Delhi Violence Archives - Daily Post Punjabi

ਦੀਪ ਸਿੱਧੂ ਦੀ ਪੁਲਿਸ ਰਿਮਾਂਡ ਅੱਜ ਖਤਮ, ਤੀਸ ਹਜ਼ਾਰੀ ਕੋਰਟ ‘ਚ ਹੋਵੇਗੀ ਪੇਸ਼ੀ
Deep Sidhu police remand: ਨਵੀਂ ਦਿੱਲੀ: 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਹੋਈ ਘਟਨਾ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ 7 ਦਿਨਾਂ ਦੀ ਪੁਲਿਸ ਰਿਮਾਂਡ ਅੱਜ ਖਤਮ ਹੋ ਰਹੀ ਹੈ। ਅੱਜ ਦੀਪ ਸਿੱਧੂ ਨੂੰ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਅੱਜ ਪੁਲਿਸ ਵੱਲੋਂ ਫਿਰ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਜਾਵੇਗੀ ।

Deep Sidhu police remand

ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਕਈਆਂ ਦੀ ਗ੍ਰਿਫਤਾਰੀ ਵੀ ਹੋਣੀ ਅਜੇ ਬਾਕੀ ਹੈ। ਅਜਿਹੇ ਵਿੱਚ ਪੁਲਿਸ ਅਦਾਲਤ ਵਿੱਚ ਇਹ ਦਲੀਲ ਦੇ ਕੇ ਦੀਪ ਸਿੱਧੂ ਦੇ ਮੁੜ ਰਿਮਾਂਡ ਦੀ ਮੰਗ ਕਰ ਸਕਦੀ ਹੈ । ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ । ਦੀਪ ਸਿੱਧੂ ਨੂੰ ਅਦਾਲਤ ਨੇ 9 ਫਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ ਇਹ ਕਹਿੰਦੇ ਹੋਏ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਓਜ਼ ਹਨ ਜਿਨ੍ਹਾਂ ਵਿੱਚ ਸਿੱਧੂ ਨੂੰ ਕਥਿਤ ਤੌਰ ‘ਤੇ ਘਟਨਾ ਸਥਾਨ ‘ਤੇ ਦੇਖਿਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਸਿੱਧੂ ਖਿਲਾਫ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ । ਗਣਤੰਤਰ ਦਿਵਸ ਵਾਲੇ ਦਿਨ ਰਾਸ਼ਟਰੀ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿੱਚ ਝੜਪ ਹੋ ਗਈ ਸੀ । ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰ ਲੈ ਕੇ ਲਾਲ ਕਿਲ੍ਹੇ ਪਹੁੰਚੇ ਸਨ ।

ਇਹ ਵੀ ਦੇਖੋ: 3 ਕੋਠੀਆਂ ਅਤੇ ਕਰੋੜਾਂ ਦੀ ਮਾਲਕਣ ਬੀਬੀ ਨੇ ਕਿਰਨ ਖੇਰ ਸਣੇ ਠੋਕੇ ਕਈ ਰਈਸ ਪਰਿਵਾਰ, ਰੱਜ ਕੇ ਕੀਤੀ ਬੇਜ਼ਤੀ

The post ਦੀਪ ਸਿੱਧੂ ਦੀ ਪੁਲਿਸ ਰਿਮਾਂਡ ਅੱਜ ਖਤਮ, ਤੀਸ ਹਜ਼ਾਰੀ ਕੋਰਟ ‘ਚ ਹੋਵੇਗੀ ਪੇਸ਼ੀ appeared first on Daily Post Punjabi.

ਦੀਪ ਸਿੱਧੂ ਦੀ ਪੁਲਿਸ ਰਿਮਾਂਡ ਅੱਜ ਖਤਮ, ਸਵੇਰੇ 10:30 ਵਜੇ ਤੀਸ ਹਜ਼ਾਰੀ ਕੋਰਟ ‘ਚ ਹੋਵੇਗੀ ਪੇਸ਼ੀ
Deep sidhu police remand ending today: ਨਵੀਂ ਦਿੱਲੀ: 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਹੋਈ ਘਟਨਾ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ 7 ਦਿਨਾਂ ਦੀ ਪੁਲਿਸ ਰਿਮਾਂਡ ਅੱਜ ਖਤਮ ਹੋ ਰਹੀ ਹੈ। ਦੀਪ ਸਿੱਧੂ ਨੂੰ ਅੱਜ ਸਵੇਰੇ 10.30 ਵਜੇ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਜਾਂਚ ਲਈ ਸ਼ਨੀਵਾਰ ਨੂੰ ਦਿੱਲੀ ਪੁਲਿਸ ਦੀਪ ਸਿੱਧੂ ਅਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ਲੈ ਗਈ ਸੀ । ਪੁਲਿਸ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਅਤੇ ਅਰਾਜਕਤਾ ਲਈ ਦੀਪ ਸਿੱਧੂ ਦਾ ਹੱਥ ਸੀ।

Deep sidhu police remand ending today

ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 8 ਫਰਵਰੀ ਦੀ ਰਾਤ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਨੇੜਿਓਂ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੂੰ ਅਦਾਲਤ ਨੇ 9 ਫਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ ਇਹ ਕਹਿੰਦੇ ਹੋਏ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਓਜ਼ ਹਨ ਜਿਨ੍ਹਾਂ ਵਿੱਚ ਸਿੱਧੂ ਨੂੰ ਕਥਿਤ ਤੌਰ ‘ਤੇ ਘਟਨਾ ਸਥਾਨ ‘ਤੇ ਦੇਖਿਆ ਜਾ ਸਕਦਾ ਹੈ।

ਪੁਲਿਸ ਨੇ ਕਿਹਾ ਸੀ ਕਿ ਅਜਿਹੇ ਕੇਸ ਵਿੱਚ ਦੂਜੇ ਮੁਲਜ਼ਮਾਂ ਦੀ ਉਨ੍ਹਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਉਸ ਤੋਂ ਪੁੱਛ-ਗਿੱਛ ਕਰਨੀ ਜ਼ਰੂਰੀ ਹੈ। ਜਾਂਚ ਅਧਿਕਾਰੀ ਨੇ ਦੋਸ਼ ਲਾਇਆ ਸੀ ਕਿ ਉਹ ਭੀੜ ਨੂੰ ਭੜਕਾ ਰਿਹਾ ਸੀ। ਪੁਲਿਸ ਨੇ ਕਿਹਾ ਸੀ ਕਿ ਸਹਿ-ਸਾਜ਼ਿਸ਼ ਰਚਣ ਵਾਲਿਆਂ ਦੀ ਪਛਾਣ ਕਰਨ ਲਈ ਬਹੁਤ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਖੋਜਣ ਦੀ ਜ਼ਰੂਰਤ ਹੈ। ਪੁਲਿਸ ਨੇ ਇਹ ਵੀ ਦੋਸ਼ ਲਾਇਆ ਕਿ ਸਿੱਧੂ ਵੀਡੀਓ ਵਿੱਚ ਲਾਲ ਕਿਲ਼੍ਹੇ ਵਿੱਚ ਆਪਣੇ ਸਾਥੀਆਂ ਨਾਲ ਦਾਖਲ ਹੁੰਦੇ ਨਜ਼ਰ ਆ ਰਹੇ ਹਨ ਅਤੇ ਜਦੋਂ ਝੰਡਾ ਲਹਿਰਾਇਆ ਗਿਆ, ਉਹ ਉੱਥੇ ਹੀ ਮੌਜੂਦ ਸੀ।

