Delhi Weekend curfew Archives - Daily Post Punjabi

ਦਿੱਲੀ ‘ਚ ਲੱਗਿਆ ਵੀਕੈਂਡ ਲਾਕਡਾਊਨ, ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ
Delhi Weekend curfew: ਦਿੱਲੀ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਥਿਤੀ ਨੂੰ ਕੰਟਰੋਲ ਕਰਨ ਲਈ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਲਈ ਵੀਕੈਂਡ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ । ਕੇਜਰੀਵਾਲ ਨੇ ਵੀਰਵਾਰ ਨੂੰ ਉਪ ਰਾਜਪਾਲ ਅਨਿਲ ਬੈਜਲ ਨਾਲ ਮੀਟਿੰਗ ਵਿੱਚ ਸ਼ਹਿਰ ਦੀ ਕੋਵਿਡ-19 ਸਥਿਤੀ ‘ਤੇ ਵਿਚਾਰ-ਵਟਾਂਦਰੇ ਕਰਨ ਤੋਂ ਬਾਅਦ ਵੀਕੈਂਡ ਕਰਫਿਊ ਦਾ ਐਲਾਨ ਕੀਤਾ ਹੈ । ਵੀਕੈਂਡ ਕਰਫਿਊ ਦੌਰਾਨ ਦਿੱਲੀ ਵਿੱਚ ਮਾਲ, ਸਪਾ, ਜਿਮ, ਆਡੀਟੋਰੀਅਮ ਆਦਿ ਸਾਰੇ ਬੰਦ ਰਹਿਣਗੇ, ਪਰ ਸਿਨੇਮਾ ਹਾਲ 30 ਪ੍ਰਤੀਸ਼ਤ ਸਮਰੱਥਾ ਨਾਲ ਚੱਲ ਸਕਣਗੇ।

Delhi Weekend curfew

ਕੇਜਰੀਵਾਲ ਨੇ ਕਿਹਾ ਕਿ ਇੱਕ ਹਫਤਾਵਾਰ ਬਾਜ਼ਾਰ ਨੂੰ ਇੱਕ ਦਿਨ ਵਿੱਚ ਤੇ ਇੱਕ ਜ਼ੋਨ ਦੇ ਹਿਸਾਬ ਨਾਲ ਆਗਿਆ ਦਿੱਤੀ ਜਾਵੇਗੀ। ਹਫਤਾਵਾਰੀ ਬਾਜ਼ਾਰ ਵਿੱਚ ਭੀੜ ਨਾ ਹੋਵੇ ਇਸਦੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਹੁਣ ਰੈਸਟੋਰੈਂਟ ਵਿੱਚ ਵੀ ਬੈਠ ਕੇ ਖਾਣ ਦੀ ਆਗਿਆ ਨਹੀਂ ਹੋਵੇਗੀ, ਸਿਰਫ ਹੋਮ ਡਿਲੀਵਰੀ ਦੀ ਆਗਿਆ ਹੋਵੇਗੀ। ਅਸੀਂ ਜ਼ਰੂਰੀ ਸੇਵਾਵਾਂ ਨਾਲ ਜੁੜੇ ਲੋਕਾਂ ਅਤੇ ਵਿਆਹਾਂ ਲਈ ਕਰਫਿਊ ਪਾਸ ਦੇਵਾਂਗੇ ।

Delhi Weekend curfew

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਹਸਪਤਾਲਾਂ ਵਿੱਚ ਬੈੱਡਾਂ ਦੀ ਕੋਈ ਘਾਟ ਨਹੀਂ ਹੈ । ਹੁਣ 5,000 ਤੋਂ ਜ਼ਿਆਦਾ ਬੈੱਡ ਖਾਲੀ ਹਨ, ਪਰ ਮਰੀਜ਼ਾਂ ਦੇ ਚੂਜੀ ਹੋਣ ਕਾਰਨ ਕੁਝ ਸਮੱਸਿਆਵਾਂ ਹੋ ਸਕਦੀਆਂ ਹਨ । ਸਾਡੀ ਕੋਸ਼ਿਸ਼ ਹੈ ਕਿ ਦਿੱਲੀ ਦੇ ਸਾਰੇ ਮਰੀਜ਼ਾਂ ਨੂੰ ਇਲਾਜ ਅਤੇ ਬੈੱਡ ਮਿਲ ਸਕਣ ।

ਦੱਸ ਦੇਈਏ ਕਿ ਦਿੱਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਤੇ ਇਸ ਦੌਰਾਨ 17,000 ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਅਤੇ 104 ਹੋਰ ਮੌਤਾਂ ਹੋਈਆਂ, ਜਦੋਂ ਕਿ ਕਿਰਿਆਸ਼ੀਲ ਕੇਸ ਵੀ ਵੱਧ ਕੇ 50,000 ਨੂੰ ਪਾਰ ਕਰ ਗਏ । ਦਿੱਲੀ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਬੁਲੇਟਿਨ ਅਨੁਸਾਰ ਬੁੱਧਵਾਰ ਨੂੰ 17,282 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 7,67,438 ਹੋ ਗਈ ਹੈ, ਜਦੋਂ ਕਿ 9,952 ਹੋਰ ਮਰੀਜ਼ ਸਿਹਤਮੰਦ ਹੋਣ ਨਾਲ ਕੋਰੋਨਾ ਮੁਕਤ ਲੋਕਾਂ  ਦੀ ਗਿਣਤੀ ਵੱਧ ਕੇ 7,05,162 ਹੋ ਗਈ।

ਇਹ ਵੀ ਦੇਖੋ: Harjeet Grewal ਦਾ ਵੱਡਾ ਬਿਆਨ , Kisan ਭਾਲਦੇ ਮਸਲੇ ਦਾ ਹੱਲ, ਪਰ Kisan Leader ਨਹੀਂ ਚਾਹੁੰਦੇ …..

The post ਦਿੱਲੀ ‘ਚ ਲੱਗਿਆ ਵੀਕੈਂਡ ਲਾਕਡਾਊਨ, ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ appeared first on Daily Post Punjabi.