Delhi weather forecast Archives - Daily Post Punjabi

ਦਿੱਲੀ ਸਣੇ ਕਈ ਰਾਜਾਂ ‘ਚ ਵਧਿਆ ਗਰਮੀ ਦਾ ਪ੍ਰਕੋਪ, ਇਨ੍ਹਾਂ ਸੂਬਿਆਂ ‘ਚ ਅੱਜ ਹੋ ਸਕਦੀ ਹੈ ਬਾਰਿਸ਼
Delhi Weather: ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਤਾਪਮਾਨ ਵਿੱਚ ਵਾਧੇ ਹੋਣ ਦੇ ਨਾਲ ਗਰਮੀ ਫਿਰ ਵੱਧ ਗਈ ਹੈ। ਮਾਨਸੂਨ ਆਉਣ ਤੋਂ ਬਾਅਦ ਵੀ ਦਿੱਲੀ ਦਾ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਰਿਹਾ ਹੈ।  ਇਸ ਦੌਰਾਨ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਹੁਣ ਇੱਕ ਹਫ਼ਤੇ ਤੱਕ ਦਿੱਲੀ ਦੇ ਲੋਕਾਂ ਨੂੰ ਇਸੇ ਤਰ੍ਹਾਂ ਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ । ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਦਿੱਲੀ ਵਿੱਚ ਕੁਝ ਹੱਦ ਤਕ ਬੱਦਲਵਾਈ ਰਹਿਣ ਅਤੇ ਰਾਤ ਨੂੰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

Delhi Weather

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦਿੱਲੀ ਵਿੱਚ ਹਲਕੀ ਬਾਰਿਸ਼ ਹੋਵੇਗੀ, ਪਰ ਗਰਮੀ ਤੋਂ ਜ਼ਿਆਦਾ ਰਾਹਤ ਨਹੀਂ ਮਿਲੇਗੀ । 1 ਜੁਲਾਈ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ, ਭਾਵ ਜ਼ਿਆਦਾਤਰ ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਪੈਣ ਦੀ ਉਮੀਦ ਹੈ । ਦੱਸ ਦੇਈਏ ਕਿ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪਾਰਾ 40 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ । ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ 28 ਜੂਨ ਤੋਂ 1 ਜੁਲਾਈ ਵਿਚਾਲੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਇਸ ਨਾਲ ਗਰਮੀ ਤੋਂ ਰਾਹਤ ਨਹੀਂ ਮਿਲੇਗੀ । ਉਸੇ ਸਮੇਂ 2 ਅਤੇ 3 ਜੁਲਾਈ ਨੂੰ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਅਗਲੇ ਦੋ ਦਿਨਾਂ ਲਈ ਤਾਪਮਾਨ 39 ਡਿਗਰੀ ਦੇ ਆਸ-ਪਾਸ ਰਹੇਗਾ।

ਦੱਸ ਦੇਈਏ ਕਿ ਮੌਸਮ ਦੀ ਭਵਿੱਖਬਾਣੀ ਏਜੰਸੀ ਸਕਾਈਮੇਟ ਅਨੁਸਾਰ ਆਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਉੱਤਰ ਪ੍ਰਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ, ਮੱਧ ਪ੍ਰਦੇਸ਼, ਮੱਧ ਮਹਾਂਰਾਸ਼ਟਰ, ਵਿਦਰਭ ਦੇ ਮਰਾਠਵਾੜਾ, ਤੱਟਵਰਤੀ ਕਰਨਾਟਕ ਅਤੇ ਲਕਸ਼ਦਵੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਝਾਰਖੰਡ, ਓਡੀਸ਼ਾ, ਰਾਇਲਸੀਮਾ, ਅੰਦਰੂਨੀ ਕਰਨਾਟਕ, ਤੇਲੰਗਾਨਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ ।

The post ਦਿੱਲੀ ਸਣੇ ਕਈ ਰਾਜਾਂ ‘ਚ ਵਧਿਆ ਗਰਮੀ ਦਾ ਪ੍ਰਕੋਪ, ਇਨ੍ਹਾਂ ਸੂਬਿਆਂ ‘ਚ ਅੱਜ ਹੋ ਸਕਦੀ ਹੈ ਬਾਰਿਸ਼ appeared first on Daily Post Punjabi.