ਇਹ ਵੀ ਦੇਖੋ: ਨਿਹੰਗ ਸਿੰਘ ਨੇ ਸਿੰਘੂ ਸਟੇਜ ਤੋਂ ਸਰਕਾਰ ਨੂੰ ਲਲਕਾਰ ਕੇ ਕਿਹਾ ਅਸੀਂ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਨਾਲ

The post ਦੀਪ ਸਿੱਧੂ ਦੀ ਪੁਲਿਸ ਰਿਮਾਂਡ ਅੱਜ ਖਤਮ, ਸਵੇਰੇ 10:30 ਵਜੇ ਤੀਸ ਹਜ਼ਾਰੀ ਕੋਰਟ ‘ਚ ਹੋਵੇਗੀ ਪੇਸ਼ੀ appeared first on Daily Post Punjabi.

ਕੀ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਾਲਾ ਨੌਜਵਾਨ ਵੱਖਵਾਦੀ? ਪਰਿਵਾਰ ਗਾਇਬ, ਜਾਣੋ ਸੱਚ
Jugraj Singh of Tarntaran : ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਵਿਖੇ ‘ਨਿਸ਼ਾਨ ਸਾਹਿਬ’ ਲਹਿਰਾਉਣ ਵਾਲਾ 23 ਸਾਲਾ ਜੁਗਰਾਜ ਸਿੰਘ ਦਾ ਅਜੇ ਤਕ ਕੋਈ ਅਤਾ-ਪਤਾ ਨਹੀਂ ਹੈ। ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਤੋਂ ਬਾਅਦ ਪੁਲਿਸ ਨੇ ਜੁਗਰਾਜ ਦੇ ਘਰ’ ਤੇ ਕਈ ਵਾਰ ਛਾਪਾ ਮਾਰਿਆ, ਪਰ ਅਜੇ ਤੱਕ ਸਫਲਤਾ ਹੱਥ ਨਹੀਂ ਲੱਗੀ ਹੈ। ਫਿਲਹਾਲ ਜੁਗਰਾਜ ਦੇ ਮਾਪੇ ਪੁਲਿਸ ਦੀ ਕਾਰਵਾਈ ਦੇ ਡਰੋਂ ਘਰੋਂ ਭੱਜ ਗਏ ਹਨ। ਉਸ ਦੇ ਘਰ ਵਿਚ ਸਿਰਫ ਉਸ ਦੇ ਬਜ਼ੁਰਗ ਦਾਦਾ-ਦਾਦੀ ਹਨ। ਜੁਗਰਾਜ ਖ਼ੁਦ ਅਜੇ ਘਰ ਨਹੀਂ ਪਰਤਿਆ। ਲਾਲ ਕਿਲ੍ਹੇ ਦੀ ਘਟਨਾ ਤੋਂ ਬਾਅਦ ਇਹ ਪ੍ਰਸ਼ਨ ਉੱਠ ਰਹੇ ਹਨ ਕਿ ਜੁਗਰਾਜ ਕਿਸੇ ਵੱਖਵਾਦੀ ਸੰਗਠਨ ਨਾਲ ਜੁੜਿਆ ਹੋਇਆ ਹੈ? ਕੀ ਉਹ ਖਾਲਿਸਤਾਨੀ ਪੱਖੀ ਹੈ? ਪਰ ਹੁਣ ਤੱਕ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਤੋਂ ਇਹ ਸਾਰੇ ਪ੍ਰਸ਼ਨ ਬੇਬੁਨਿਆਦ ਜਾਪਦੇ ਹਨ.

Jugraj Singh of Tarntaran

ਸਭ ਤੋਂ ਪਹਿਲਾਂ ਜੁਗਰਾਜ ਦੇ ਪਰਿਵਾਰ ਨੇ ਕਿਹਾ ਕਿ ਉਸ ਦਾ ਕਿਸੇ ਵੱਖਵਾਦੀ ਸੰਗਠਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਹ ਘਰ ਰਹਿੰਦਾ ਹੈ ਅਤੇ ਖੇਤੀ ਕਰਦਾ ਹੈ। ਜੁਗਰਾਜ ਦੇ ਦਾਦਾ ਮਹਿਲ ਸਿੰਘ ਨੇ ਕਿਹਾ ਕਿ ਉਸ ਦਾ ਪੋਤਾ ਕਦੇ ਕਿਸੇ ਵੱਖਵਾਦੀ ਲਹਿਰ ਨਾਲ ਨਹੀਂ ਜੁੜਿਆ। ਘਟਨਾ ਤੋਂ ਤਿੰਨ ਦਿਨ ਪਹਿਲਾਂ ਜੁਗਰਾਜ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਇਆ ਸੀ। ਪੁਲਿਸ ਨੇ ਕਿਹਾ ਕਿ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਾਲੇ ਜੁਗਰਾਜ ਦਾ ਨਾ ਤਾਂ ਵੱਖਵਾਦੀਆਂ ਨਾਲ ਕੋਈ ਸੰਬੰਧ ਸੀ ਅਤੇ ਨਾ ਹੀ ਉਸਦਾ ਕੋਈ ਅਪਰਾਧਿਕ ਰਿਕਾਰਡ ਹੈ। ਜੁਗਰਾਜ ਦੇ ਪਿਤਾ ਬਲਦੇਵ ਸਿੰਘ ਗੁਰੂਘਰਾਂ ਵਿੱਚ ਨਿਸ਼ਾਨ ਲਗਾਉਣ ਦੇ ਮਾਹਰ ਹਨ ਅਤੇ ਜੁਗਰਾਜ ਅਕਸਰ ਇਸ ਕੰਮ ਵਿਚ ਉਨ੍ਹਾਂ ਦੀ ਮਦਦ ਕਰਦਾ ਹੈ। ਵਾਨ ਤਾਰਾ ਸਿੰਘ ਪਿੰਡ ਦੇ ਲੋਕਾਂ ਨੇ ਇਸ ਘਟਨਾ ਬਾਰੇ ਕਿਹਾ ਕਿ ਜੁਗਰਾਜ ਨੇ ਨਤੀਜੇ ਦੀ ਚਿੰਤਾ ਕੀਤੇ ਬਿਨਾਂ ਆਪਣੇ ਮਨ ਨਾਲ ਝੰਡਾ ਲਹਿਰਾਇਆ ਹੋਵੇਗਾ, ਕਿਉਂਕਿ ਉਸਨੂੰ ਗੁਰਦੁਆਰਿਆਂ ਵਿੱਚ ਇਸ ਨੂੰ ਲਹਿਰਾਉਣ ਦਾ ਤਜਰਬਾ ਸੀ।

