ ਵਿੱਚ ਪਟਾਕੇ, ਗੱਡੀਆਂ ਆਦਿ ਦੇ ਧੂੰਏ ਦਾ ਵੀ ਪੂਰਾ ਯੋਗਦਾਨ ਹੈ। ਉਨ੍ਹਾਂ ਨੇ ਦਿੱਲੀ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੈ ਤਾਂ ਇਸ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦੋ ਦਿਨਾਂ ਲਈ ਲਾਕਡਾਊਨ ਲਗਾ ਦਿਓ।

Supreme court on air pollution

ਇਸ ਤੋਂ ਬਾਅਦ CJI ਨੇ ਕਿਹਾ ਕਿ ਰਾਜ ਵਿੱਚ ਪ੍ਰਦੂਸ਼ਣ ਦਾ ਪੱਧਰ ਬੇਹੱਦ ਖਰਾਬ ਹੋ ਗਿਆ ਹੈ। ਇੰਨੀ ਨੌਬਤ ਆ ਗਈ ਹੈ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਵੀ ਮਾਸਕ ਲਗਾ ਕੇ ਬੈਠਣਾ ਪੈ ਰਿਹਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਫਟਕਾਰ ਲਗਾਉਂਦਿਆਂ ਪੁੱਛਿਆ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਹੁਣ ਤੱਕ ਸਰਕਾਰ ਵੱਲੋਂ ਕੀ ਕਦਮ ਚੁੱਕੇ ਗਏ ਹਨ। ਕੋਰਟ ਨੇ ਪੁੱਛਿਆ ਕਿ ਸਰਕਾਰ ਨੇ ਪਰਾਲੀ ਨੂੰ ਲੈ ਕੇ ਕੀ ਕਦਮ ਚੁੱਕੇ ਹਨ?

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ

ਇਸ ਤੋਂ ਅੱਗੇ CJI ਨੇ ਕਿਹਾ ਕਿ ਕੋਰੋਨਾ ਕਾਲ ਵਿੱਚ ਛੋਟੇ ਬੱਚਿਆਂ ਦੇ ਸਵਹੂਲ ਖੁੱਲ੍ਹ ਗਏ ਹਨ। ਜਿਸ ਕਾਰਨ ਉਨ੍ਹਾਂ ਨੂੰ ਵੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੋ ਕਿ ਉਨ੍ਹਾਂ ਦੀ ਸਿਹਤ ਲਈ ਕਾਫੀ ਨੁਕਸਾਨਦੇਹ ਹੈ। CJI ਨੇ ਦਿੱਲੀ, ਪੰਜਾਬ, ਹਰਿਆਣਾਦੀਆਂ ਸਰਕਾਰਾਂ ਨੂੰ ਕਿਹਾ ਕਿ ਉਹ ਇਸ ਸਮੱਸਿਆ ਨਾਲ ਨਜਿੱਠਣ ਲਈ ਐਮਰਜੈਂਸੀ ਮੀਟਿੰਗ ਕਰਨ ਤੇ ਇਸ ਦੇ ਲਈ ਤੇਜ਼ੀ ਨਾਲ ਸਖਤ ਕਦਮ ਚੁੱਕ ਕੇ 2-3 ਦਿਨਾਂ ਵਿੱਚ ਹਾਲਾਤ ਸੁਧਾਰੇ ਜਾਣ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਸੁਪਰੀਮ ਕੋਰਟ ਦੀ ਪ੍ਰਦੂਸ਼ਣ ‘ਤੇ ਵੱਡੀ ਟਿੱਪਣੀ, ਕਿਹਾ- ‘ਲਾਕਡਾਊਨ ‘ਤੇ ਵਿਚਾਰ ਕਰੇ ਸਰਕਾਰ’ appeared first on Daily Post Punjabi.

