delhi rainfall Archives - Daily Post Punjabi

ਮੌਸਮ ਵਿਭਾਗ ਨੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਕ ਵਾਰ ਫਿਰ ਮੀਂਹ ਪੈਣ ਦੀ ਜਤਾਈ ਸੰਭਾਵਨਾ
ਅਪ੍ਰੈਲ ਦੇ ਮਹੀਨੇ ਵਿਚ ਪੱਛਮੀ ਗੜਬੜੀਆਂ ਇਕ ਤੋਂ ਬਾਅਦ ਇਕ ਆਈਆਂ ਅਤੇ ਮਈ ਦੇ ਸ਼ੁਰੂ ਵਿਚ ਵੀ ਇਹ ਰੁਝਾਨ ਜਾਰੀ ਰਿਹਾ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਗਰਮੀਆਂ ਦੇ ਮੌਸਮ ਵਿੱਚ ਵੀ ਪਹਾੜਾਂ ਉੱਤੇ ਬਰਫ਼ ਦੀ ਚਾਦਰ ਛਾਈ ਰਹਿੰਦੀ ਹੈ। ਇਸ ਦੇ ਪ੍ਰਭਾਵ ਕਾਰਨ ਦਿੱਲੀ ਸਮੇਤ ਕਈ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਕਮੀ ਆ ਰਹੀ ਹੈ, ਯਾਨੀ ਕਿ ਮੈਦਾਨੀ ਇਲਾਕਿਆਂ ‘ਚ ਹੀਟਵੇਵ ਅਤੇ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

rainfall alert western disturbance

ਹੁਣ ਇਕ ਹੋਰ ਵੈਸਟਰਨ ਡਿਸਟਰਬੈਂਸ ਆ ਰਿਹਾ ਹੈ, ਜਿਸ ਕਾਰਨ ਬਰਫਬਾਰੀ ਅਤੇ ਮੀਂਹ ਜਾਰੀ ਰਹਿਣ ਵਾਲਾ ਹੈ।  ਮੌਸਮ ਵਿਭਾਗ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜ 3 ਮਈ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਤ ਕਰੇਗੀ। ਇਸ ਦੇ ਪ੍ਰਭਾਵ ਕਾਰਨ, 03 ਤੋਂ 06 ਮਈ 2024 ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 04 ਤੋਂ 06 ਮਈ 2024 ਦੇ ਦੌਰਾਨ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ। 03 ਮਈ, 2024 ਤੱਕ ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਤੇਜ਼ ਸਤਹੀ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।

ਖਾਸ ਤੌਰ ‘ਤੇ ਜੇਕਰ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਅਤੇ ਕੱਲ ਯਾਨੀ 3 ਮਈ ਤੱਕ ਦਿਨ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 4 ਮਈ ਦੀ ਸ਼ਾਮ ਅਤੇ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ ਬੂੰਦਾ-ਬਾਂਦੀ, ਹਨੇਰੀ ਜਾਂ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ, ਹਾਲਾਂਕਿ ਇਸ ਤੋਂ ਪਹਿਲਾਂ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 7 ਮਈ ਨੂੰ ਇੱਕ ਵਾਰ ਫਿਰ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, 4 ਮਈ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜੋ ਕਿ ਸਖ਼ਤ ਗਰਮੀ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਸਕਦਾ ਹੈ। ਦੱਸ ਦਈਏ ਕਿ ਅਪ੍ਰੈਲ ਮਹੀਨੇ ‘ਚ ਸਿਰਫ ਇਕ ਦਿਨ ਹੀ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਮੌਸਮ ਵਿਭਾਗ ਨੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਕ ਵਾਰ ਫਿਰ ਮੀਂਹ ਪੈਣ ਦੀ ਜਤਾਈ ਸੰਭਾਵਨਾ appeared first on Daily Post Punjabi.

