Delhi ram leela Archives - Daily Post Punjabi

ਦਿੱਲੀ: ਮੀਂਹ ਤੇ ਤੇਜ਼ ਹਵਾ ਕਾਰਨ ਡਿੱਗਿਆ ਰਾਮਲੀਲਾ ਦਾ ਪੰਡਾਲ , 11 ਸਾਲਾ ਬੱਚੇ ਸਮੇਤ ਚਾਰ ਜ਼+ਖ਼ਮੀ
ਸੋਮਵਾਰ ਸ਼ਾਮ ਦਿੱਲੀ ਦੇ ਲਾਲ ਕਿਲੇ ‘ਤੇ ਆਯੋਜਿਤ ਰਾਮਲੀਲਾ ਦੇਖਣ ਆਏ 11 ਸਾਲਾ ਬੱਚੇ ਦੇ ਸਿਰ ‘ਤੇ ਪੰਡਾਲ ਦਾ ਕੁਝ ਹਿੱਸਾ ਡਿੱਗ ਗਿਆ, ਜਿਸ ਨਾਲ ਬੱਚਾ ਜ਼ਖਮੀ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਹੋਰ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

Delhi ram leela pandal

ਜਾਣਕਾਰੀ ਮੁਤਾਬਕ ਸੋਮਵਾਰ ਰਾਤ ਕਰੀਬ 10.40 ਵਜੇ ਮੀਂਹ ਅਤੇ ਤੇਜ਼ ਹਵਾ ਕਾਰਨ ਰਾਮਲੀਲਾ ਲਈ ਬਣਾਏ ਗਏ ਪੰਡਾਲ ਦਾ ਇਕ ਹਿੱਸਾ ਬੱਚੇ ਦੇ ਸਿਰ ‘ਤੇ ਡਿੱਗ ਗਿਆ, ਜਿਸ ਕਾਰਨ ਬੱਚੇ ਦੇ ਸਿਰ ‘ਤੇ ਸੱਟ ਲੱਗ ਗਈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਬੱਚੇ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਹੁਣ ਬੱਚੇ ਦੀ ਹਾਲਤ ਸਥਿਰ ਹੈ ਅਤੇ ਉਹ ਖਤਰੇ ਤੋਂ ਬਾਹਰ ਹੈ ਪਰ ਬੱਚੇ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

The post ਦਿੱਲੀ: ਮੀਂਹ ਤੇ ਤੇਜ਼ ਹਵਾ ਕਾਰਨ ਡਿੱਗਿਆ ਰਾਮਲੀਲਾ ਦਾ ਪੰਡਾਲ , 11 ਸਾਲਾ ਬੱਚੇ ਸਮੇਤ ਚਾਰ ਜ਼+ਖ਼ਮੀ appeared first on Daily Post Punjabi.