Tag: , , , , ,

ਮੌਸਮ ਵਿਭਾਗ ਨੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਕ ਵਾਰ ਫਿਰ ਮੀਂਹ ਪੈਣ ਦੀ ਜਤਾਈ ਸੰਭਾਵਨਾ

ਅਪ੍ਰੈਲ ਦੇ ਮਹੀਨੇ ਵਿਚ ਪੱਛਮੀ ਗੜਬੜੀਆਂ ਇਕ ਤੋਂ ਬਾਅਦ ਇਕ ਆਈਆਂ ਅਤੇ ਮਈ ਦੇ ਸ਼ੁਰੂ ਵਿਚ ਵੀ ਇਹ ਰੁਝਾਨ ਜਾਰੀ ਰਿਹਾ। ਵੈਸਟਰਨ ਡਿਸਟਰਬੈਂਸ...

ਦਿੱਲੀ ’ਚ ਮੀਂਹ ਨੇ ਤੋੜਿਆ 121 ਸਾਲਾਂ ਦਾ ਰਿਕਾਰਡ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ਦਾ ਅਲਰਟ ਜਾਰੀ

ਦਿੱਲੀ-NCR ਵਿੱਚ ਸ਼ਨੀਵਾਰ ਹੋਈ ਭਾਰੀ ਬਾਰਿਸ਼ ਨਾਲ ਕਈ ਜਗ੍ਹਾ ਪਾਣੀ ਭਰ ਗਿਆ। ਰਾਜਧਾਨੀ ਵਿੱਚ ਲਗਾਤਾਰ ਹੋਈ ਬਾਰਿਸ਼ ਨਾਲ ਇੰਦਰਾ ਗਾਂਧੀ...

ਭਾਰੀ ਬਾਰਿਸ਼ ਨਾਲ ਬੇਹਾਲ ਹੋਈ ਦਿੱਲੀ, ਇੰਦਰਾ ਗਾਂਧੀ ਏਅਰਪੋਰਟ ‘ਚ ਵੀ ਭਰਿਆ ਪਾਣੀ

ਦਿੱਲੀ ਵਿੱਚ ਦੇਰ ਰਾਤ ਤੋਂ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਦਿੱਲੀ ਵਿੱਚ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ...

ਚੱਕਰਵਾਤੀ ਤੂਫ਼ਾਨ ਤਾਉਤੇ ਦਾ ਅਸਰ, ਦਿੱਲੀ ‘ਚ ਬਾਰਿਸ਼ ਨੇ ਤੋੜਿਆ 70 ਸਾਲਾਂ ਦਾ ਰਿਕਾਰਡ, ਆਰੇਂਜ ਅਲਰਟ ਜਾਰੀ

ਚੱਕਰਵਾਤੀ ਤੂਫ਼ਾਨ ਤਾਉਤੇ ਕਮਜ਼ੋਰ ਹੋ ਗਿਆ ਹੈ, ਪਰ ਇਸਦਾ ਅਸਰ ਉੱਤਰ ਭਾਰਤ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਦਿੱਲੀ-ਐਨਸੀਆਰ ਵਿੱਚ...

Weather Alert: ਦਿੱਲੀ ‘ਚ ਅੱਜ ਤੋਂ ਵੱਧ ਸਕਦੀ ਹੈ ਠੰਡ, ਕੱਲ੍ਹ ਵੀ ਬਾਰਿਸ਼ ਹੋਣ ਦੀ ਸੰਭਾਵਨਾ

Delhi Weather News: ਨਵੀਂ ਦਿੱਲੀ: ਰਾਜਧਾਨੀ ਵਿੱਚ ਲਗਾਤਾਰ ਚੌਥੇ ਦਿਨ ਬਾਰਿਸ਼ ਦਾ ਦੌਰ ਜਾਰੀ ਰਿਹਾ । ਸਵੇਰ ਤੋਂ ਸ਼ੁਰੂ ਹੋਈ ਬਾਰਿਸ਼ ਦੁਪਹਿਰ ਤੱਕ...

ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਦਿੱਲੀ-NCR ‘ਚ ਵਧੀ ਠੰਢ, ਤਾਪਮਾਨ ‘ਚ ਹੋਰ ਹੋਵੇਗੀ ਗਿਰਾਵਟ

Delhi rain and strong winds: ਉੱਤਰੀ ਭਾਰਤ ਵਿੱਚ ਐਤਵਾਰ ਸ਼ਾਮ ਨੂੰ ਮੌਸਮ ਵਿੱਚ ਅਚਾਨਕ ਤਬਦੀਲੀ ਆਈ। ਪੂਰੀ ਦਿੱਲੀ ਐਨਸੀਆਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ...

Carousel Posts