ਦਿੱਲੀ ’ਚ ਮੀਂਹ ਨੇ ਤੋੜਿਆ 121 ਸਾਲਾਂ ਦਾ ਰਿਕਾਰਡ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ਦਾ ਅਲਰਟ ਜਾਰੀ
ਦਿੱਲੀ-NCR ਵਿੱਚ ਸ਼ਨੀਵਾਰ ਹੋਈ ਭਾਰੀ ਬਾਰਿਸ਼ ਨਾਲ ਕਈ ਜਗ੍ਹਾ ਪਾਣੀ ਭਰ ਗਿਆ। ਰਾਜਧਾਨੀ ਵਿੱਚ ਲਗਾਤਾਰ ਹੋਈ ਬਾਰਿਸ਼ ਨਾਲ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਕੁਝ ਹਿੱਸਿਆਂ ਵਿੱਚ ਵੀ ਪਾਣੀ ਭਰਿਆ ਦੇਖਿਆ ਗਿਆ ਸੀ।

Heavy Rain Lashes Delhi

ਇਸੇ ਵਿਚਾਲੇ ਮੌਸਮ ਵਿਭਾਗ ਨੇ ਦਿੱਲੀ ਵਿੱਚ ਐਤਵਾਰ ਸਵੇਰੇ ਵੀ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਦਰਅਸਲ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ 17 ਸਤੰਬਰ ਤੋਂ ਦੁਬਾਰਾ ਭਾਰੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।

ਇਹ ਵੀ ਪੜ੍ਹੋ: ਸਲਾਮ ਹੈ ਤੁਹਾਡੇ ਜਜ਼ਬੇ ਨੂੰ : ਗੋਡੇ-ਗੋਡੇ ਡੂੰਘੇ ਪਾਣੀ ‘ਚ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਨੇ ਕਿਸਾਨ

ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੜੀਸਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਪੂਰਬੀ ਰਾਜਸਥਾਨ, ਗੁਜਰਾਤ ਦੇ ਨਾਲ ਹੋਰ ਕੁਝ ਸਥਾਨਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

Heavy Rain Lashes Delhi

ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਸਤੰਬਰ ਦੇ ਮਹੀਨੇ ਵਿੱਚ ਸ਼ਨੀਵਾਰ ਸ਼ਾਮ ਤੱਕ 383.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਇਸ ਮਹੀਨੇ ਵਿੱਚ 77 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਸਬੰਧੀ IMD ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਤੰਬਰ 1944 ਵਿੱਚ ਸ਼ਹਿਰ ਵਿੱਚ 417.3 ਮਿਲੀਮੀਟਰ ਬਾਰਿਸ਼ ਹੋਈ ਸੀ, ਜੋ 1901-2021 ਦਰਮਿਆਨ ਸਭ ਤੋਂ ਵੱਧ ਸੀ।

ਇਹ ਵੀ ਪੜ੍ਹੋ: ਕਰਨਾਲ ਲਾਠੀਚਾਰਜ ਦੀ ਨਿੰਦਾ ਕਰਦਿਆਂ ਸੰਜੇ ਰਾਉਤ ਨੇ ਕਿਹਾ – ‘ਪਿਛਲੇ 2 ਸਾਲਾਂ ‘ਚ 17 ਵਾਰ ਹੋਏ ਕਿਸਾਨਾਂ ‘ਤੇ ਹਮਲੇ’

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਦਿੱਲੀ-NCR ਲਈ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਅਨੁਮਾਨ ਲਾਇਆ ਸੀ ਕਿ ਇਸ ਵਾਰ ਸਤੰਬਰ ਮਹੀਨੇ ਵਿੱਚ 10 ਫ਼ੀਸਦੀ ਜ਼ਿਆਦਾ ਬਾਰਿਸ਼ ਹੋ ਸਕਦੀ ਹੈ।

ਇਹ ਵੀ ਦੇਖੋ: ‘‘ਗਰੇਵਾਲ ਕਹਿੰਦਾ ਕਿਸਾਨ ਸਾਡਾ ਕੀ ਬਾਈਕਾਟ ਕਰਣਗੇ ਅਸੀਂ ਤਾਂ ਆਪ ਇਹਨਾਂ ਦਾ ਬਾਈਕਾਟ ਕਰ ਰੱਖਿਆ’… | Harjeet Grewal

The post ਦਿੱਲੀ ’ਚ ਮੀਂਹ ਨੇ ਤੋੜਿਆ 121 ਸਾਲਾਂ ਦਾ ਰਿਕਾਰਡ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ਦਾ ਅਲਰਟ ਜਾਰੀ appeared first on Daily Post Punjabi.

