Delhi rohini Fire Archives - Daily Post Punjabi

ਦਿੱਲੀ ਦੇ ਰੋਹਿਣੀ ਸਾਈਬਰ ਕ੍ਰਾਈਮ ਥਾਣੇ ‘ਚ ਲੱਗੀ ਅੱਗ, ਕਈ ਦਸਤਾਵੇਜ਼ ਸੜ ਕੇ ਸੁਆਹ
ਦਿੱਲੀ ਦੇ ਰੋਹਿਣੀ ਸੈਕਟਰ 17 ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਚ ਬੁੱਧਵਾਰ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਅੱਗ ਨਾਲ ਕੁਝ ਦਸਤਾਵੇਜ਼ ਅਤੇ ਦਫ਼ਤਰ ਦਾ ਰਿਕਾਰਡ ਸੜ ਗਿਆ ਹੈ। ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਚ ਅੱਗ ਲੱਗ ਗਈ।

Delhi Police Station Fire

ਅੱਗ ਦੁਪਹਿਰ ਦੇ ਕਰੀਬ ਲੱਗੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਅੱਗ ਇਮਾਰਤ ਦੀ ਉਪਰਲੀ ਮੰਜ਼ਿਲ ‘ਤੇ ਲੱਗੀ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਦੇ ਨਾਲ ਹੀ ਸਾਈਬਰ ਕ੍ਰਾਈਮ ਥਾਣੇ ‘ਚ ਅੱਗ ਲੱਗਣ ਤੋਂ ਬਾਅਦ ਉਥੇ ਮੌਜੂਦ ਮੁਲਾਜ਼ਮਾਂ ‘ਚ ਕੁਝ ਸਮੇਂ ਲਈ ਹਫੜਾ-ਦਫੜੀ ਮੱਚ ਗਈ। ਇਸ ਤੋਂ ਬਾਅਦ ਪੁਲਿਸ ਸਟੇਸ਼ਨ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਬਚਾਅ ਮੁਹਿੰਮ ਚਲਾਈ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਕਈ ਜ਼ਰੂਰੀ ਦਸਤਾਵੇਜ਼ ਸੜ ਕੇ ਸੁਆਹ ਹੋ ਚੁੱਕੇ ਸਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਦੱਸਿਆ ਜਾ ਰਿਹਾ ਹੈ ਕਿ ਸਾਈਬਰ ਸਟੇਸ਼ਨ ਦੀ ਪਹਿਲੀ ਮੰਜ਼ਿਲ ‘ਤੇ ਕੰਪਿਊਟਰ ਰੂਮ ਬਣਾਇਆ ਗਿਆ ਸੀ, ਜਿਸ ‘ਚ ਅੱਗਜ਼ਨੀ ਦੀ ਇਹ ਘਟਨਾ ਵਾਪਰੀ। ਕੁਝ ਹੀ ਦੇਰ ‘ਚ ਅੱਗ ਨੇ ਦੂਜੀ ਮੰਜ਼ਿਲ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਜਿਸ ਕਾਰਨ ਥਾਣੇ ਦੀ ਹਦੂਦ ਵਿੱਚ ਕਾਫੀ ਨੁਕਸਾਨ ਹੋਇਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 12 ਮਾਰਚ ਨੂੰ ਦੱਖਣੀ ਦਿੱਲੀ ਦੇ ਜੈਤਪੁਰ ਥਾਣਾ ਖੇਤਰ ‘ਚ ਸਥਿਤ ਗੁਰਦੁਆਰਾ ਰੋਡ ‘ਤੇ ਵਿਸ਼ਾਲ ਮੈਗਾ ਮਾਰਟ ਦੇ ਨਾਲ ਲੱਗਦੀ ਹਾਰਡਵੇਅਰ ਦੀ ਦੁਕਾਨ ‘ਚ ਅਚਾਨਕ ਅੱਗ ਲੱਗ ਗਈ ਸੀ। ਅੱਗ ‘ਤੇ 10 ਫਾਇਰ ਕਰਮੀਆਂ ਦੀ ਟੀਮ ਅਤੇ ਸਥਾਨਕ ਪੁਲਿਸ ਨੇ ਕਰੀਬ 5 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਅੱਗ ‘ਚ ਝੁਲਸਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਸੀ।

The post ਦਿੱਲੀ ਦੇ ਰੋਹਿਣੀ ਸਾਈਬਰ ਕ੍ਰਾਈਮ ਥਾਣੇ ‘ਚ ਲੱਗੀ ਅੱਗ, ਕਈ ਦਸਤਾਵੇਜ਼ ਸੜ ਕੇ ਸੁਆਹ appeared first on Daily Post Punjabi.