ਦਿੱਲੀ ‘ਚ ਹਵਾ ਦੀ ਕੁਆਲਿਟੀ ਬੇਹੱਦ ਗੰਭੀਰ, ਕਈ ਇਲਾਕਿਆਂ ‘ਚ AQI 400 ਦੇ ਪਾਰ
Delhi pollution: ਨਵੀਂ ਦਿੱਲੀ: ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ ਲਗਾਤਾਰ ਖਰਾਬ ਹੁੰਦਾ ਜਾ ਰਿਹਾ ਹੈ। ਬਹੁਤੇ ਖੇਤਰਾਂ ਵਿੱਚ AQI 400 ਦੇ ਪਾਰ ਹੋ ਗਿਆ ਹੈ। ਦਿੱਲੀ ਵਿੱਚ ਸਵੇਰੇ ਧੂੰਆਂ ਜਿਆਦਾਤਰ ਇਲਾਕਿਆਂ ਵਿੱਚ ਹੈ ਅਤੇ ਸ਼ਾਮ ਨੂੰ ਵੀ ਧੂੰਆਂ ਦੇਖਣ ਨੂੰ ਮਿਲ ਰਿਹਾ ਹੈ। ਪਰ ਅੱਜ ਸਵੇਰੇ ਦਿੱਲੀ ਅਤੇ ਐਨਸੀਆਰ ਦਾ AQI ਬਹੁਤ ਜ਼ਿਆਦਾ ਹੈ। ਸਮੋਗ ਕਾਰਨ ਵਿਜ਼ੀਬਿਲਿਟੀ ਵਿੱਚ ਕਾਫ਼ੀ ਘੱਟ ਗਈ ਹੈ।

Delhi pollution

ਪਿਛਲੇ ਕੁਝ ਦਿਨਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਦਿੱਲੀ ਦੇ ਪ੍ਰਮੁੱਖ ਖੇਤਰਾਂ ਦੀ ਗੱਲ ਕਰੀਏ ਤਾਂ ਅਨੰਦ ਵਿਹਾਰ ਵਿੱਚ AQI 484, ਮੁੰਡਕਾ ਵਿੱਚ 470, ਓਖਲਾ ਫੇਜ਼ 2 ਵਿੱਚ 465, ਵਰਿਜ਼ਪੁਰ ਵਿੱਚ 468 ਦਰਜ ਕੀਤੀ ਗਈ । ਧਰਤੀ ਵਿਗਿਆਨ ਮੰਤਰਾਲੇ ਦੇ ਏਅਰ ਕੁਆਲਟੀ ਸਿਸਟਮ ਅਤੇ ਮੌਸਮ ਪੂਰਵ ਅਨੁਮਾਨ ਅਤੇ ਏਅਰ ਕੁਆਲਟੀ ਨਿਗਰਾਨੀ ਕਰਨ ਵਾਲੀ ਸੰਸਥਾ ਨੇ ਕਿਹਾ ਕਿ ਜਦੋਂ ਤੱਕ ਪਰਾਲੀ ਸਾੜਨ ਦੀ ਘਟਨਾ ਵਿੱਚ ਕਮੀ ਆਉਂਦੀ ਤਾਂ ਉਦੋਂ ਤੱਕ ਸਥਿਤੀ ਵਿੱਚ ਸੁਧਾਰ ਹੋਣ ਦੀ ਸੰਭਾਵਨਾ ਨਹੀਂ ਹੈ।

Delhi pollution

ਜ਼ਿਕਰਯੋਗ ਹੈ ਕਿ 0 ਅਤੇ 50 ਦੇ ਵਿਚਕਾਰ AQI ‘ਚੰਗਾ’, 51 ਅਤੇ 100 ਵਿਚਾਲੇ ‘ਸੰਤੋਸ਼ਜਨਕ’, 101 ਅਤੇ 200 ਵਿਚਾਲੇ ‘ਮਧਿਅਮ’, 201 ਅਤੇ 300 ਵਿਚਾਲੇ ‘ਖਰਾਬ’, 301 ਅਤੇ 400 ਵਿਚਾਲੇ ‘ਬਹੁਤ ਖਰਾਬ’ ਹਨ. ਅਤੇ 401 ਅਤੇ 500 ਦੇ ਵਿਚਕਾਰ ‘ਗੰਭੀਰ’ ਸ਼੍ਰੇਣੀ ਵਿੱਚ ਮੰਨੇ ਜਾਂਦੇ ਹਨ।