ਭਾਰੀ ਬਾਰਿਸ਼ ਨਾਲ ਬੇਹਾਲ ਹੋਈ ਦਿੱਲੀ, ਇੰਦਰਾ ਗਾਂਧੀ ਏਅਰਪੋਰਟ ‘ਚ ਵੀ ਭਰਿਆ ਪਾਣੀ
ਦਿੱਲੀ ਵਿੱਚ ਦੇਰ ਰਾਤ ਤੋਂ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਦਿੱਲੀ ਵਿੱਚ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਇਸ ਭਾਰੀ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਬਾਰਿਸ਼ ਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ।

Delhi Airport waterlogged

ਦਿੱਲੀ ਦਾ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਨੀਚੇ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਸਣੇ ਐੱਨਸੀਆਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਅੱਜ ਸਵੇਰ ਤੋਂ ਪੈ ਰਿਹਾ ਭਾਰੀ ਮੀਂਹ, ਸੜਕਾਂ ਹੋਈਆਂ ਜਲ-ਥਲ, ਪ੍ਰੇਸ਼ਾਨੀ ਤੋਂ ਬਚਣ ਲਈ ਇਨ੍ਹਾਂ ਰਸਤਿਆਂ ‘ਤੇ ਜਾਣ ਤੋਂ ਕਰੋ ਪਰਹੇਜ਼

ਮੌਸਮ ਵਿਗਿਆਨੀਆਂ ਵੱਲੋਂ ਦਰਮਿਆਨੇ ਮੀਂਹ ਅਤੇ ਤੂਫ਼ਾਨ ਦੇ ਨਾਲ ਬੱਦਲਵਾਈ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਹੈ। ਸ਼ਹਿਰ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਵੀ ਜਤਾਈ ਗਈ ਹੈ।

Delhi Airport waterlogged

ਦਰਅਸਲ, ਦਿੱਲੀ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਹਰ ਜਗ੍ਹਾ ਪਾਣੀ ਭਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।  ਇਸ ਦੌਰਾਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅੰਦਰ ਵੀ ਪਾਣੀ ਭਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।  ਇਨ੍ਹਾਂ ਤਸਵੀਰਾਂ ਵਿੱਚ ਜਹਾਜ਼ ਪਾਣੀ ਵਿੱਚ ਡੁੱਬੇ ਹੋਏ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ: ਸਰਕਾਰੀ ਬੱਸਾਂ ਦਾ ਚੱਕਾ ਜਾਮ : ਮੰਗਲਵਾਰ ਨੂੰ ਖੁਦ ਕੈਪਟਨ ਕਰਨਗੇ ਮੀਟਿੰਗ, ਠੇਕਾ ਮੁਲਾਜ਼ਮਾਂ ਨੇ ਦਿੱਤੀ ਹਾਈਵੇ ਜਾਮ ਕਰਨ ਦੀ ਚਿਤਾਵਨੀ

ਦੱਸ ਦੇਈਏ ਕਿ ਦਿੱਲੀ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਸਫਦਰਗੰਜ ਵਿੱਚ ਹੁਣ ਤੱਕ ਕੁੱਲ 1100 ਮਿਮੀ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਲ 2003 ਵਿੱਚ ਦਿੱਲੀ ਵਿੱਚ 1050 ਮਿਮੀ ਬਾਰਿਸ਼ ਦਰਜ ਕੀਤੀ ਗਈ ਸੀ। ਇਨ੍ਹਾਂ ਅੰਕੜਿਆਂ ਅਨੁਸਾਰ ਪਿਛਲੇ 46 ਸਾਲਾਂ ਬਾਅਦ ਇਸ ਸਾਲ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।