Jugraj Singh of Tarntaran

ਖਾਲੜਾ ਥਾਣੇ ਦੇ ਐਸਐਚਓ ਸ਼ਮਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜਾਂਚ ਕੀਤੀ ਹੈ ਕਿ ਪਰਿਵਾਰ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਦੱਸ ਦੇਈਏ ਕਿ ਜੁਗਰਾਜ ਦੇ ਮਾਤਾ ਪਿਤਾ ਆਪਣੇ ਪਿੰਡ ਤੋਂ ਭੱਜ ਗਏ ਹਨ। ਕਿਸੇ ਨੂੰ ਪਤਾ ਨਹੀਂ ਕਿ ਉਹ ਹੁਣ ਕਿੱਥੇ ਹੈ। ਦੱਸਿਆ ਜਾ ਰਿਹਾ ਹੈ ਕਿ ਜੁਗਰਾਜ ਵੀ ਅਜੇ ਉਸ ਦੇ ਘਰ ਨਹੀਂ ਪਹੁੰਚਿਆ ਹੈ। ਉਸ ਦੇ ਦਾਦਾ-ਦਾਦੀ ਘਰ ਵਿਚ ਮੀਡੀਆ ਅਤੇ ਪੁਲਿਸ ਦੇ ਸਵਾਲਾਂ ਦਾ ਸਾਹਮਣਾ ਕਰ ਰਹੇ ਹਨ।

Jugraj Singh of Tarntaran

ਮਹੱਤਵਪੂਰਨ ਗੱਲ ਇਹ ਹੈ ਕਿ ਜੁਗਰਾਜ ਦੀ ਪਛਾਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ਦੇ ਜ਼ਰੀਏ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਜੁਗਰਾਜ ਦੇ ਰਿਸ਼ਤੇਦਾਰ ਨੇ ਉਸਨੂੰ ਪਛਾਣ ਲਿਆ ਸੀ। ਵੀਡੀਓ ਵਿਚ ਉਹ ਕਹਿੰਦਾ ਹੈ ਕਿ ਵਾਨ ਤਾਰਾ ਸਿੰਘ ਪਿੰਡ ਦੇ ਨੌਜਵਾਨ ਜੁਗਰਾਜ ਸਿੰਘ ਨੇ ਲਾਲ ਕਿਲ੍ਹੇ ‘ਤੇ ਖਾਲਸਾਈ ਝੰਡਾ ਲਹਿਰਾਇਆ ਸੀ। ਵੀਡੀਓ ਵਿਚ ਆਪਣੇ ਆਪ ਨੂੰ ਜੁਗਰਾਜ ਦਾ ਇਕ ਰਿਸ਼ਤੇਦਾਰ ਦੱਸਣ ਵਾਲਾ ਵਿਅਕਤੀ ਜੁਗਰਾਜ ਦੇ ਪਿਤਾ ਅਤੇ ਦਾਦਾ ਬਲਦੇਵ ਸਿੰਘ ਅਤੇ ਮਹਿਲ ਸਿੰਘ ਦੇ ਨਾਲ-ਨਾਲ ਉਸ ਦੀ ਦਾਦੀ ਅਤੇ ਮਾਂ ਦੀ ਵੀ ਪਛਾਣ ਦੱਸਦਾ ਹੈ।

The post ਕੀ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਾਲਾ ਨੌਜਵਾਨ ਵੱਖਵਾਦੀ? ਪਰਿਵਾਰ ਗਾਇਬ, ਜਾਣੋ ਸੱਚ appeared first on Daily Post Punjabi.

26 ਜਨਵਰੀ ਦੀ ਹਿੰਸਾ ‘ਚ ਜੋ ਵੀ ਆਗੂ ਜਾਂ ਪਾਰਟੀ ਸ਼ਾਮਿਲ ਸੀ, ਉਨ੍ਹਾਂ ‘ਤੇ ਹੋਵੇ ਸਖ਼ਤ ਕਾਰਵਾਈ: ਅਰਵਿੰਦ ਕੇਜਰੀਵਾਲ
Kejriwal on R-Day violence: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ  ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਆਗੂ ਜਾਂ ਪਾਰਟੀ ਇਸ ਹਿੰਸਾ ਵਿੱਚ ਸ਼ਾਮਿਲ ਸੀ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Kejriwal on R-Day violence

AAP ਦੀ ਕੌਮੀ ਕੌਂਸਲ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, “ਉਸ ਦਿਨ ਜੋ ਵੀ ਹੋਇਆ, ਉਸ ਨਾਲ ਇਹ ਅੰਦੋਲਨ ਖ਼ਤਮ ਨਹੀਂ ਹੋ ਸਕਦਾ। ਸਾਨੂੰ ਸਾਰਿਆਂ ਨੂੰ ਲੋਕਾਂ ਨਾਲ ਮਿਲ ਕੇ ਸ਼ਾਂਤੀ ਨਾਲ ਕਿਸਾਨਾਂ ਦਾ ਸਾਥ ਦੇਣਾ ਹੈ।” ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ, “ਜਦੋਂ ਵੀ ਤੁਸੀਂ ਕਿਸਾਨਾਂ ਕੋਲ ਜੋ ਤਾਂ ਆਪਣਾ ਝੰਡਾ, ਸੋਟੀ ਅਤੇ ਟੋਪੀ ਛੱਡ ਕੇ ਜਾਓ। ਉਨ੍ਹਾਂ ਕੋਲ ਆਮ ਨਾਗਰਿਕ ਬਣ ਕੇ ਜਾਓ, ਇੱਥੇ ਕੋਈ ਰਾਜਨੀਤੀ ਨਹੀਂ ਕਰਨੀ ਹੈ।”

ਦੱਸ ਦੇਈਏ ਕਿ ਇਸੇ ਵਿਚਾਲੇ ਉਨ੍ਹਾਂ ਦੀ ਪਾਰਟੀ ਨੇ ਕਿਹਾ ਹੈ ਕਿ ਕੱਲ੍ਹ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰੇਗੀ । ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹੈ। ਸਤੰਬਰ ਮਹੀਨੇ ਵਿੱਚ ਜਦੋਂ ਖੇਤੀ ਬਿੱਲ ਸੰਸਦ ਵਿੱਚ ਪਾਸ ਕੀਤਾ ਗਿਆ ਤਾਂ AAP ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ ।

