Tag: , , , ,

Delhi Unlock 6: ਦਿੱਲੀ ‘ਚ ਅੱਜ ਤੋਂ ਖੁੱਲ੍ਹਣਗੇ ਸਟੇਡੀਅਮ ਤੇ ਸਪੋਰਟਸ ਕੰਪਲੈਕਸ, ਥੀਏਟਰ-ਸਕੂਲ ਫਿਲਹਾਲ ਰਹਿਣਗੇ ਬੰਦ

ਦਿੱਲੀ ਵਿੱਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਵਿਚਾਲੇ ਸਰਕਾਰ ਨੇ ਅਨਲੌਕ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਅਨਲੌਕ-6 ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਲੰਬੇ ਸਮੇਂ ਤੋਂ ਲਾਕਡਾਊਨ ਤੋਂ ਛੁਟਕਾਰਾ ਪਾਉਣ ਦਾ ਇੰਤਜ਼ਾਰ ਕਰ ਰਹੇ ਸਿਨੇਮਾ ਹਾਲ ਅਤੇ ਮਲਟੀਪਲੈਕਸਸ ਨੂੰ ਇਸ ਵਾਰ ਵੀ ਰਾਹਤ ਨਹੀਂ ਮਿਲੀ ਹੈ । ਸਰਕਾਰ ਨੇ ਅਜੇ ਵੀ ਸਿਨੇਮਾ ਹਾਲ, ਥੀਏਟਰ,

Carousel Posts