ਇਹ ਵੀ ਦੇਖੋ: ਕਿਸਾਨਾਂ ਅੱਗੇ ਖੱਟੜ ਸਰਕਾਰ ਨੇ ਟੇਕੇ ਗੋਡੇ, ਸੁਣੋ ਕਿਸਾਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਾਂਝੀ ਪ੍ਰੈਸ ਕਾਨਫਰੰਸ ‘ਚ.

The post ਭਾਰੀ ਬਾਰਿਸ਼ ਨਾਲ ਬੇਹਾਲ ਹੋਈ ਦਿੱਲੀ, ਇੰਦਰਾ ਗਾਂਧੀ ਏਅਰਪੋਰਟ ‘ਚ ਵੀ ਭਰਿਆ ਪਾਣੀ appeared first on Daily Post Punjabi.

ਚੱਕਰਵਾਤੀ ਤੂਫ਼ਾਨ ਤਾਉਤੇ ਦਾ ਅਸਰ, ਦਿੱਲੀ ‘ਚ ਬਾਰਿਸ਼ ਨੇ ਤੋੜਿਆ 70 ਸਾਲਾਂ ਦਾ ਰਿਕਾਰਡ, ਆਰੇਂਜ ਅਲਰਟ ਜਾਰੀ
ਚੱਕਰਵਾਤੀ ਤੂਫ਼ਾਨ ਤਾਉਤੇ ਕਮਜ਼ੋਰ ਹੋ ਗਿਆ ਹੈ, ਪਰ ਇਸਦਾ ਅਸਰ ਉੱਤਰ ਭਾਰਤ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਦਿੱਲੀ-ਐਨਸੀਆਰ ਵਿੱਚ ਮੰਗਲਵਾਰ ਤੋਂ ਹੀ ਮੌਸਮ ਠੰਡਾ ਚੱਲ ਰਿਹਾ ਹੈ ਅਤੇ ਬੁੱਧਵਾਰ ਸਵੇਰ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ ।

Delhi temperature breaks 70 year record

ਦਿੱਲੀ ਵਿੱਚ ਬੁੱਧਵਾਰ ਸਵੇਰੇ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ 70 ਸਾਲ ਪਹਿਲਾਂ ਦੇ ਰਿਕਾਰਡ ਨੂੰ ਦੁਹਰਾਇਆ ਹੈ । ਬਾਰਿਸ਼ ਨੇ ਮਈ ਮਹੀਨੇ ਦਾ 1976 ਦਾ ਰਿਕਾਰਡ ਤੋੜ ਦਿੱਤਾ ਹੈ । ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ ’ਤੇ ਪਾਣੀ ਇਕੱਠਾ ਹੋ ਗਿਆ ਹੈ ।

ਇਹ ਵੀ ਪੜ੍ਹੋ: ਰਾਜਸਥਾਨ ਦੇ ਸਾਬਕਾ CM ਜਗਨਨਾਥ ਪਹਾੜੀਆ ਦਾ ਕੋਰੋਨਾ ਕਾਰਨ ਦਿਹਾਂਤ

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦਿੱਲੀ ਦਾ ਤਾਪਮਾਨ 23.8 ਡਿਗਰੀ ਤੱਕ ਪਹੁੰਚ ਗਿਆ ਹੈ। ਤਾਪਮਾਨ ਆਮ ਨਾਲੋਂ ਲਗਭਗ 16 ਡਿਗਰੀ ਘੱਟ ਗਿਆ ਹੈ ਅਤੇ 1951 ਤੋਂ ਬਾਅਦ ਪਹਿਲੀ ਵਾਰ ਮਈ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਦਿੱਲੀ ਵਿੱਚ ਅੱਜ ਵੀ ਦਿਨ ਭਰ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Delhi temperature breaks 70 year record

