Delhi Road Accident Archives - Daily Post Punjabi

ਦਿੱਲੀ : ਬੇਕਾਬੂ ਕਾਰ ਨੇ ਫੁੱਟਪਾਥ ‘ਤੇ ਖੜ੍ਹੇ 6 ਸਾਲਾਂ ਮਾਸੂਮ ਸਣੇ 3 ਬੱਚਿਆਂ ਨੂੰ ਦਰੜਿਆ
ਦਿੱਲੀ ਦੇ ਗੁਲਾਬੀ ਬਾਗ ਇਲਾਕੇ ‘ਚ ਐਤਵਾਰ ਨੂੰ ਇਕ ਕਾਰ ਨੇ ਫੁੱਟਪਾਥ ‘ਤੇ ਖੜ੍ਹੇ ਤਿੰਨ ਬੱਚਿਆਂ ਨੂੰ ਕੁਚਲ ਦਿੱਤਾ। ਤਿੰਨੋਂ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। CCTV ਫੁਟੇਜ ਵਿੱਚ ਇੱਕ ਬੇਕਾਬੂ ਕਾਰ ਫੁੱਟਪਾਥ ‘ਤੇ ਖੜ੍ਹੇ ਤਿੰਨ ਬੱਚਿਆਂ ਨੂੰ ਕੁਚਲਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਬਾਅਦ ਇਕ ਬੱਚਾ ਛਾਲ ਮਾਰ ਕੇ ਕਾਰ ਦੇ ਪਿੱਛੇ ਡਿੱਗਦਾ ਨਜ਼ਰ ਆ ਰਿਹਾ ਹੈ।

ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਇਨ੍ਹਾਂ ਹੀ ਨਹੀਂ ਲੋਕਾਂ ਨੇ ਕਾਰ ਚਾਲਕ ਨੂੰ ਵੀ ਫੜਿਆ। ਲੋਕਾਂ ਨੇ ਦੋਸ਼ੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਬੱਚਿਆਂ ਵਿਚ 2 ਬੱਚੇ ਦੀ ਉਮਰ 10 ਸਾਲ ਦੀ ਹੈ, ਜਦਕਿ ਤੀਜੇ ਬੱਚੇ ਦੀ ਉਮਰ 6 ਸਾਲ ਹੈ।

ਇਹ ਵੀ ਪੜ੍ਹੋ: ਹਰਿਆਣਾ : ਲਾਸ਼ ਦਾ ਹੀ ਇਲਾਜ ਕਰਦੇ ਰਹੇ ਡਾਕਟਰ, ਬਣਾ ਦਿੱਤਾ 14 ਲੱਖ ਰੁਪਏ ਦਾ ਬਿੱਲ

ਜਾਣਕਾਰੀ ਦਿੰਦਿਆਂ DCP ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਗਜੇਂਦਰ (30) ਵਾਸੀ ਪ੍ਰਤਾਪ ਨਗਰ ਵਜੋਂ ਹੋਈ ਹੈ। ਉਸ ਨੇ ਐਤਵਾਰ ਨੂੰ ਲੀਲਾਵਤੀ ਸਕੂਲ ਨੇੜੇ ਆਪਣੀ ਕਾਰ ਨਾਲ ਤਿੰਨ ਬੱਚਿਆਂ ਨੂੰ ਕੁਚਲਿਆ ਹੈ। ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਦੋ ਬੱਚਿਆਂ ਦੀ ਹਾਲਤ ‘ਚ ਸੁਧਾਰ ਹੋ ਰਹੀ ਹੈ, ਜਦਕਿ 6 ਸਾਲਾ ਬੱਚੇ ਦੀ ਹਾਲਤ ਨਾਜ਼ੁਕ ਹੈ ਅਤੇ ਉਸ ਨੂੰ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ : ਬੇਕਾਬੂ ਕਾਰ ਨੇ ਫੁੱਟਪਾਥ ‘ਤੇ ਖੜ੍ਹੇ 6 ਸਾਲਾਂ ਮਾਸੂਮ ਸਣੇ 3 ਬੱਚਿਆਂ ਨੂੰ ਦਰੜਿਆ appeared first on Daily Post Punjabi.

ਤੇਜ਼ ਰਫ਼ਤਾਰ ਦਾ ਕਹਿਰ: ਬੇਕਾਬੂ ਟਰੱਕ ਨੇ ਸੜਕ ਕੰਢੇ ਸੁੱਤੇ ਪਏ 6 ਲੋਕਾਂ ਨੂੰ ਦਰੜਿਆ, 4 ਦੀ ਦਰਦਨਾਕ ਮੌਤ
ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਮੰਗਲਵਾਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿਸ ਵਿੱਚ ਇੱਕ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸੀਮਾਪੁਰੀ ਵਿੱਚ ਡੀਟੀਸੀ ਰੈੱਡ ਲਾਈਟ ਦੇ ਨੇੜੇ ਇਹ ਘਟਨਾ ਵਾਪਰੀ ਹੈ।

Delhi Road Accident

ਇਹ ਘਟਨਾ ਮੰਗਲਵਾਰ ਦੇਰ ਰਾਤ 2 ਵਜੇ ਦੀ ਹੈ, ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਦੇ ਡਿਵਾਈਡਰ ‘ਤੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ, ਜਿਨ੍ਹਾਂ ਵਿੱਚੋਂ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਦੋ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ। ਹਾਲਾਂਕਿ ਹਨੇਰੇ ਦਾ ਫਾਇਦਾ ਚੁੱਕ ਕੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਵੱਡਾ ਤੋਹਫ਼ਾ ! ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ

ਦੱਸ ਦੇਈਏ ਕਿ ਦਿੱਲੀ ਪੁਲਿਸ ਵੱਲੋਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਪਹਿਚਾਣ ਕਰ ਲਈ ਗਈ ਹੈ। ਇਸ ਹਾਦਸੇ ਵਿੱਚ ਕਰੀਮ(52), ਛੋਟੇ ਖਾਨ(25), ਸ਼ਾਹ ਆਲਮ (38) ਅਤੇ ਰਾਹੁਲ(45) ਦੀ ਮੌਤ ਹੋ ਗਈ ਹੈ, ਜਦਕਿ ਮਨੀਸ਼ (16) ਅਤੇ ਪ੍ਰਦੀਪ(30) ਜ਼ਖਮੀ ਹੋਏ ਹਨ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਸ਼ਾਮਿਲ ਟਰੱਕ ਦਾ ਪਤਾ ਲਗਾਉਣ ਲਈ ਪੁਲਿਸ ਦੀਆਂ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਈ ਧਾਰਾਵਾਂ ਸਣੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਤੇਜ਼ ਰਫ਼ਤਾਰ ਦਾ ਕਹਿਰ: ਬੇਕਾਬੂ ਟਰੱਕ ਨੇ ਸੜਕ ਕੰਢੇ ਸੁੱਤੇ ਪਏ 6 ਲੋਕਾਂ ਨੂੰ ਦਰੜਿਆ, 4 ਦੀ ਦਰਦਨਾਕ ਮੌਤ appeared first on Daily Post Punjabi.