ਇਹ ਵੀ ਦੇਖੋ: ਲਾਲ ਕਿਲ੍ਹੇ ਦੀ ਘਟਨਾ ‘ਤੇ ਭੜਕੇ ਲੋਕ, ਤਿਰੰਗੇ ਦਾ ਅਪਮਾਨ ਕਹੀ ਕੇ ਦੇਖੋ ਕਿਸ ਨੂੰ ਪਾ ਰਹੇ ਲਾਹਣਤਾਂ…

The post 26 ਜਨਵਰੀ ਦੀ ਹਿੰਸਾ ‘ਚ ਜੋ ਵੀ ਆਗੂ ਜਾਂ ਪਾਰਟੀ ਸ਼ਾਮਿਲ ਸੀ, ਉਨ੍ਹਾਂ ‘ਤੇ ਹੋਵੇ ਸਖ਼ਤ ਕਾਰਵਾਈ: ਅਰਵਿੰਦ ਕੇਜਰੀਵਾਲ appeared first on Daily Post Punjabi.

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਸੰਜੇ ਰਾਉਤ ਦਾ ਵੱਡਾ ਬਿਆਨ, ਕਿਹਾ “ਸੱਤਾਧਾਰੀ ਪਾਰਟੀ ਹੁਣ ਕਿਸ ਤੋਂ ਮੰਗੇਗੀ ਅਸਤੀਫਾ”
Sanjay Raut on delhi violence: ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਇੱਕ ਰਾਸ਼ਟਰੀ ਸ਼ਰਮ ਦੀ ਗੱਲ ਹੈ ਕਿ ਜਿਸ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਕਿਸਾਨ ਅੰਦੋਲਨ ਦਾਗੀ ਬਣਾ ਦਿੱਤਾ ਗਿਆ ਹੈ । ਸੰਸਦ ਮੈਂਬਰ ਨੇ ਇਹ ਵੀ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਜੋ ਕੁਝ ਵਾਪਰਿਆ ਉਸ ਲਈ ਕੇਂਦਰ ਨੂੰ ਵੀ ਜ਼ਿੰਮੇਵਾਰੀ ਲੈਣੀ ਪਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਉਤ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਦਿੱਲੀ ਵਿੱਚ ਸਥਿਤੀ ਵਿਗੜੀ ਹੈ। ਰਾਉਤ ਨੇ ਕਿਹਾ ਕਿ ਜੇਕਰ ਕੇਂਦਰ ਵਿੱਚ ਕੋਈ ਹੋਰ ਸਰਕਾਰ ਹੁੰਦੀ ਤਾਂ ਅਸਤੀਫੇ ਦੀ ਮੰਗ ਸ਼ੁਰੂ ਹੋ ਜਾਂਦੀ।

Sanjay Raut on delhi violence

ਗਣਤੰਤਰ ਦਿਵਸ ਮੌਕੇ ਆਯੋਜਿਤ ਕੀਤੀ ਗਈ ਕਿਸਾਨਾਂ ਦੀ ਟਰੈਕਟਰ ਪਰੇਡ ਦਾ ਟੀਚਾ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਅਤੇ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰਨਾ ਸੀ। ਦਿੱਲੀ ਪੁਲਿਸ ਨੇ ਰਾਜਪਥ ਵਿਖੇ ਸਮਾਰੋਹ ਖ਼ਤਮ ਹੋਣ ਤੋਂ ਬਾਅਦ ਤੈਅ ਰਸਤੇ ਤੋਂ ਟਰੈਕਟਰ ਪਰੇਡ ਕੱਡਣ ਦੀ ਇਜਾਜ਼ਤ ਵੀ ਦੇ ਦਿੱਤੀ ਸੀ, ਪਰ ਹਜ਼ਾਰਾਂ ਕਿਸਾਨ ਸਮੇਂ ਤੋਂ ਪਹਿਲਾਂ ਵੱਖ-ਵੱਖ ਸੀਮਾਵਾਂ ਤੇ ਬੈਰੀਅਰ ਤੋੜ ਕੇ ਦਿੱਲੀ ਵਿੱਚ ਦਾਖਲ ਹੋ ਗਏ। ਕਈ ਥਾਵਾਂ ‘ਤੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋਈ।

ਭਾਜਪਾ ਦਾ ਨਾਮ ਲਏ ਬਗੈਰ ਰਾਉਤ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਹੁਣ ਕਿਸ ਤੋਂ ਅਸਤੀਫਾ ਮੰਗੇਗੀ। ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਕੀ ਹਿੰਸਾ ਲਈ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਅਸਤੀਫਾ ਦੇਣਗੇ । ਇਸ ਤੋਂ ਇਲਾਵਾ ਰਾਉਤ ਨੇ ਕਿਹਾ, “ਦਿੱਲੀ ਵਿੱਚ ਜੋ ਹੋਇਆ, ਜੋ ਮੈਂ ਵੇਖ ਰਿਹਾ ਹਾਂ, ਮੈਂ ਇਸ ਨੂੰ ਰਾਸ਼ਟਰੀ ਸ਼ਰਮ ਦੀ ਗੱਲ ਕਹਾਂਗਾ।”

ਇਹ ਵੀ ਦੇਖੋ: ਦਿੱਲੀ ਦੇ ਦਿਲਵਾਲੀਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਕਹਿੰਦੇ ਮੋਢੇ ਨਾਲ ਮੋਢਾ ਜੋੜ ਖੜੇ ਹਾਂ ਨਾਲ

The post ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਸੰਜੇ ਰਾਉਤ ਦਾ ਵੱਡਾ ਬਿਆਨ, ਕਿਹਾ “ਸੱਤਾਧਾਰੀ ਪਾਰਟੀ ਹੁਣ ਕਿਸ ਤੋਂ ਮੰਗੇਗੀ ਅਸਤੀਫਾ” appeared first on Daily Post Punjabi.

