delhi riot case court Archives - Daily Post Punjabi

Delhi Riots: ਦਿੱਲੀ ਦੰਗਿਆਂ ‘ਚ ਪਹਿਲੀ ਸਜ਼ਾ, ਘਰ ਸਾੜਨ ਤੇ ਲੁੱਟ-ਖੋਹ ਦੇ ਦੋਸ਼ੀ ਨੂੰ 5 ਸਾਲ ਦੀ ਜੇਲ੍ਹ
ਉੱਤਰ ਪੂਰਬੀ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਵੀਰਵਾਰ ਨੂੰ ਪਹਿਲੀ ਸਜ਼ਾ ਸੁਣਾਈ ਗਈ। ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਦਿਨੇਸ਼ ਯਾਦਵ ਨਾਂ ਦੇ ਵਿਅਕਤੀ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ। ਧਿਰਾਂ ਵੱਲੋਂ ਪੇਸ਼ ਹੋਏ ਐਡਵੋਕੇਟ ਆਰਸੀਐਸ ਭਦੌਰੀਆ ਨੇ ਇਸ ਦੀ ਪੁਸ਼ਟੀ ਕੀਤੀ ਹੈ।

delhi riot case court

ਯਾਦਵ ਨੂੰ ਇੱਕ ਔਰਤ ਦੇ ਘਰ ਲੁੱਟਣ ਅਤੇ ਅੱਗ ਲਗਾਉਣ ਦੇ ਦੋਸ਼ ਵਿੱਚ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਦਿੱਲੀ ਦੇ ਗੋਕਲਪੁਰੀ ਦੇ ਭਾਗੀਰਥੀ ਵਿਹਾਰ ‘ਚ 70 ਸਾਲਾ ਮਹਿਲਾ ਮਨੋਰੀ ਦੇ ਘਰ ‘ਚ ਲੁੱਟਮਾਰ ਅਤੇ ਅੱਗ ਲਗਾਉਣ ਦੇ ਦੋਸ਼ ‘ਚ ਅਦਾਲਤ ਨੇ ਉਸੇ ਇਲਾਕੇ ਦੇ ਰਹਿਣ ਵਾਲੇ ਦਿਨੇਸ਼ ਯਾਦਵ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ। ਇਹ ਪਹਿਲਾ ਮਾਮਲਾ ਹੈ ਜਦੋਂ ਉੱਤਰ ਪੂਰਬੀ ਦਿੱਲੀ ਵਿੱਚ ਹੋਏ ਭਿਆਨਕ ਦੰਗਿਆਂ ਵਿੱਚ ਕਿਸੇ ਨੂੰ ਸਜ਼ਾ ਸੁਣਾਈ ਗਈ ਹੈ।

ਇਹ ਵੀ ਪੜ੍ਹੋ : ਪ੍ਰਿਯੰਕਾ ਗਾਂਧੀ ਦੀ ‘ਲੜਕੀ ਹਾਂ, ਲੜ ਸਕਦੀ ਹਾਂ’ ਮੁਹਿੰਮ ਦੀ ਪੋਸਟਰ ਗਰਲ ਪ੍ਰਿਯੰਕਾ ਮੌਰੀਆ BJP ‘ਚ ਸ਼ਾਮਿਲ

25 ਦਸੰਬਰ 2020 ਨੂੰ ਮਨੋਰੀ ਨਾਮਕ ਔਰਤ ਦੇ ਘਰ ਲੁੱਟ-ਖੋਹ ਤੋਂ ਬਾਅਦ ਅੱਗ ਲਗਾ ਦਿੱਤੀ ਗਈ ਸੀ। ਦੰਗਾਕਾਰੀਆਂ ਨੇ ਉਨ੍ਹਾਂ ਦੇ ਪਸ਼ੂ ਵੀ ਚੋਰੀ ਕਰ ਲਏ ਸਨ। 70 ਸਾਲਾ ਮਨੋਰੀ ਨੇ ਛੱਤ ਤੋਂ ਛਾਲ ਮਾਰ ਕੇ ਹਿੰਦੂ ਪਰਿਵਾਰ ਦੇ ਘਰ ਜਾ ਕੇ ਆਪਣੀ ਜਾਨ ਬਚਾਈ ਸੀ। ਇਸ ਤੋਂ ਬਾਅਦ ਪੁਲਿਸ ਨੇ ਕਿਸੇ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਨੂੰ ਬਚਾਇਆ ਅਤੇ ਪੂਰਾ ਪਰਿਵਾਰ 2 ਹਫਤਿਆਂ ਤੋਂ ਦਿੱਲੀ ਤੋਂ ਬਾਹਰ ਸੀ।

ਇਸ ਮਾਮਲੇ ਵਿੱਚ ਅਦਾਲਤ ਨੇ 2 ਪੁਲਿਸ ਮੁਲਾਜ਼ਮਾਂ ਦੇ ਬਿਆਨ ਨੂੰ ਅਹਿਮ ਮੰਨਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦਿਨੇਸ਼ ਉਸ ਭੀੜ ਦਾ ਹਿੱਸਾ ਸੀ ਜੋ ਹਿੰਸਾ ਕਰ ਰਹੀ ਸੀ। ਹਾਲਾਂਕਿ ਉਨ੍ਹਾਂ ਨੇ ਦਿਨੇਸ਼ ਨੂੰ ਮਨੋਰੀ ਦਾ ਘਰ ਸੜਦੇ ਨਹੀਂ ਦੇਖਿਆ। ਹਾਲਾਂਕਿ ਅਦਾਲਤ ਨੇ ਕਿਹਾ ਕਿ ਜੇਕਰ ਕੋਈ ਗੈਰ-ਕਾਨੂੰਨੀ ਭੀੜ ਦਾ ਹਿੱਸਾ ਹੈ ਤਾਂ ਉਹ ਬਾਕੀ ਦੰਗਾਕਾਰੀਆਂ ਵਾਂਗ ਹਿੰਸਾ ਲਈ ਬਰਾਬਰ ਦਾ ਜ਼ਿੰਮੇਵਾਰ ਹੈ। ਦੰਗਿਆਂ ਨਾਲ ਸਬੰਧਿਤ ਇੱਕ ਹੋਰ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਹੈ। ਹਾਲਾਂਕਿ ਇਸ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post Delhi Riots: ਦਿੱਲੀ ਦੰਗਿਆਂ ‘ਚ ਪਹਿਲੀ ਸਜ਼ਾ, ਘਰ ਸਾੜਨ ਤੇ ਲੁੱਟ-ਖੋਹ ਦੇ ਦੋਸ਼ੀ ਨੂੰ 5 ਸਾਲ ਦੀ ਜੇਲ੍ਹ appeared first on Daily Post Punjabi.