Delhi Water Crisis Archives - Daily Post Punjabi

ਦਿੱਲੀ ਜਲ ਸੰਕਟ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਿਮਾਚਲ ਨੂੰ 137 ਕਿਊਸਿਕ ਪਾਣੀ ਛੱਡਣ ਦੇ ਆਦੇਸ਼
ਦਿੱਲੀ ਸਰਕਾਰ ਨੇ ਸੂਬੇ ਵਿੱਚ ਜਲ ਸੰਕਟ ਦੇ ਚੱਲਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਲਗਾਈ ਸੀ ਕਿ ਉਹ ਹਰਿਆਣਾ, ਹਿਮਾਚਲ ਤੇ ਉੱਤਰ ਪ੍ਰਦੇਸ਼ ਨੂੰ ਇੱਕ ਮਹੀਨਾ ਵਾਧੂ ਪਾਣੀ

ਦੇਣ ਦਾ ਹੁਕਮ ਦਿੱਤਾ। ਕੋਰਟ ਨੇ 6 ਜੂਨ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਹਿਮਾਚਲ ਨੂੰ ਪਾਣੀ ਦੇਣ ਵਿੱਚ ਕੋਈ ਦਿੱਕਤ ਨਹੀਂ ਹੈ। ਇਸ ਲਈ ਉਹ ਅਪਸਟ੍ਰੀਮ ਤੋਂ 137 ਕਿਊਸਿਕ ਪਾਣੀ ਦਿੱਲੀ ਦੇ ਲਈ ਛੱਡੇ।

Delhi water crisis

ਉੱਥੇ ਹੀ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਜਦੋਂ ਪਾਣੀ ਹਥਨੀਕੁੰਡ ਬੈਰਾਜ ਤੋਂ ਛੱਡਿਆ ਜਾਵੇ ਤਾਂ ਹਰਿਆਣਾ ਵਜੀਰਾਬਾਦ ਤੱਕ ਪਾਣੀ ਪਹੁੰਚਾਉਣ ਵਿੱਚ ਮਦਦ ਕਰਨ, ਤਾਂ ਜੋ ਬਿਨ੍ਹਾਂ ਕਿਸੇ ਰੁਕਾਵਟ ਦੇ ਦਿੱਲੀ ਦੇ ਲੋਕਾਂ ਨੂੰ ਪੀਣ ਦਾ ਪਾਣੀ ਮਿਲ ਸਕੇ। ਕੋਰਟ ਨੇ ਦਿੱਲੀ ਸਰਕਾਰ ਨੂੰ ਵੀ ਪਾਣੀ ਦੀ ਬਰਬਾਦੀ ਰੋਕਣ ਲਈ ਕਿਹਾ ਹੈ। ਜਸਟਿਸ ਪੀ ਕੇ ਮਿਸ਼ਰਾ ਤੇ ਕੇ ਵੀ ਵਿਸ਼ਵਨਾਥਨ ਦੀ ਵੇਕੇਸ਼ਨ ਬੇਂਚ ਨੇ 7 ਜੂਨ ਤੋਂ ਹੀ ਪਾਣੀ ਛੱਡਣ ਦਾ ਨਿਰਦੇਸ਼ ਦਿੱਤਾ ਹੈ। ਕੋਰਟ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਪਾਣੀ ਦੀ ਬਰਬਾਦੀ ਨਹੀਂ ਹੋਣੀ ਚਾਹੀਦੀ ਤੇ ਨਾ ਹੀ ਕੋਈ ਰਾਜਨੀਤੀ ਹੋਣੀ ਚਾਹੀਦੀ ਹੈ। ਕੋਰਟ ਨੇ ਸਾਰੇ ਪੱਖਾਂ ਤੋਂ ਸੋਮਵਾਰ 10 ਜੂਨ ਤੱਕ ਇਸ ਮਾਮਲੇ ‘ਤੇ ਰਿਪੋਰਟ ਸੌਂਪਣ ਲਈ ਕਿਹਾ ਹੈ।

ਇਹ ਵੀ ਪੜ੍ਹੋ: ਆਪ੍ਰੇਸ਼ਨ Bluestar ਦੀ 40ਵੀਂ ਬਰਸੀ ਅੱਜ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਧਾਰਮਿਕ ਸਮਾਗਮ