law ਵਿਦਿਆਰਥੀ ਨੇ ਸੁਪਰੀਮ ਕੋਰਟ ਨੂੰ ਲਿਖਿਆ ਪੱਤਰ, ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿਰੁੱਧ ਕਾਰਵਾਈ ਕਰਨ ਦੀ ਕੀਤੀ ਮੰਗ
Law student writes to CJI: ਨਵੀਂ ਦਿੱਲੀ: ਮੰਗਲਵਾਰ ਨੂੰ ਇੱਕ ਪਾਸੇ ਜਿੱਥੇ ਦੇਸ਼ 72ਵਾਂ ਗਣਤੰਤਰ ਦਿਵਸ ਮਨ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਖੇਤੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨ ਵੱਖ-ਵੱਖ ਬਾਰਡਰਾਂ ਤੋਂ ਰਾਜਧਾਨੀ ਦਿੱਲੀ ਦਾਖਲ ਹੋਏ । ਇਸ ਦੌਰਾਨ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਅਤੇ ਪੁਲਿਸ ਵਿਚਕਾਰ ਝੜਪਾਂ ਵੀ ਹੋਈਆਂ। ਜਿਸ ਤੋਂ ਬਾਅਦ ਇਸ ਅੰਦੋਲਨ ਵਿੱਚ ਸ਼ਾਮਿਲ ਹੋਏ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਾਲ ਕਿਲ੍ਹੇ ਵਿੱਚ ਦਾਖਲ ਹੋ ਕੇ ਕਿਲ੍ਹੇ ‘ਤੇ ਕਿਸਾਨੀ ਝੰਡਾ ਅਤੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਜਿਸ ਤੋਂ ਬਾਅਦ ਕੁਝ ਕਿਸਾਨਾਂ ਵੱਲੋਂ ਇਸ ਦੀ ਆਲੋਚਨਾ ਵੀ ਕੀਤੀ ਜਾ ਰਹੀ ਹੈ।

Law student writes to CJI

ਦਿੱਲੀ ਵਿੱਚ ਹੋਈ ਇਸ ਹਿੰਸਾ ਤੋਂ ਬਾਅਦ ਮੁੰਬਈ ਦੇ ਇੱਕ ਲਾਅ ਦੇ ਵਿਦਿਆਰਥੀ ਵੱਲੋਂ ਮੰਗਲਵਾਰ ਨੂੰ ਚੀਫ਼ ਜਸਟਿਸ ਆਫ਼ ਇੰਡੀਆ (CJI) ਐਸ ਏ ਬੋਬੜੇ ਨੂੰ ਇੱਕ ਪੱਤਰ ਲਿਖਿਆ ਗਿਆ ਗਿਆ ਹੈ।  ਜਿਸ ਵਿੱਚ ਉਸਨੇ ਅਪੀਲ ਕੀਤੀ ਕਿ ਗਣਤੰਤਰ ਦਿਵਸ ‘ਤੇ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ‘ਤੇ ਕਾਰਵਾਈ ਕੀਤੀ ਜਾਵੇ।

Law student writes to CJI

ਦਰਅਸਲ, ਮੁੰਬਈ ਯੂਨੀਵਰਸਿਟੀ ਦੇ ਵਿਦਿਆਰਥੀ ਅਸ਼ੀਸ਼ ਰਾਏ ਵੱਲੋਂ ਲਿਖੇ ਗਏ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਟਰੈਕਟਰ ਪਰੇਡ ਦੌਰਾਨ ‘ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।’ ਇਸ ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਇਹ ਸ਼ਰਮਨਾਕ ਘਟਨਾ ਹੈ ਅਤੇ ਇਸ ਘਟਨਾ ਨਾਲ ਪੂਰੇ ਦੇਸ਼ ਨੂੰ ਠੇਸ ਪਹੁੰਚੀ ਹੈ। ਇਸ ਘਟਨਾ ਕਾਰਨ ਦੇਸ਼ ਦੇ ਸੰਵਿਧਾਨ ਦੇ ਨਾਲ-ਨਾਲ ਰਾਸ਼ਟਰੀ ਝੰਡੇ ਦਾ ਵੀ ਅਪਮਾਨ ਹੋਇਆ ਹੈ। ਅਜਿਹੀ ਘਟਨਾ ਨਾਲ ਭਾਰਤੀ ਨਾਗਰਿਕਾਂ ਦੀਆਂ ਸੰਵਿਧਾਨਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।’

ਦੱਸ ਦੇਈਏ ਕਿ ਇਸ ਪੱਤਰ ਵਿੱਚ ਬੇਨਤੀ ਕੀਤੀ ਗਈ ਹੈ ਕਿ ਇਸ ਗੈਰ ਸੰਵਿਧਾਨਕ ਕੰਮ ਵਿੱਚ ਸ਼ਾਮਿਲ ਸਮਾਜ ਵਿਰੋਧੀ ਅਨਸਰਾਂ ਦੀ ਸਖਤੀ ਨਾਲ ਜਾਂਚ ਅਤੇ ਦੋਸ਼ੀਆਂ ਨੂੰ ਸਜਾ ਦੇਣ ਲਈ ਇਸ ਪੂਰੇ ਮਾਮਲੇ ਵਿਚ ਇਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਦੇਖੋ: ਦਿੱਲੀ ਦੇ ਦਿਲਵਾਲੀਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਕਹਿੰਦੇ ਮੋਢੇ ਨਾਲ ਮੋਢਾ ਜੋੜ ਖੜੇ ਹਾਂ ਨਾਲ

The post law ਵਿਦਿਆਰਥੀ ਨੇ ਸੁਪਰੀਮ ਕੋਰਟ ਨੂੰ ਲਿਖਿਆ ਪੱਤਰ, ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿਰੁੱਧ ਕਾਰਵਾਈ ਕਰਨ ਦੀ ਕੀਤੀ ਮੰਗ appeared first on Daily Post Punjabi.

ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ‘ਚ 86 ਪੁਲਿਸ ਮੁਲਾਜ਼ਮ ਜ਼ਖਮੀ, 15 ਮਾਮਲੇ ਦਰਜ
Delhi Violence: ਦਿੱਲੀ ਵਿੱਚ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਹੋਈ ਹਿੰਸਾ ਵਿੱਚ ਘੱਟੋ-ਘੱਟ 86 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ, ਕੱਲ੍ਹ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ ਹੁਣ ਤੱਕ 15 ਐਫਆਈਆਰ ਦਰਜ ਕੀਤੀਆਂ ਹਨ । ਇਨ੍ਹਾਂ ਵਿੱਚੋਂ 5 ਐਫਆਈਆਰ ਪੂਰਬੀ ਰੇਂਜ ਵਿੱਚ ਦਰਜ ਕੀਤੀਆਂ ਗਈਆਂ ਹਨ। ਦਿੱਲੀ ਪੁਲਿਸ ਦੇ ਲੋਕ ਸੰਪਰਕ ਅਧਿਕਾਰੀ ਈਸ਼ ਸਿੰਘਲ ਨੇ ਕਿਹਾ ਕਿ ਕਿਸਾਨਾਂ ਨੇ ਰੈਲੀ ਲਈ ਰੱਖੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ।

