delhi school news Archives - Daily Post Punjabi

ਜੀ-20 ਸਿਖ਼ਰ ਸੰਮੇਲਨ ਦੇ ਮੱਦੇਨਜ਼ਰ ਦਿੱਲੀ ‘ਚ 8 ਤੋਂ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਦਫਤਰ ਤੇ ਕਾਲਜ
ਦਿੱਲੀ ਸਰਕਾਰ ਨੇ ਰਾਜਧਾਨੀ ਜੀ-20 ਸਿਖਰ ਸੰਮੇਲਨ ਲਈ ਵਿਦੇਸ਼ੀ ਪ੍ਰਤੀਨਿਧੀਆਂ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ 8 ਸਤੰਬਰ ਤੋਂ 10 ਸਤੰਬਰ ਵਿਚ ਆਯੋਜਿਤ ਕੀਤਾ ਜਾਵੇਗਾ। ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਾਰਲੇਨਾ ਨੇ ਦੱਸਿਆ ਕਿ ਜੀ-20 ਸੰਮੇਲਨ ਕਾਰਨ ਦਿੱਲੀ ਭਰ ਵਿੱਚ 8 ਸਤੰਬਰ ਤੋਂ 10 ਸਤੰਬਰ ਤੱਕ ਸਾਰੇ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

ਸਰਕਾਰ ਨੇ ਸਿਖਰ ਸੰਮੇਲਨ ਦੇ ਮੱਦੇਨਜ਼ਰ ਲਗਾਏ ਗਏ ਪ੍ਰਤੀਬੰਧਾਂ ਤੇ ਆਵਜਾਈ ਨਿਯਮਾਂ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ। ਆਤਿਸ਼ੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡਾ ਦੇਸ਼ G20 ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ।

ਦਿੱਲੀ ਸਰਕਾਰ ਨੇ ਐਲਾਨ ਕੀਤਾ ਕਿ ਦਿੱਲੀ ਦੇ ਐੱਨਸੀਟੀ ਵਿਚ ਸਥਿਤ ਕੇਂਦਰ ਤੇ ਸੂਬਾ ਸਰਕਾਰਾਂ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲ, ਬੋਰਡ ਤੇ ਸਿੱਖਿਆ ਸੰਸਥਾਵਾਂ 8 ਤੋਂ 10 ਸਤੰਬਰ ਤੱਕ ਬੰਦ ਰਹਿਣਗੇ।

ਇਹ ਵੀ ਪੜ੍ਹੋ : ਸਾਹਮਣੇ ਆਈ ਪਰਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਵਿਆਹ ਦੀ ਡਿਟੇਲ, ਜਾਣੋ ਵੈਡਿੰਗ ਤਰੀਕ, ਵੈਨਿਊ ਤੇ ਗੈਸਟ ਲਿਸਟ

ਦਿੱਲੀ ਪੁਲਿਸ ਨੇ ਲੋਕਾਂ ਤੋਂ ਜੀ-20 ਸਿਖਰ ਸੰਮੇਲਨ ਨੂੰ ਦੇਖਦੇ ਹੋਏ ਸੈਰ ਕਰਨ, ਸਾਈਕਲ ਚਲਾਉਣ ਤੇ ਸੈਰ-ਸਪਾਟੇ ਵਰਗੀਆਂ ਗਤੀਵਿਧੀਆਂਲਈ ਇੰਡੀਆ ਗੇਟ ‘ਤੇ ਨਾ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਮੈਟ੍ਰੋ ਰੇਲ ਨਿਗਮ ਤੋਂ ਲੋਕਾਂ ਨੂੰ ਅਸਹੂਲਤ ਤੋਂ ਬਚਾਉਣ ਲਈ ਸਵੇਰੇ 4 ਵਜੇ ਤੋਂ ਟ੍ਰੇਨ ਸੇਵਾ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਜੀ-20 ਸਿਖ਼ਰ ਸੰਮੇਲਨ ਦੇ ਮੱਦੇਨਜ਼ਰ ਦਿੱਲੀ ‘ਚ 8 ਤੋਂ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਦਫਤਰ ਤੇ ਕਾਲਜ appeared first on Daily Post Punjabi.