ਇਸ ਸਬੰਧੀ ਮੰਤਰਾਲੇ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਭਾਰਤ ਵਿੱਚ ਔਸਤ ਉਮਰ 1.7 ਸਾਲ ਘੱਟ ਹੋ ਜਾਂਦੀ ਹੈ। ਵਾਤਾਵਰਨ ਮੰਤਰਾਲੇ ਨੇ ਪਿਛਲੇ ਚਾਰ ਸਾਲਾਂ ਤੋਂ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦੇ ਅੰਕੜੇ ਕਮੇਟੀ ਨਾਲ ਸਾਂਝੇ ਕੀਤੇ । ਮੰਤਰਾਲੇ ਨੇ ਕਿਹਾ ਕਿ ਇਸ ਦੌਰਾਨ ਹਵਾ ਦੀ ਗੁਣਵੱਤਾ ਸਿਰਫ ਚਾਰ ਦਿਨ ਚੰਗੀ ਸੀ ਅਤੇ 319 ਦਿਨ ਬਹੁਤ ਖਰਾਬ ਸੀ। ਦਿੱਲੀ ਦੀ ਹਵਾ ਦੀ ਗੁਣਵੱਤਾ 78 ਦਿਨਾਂ ਤੋਂ ਬਹੁਤ ਖਰਾਬ ਸੀ।

The post ਦਿੱਲੀ ‘ਚ ਹਵਾ ਦੀ ਕੁਆਲਿਟੀ ਬੇਹੱਦ ਗੰਭੀਰ, ਕਈ ਇਲਾਕਿਆਂ ‘ਚ AQI 400 ਦੇ ਪਾਰ appeared first on Daily Post Punjabi.

CM ਕੇਜਰੀਵਾਲ ਕੱਲ੍ਹ ਗ੍ਰੀਨ ਦਿੱਲੀ ਐਪ ਕਰਨਗੇ ਲਾਂਚ, ਪ੍ਰਦੂਸ਼ਣ ਨਾਲ ਸਬੰਧਿਤ ਸ਼ਿਕਾਇਤਾਂ ਦਾ ਹੋਵੇਗਾ ਨਿਪਟਾਰਾ
CM Arvind Kejriwal to launch: ਨਵੀਂ ਦਿੱਲੀ: ਪ੍ਰਦੂਸ਼ਣ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਗ੍ਰੀਨ ਦਿੱਲੀ ਐਪ ਨੂੰ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ । ਐਪ ਦੇ ਲਾਂਚ ਨਾਲ ਜੁੜੀਆਂ ਤਿਆਰੀਆਂ ਦੇ ਸਬੰਧ ਵਿੱਚ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਲੀ ਗ੍ਰੀਨ ਐਪ ਦੇ ਸਬੰਧ ਵਿੱਚ ਸਬੰਧਿਤ ਅਧਿਕਾਰੀਆਂ ਨਾਲ ਸ਼ਿਕਾਇਤ ਨਿਵਾਰਣ ਪ੍ਰਕਿਰਿਆ ਨੂੰ ਲੈ ਕੇ ਇੱਕ ਸਮੀਖਿਆ ਮੀਟਿੰਗ ਕੀਤੀ । ਗ੍ਰੀਨ ਦਿੱਲੀ ਐਪ ਦੀ ਵਰਤੋਂ ਕਰਦਿਆਂ ਲੋਕ ਕੂੜਾ ਜਲਾਉਣ, ਉਦਯੋਗਿਕ ਪ੍ਰਦੂਸ਼ਣ, ਧੂੜ ਦੀਆਂ ਸ਼ਿਕਾਇਤਾਂ ਬਾਰੇ ਸਰਕਾਰ ਨੂੰ ਜਾਣਕਾਰੀ ਦੇ ਸਕਣਗੇ।