ਦਿੱਲੀ ਦੇ ਖੇਤਰੀ ਮੌਸਮ ਦੀ ਭਵਿੱਖਬਾਣੀ ਕੇਂਦਰ ਨੇ ਦੱਸਿਆ ਕਿ ਅੱਜ ਦਿੱਲੀ ਅਤੇ ਆਸ-ਪਾਸ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਦਿੱਲੀ ਵਿੱਚ ਕੁਝ ਥਾਵਾਂ ਸਣੇ ਪਾਣੀਪਤ, ਗਨੂਰ, ਮੁਜ਼ੱਫਰਨਗਰ, ਨਜੀਬਾਬਾਦ, ਬਿਜਨੌਰ, ਚਾਂਦਪੁਰ, ਹਸਤੀਨਾਪੁਰ, ਸਕੋਟੀ, ਟਾਂਡਾ, ਦੌਰੇਲਾ, ਮੇਰਠ, ਮੋਦੀਨਗਰ, ਕਿਠੋਰ, ਗੜ੍ਹਮੁਕੇਸ਼ਵਰ, ਹਾਪੁਡ ਅਤੇ ਅਨੂਪਸ਼ਹਾਰ ਵਿੱਚ ਅਗਲੇ ਕੁਝ ਘੰਟਿਆਂ ਵਿੱਚ ਬਾਰਿਸ਼ ਹੋਵੇਗੀ।

ਇਹ ਵੀ ਪੜ੍ਹੋ: PM ਮੋਦੀ ਅੱਜ 10 ਰਾਜਾਂ ਦੇ 54 DM ਤੇ CM ਨਾਲ ਕਰਨਗੇ ਗੱਲਬਾਤ, ਮਮਤਾ ਬੈਨਰਜੀ ਵੀ ਹੋਣਗੇ ਸ਼ਾਮਿਲ

ਦੱਸ ਦੇਈਏ ਕਿ ਦੇਸ਼ ਦੇ ਪੱਛਮੀ ਕਿਨਾਰਿਆਂ ‘ਤੇ ਤਾਉਤੇ ਤੂਫਾਨ ਦੇ ਬਾਅਦ ਹੁਣ ਪੂਰਬੀ ਤੱਟਾਂ ‘ਤੇ ਇੱਕ ਹੋਰ ਚੱਕਰਵਾਤੀ ਦਾ ਖਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਚੱਕਰਵਾਤੀ ਤੂਫ਼ਾਨ ‘ਯਾਸ’ 26-27 ਮਈ ਨੂੰ ਪੂਰਬੀ ਤੱਟ ‘ਤੇ ਪੈ ਸਕਦਾ ਹੈ ।

ਵਿਭਾਗ ਨੇ ਦੱਸਿਆ ਕਿ 22 ਮਈ ਨੂੰ ਉੱਤਰ ਅੰਡੇਮਾਨ ਸਾਗਰ ਅਤੇ ਪੂਰਬੀ ਮੱਧ ਖਾੜੀ ‘ਤੇ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ ਜੋ ਅਗਲੇ 72 ਘੰਟਿਆਂ ਵਿੱਚ ਚੱਕਰਵਾਤੀ ਤੂਫਾਨ ਵਿੱਚ ਬਦਲ ਸਕਦਾ ਹੈ।

ਇਹ ਵੀ ਦੇਖੋ: DC ਨੇ ਦੱਸ ਦਿੱਤਾ ਕੋਰੋਨਾ ਦੀ ਤੀਜੀ ਵੇਵ ਦਾ ਤੋੜ, ਜੇ ਮੰਨ ਲਈਏ ਤਾਂ ਲੁਧਿਆਣਾ ‘ਚ ਆ ਹੀ ਨਹੀਂ ਪਾਵੇਗੀ ਤੀਜੀ ਵੇਵ

The post ਚੱਕਰਵਾਤੀ ਤੂਫ਼ਾਨ ਤਾਉਤੇ ਦਾ ਅਸਰ, ਦਿੱਲੀ ‘ਚ ਬਾਰਿਸ਼ ਨੇ ਤੋੜਿਆ 70 ਸਾਲਾਂ ਦਾ ਰਿਕਾਰਡ, ਆਰੇਂਜ ਅਲਰਟ ਜਾਰੀ appeared first on Daily Post Punjabi.

