Delhi school reopen Archives - Daily Post Punjabi

ਦਿੱਲੀ ‘ਚ 9 ਨਵੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ, ਹੁਣ ਹੋ ਸਕੇਗੀ ਟਰੱਕਾਂ ਦੀ ਐਂਟਰੀ, ਹੱਟੀਆਂ ਪਾਬੰਦੀਆਂ
ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਕਈ ਪਾਬੰਦੀਆਂ ਲਾਈਆਂ ਸਨ। ਹੁਣ ਏਅਰ ਕੁਆਲਿਟੀ ਇੰਡੈਕਸ ‘ਚ ਕਮੀ ਤੋਂ ਬਾਅਦ ਉਨ੍ਹਾਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦੱਸਿਆ ਹੈ ਕਿ ਟਰੱਕਾਂ ਦੇ ਦਾਖਲੇ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ।

Delhi school reopen Pollution

ਇਸ ਦੇ ਨਾਲ ਹੀ ਘਰ ਤੋਂ ਕੰਮ ਕਰਨ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਵੀ ਸੋਧ ਕੀਤੀ ਗਈ ਹੈ ਅਤੇ ਹੁਣ ਦਫ਼ਤਰ ਪੂਰੀ ਸਮਰੱਥਾ ਨਾਲ ਚੱਲਣਗੇ। ਇਸ ਤੋਂ ਇਲਾਵਾ ਗੋਪਾਲ ਰਾਏ ਨੇ ਦੱਸਿਆ ਕਿ ਹਾਈਵੇਅ, ਸੜਕ, ਫਲਾਈਓਵਰ, ਓਵਰਬ੍ਰਿਜ, ਪਾਈਪ ਲਾਈਨ, ਪਾਵਰ ਟਰਾਂਸਮਿਸ਼ਨ ਨਾਲ ਸਬੰਧਤ ਨਿਰਮਾਣ ਕਾਰਜਾਂ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਵਾਤਾਵਰਨ ਮੰਤਰੀ ਨੇ ਕਿਹਾ ਕਿ ਨਿੱਜੀ ਭੰਨਤੋੜ ਅਤੇ ਉਸਾਰੀ ਦੇ ਕੰਮ ‘ਤੇ ਪਾਬੰਦੀ ਲਗਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ‘ਚ ਪ੍ਰਾਇਮਰੀ ਸਕੂਲ ਬੰਦ ਕਰ ਦਿੱਤੇ ਗਏ ਸਨ ਅਤੇ ਖੁੱਲ੍ਹੇ ‘ਚ ਗਤੀਵਿਧੀਆਂ ‘ਤੇ ਰੋਕ ਲਗਾ ਦਿੱਤੀ ਗਈ ਸੀ ਪਰ ਹੁਣ 9 ਨਵੰਬਰ ਤੋਂ ਪ੍ਰਾਇਮਰੀ ਸਕੂਲ ਖੁੱਲ੍ਹਣਗੇ ਅਤੇ ਗਤੀਵਿਧੀਆਂ ‘ਤੇ ਲੱਗੀ ਪਾਬੰਦੀ ਵੀ ਹਟਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਹਵਾ ਪ੍ਰਦੂਸ਼ਣ ਦੇ ਗੰਭੀਰ ਪੱਧਰ ‘ਤੇ ਪਹੁੰਚਣ ਤੋਂ ਬਾਅਦ, ਦਿੱਲੀ ਦੇ ਪ੍ਰਾਇਮਰੀ ਸਕੂਲਾਂ ਨੂੰ 8 ਨਵੰਬਰ ਤੱਕ ਬੰਦ ਕਰਨ ਅਤੇ 50 ਫੀਸਦੀ ਸਰਕਾਰੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਹੁਣ ਦਿੱਲੀ-ਐਨਸੀਆਰ ਦੀ ਹਵਾ ਵਿੱਚ ਪ੍ਰਦੂਸ਼ਣ ਦਾ ਪ੍ਰਭਾਵ ਥੋੜ੍ਹਾ ਘੱਟ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸੀਏਕਿਊਐਮ ਨੇ ਐਤਵਾਰ ਨੂੰ ਗ੍ਰੈਪ-4 ਦੀਆਂ ਸਖ਼ਤ ਪਾਬੰਦੀਆਂ ਹਟਾ ਦਿੱਤੀਆਂ ਸਨ। ਇਸ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਟਰੱਕਾਂ ਦੀ ਐਂਟਰੀ ਪਹਿਲਾਂ ਵਾਂਗ ਹੀ ਹੋਣ ਲੱਗੀ। ਇਸ ਦੇ ਨਾਲ ਹੀ ਮਾਲ ਗੱਡੀਆਂ ਵੀ ਚੱਲਣੀਆਂ ਸ਼ੁਰੂ ਹੋ ਗਈਆਂ। ਬੀਐਸ-6 ਤੋਂ ਇਲਾਵਾ ਡੀਜ਼ਲ ਵਾਹਨਾਂ ‘ਤੇ ਪਾਬੰਦੀ ਵੀ ਵਾਪਸ ਲੈ ਲਈ ਗਈ ਹੈ।

The post ਦਿੱਲੀ ‘ਚ 9 ਨਵੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ, ਹੁਣ ਹੋ ਸਕੇਗੀ ਟਰੱਕਾਂ ਦੀ ਐਂਟਰੀ, ਹੱਟੀਆਂ ਪਾਬੰਦੀਆਂ appeared first on Daily Post Punjabi.