Delhi Violence

ਉੱਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਹਿੰਸਾ ਦੇ ਪਿੱਛੇ ਕੁਝ ਸਮਾਜ ਵਿਰੋਧੀ ਅਨਸਰ ਸਨ ਜਿਨ੍ਹਾਂ ਦੀ ਪਛਾਣ ਕੀਤੀ ਜਾਵੇਗੀ । ਟਰੈਕਟਰ ਪਰੇਡ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ । ਇਸ ਹਿੰਸਾ ਤੋਂ ਬਾਅਦ ਲਾਲ ਕਿਲ੍ਹੇ ‘ਤੇ ਭਾਰੀ ਸੁਰੱਖਿਆ ਵਿਵਸਥਾ ਹੈ। ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ। ਲਾਲ ਕਿਲ੍ਹੇ ਦੇ ਮੈਟਰੋ ਸਟੇਸ਼ਨ ਦਾ ਪ੍ਰਵੇਸ਼ ਦੁਆਰ ਬੰਦ ਕਰ ਦਿੱਤਾ ਗਿਆ ਹੈ । ਲਾਲ ਕਿਲ੍ਹੇ ਦੇ ਸਟੇਸ਼ਨ ਵਿੱਚ ਦਾਖਲ ਹੋਣ ਦੀ ਮਨਾਹੀ ਹੈ, ਪਰ ਸਟੇਸ਼ਨ ਤੋਂ ਬਾਹਰ ਆਇਆ ਜਾ ਸਕਦਾ ਹੈ। ਮੈਟਰੋ ਦੇ ਅਨੁਸਾਰ, ਬਾਕੀ ਸਟੇਸ਼ਨ ਖੁੱਲੇ ਹਨ ਅਤੇ ਸਾਰੀਆਂ ਲਾਈਨਾਂ ‘ਤੇ ਸੇਵਾਵਾਂ ਸਧਾਰਣ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਪਿੱਛੇ ਕੁਝ ਸਮਾਜ ਵਿਰੋਧੀ ਅਨਸਰ ਸਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਦੀਆਂ ਕਾਰਵਾਈਆਂ ਕਾਰਨ ਕੁਝ ਸਮਾਜ ਵਿਰੋਧੀ ਅਨਸਰ ਪਰੇਡ ਵਿੱਚ ਸ਼ਾਮਿਲ ਹੋਏ ਅਤੇ ਹਿੰਸਾ ਦਾ ਕਾਰਨ ਬਣ ਗਏ। ਇਸ ਤੋਂ ਇਲਾਵਾ ਟਿਕੈਤ ਨੇ ਇਹ ਵੀ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਪਰੇਡ ਲਈ ਪਹਿਲਾਂ ਤੋਂ ਨਿਰਧਾਰਤ ਕੀਤੇ ਰੂਟਾਂ ਦੇ ਨਾਲ ਕੁਝ ਥਾਵਾਂ ‘ਤੇ ਗਲਤ ਤਰੀਕੇ ਨਾਲ ਬੈਰੀਕੇਡ ਲਗਾਏ ਸਨ। ਇਹ ਜਾਣਬੁੱਝ ਕੇ ਕਿਸਾਨਾਂ ਨੂੰ ਧੋਖਾ ਦੇਣ ਲਈ ਕੀਤਾ ਗਿਆ ਸੀ, ਜਿਸ ਕਾਰਨ ਕਿਸਾਨ ਟਰੈਕਟਰਾਂ ‘ਤੇ ਭਟਕ ਗਏ । ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਟਰੈਕਟਰ ਪਰੇਡ ਵਿੱਚ ਦਾਖਲ ਹੋਣ ਦਾ ਮੌਕਾ ਮਿਲਿਆ ।

ਇਹ ਵੀ ਦੇਖੋ: ਦਿੱਲੀ ਵਾਲੇ ਟਰੈਕਟਰ ਰੈਲੀ ਦੇਖ ਹੋਏ ਹੈਰਾਨ ! ਕਹਿੰਦੇ ਕਿਸਾਨਾਂ ਨੇ ਕਰਾਤੀ ਅੱਤ ਰਚ ਦਿੱਤਾ ਇਤਿਹਾਸ..

The post ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ‘ਚ 86 ਪੁਲਿਸ ਮੁਲਾਜ਼ਮ ਜ਼ਖਮੀ, 15 ਮਾਮਲੇ ਦਰਜ appeared first on Daily Post Punjabi.

ਦਿੱਲੀ ਹਿੰਸਾ- ਉਮਰ ਖਾਲਿਦ ‘ਤੇ UAPA ਤਹਿਤ ਚਲੇਗਾ ਕੇਸ,MHA -ਦਿੱਲੀ ਸਰਕਾਰ ਦੀ ਮਨਜ਼ੂਰੀ
delhi violence umar khalid uapa case delhi govt permission: ਦਿੱਲੀ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੇ ਉਮਰ ਖਾਲਿਦ ਅਤੇ ਹੋਰਾਂ ਨੂੰ ਦਿੱਲੀ ਹਿੰਸਾ ਮਾਮਲੇ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਉਮਰ ਖਾਲਿਦ ਨੂੰ ਹਿੰਸਾ ਦੇ ਇੱਕ ਕੇਸ ਵਿੱਚ ਯੂਏਪੀਏ ਤਹਿਤ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਕਾਨੂੰਨ ਦੇ ਅਨੁਸਾਰ ਯੂਏਪੀਏ ਦੇ ਤਹਿਤ ਕਿਸੇ ਵਿਅਕਤੀ ਉੱਤੇ ਮੁਕੱਦਮਾ ਚਲਾਉਣ ਲਈ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ।ਦਿੱਲੀ ਪੁਲਿਸ ਨੂੰ ਲਗਭਗ ਇੱਕ ਹਫ਼ਤਾ ਪਹਿਲਾਂ ਇਜਾਜ਼ਤ ਮਿਲੀ ਸੀ। ਦਿੱਲੀ ਪੁਲਿਸ ਛੇਤੀ ਹੀ ਦਿੱਲੀ ਹਿੰਸਾ ਮਾਮਲੇ ਵਿੱਚ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਕ੍ਰਾਈਮ ਬ੍ਰਾਂਚ ਵੀ ਉਮਰ ਖਾਲਿਦ ਖਿਲਾਫ ਜਲਦੀ ਚਾਰਜਸ਼ੀਟ ਦਾਇਰ ਕਰੇਗੀ।