Weather Alert: ਦਿੱਲੀ ‘ਚ ਅੱਜ ਤੋਂ ਵੱਧ ਸਕਦੀ ਹੈ ਠੰਡ, ਕੱਲ੍ਹ ਵੀ ਬਾਰਿਸ਼ ਹੋਣ ਦੀ ਸੰਭਾਵਨਾ
Delhi Weather News: ਨਵੀਂ ਦਿੱਲੀ: ਰਾਜਧਾਨੀ ਵਿੱਚ ਲਗਾਤਾਰ ਚੌਥੇ ਦਿਨ ਬਾਰਿਸ਼ ਦਾ ਦੌਰ ਜਾਰੀ ਰਿਹਾ । ਸਵੇਰ ਤੋਂ ਸ਼ੁਰੂ ਹੋਈ ਬਾਰਿਸ਼ ਦੁਪਹਿਰ ਤੱਕ ਵੱਖ-ਵੱਖ ਇਲਾਕਿਆਂ ਵਿੱਚ ਜਾਰੀ ਰਹੀ । ਇੱਥੇ ਵੀਰਵਾਰ ਯਾਨੀ ਕਿ ਅੱਜ ਤੋਂ ਠੰਡ ਅਤੇ ਧੁੰਦ ਦੀ ਸ਼ੁਰੂਆਤ ਇੱਕ ਵਾਰ ਫਿਰ ਹੋਣ ਜਾ ਰਹੀ ਹੈ । ਇਸ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Delhi Weather News

ਦਰਅਸਲ, ਦਿੱਲੀ ਵਿੱਚ ਬੁੱਧਵਾਰ ਸਵੇਰ ਤੋਂ ਹੀ ਬਾਰਿਸ਼ ਦਾ ਦੌਰ ਸ਼ੁਰੂ ਹੋ ਗਿਆ ਸੀ। ਖਰਾਬ ਮੌਸਮ ਕਾਰਨ ਸੂਰਜ ਦਿਨ ਭਰ ਬੱਦਲਾਂ ਪਿੱਛੇ ਛਿਪਿਆ ਰਿਹਾ । ਇਸ ਕਾਰਨ ਦਿਨ ਵੇਲੇ ਹਲਕੀ ਠੰਡ ਵੀ ਮਹਿਸੂਸ ਕੀਤੀ ਗਈ । ਦੁਪਹਿਰ 12 ਵਜੇ ਦੇ ਕਰੀਬ ਹਲਕੀ ਧੁੱਪ ਨਿਕਲੀ, ਪਰ ਠੰਡ ਤੋਂ ਕੋਈ ਰਾਹਤ ਨਹੀਂ ਮਿਲੀ । ਇਸ ਸਬੰਧੀ ਮੌਸਮ ਵਿਭਾਗ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਵੀਰਵਾਰ ਤੋਂ ਸੰਘਣੀ ਧੁੰਦ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕਮੀ ਹੋਣ ਕਾਰਨ ਠੰਡ ਵਿੱਚ ਹੋਰ ਵਾਧਾ ਹੋਵੇਗਾ । ਇਸ ਤੋਂ ਬਾਅਦ 8 ਜਨਵਰੀ ਦੀ ਰਾਤ ਅਤੇ 9 ਜਨਵਰੀ ਦੀ ਸਵੇਰ ਤੋਂ ਮੁੜ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Delhi Weather News

