Delhi restaurants and bars closed Archives - Daily Post Punjabi

ਦਿੱਲੀ ‘ਚ ਕੋਰੋਨਾ ਨਾਲ ਹਾਲਾਤ ਬੇਕਾਬੂ, ਰੈਸਟੋਰੈਂਟ-ਬਾਰ ਕੀਤੇ ਗਏ ਬੰਦ, ਹਫਤਾਵਰੀ ਬਜ਼ਾਰਾਂ ‘ਤੇ ਵੀ ਹੋਈ ਸਖਤੀ
ਰਾਜਧਾਨੀ ਦਿੱਲੀ ਵਿੱਚ ਕੋਰੋਨਾ ਅਤੇ ਓਮੀਕ੍ਰੋਨ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ । ਜਿਸ ਨਾਲ ਸੰਕ੍ਰਮਣ ਦੀ ਦਰ ਵੀ ਵੱਧ ਕੇ 25 ਫੀਸਦੀ ਪਹੁੰਚ ਗਈ ਹੈ। ਇਸ ਵਿਚਾਲੇ ਦਿੱਲੀ ਵਿੱਚ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ । ਹਾਲਾਂਕਿ, ਦਿੱਲੀ ਵਿੱਚ ਲਾਕਡਾਊਨ ਦੀ ਗੱਲ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਪਰ ਜੇਕਰ ਕੋਰੋਨਾ ਮਾਮਲੇ ਇਸੇ ਤਰ੍ਹਾਂ ਵਧਦੇ ਗਏ ਤਾਂ ਲਾਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ । ਇਸ ਸਬੰਧੀ ਲੈਫਟੀਨੈਂਟ ਗਵਰਨਰ ਅਨਿਲ ਬੈਜਲ ਨੇ ਦਿੱਲੀ ਵਿੱਚ ਵਧਦੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ DDMA ਨਾਲ ਬੈਠਕ ਕੀਤੀ । ਇਸ ਤੋਂ ਬਾਅਦ ਕੁਝ ਫੈਸਲੇ ਲਏ ਗਏ ਹਨ। ਜਿਸ ਵਿੱਚ ਰੈਸਟੋਰੈਂਟ ਅਤੇ ਬਾਰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

Delhi restaurants and bars closed

ਦਿੱਲੀ ਸਰਕਾਰ ਵੱਲੋਂ ਰੈਸਟੋਰੈਂਟ ਅਤੇ ਬਾਰ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਹੁਣ ਲੋਕ ਰੈਸਟੋਰੈਂਟ ਵਿੱਚ ਬੈਠ ਕੇ ਖਾਣਾ ਨਹੀਂ ਖਾ ਸਕਦੇ ਹਨ। ਹਾਲਾਂਕਿ ਆਨਲਾਈਨ ਡਿਲੀਵਰੀ ਜਾਰੀ ਰਹੇਗੀ। ਲੋਕ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਭੋਜਨ ਆਨਲਾਈਨ ਆਰਡਰ ਕਰ ਸਕਦੇ ਹਨ। ਪਹਿਲਾਂ ਰੈਸਟੋਰੈਂਟਾਂ ਅਤੇ ਬਾਰਾਂ ਨੂੰ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ, ਹਾਕੀ ਤੇ ਗੇਂਦ ਨਾਲ ਉਤਰਨਗੇ ਮੈਦਾਨ ‘ਚ

ਇਸ ਤੋਂ ਇਲਾਵਾ ਹੁਣ ਦਿੱਲੀ ਸਰਕਾਰ ਵੱਲੋਂ ਹਫਤਾਵਾਰੀ ਬਜ਼ਾਰਾਂ ਬਾਰੇ ਵੀ ਫੈਸਲਾ ਲਿਆ ਗਿਆ ਹੈ । ਜਿਸਦੇ ਤਹਿਤ ਹੁਣ ਇੱਕ ਜ਼ੋਨ ਵਿੱਚ ਇੱਕ ਹਫ਼ਤੇ ਵਿੱਚ ਬਦਲਵੇਂ ਰੂਪ ਵਿੱਚ ਇੱਕ ਹੀ ਹਫ਼ਤਾਵਾਰੀ ਮੰਡੀ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਬਾਜ਼ਾਰ ਵਿੱਚ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਹਫਤਾਵਾਰੀ ਬਾਜ਼ਾਰਾਂ ‘ਤੇ ਕੋਈ ਪਾਬੰਦੀ ਨਹੀਂ ਸੀ।

Delhi restaurants and bars closed

ਦੱਸ ਦੇਈਏ ਕਿ ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਜਿਸ ਵਿੱਚ ਕੇਜਰੀਵਾਲ ਵੱਲੋਂ ਨਵੀਆਂ ਪਾਬੰਦੀਆਂ ਬਾਰੇ ਐਲਾਨ ਕਰ ਸਕਦੇ ਹਨ। ਹਾਲਾਂਕਿ, ਇਸਦੀ ਉਮੀਦ ਘੱਟ ਹੈ । ਕਿਉਂਕਿ ਇਸ ਤੋਂ ਪਹਿਲਾਂ ਕੇਜਰੀਵਾਲ ਖੁਦ ਲੌਕਡਾਊਨ ਲਗਾਉਣ ਦੀ ਗੱਲ ਨੂੰ ਰੱਦ ਕਰ ਚੁੱਕੇ ਹਨ । ਦਿੱਲੀ ਵਿੱਚ ਸੋਮਵਾਰ ਨੂੰ ਕੋਰੋਨਾ ਦੇ 19 ਹਜ਼ਾਰ 166 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 17 ਮਰੀਜ਼ਾਂ ਦੀ ਵੀ ਮੌਤ ਹੋ ਗਈ । ਦਿੱਲੀ ਵਿੱਚ ਇਸ ਸਮੇਂ 65 ਹਜ਼ਾਰ 806 ਐਕਟਿਵ ਕੇਸ ਹਨ । ਇਨ੍ਹਾਂ ਵਿੱਚੋਂ 44 ਹਜ਼ਾਰ ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਦਿੱਲੀ ‘ਚ ਕੋਰੋਨਾ ਨਾਲ ਹਾਲਾਤ ਬੇਕਾਬੂ, ਰੈਸਟੋਰੈਂਟ-ਬਾਰ ਕੀਤੇ ਗਏ ਬੰਦ, ਹਫਤਾਵਰੀ ਬਜ਼ਾਰਾਂ ‘ਤੇ ਵੀ ਹੋਈ ਸਖਤੀ appeared first on Daily Post Punjabi.