Delhi rain breaks record Archives - Daily Post Punjabi

ਦਿੱਲੀ ‘ਚ ਮੀਂਹ ਨੇ ਤੋੜਿਆ 41 ਸਾਲਾਂ ਦਾ ਰਿਕਾਰਡ, 24 ਘੰਟਿਆਂ ‘ਚ ਦਰਜ ਕੀਤੀ ਗਈ ਸਭ ਤੋਂ ਵੱਧ ਬਾਰਿਸ਼
ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪਿਛਲੇ ਦੋ ਦਿਨਾਂ ਤੋਂ ਬਾਰਿਸ਼ ਦਾ ਦੌਰ ਜਾਰੀ ਹੈ। ਇਸ ਨਾਲ ਜੁਲਾਈ ਮਹੀਨੇ ‘ਚ 24 ਘੰਟਿਆਂ ‘ਚ ਸਭ ਤੋਂ ਵੱਧ ਬਾਰਿਸ਼ ਦਾ 41 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਸਵੇਰ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨੇ ਦਿੱਲੀ ‘ਚ 41 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਸਵੇਰੇ 8:30 ਵਜੇ ਤੱਕ 153 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

Delhi rain breaks record

ਸਾਲ 1982 ਤੋਂ ਬਾਅਦ ਇਹ 24 ਘੰਟਿਆਂ ਦੀ ਸਭ ਤੋਂ ਵੱਧ ਬਾਰਿਸ਼ ਹੈ। ਇਸ ਤੋਂ ਪਹਿਲਾਂ 1982 ਵਿੱਚ 169.9 ਮਿਲੀਮੀਟਰ ਮੀਂਹ ਪਿਆ ਸੀ।
ਦਿੱਲੀ ਵਿੱਚ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਜਾਣਕਾਰੀ ਮੁਤਾਬਕ 25.1 ਡਿਗਰੀ ਸੈਲਸੀਅਸ ਆਮ ਨਾਲੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਹਵਾਵਾਂ ਅਤੇ ਪੱਛਮੀ ਗੜਬੜੀ ਦੇ ਸੰਯੁਕਤ ਪ੍ਰਭਾਵ ਕਾਰਨ ਦਿੱਲੀ ਵਿੱਚ ਭਾਰੀ ਮੀਂਹ ਪੈ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁਤਾਬਕ ਸ਼ਨੀਵਾਰ ਤੋਂ ਬਾਰਿਸ਼ ਤੋਂ ਬਾਅਦ ਐਤਵਾਰ ਨੂੰ ਦਿੱਲੀ ‘ਚ ਹਵਾ ਦਾ ਸੂਚਕ ਅੰਕ 50 ਜਾਂ ਇਸ ਤੋਂ ਘੱਟ ਹੋ ਸਕਦਾ ਹੈ। ਇਸ ਲਈ, ਹਵਾ ਦੀ ਗੁਣਵੱਤਾ ਚੰਗੀ ਸ਼੍ਰੇਣੀ ਵਿੱਚ ਰਹਿ ਸਕਦੀ ਹੈ, ਪਰ ਇੱਕ ਦਿਨ ਬਾਅਦ ਹਵਾ ਦੀ ਗੁਣਵੱਤਾ ਫਿਰ ਤਸੱਲੀਬਖਸ਼ ਸ਼੍ਰੇਣੀ ਵਿੱਚ ਪਹੁੰਚ ਜਾਵੇਗੀ। ਸ਼ਹਿਰ ਵਿੱਚ ਐਤਵਾਰ ਤੋਂ ਹੀ ਜ਼ੋਰਦਾਰ ਮੀਂਹ ਪੈ ਰਿਹਾ ਹੈ। ਅੱਜ ਲਗਾਤਾਰ ਦੂਜੇ ਦਿਨ ਵੀ ਸਵੇਰ ਵੇਲੇ ਭਾਰੀ ਬਰਸਾਤ ਨਾਲ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਇਸ ਕਾਰਨ ਜ਼ਰੂਰੀ ਕੰਮਾਂ ਲਈ ਘਰਾਂ ਤੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਐਤਵਾਰ ਦਾ ਦਿਨ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਸੜਕ ‘ਤੇ ਆਵਾਜਾਈ ਦਾ ਦਬਾਅ ਘੱਟ ਹੈ। ਪਰ ਸ਼ਹਿਰ ਦੇ ਹੇਠਲੇ ਹਿੱਸੇ ਵਿੱਚ ਪਾਣੀ ਦਾ ਖੜੋਤ ਸਮੱਸਿਆਵਾਂ ਪੈਦਾ ਕਰ ਰਿਹਾ ਹੈ।