ਦਿੱਲੀ-NCR ਸਣੇ ਇਨ੍ਹਾਂ ਸੂਬਿਆਂ ‘ਚ ਅੱਜ ਬਾਰਿਸ਼ ਦੇ ਆਸਾਰ, ਮਿਲੇਗੀ ਲੂ ਤੋਂ ਰਾਹਤ
Delhi weather forecast: ਨਵੀਂ ਦਿੱਲੀ: ਉੱਤਰੀ ਭਾਰਤ ਵਿੱਚ ਕਈ ਥਾਵਾਂ ‘ਤੇ ਬੱਦਲਵਾਈ ਅਤੇ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਤੱਕ ਲੂ ਚੱਲਣ ਦੀ ਉਮੀਦ ਨਹੀਂ ਹੈ ਅਤੇ ਤਾਪਮਾਨ ਜ਼ਿਆਦਾ ਨਹੀਂ ਵਧੇਗਾ । ਭਾਵ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ।

Delhi weather forecast

ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਈ ਬਾਰਿਸ਼ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਅਤੇ ਸ਼ਹਿਰ ਵਿੱਚ ਤੇਜ਼ ਅਤੇ ਠੰਡੀਆਂ ਹਵਾਵਾਂ ਚੱਲੀਆਂ, ਜਿਸ ਤੋਂ ਬਾਅਦ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ । ਦਿੱਲੀ ਵਿੱਚ ਐਤਵਾਰ ਸ਼ਾਮ ਤੱਕ 5.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਸੀ ।

Delhi weather forecast

ਇਸ ਸਬੰਧੀ ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ ਨੂੰ ਕੁਝ ਹੱਦ ਤਕ ਬੱਦਲਵਾਈ ਅਤੇ ਹਵਾ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਦੀ ਸੰਭਾਵਨਾ ਹੈ । ਉੱਥੇ ਹੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ । ਇੱਥੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ । IMD ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਅਨੁਸਾਰ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵੱਧ ਸਕਦਾ ਹੈ ਪਰ ਇਹ 10 ਜੂਨ ਤੱਕ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹੇਗਾ ।

ਇਸ ਤੋਂ ਅੱਗੇ ਸ੍ਰੀਵਾਸਤਵ ਨੇ ਕਿਹਾ ਕਿ ਇਸ ਤੋਂ ਬਾਅਦ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਨਾਲ, ਨਮੀ ਪੂਰਬੀ ਹਵਾ ਦੇ ਕਾਰਨ, ਦਿੱਲੀ-ਐਨਸੀਆਰ ਵਿੱਚ 12 ਅਤੇ 13 ਜੂਨ ਨੂੰ ਬਾਰਿਸ਼ ਹੋਵੇਗੀ । ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦਿੱਲੀ, ਬਿਹਾਰ, ਝਾਰਖੰਡ, ਹਰਿਆਣਾ, ਉੜੀਸਾ ਅਤੇ ਪੰਜਾਬ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ । ਕਰਨਾਟਕ, ਤਾਮਿਲਨਾਡੂ, ਗੁਜਰਾਤ, ਮਹਾਰਾਸ਼ਟਰ, ਰਾਜਸਥਾਨ, ਮੱਧ ਪ੍ਰਦੇਸ਼, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ਵਿਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।

The post ਦਿੱਲੀ-NCR ਸਣੇ ਇਨ੍ਹਾਂ ਸੂਬਿਆਂ ‘ਚ ਅੱਜ ਬਾਰਿਸ਼ ਦੇ ਆਸਾਰ, ਮਿਲੇਗੀ ਲੂ ਤੋਂ ਰਾਹਤ appeared first on Daily Post Punjabi.