CM Arvind Kejriwal to launch

ਐਪ ਰਾਹੀਂ ਹੋਵੇਗਾ ਸ਼ਿਕਾਇਤਾਂ ਦਾ ਨਿਪਟਾਰਾ
ਸਮੀਖਿਆ ਬੈਠਕ ਵਿੱਚ ਵਾਤਾਵਰਣ ਵਿਭਾਗ, ਮਾਲ ਵਿਭਾਗ, MCD, NDMC, DDA, PDWD, ਦਿੱਲੀ ਪੁਲਿਸ, ਦਿੱਲੀ ਫਾਇਰ ਸਰਵਿਸ, NHAI ਆਦਿ ਵਿਭਾਗਾਂ ਦੇ ਨੋਡਲ ਅਧਿਕਾਰੀ ਸ਼ਾਮਿਲ ਹੋਏ। ਸਮੀਖਿਆ ਬੈਠਕ ਤੋਂ ਬਾਅਦ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਗ੍ਰੀਨ ਦਿੱਲੀ ਐਪ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 29 ਅਕਤੂਬਰ ਨੂੰ ਦੁਪਹਿਰ 12 ਵਜੇ ਕਰਨਗੇ। ਇਸ ਐਪ ਤੋਂ ਮਿਲਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੇਂ ਦੀ ਹੱਦ ਹੋਵੇਗੀ, ਜਿਸ ਤਹਿਤ ਸਬੰਧਿਤ ਵਿਭਾਗ ਨੂੰ ਸ਼ਿਕਾਇਤ ਦਾ ਨਿਪਟਾਰਾ ਕਰਨਾ ਪਵੇਗਾ।

CM Arvind Kejriwal to launch

ਮਾਨੀਟ੍ਰਿੰਗ ਲਈ ਬਣਿਆ ਗ੍ਰੀਨ ਵਾਰ ਰੂਮ
ਦਰਅਸਲ, ਇਸ ਐਪ ਨਾਲ ਸਬੰਧਿਤ ਵਿਭਾਗ ਜੁੜੇ ਰਹਿਣਗੇ ਅਤੇ ਪ੍ਰਦੂਸ਼ਣ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਆਉਣ ‘ਤੇ ਉਹ ਖੁਦ ਹੀ ਸਬੰਧਤ ਵਿਭਾਗ ਕੋਲ ਚਲੀ ਜਾਵੇਗੀ। ਇਸ ਐਪ ਨਾਲ ਸਬੰਧਿਤ ਨੋਡਲ ਅਧਿਕਾਰੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਜੁੜੇ ਹੋਣਗੇ । ਗ੍ਰੀਨ ਦਿੱਲੀ ਐਪ ਫੋਟੋ ਅਤੇ ਵੀਡੀਓ ਸ਼ਿਕਾਇਤ ‘ਤੇ ਅਧਾਰਿਤ ਹੋਵੇਗੀ। ਜੇਕਰ ਸ਼ਿਕਾਇਤ ਦਾ ਸਮੇਂ ਸਿਰ ਨਿਪਟਾਰਾ ਨਾ ਕੀਤਾ ਗਿਆ ਤਾਂ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਨੇ ਜੰਗ ਪ੍ਰਦੂਸ਼ਣ ਵਿਰੁੱਧ ਮੁਹਿੰਮ ਚਲਾਈ ਹੈ । ਜਿਸ ਦੇ ਤਹਿਤ ਦਿੱਲੀ ਵਿੱਚ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ । ਦਿੱਲੀ ਸਕੱਤਰੇਤ ਵਿੱਚ ਪ੍ਰਦੂਸ਼ਣ ਦੀ ਨਿਗਰਾਨੀ ਲਈ ਇੱਕ ਗ੍ਰੀਨ ਵਾਰ ਰੂਮ ਵੀ ਬਣਾਇਆ ਗਿਆ ਹੈ। ਹਾਲਾਂਕਿ, ਸਾਰੀਆਂ ਕੋਸ਼ਿਸ਼ਾਂ ਦੇ ਵਿਚਕਾਰ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ ਡਿੱਗਦਾ ਜਾ ਰਿਹਾ ਹੈ।

The post CM ਕੇਜਰੀਵਾਲ ਕੱਲ੍ਹ ਗ੍ਰੀਨ ਦਿੱਲੀ ਐਪ ਕਰਨਗੇ ਲਾਂਚ, ਪ੍ਰਦੂਸ਼ਣ ਨਾਲ ਸਬੰਧਿਤ ਸ਼ਿਕਾਇਤਾਂ ਦਾ ਹੋਵੇਗਾ ਨਿਪਟਾਰਾ appeared first on Daily Post Punjabi.