delhi violence umar khalid uapa case delhi govt permission

ਉਮਰ ਖਾਲਿਦ ਨੂੰ 14 ਸਤੰਬਰ ਨੂੰ ਦਿੱਲੀ ਪੁਲਿਸ ਵੱਲੋਂ ਦਿੱਲੀ ਹਿੰਸਾ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਕਰਕਾਰਦੂਮਾ ਕੋਰਟ ਨੇ ਉਮਰ ਖਾਲਿਦ ਦੀ ਨਿਆਇਕ ਹਿਰਾਸਤ ਵਿਚ 20 ਨਵੰਬਰ ਤੱਕ ਵਾਧਾ ਕੀਤਾ ਹੈ। ਉਸ ਦੀ ਨਿਆਂਇਕ ਹਿਰਾਸਤ ਨੂੰ 30 ਦਿਨਾਂ ਲਈ ਵਧਾਉਣ ਲਈ ਦਿੱਲੀ ਪੁਲਿਸ ਦੁਆਰਾ ਅਰਜ਼ੀ ਦਿੱਤੀ ਗਈ ਸੀ।ਉਮਰ ਖਾਲਿਦ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਉਮਰ ਖਾਲਿਦ ਦੇ ਵਕੀਲ ਨੇ ਕਿਹਾ ਕਿ ਉਸਨੇ ਪੁਲਿਸ ਦੀ ਜਾਂਚ ਵਿੱਚ ਹਰ ਤਰਾਂ ਨਾਲ ਸਹਿਯੋਗ ਕੀਤਾ ਹੈ। ਇਸ ਕੇਸ ਵਿੱਚ, ਇਹ ਦੋਸ਼ ਲਗਾ ਕੇ ਕਿ ਉਮਰ ਖਾਲਿਦ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਿਹਾ ਹੈ। ਉਸਦੀ ਨਿਆਇਕ ਹਿਰਾਸਤ ਵਧਾਉਣ ਲਈ ਦਿੱਲੀ ਪੁਲਿਸ ਦੁਆਰਾ ਕੀਤੀ ਗਈ ਅਰਜ਼ੀ ਗਲਤ ਹੈ।ਦਿੱਲੀ ਪੁਲਿਸ ਨੇ ਕਰਕਰਦੂਮਾ ਅਦਾਲਤ ਨੂੰ ਕਿਹਾ ਸੀ ਕਿ ਫਿਲਹਾਲ ਇਸ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਅਤੇ ਅਜਿਹੀ ਸਥਿਤੀ ਵਿੱਚ ਉਮਰ ਖਾਲਿਦ ਨੂੰ ਜਾਂਚ ਦੇ ਇਸ ਪੜਾਅ ‘ਤੇ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਤੋਂ ਬਾਅਦ ਅਦਾਲਤ ਨੇ ਉਮਰ ਖਾਲਿਦ ਦੀ ਨਿਆਂਇਕ ਹਿਰਾਸਤ ਵਿਚ 20 ਨਵੰਬਰ ਤੱਕ ਵਾਧਾ ਕੀਤਾ। ਉਮਰ ਖਾਲਿਦ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹੈ।

The post ਦਿੱਲੀ ਹਿੰਸਾ- ਉਮਰ ਖਾਲਿਦ ‘ਤੇ UAPA ਤਹਿਤ ਚਲੇਗਾ ਕੇਸ,MHA -ਦਿੱਲੀ ਸਰਕਾਰ ਦੀ ਮਨਜ਼ੂਰੀ appeared first on Daily Post Punjabi.

ਦਿੱਲੀ ਹਿੰਸਾ ਦੇ ਦੋਸ਼ੀ ਤਾਹਿਰ ਹੁਸੈਨ ਦੀ ਨਗਰ ਨਿਗਮ ਦੀ ਮੈਂਬਰਸ਼ਿਪ ਖ਼ਤਮ
Delhi violence convicted councilor: ਨਵੀਂ ਦਿੱਲੀ: ਦਿੱਲੀ ਹਿੰਸਾ ਦੇ ਮੁੱਖ ਦੋਸ਼ੀ ਤਾਹਿਰ ਹੁਸੈਨ ਦੀ ਨਗਰ ਨਿਗਮ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ। ਇਹ ਫੈਸਲਾ ਪੂਰਬੀ ਦਿੱਲੀ ਨਗਰ ਨਿਗਮ ਦੀ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਲਿਆ ਗਿਆ । ਤਾਹਿਰ ਹੁਸੈਨ ਦੀ ਮੈਂਬਰਸ਼ਿਪ ਨੂੰ ਖਤਮ ਕਰਨ ਲਈ ਨਿਗਮ ਦੀਆਂ ਮੀਟਿੰਗਾਂ ਵਿੱਚ ਉਸਦੇ ਲਗਾਤਾਰ ਹਿੱਸਾ ਨਾ ਲੈਣ ਨੂੰ ਅਧਾਰ ਬਣਾਇਆ ਗਿਆ ਹੈ । ਇਸ ਮਾਮਲੇ ਵਿੱਚ ਪੂਰਬੀ ਦਿੱਲੀ ਨਗਰ ਨਿਗਮ ਨੇ ਵੀ ਇਕ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 26 ਅਗਸਤ ਨੂੰ ਤਾਹਿਰ ਹੁਸੈਨ ਦੀ ਮੈਂਬਰਸ਼ਿਪ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ।

Delhi violence convicted councilor

ਪਰ ਸਦਨ ਦੀ ਮੈਂਬਰਸ਼ਿਪ ਖ਼ਤਮ ਕਰਨ ਦੀ ਪੂਰੀ ਪ੍ਰਕਿਰਿਆ ਵਿੱਚ ਦਿੱਲੀ ਹਿੰਸਾ ਦਾ ਕੋਈ ਜ਼ਿਕਰ ਨਹੀਂ ਹੈ । ਤਾਹਿਰ ਹੁਸੈਨ ਦੀ ਮੈਂਬਰਸ਼ਿਪ ਖਤਮ ਹੋਣ ਦਾ ਨੋਟਿਸ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜਿਆ ਗਿਆ ਹੈ। ਆਪਣੀ ਚਾਰਜਸ਼ੀਟ ਵਿੱਚ ਤਾਹਿਰ ਹੁਸੈਨ ‘ਤੇ IB ਅਧਿਕਾਰੀ ਅੰਕਿਤ ਸ਼ਰਮਾ ਦੇ ਕਤਲ, ਕਤਲ ਦੀ ਸਾਜਿਸ਼ ਰਚਣ, ਲੋਕਾਂ ਨੂੰ ਹਿੰਸਾ ਲਈ ਉਕਸਾਉਣ ਅਤੇ ਹਿੰਸਾ ਲਈ ਗੈਰਕਾਨੂੰਨੀ ਬਣਾਉਣ ਦਾ ਦੋਸ਼ ਹੈ।