ਖੇਤਰੀ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 6 ਡਿਗਰੀ ਵੱਧ ਅਤੇ ਵੱਧ ਤੋਂ ਵੱਧ 13 ਡਿਗਰੀ ਸੈਲਸੀਅਸ ਸੀ । ਪਿਛਲੇ 24 ਘੰਟਿਆਂ ਵਿੱਚ ਹਵਾ ਵਿੱਚ ਨਮੀ ਦਾ ਪੱਧਰ ਵੱਧ ਤੋਂ ਵੱਧ 100% ਅਤੇ ਘੱਟੋ-ਘੱਟ 82 ਪ੍ਰਤੀਸ਼ਤ ਰਿਹਾ । ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ।

ਦੱਸ ਦੇਈਏ ਕਿ ਬਾਰਿਸ਼ ਦੇ ਨਾਲ ਹੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਵੀ ਹੋਈ। ਸਵੇਰੇ ਤਕਰੀਬਨ 7.30 ਵਜੇ ਦੇ ਕਰੀਬ ਦੱਖਣੀ ਦਿੱਲੀ ਦੇ ਐਂਡਰਿਊਗੰਜ ਤੇ ਹੋਰ ਇਲਾਕਿਆਂ ਵਿੱਚ ਵੀ ਗੜ੍ਹੇਮਾਰੀ ਹੋਈ।  ਫਿਲਹਾਲ ਦਿੱਲੀ ਵਿੱਚ ਅਗਲੇ ਇੱਕ ਹਫ਼ਤੇ ਤੱਕ ਠੰਡ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ।

ਇਹ ਵੀ ਦੇਖੋ: ਦਿੱਲੀ ਨੂੰ ਲਲਕਾਰ ਰਹੇ ਨੇ 5911,ਮੈਸੀ ਤੇ ਫੋਰਡ, ਟਿਕਰੀ ਤੋਂ ਦੇਖੋ ਗਾਹ ਪਾਉਂਦਾ Live ਟ੍ਰੈਕਟਰ ਮਾਰਚ !

The post Weather Alert: ਦਿੱਲੀ ‘ਚ ਅੱਜ ਤੋਂ ਵੱਧ ਸਕਦੀ ਹੈ ਠੰਡ, ਕੱਲ੍ਹ ਵੀ ਬਾਰਿਸ਼ ਹੋਣ ਦੀ ਸੰਭਾਵਨਾ appeared first on Daily Post Punjabi.

ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਦਿੱਲੀ-NCR ‘ਚ ਵਧੀ ਠੰਢ, ਤਾਪਮਾਨ ‘ਚ ਹੋਰ ਹੋਵੇਗੀ ਗਿਰਾਵਟ
Delhi rain and strong winds: ਉੱਤਰੀ ਭਾਰਤ ਵਿੱਚ ਐਤਵਾਰ ਸ਼ਾਮ ਨੂੰ ਮੌਸਮ ਵਿੱਚ ਅਚਾਨਕ ਤਬਦੀਲੀ ਆਈ। ਪੂਰੀ ਦਿੱਲੀ ਐਨਸੀਆਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ । ਇਸਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਆਈ । ਬਾਰਿਸ਼ ਅਤੇ ਹਵਾ ਤੋਂ ਪ੍ਰਦੂਸ਼ਣ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਰਾਜਧਾਨੀ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਠੰਢ ਵਧੇਗੀ। ਭਾਰਤ ਦੇ ਮੌਸਮ ਵਿਭਾਗ ਦੇ ਵਿਗਿਆਨੀ ਆਰਕੇ ਜੇਨਾਮਨੀ ਨੇ ਦੱਸਿਆ ਕਿ ਸੋਮਵਾਰ ਤੋਂ ਪਰੇਸ਼ਾਨੀ ਦੇ ਪ੍ਰਭਾਵ ਕਾਰਨ ਦਿੱਲੀ ਵਿੱਚ ਤਾਪਮਾਨ ਘਟਣਾ ਸ਼ੁਰੂ ਹੋ ਜਾਵੇਗਾ ਅਤੇ ਇਹ 3-4 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।