The post ਦਿੱਲੀ ‘ਚ ਮੀਂਹ ਨੇ ਤੋੜਿਆ 41 ਸਾਲਾਂ ਦਾ ਰਿਕਾਰਡ, 24 ਘੰਟਿਆਂ ‘ਚ ਦਰਜ ਕੀਤੀ ਗਈ ਸਭ ਤੋਂ ਵੱਧ ਬਾਰਿਸ਼ appeared first on Daily Post Punjabi.

ਦਿੱਲੀ ‘ਚ ਜਨਵਰੀ ਮਹੀਨੇ ਦੀ ਬਾਰਿਸ਼ ਨੇ ਤੋੜਿਆ 32 ਸਾਲਾਂ ਦਾ ਰਿਕਾਰਡ, ਤੇਜ਼ ਹਵਾਵਾਂ ਨੇ ਵਧਾਈ ਠੰਡ
ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਲਗਾਤਾਰ ਬਦਲਦੇ ਮੌਸਮ ਕਾਰਨ ਜਨਜੀਵਨ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਗਿਆ ਹੈ । ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਠੰਡ ਹੋਰ ਵਧ ਗਈ ਹੈ । ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ਨੀਵਾਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਜਨਵਰੀ ਮਹੀਨੇ ਦੀ ਬਾਰਿਸ਼ ਨੇ ਪਿਛਲੇ 32 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ । ਇਸ ਦੇ ਨਾਲ ਹੀ ਪਹਾੜਾਂ ਵਿੱਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਠੰਡ ਦਾ ਪ੍ਰਕੋਪ ਵੀ ਵਧਾ ਦਿੱਤਾ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Delhi rain breaks record

ਦਰਅਸਲ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਦਿੱਲੀ ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਲਗਾਤਾਰ ਦਰਮਿਆਨੀ ਬਾਰਿਸ਼ ਹੋਵੇਗੀ । ਗੌਰਤਲਬ ਹੈ ਕਿ ਸ਼ਨੀਵਾਰ ਦੇਰ ਸ਼ਾਮ ਮੌਸਮ ਨੇ ਕਰਵਟ ਲਈ ਹੈ ਅਤੇ ਦਿੱਲੀ-ਐਨਸੀਆਰ ਦੇ ਹੋਰ ਇਲਾਕਿਆਂ ਵਿੱਚ ਬਾਰਿਸ਼ ਨੇ ਦਸਤਕ ਦਿੱਤੀ।

ਇਹ ਵੀ ਪੜ੍ਹੋ: Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

IMD ਦਾ ਕਹਿਣਾ ਹੈ ਕਿ ਇਸ ਬਾਰਿਸ਼ ਕਾਰਨ ਦਿੱਲੀ ਦੇ ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ । ਜਿੱਥੇ ਪਿਛਲੇ ਦਿਨਾਂ ਵਿੱਚ ਪਹਿਲਾਂ ਦਿੱਲੀ ਦਾ ਘੱਟੋ-ਘੱਟ ਤਾਪਮਾਨ ਕਈ ਥਾਵਾਂ ‘ਤੇ 6-7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਉੱਥੇ ਹੁਣ ਦਿੱਲੀ ਦੇ ਲੋਕਾਂ ਨੂੰ ਅਜਿਹੀ ਠੰਡ ਤੋਂ ਰਾਹਤ ਮਿਲ ਸਕਦੀ ਹੈ । ਐਤਵਾਰ ਨੂੰ ਵੀ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Delhi rain breaks record

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਦਿੱਲੀ ‘ਚ ਜਨਵਰੀ ਮਹੀਨੇ ਦੀ ਬਾਰਿਸ਼ ਨੇ ਤੋੜਿਆ 32 ਸਾਲਾਂ ਦਾ ਰਿਕਾਰਡ, ਤੇਜ਼ ਹਵਾਵਾਂ ਨੇ ਵਧਾਈ ਠੰਡ appeared first on Daily Post Punjabi.