ਪੂਰਬੀ ਦਿੱਲੀ ਨਗਰ ਨਿਗਮ ਦੇ ਮੇਅਰ ਨਿਰਮਲ ਜੈਨ ਨੇ ਦੱਸਿਆ ਕਿ ਤਾਹਿਰ ਹੁਸੈਨ ਜਨਵਰੀ ਤੋਂ ਨਿਗਮ ਦੀਆਂ ਮੀਟਿੰਗਾਂ ਵਿੱਚ ਗੈਰ-ਹਾਜ਼ਰ ਰਿਹਾ ਸੀ। ਇਸ ਦੌਰਾਨ ਜਨਵਰੀ, ਫਰਵਰੀ, ਜੂਨ, ਜੁਲਾਈ ਅਤੇ ਅਗਸਤ ਦੇ ਮਹੀਨਿਆਂ ਵਿੱਚ ਪੰਜ ਮੀਟਿੰਗਾਂ ਹੋਈਆਂ ਹਨ, ਪਰ ਉਹ ਇਨ੍ਹਾਂ ਵਿੱਚੋਂ ਇੱਕ ਵਿੱਚ ਨਜ਼ਰ ਨਹੀਂ ਆਇਆ । ਜਿਸਦੇ ਮੱਦੇਨਜ਼ਰ ਨਗਰ ਨਿਗਮ ਐਕਟ ਦੇ ਨਿਯਮ 33 (2) ਦੇ ਅਨੁਸਾਰ, ਨਿਗਮ ਦੀਆਂ ਲਗਾਤਾਰ ਤਿੰਨ ਮੀਟਿੰਗਾਂ ਵਿੱਚ ਨੋਟਿਸ ਦੀ ਅਣਹੋਂਦ, ਸਦੱਸਤਾ ਨੂੰ ਖਤਮ ਕਰਨ ਦਾ ਅਧਾਰ ਹੈ। ਇਸ ਨਿਯਮ ਦੇ ਤਹਿਤ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕੀਤੀ ਗਈ ਹੈ।

The post ਦਿੱਲੀ ਹਿੰਸਾ ਦੇ ਦੋਸ਼ੀ ਤਾਹਿਰ ਹੁਸੈਨ ਦੀ ਨਗਰ ਨਿਗਮ ਦੀ ਮੈਂਬਰਸ਼ਿਪ ਖ਼ਤਮ appeared first on Daily Post Punjabi.

ਦਿੱਲੀ ਦੰਗਾ: ਪੁਲਿਸ ਨੇ ਦਾਖਲ ਕੀਤੀ ਪਹਿਲੀ ਚਾਰਜਸ਼ੀਟ ਤੇ…
delhi violence police file first chargesheet: ਦਿੱਲੀ ਵਿੱਚ ਹੋਏ ਦੰਗਿਆਂ ਦੇ ਕੇਸ ਵਿੱਚ, ਪੁਲਿਸ ਨੇ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਵਿੱਚ ਸ਼ਾਹਰੁਖ ਅਤੇ ਹੋਰ ਲੋਕਾਂ ‘ਤੇ ਦਿੱਲੀ ਦੰਗਿਆਂ ਦੌਰਾਨ ਪਿਸਤੌਲ ਲਹਿਰਾਉਣ ਅਤੇ ਪੁਲਿਸ ਵਾਲਿਆਂ’ ‘ਤੇ ਫਾਇਰ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਦਿੱਲੀ ਦੰਗਿਆਂ ਦੌਰਾਨ ਸ਼ਾਹਰੁਖ ਦਾ ਹੈੱਡ ਕਾਂਸਟੇਬਲ ਦੀਪਕ ਦਹੀਆ ਨੂੰ ਪਿਸਤੌਲ ਦਿਖਾਉਣ ਅਤੇ ਦੰਗਿਆਂ ਦੌਰਾਨ ਲੋਕਾਂ ‘ਤੇ ਗੋਲੀਆਂ ਚਲਾਉਣ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ।

delhi violence police file first chargesheet

ਪੁਲਿਸ ਨੇ ਦੋਸ਼ੀ ਸ਼ਾਹਰੁਖ ਨੂੰ 3 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਜਾਂਚ ਦੇ ਦੌਰਾਨ, ਪੁਲਿਸ ਨੇ ਕਲੀਮ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ, ਜੋ ਕਿ ਉੱਤਰ ਪ੍ਰਦੇਸ਼ ਦੇ ਕੈਰਾਨਾ ਵਿੱਚ ਫਰਾਰ ਸ਼ਾਹਰੁਖ ਨੂੰ ਪਨਾਹ ਦੇਣ ਦਾ ਦੋਸ਼ੀ ਸੀ। ਪੁਲਿਸ ਨੇ ਮੁਲਜ਼ਮ ਸ਼ਾਹਰੁਖ ਕੋਲੋਂ ਪਿਸਤੌਲ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਦਿੱਲੀ ਪੁਲਿਸ ਨੇ ਕਰਕਰਡੂਮਾ ਕੋਰਟ ਵਿੱਚ 350 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਸ਼ਾਹਰੁਖ ਤੋਂ ਇਲਾਵਾ ਇਸ ਵਿੱਚ ਕਲੀਮ, ਇਸ਼ਤਿਆਕ ਮਲਿਕ ਅਤੇ ਹੋਰਾਂ ਦੇ ਨਾਮ ਸ਼ਾਮਿਲ ਹਨ। ਇਸ ਤੋਂ ਪਹਿਲਾਂ ਦੰਗਿਆਂ ਦੀ ਸਾਜਿਸ਼ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜਾਮੀਆ ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਸਿਫ਼ਾ ਉਰ-ਰਹਿਮਾਨ ਨੂੰ ਗ੍ਰਿਫਤਾਰ ਕੀਤਾ ਸੀ।

ਇਸ ਤੋਂ ਪਹਿਲਾਂ, ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਜਾਮੀਆ ਤਾਲਮੇਲ ਕਮੇਟੀ ਦੇ ਮੀਡੀਆ ਇੰਚਾਰਜ, ਸਾਫ਼ੂਰਾ ਜਗਰ ਨੂੰ ਗ੍ਰਿਫਤਾਰ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿੱਚ ਸਿਟੀਜ਼ਨਸ਼ਿਪ ਸੋਧ ਕਾਨੂੰਨ ਦੇ ਵਿਰੋਧ ਦੌਰਾਨ ਦੰਗੇ ਭੜਕ ਗਏ ਸਨ। ਦੰਗਾਕਾਰੀਆਂ ਨੇ ਭਿਆਨਕ ਅੱਗ ਮਚਾ ਦਿੱਤੀ ਸੀ ਅਤੇ ਕਈ ਜਗ੍ਹਾ ਅੱਗ ਲਗਾ ਦਿੱਤੀ ਸੀ। ਇਸ ਦੰਗੇ ਵਿੱਚ ਤਕਰੀਬਨ 50 ਲੋਕਾਂ ਦੀ ਮੌਤ ਹੋ ਗਈ ਸੀ।

The post ਦਿੱਲੀ ਦੰਗਾ: ਪੁਲਿਸ ਨੇ ਦਾਖਲ ਕੀਤੀ ਪਹਿਲੀ ਚਾਰਜਸ਼ੀਟ ਤੇ… appeared first on Daily Post Punjabi.