ਸੁਪਰੀਮ ਕੋਰਟ ਵਿੱਚ ਜਸਟਿਸ ਪ੍ਰਸ਼ਾਂਤ ਮਿਸ਼ਰਾ ਨੇ ਕਿਹਾ ਕਿ ਪਾਣੀ ਹਿਮਾਚਲ ਤੋਂ ਆ ਰਿਹਾ ਹੈ, ਹਰਿਆਣਾ ਤੋਂ ਨਹੀਂ ? ਜਸਟਿਸ ਵਿਸ਼ਵਨਾਥਨ ਨੇ ਕਿਹਾ ਕਿ ਇਹ ਰਸਤੇ ਦੇ ਅਧਿਕਾਰ ਦਾ ਮਾਮਲਾ ਹੈ। ਹਿਮਾਚਲ 150 ਕਿਊਸਿਕ ਪਾਣੀ ਦੇ ਰਿਹਾ ਹੈ। ਹਰਿਆਣਾ ਇਸ ਨੂੰ ਪਾਸ ਹੋਣ ਦੇਵੇ। ਜੇ ਲੋੜ ਪੈਂਦੀ ਹੈ ਤਾਂ ਅਸੀਂ ਮੁੱਖ ਸਕੱਤਰ ਨੂੰ ਵੀ ਇਸ ਬਾਰੇ ਕਹਾਂਗੇ। ਸਾਨੂੰ ਇੰਨੇ ਗੰਭੀਰ ਮੁੱਦੇ ‘ਤੇ ਧਿਆਨ ਦੇਣਾ ਪਵੇਗਾ।

Delhi water crisis

ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਜਲ ਸੰਕਟ ‘ਤੇ 31 ਮਈ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਹਰਿਆਣਾ, ਉੱਤਰ ਪ੍ਰਦੇਸ਼ ਤੇ ਹਿਮਾਚਲ ਪ੍ਰਦੇਸ਼ ਨੂੰ ਇੱਕ ਮਹੀਨੇ ਤੱਕ ਵਾਧੂ ਪਾਣੀ ਛੱਡਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। 3 ਜੂਨ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਸਾਰੇ ਰਾਜ ਇਸ ਗੱਲ ‘ਤੇ ਸਹਿਮਤ ਹਨ ਕਿ ਉਹ ਦਿੱਲੀ ਦੇ ਨਾਗਰਿਕਾਂ ਨੂੰ ਦਰਪੇਸ਼ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਲੈ ਕੇ ਆਪਸ ‘ਚ ਟਕਰਾਅ ਨਹੀਂ ਕਰਨਗੇ। ਦਿੱਲੀ ਦੀ ਸਮੱਸਿਆ ਹੱਲ ਹੋ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦਿੱਲੀ ਜਲ ਸੰਕਟ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਿਮਾਚਲ ਨੂੰ 137 ਕਿਊਸਿਕ ਪਾਣੀ ਛੱਡਣ ਦੇ ਆਦੇਸ਼ appeared first on Daily Post Punjabi.

ਯਮੁਨਾ ਦੇ ਪਾਣੀ ‘ਚ ਵਧਿਆ ਅਮੋਨੀਆ ਦਾ ਪੱਧਰ, ਲੋਕਾਂ ਨੂੰ ਹੋ ਸਕਦਾ ਹੈ ਪੀਣ ਵਾਲੇ ਪਾਣੀ ਦਾ ਸੰਕਟ
ਦਿੱਲੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਮਾਮਲੇ ਵਿੱਚ ਯਮੁਨਾ ਨਦੀ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੈ। ਇਸ ਦੇ ਬਾਵਜੂਦ ਪ੍ਰਦੂਸ਼ਣ ਕਾਰਨ ਯਮੁਨਾ ਦਾ ਬੁਰਾ ਹਾਲ ਹੈ। ਇਹੀ ਕਾਰਨ ਹੈ ਕਿ ਪਿਛਲੇ ਦਿਨੀਂ ਯਮੁਨਾ ਨਦੀ ‘ਚ ਅਮੋਨੀਆ ਦਾ ਅਸਰ ਦੇਖਣ ਨੂੰ ਮਿਲ ਰਿਹਾ ਸੀ। ਹੁਣ ਇੱਕ ਵਾਰ ਫਿਰ ਦਿੱਲੀ ਵਾਸੀਆਂ ਲਈ ਚਿੰਤਾਜਨਕ ਖਬਰ ਸਾਹਮਣੇ ਆਈ ਹੈ।