Delhi rain and strong winds

ਦੱਸ ਦੇਈਏ ਕਿ ਦੀਵਾਲੀ ਦੇ ਕਾਰਨ ਪ੍ਰਦੂਸ਼ਣ 497 AQI ਤੱਕ ਪਹੁੰਚ ਗਿਆ ਹੈ। ਇਸ ਬਾਰਿਸ਼ ਤੋਂ ਬਾਅਦ ਪ੍ਰਦੂਸ਼ਣ ਵਿੱਚ ਵੀ  ਗਿਰਾਵਟ ਦਰਜ ਕੀਤੀ ਗਈ ਹੈ । ਤੇਜ਼ ਹਵਾਵਾਂ ਨਾਲ ਕੁਝ ਸਮੇਂ ਲਈ ਬਾਰਿਸ਼ ਨਾਲ ਠੰਢ ਵੀ ਵੱਧ ਗਈ। ਦਿਨ ਵਿੱਚ ਲੋਕ ਗਰਮ ਕੱਪੜਿਆਂ ਵਿੱਚ ਮੌਸਮ ਦਾ ਅਨੰਦ ਲੈਂਦੇ ਰਹੇ। ਪੱਛਮੀ ਗੜਬੜ ਕਾਰਨ ਪੰਜਾਬ, ਹਰਿਆਣਾ, ਹਿਮਾਚਲ ਅਤੇ ਜੰਮੂ ਕਸ਼ਮੀਰ ਵਿੱਚ ਵੀ ਮੀਂਹ ਪਿਆ । ਹਰਿਆਣਾ ਵਿੱਚ ਕਈ ਜਗ੍ਹਾ ਗੜੇਮਾਰੀ ਹੋਣ ਕਾਰਨ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ।

ਦਿੱਲੀ ਵਿੱਚ ਦੋ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਐਤਵਾਰ ਨੂੰ ਥੋੜ੍ਹੀ ਬਾਰਿਸ਼ ਦੇਖਣ ਨੂੰ ਮਿਲੀ। ਮੌਸਮ ਵਿਭਾਗ ਦੇ ਪੂਸਾ ਸੈਂਟਰ ਵਿੱਚ ਸਭ ਤੋਂ ਜ਼ਿਆਦਾ ਦੋ ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ । ਦਿੱਲੀ ਦੇ ਲੋਕਾਂ ਲਈ ਇਸ ਵਾਰ ਦਾ ਸਤੰਬਰ ਅਤੇ ਅਕਤੂਬਰ ਮਹੀਨਾ ਪੂਰੀ ਤਰ੍ਹਾਂ ਸੁੱਕਾ ਸਾਬਿਤ ਹੋਇਆ। ਸਤੰਬਰ ਵਿੱਚ 80 ਪ੍ਰਤੀਸ਼ਤ ਅਤੇ ਅਕਤੂਬਰ ਵਿੱਚ 100 ਪ੍ਰਤੀਸ਼ਤ ਬਾਰਿਸ਼ ਨਹੀਂ ਹੋਈ। 7 ਸਤੰਬਰ ਨੂੰ ਆਖਰੀ ਵਾਰ ਦਿੱਲੀ ਵਿੱਚ ਥੋੜ੍ਹੀ ਜਿਹੀ ਬਾਰਿਸ਼ ਹੋਈ ਸੀ।

ਇਹ ਵੀ ਦੇਖੋ: ਪੰਜਾਬੀਆਂ ਦੀ ਸੋਚ ਨੂੰ ਹੋਇਆ #Cancer ? ਸੁਣੋ, Lakha Sidhana ਨੇ ਕਿਉਂ ਕਹੀ ਇਹ ਗੱਲ?

The post ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਦਿੱਲੀ-NCR ‘ਚ ਵਧੀ ਠੰਢ, ਤਾਪਮਾਨ ‘ਚ ਹੋਰ ਹੋਵੇਗੀ ਗਿਰਾਵਟ appeared first on Daily Post Punjabi.