Delhi yamuna Water Crisis

ਦਿੱਲੀ ਦੀ ਯਮੁਨਾ ਨਦੀ ਵਿੱਚ ਅਮੋਨੀਆ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ ਯਮੁਨਾ ਨਦੀ ਵਿੱਚ ਅਮੋਨੀਆ ਦਾ ਪੱਧਰ 7.8 ਪੀਪੀਐਮ ਤੱਕ ਪਹੁੰਚ ਗਿਆ ਹੈ। ਇਸ ਨੂੰ ਬਹੁਤ ਖਤਰਨਾਕ ਮੰਨਿਆ ਜਾਂਦਾ ਹੈ। ਇਸ ਕਾਰਨ ਦਿੱਲੀ ਦੀ ਜਲ ਸਪਲਾਈ ਵੀ ਸਿੱਧਾ ਪ੍ਰਭਾਵਿਤ ਹੋ ਰਹੀ ਹੈ। ਦਰਅਸਲ, ਯਮੁਨਾ ਨਦੀ ਵਿੱਚ ਅਮੋਨੀਆ ਦਾ ਪੱਧਰ 7.8 ਪੀਪੀਐਮ ਤੱਕ ਪਹੁੰਚਣ ਨਾਲ ਦਿੱਲੀ ਦੇ ਦੋ ਵਾਟਰ ਟ੍ਰੀਟਮੈਂਟ ਪਲਾਂਟਾਂ ਨੂੰ ਸਿੱਧਾ ਪ੍ਰਭਾਵਿਤ ਕੀਤਾ ਗਿਆ ਹੈ, ਜਿਸ ਕਾਰਨ ਘਰਾਂ ਵਿੱਚ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ। ਪ੍ਰਭਾਵਿਤ ਖੇਤਰਾਂ ਵਿੱਚ ਸਿਵਲ ਲਾਈਨ, ਕਮਲਾ ਨਗਰ, ਸ਼ਕਤੀ ਨਗਰ, ਕਰੋਲ ਬਾਗ, ਪਹਾੜਗੰਜ, ਐਨਡੀਐਮਸੀ ਖੇਤਰ, ਪੁਰਾਣਾ ਅਤੇ ਨਵਾਂ ਰਾਜੇਂਦਰ ਨਗਰ, ਪ੍ਰੇਮ ਨਗਰ, ਪਟੇਲ ਨਗਰ, ਬਲਜੀਤ ਨਗਰ, ਇੰਦਰਾਪੁਰੀ, ਕਾਲਕਾਜੀ, ਤੁਗਲਕਾਬਾਦ, ਗੋਵਿੰਦਪੁਰੀ, ਸੰਗਮ ਵਿਹਾਰ, ਅੰਬੇਡਕਰ ਨਗਰ, ਰਾਮਲੀਲਾ ਮੈਦਾਨ, ਦਿੱਲੀ ਗੇਟ, ਸੁਭਾਸ਼ ਮਾਰਗ, ਦਿੱਲੀ ਕੈਂਟ ਦੇ ਕੁਝ ਇਲਾਕੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਦਿੱਲੀ ਵਿੱਚ ਵੱਧ ਰਹੇ ਪਾਣੀ ਦੇ ਸੰਕਟ ਨੂੰ ਲੈ ਕੇ ਸਿਹਤ ਵਿਭਾਗ, ਸਿਹਤ ਮੰਤਰੀ ਸੌਰਭ ਭਾਰਦਵਾਜ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਦਿੱਲੀ ਦੀ ਜਲ ਸਪਲਾਈ ਅਤੇ ਹੋਰ ਪਾਣੀ ਦੇ ਸੰਕਟ ਨਾਲ ਸਬੰਧਤ ਰੋਜ਼ਾਨਾ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। 28 ਮਾਰਚ ਤੋਂ ਯਮੁਨਾ ਨਦੀ ਵਿੱਚ ਅਮੋਨੀਆ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਜੋ ਰਾਜਧਾਨੀ ਦਿੱਲੀ ਵਿੱਚ ਵੱਡੇ ਜਲ ਸੰਕਟ ਦਾ ਸੰਕੇਤ ਦਿੰਦਾ ਹੈ। ਹਾਲ ਹੀ ‘ਚ ਯਮੁਨਾ ਦੇ ਪਾਣੀ ‘ਚ ਅਮੋਨੀਆ ਦਾ ਪੱਧਰ ਵਧਣ ਕਾਰਨ ਦਿੱਲੀ ਦੇ ਦਰਜਨਾਂ ਇਲਾਕਿਆਂ ‘ਚ ਪੀਣ ਵਾਲੇ ਪਾਣੀ ਦੀ ਸਪਲਾਈ 48 ਘੰਟਿਆਂ ਲਈ ਪ੍ਰਭਾਵਿਤ ਰਹੀ।

The post ਯਮੁਨਾ ਦੇ ਪਾਣੀ ‘ਚ ਵਧਿਆ ਅਮੋਨੀਆ ਦਾ ਪੱਧਰ, ਲੋਕਾਂ ਨੂੰ ਹੋ ਸਕਦਾ ਹੈ ਪੀਣ ਵਾਲੇ ਪਾਣੀ ਦਾ ਸੰਕਟ appeared first on Daily Post Punjabi.