Tag: , ,

Delhi wrestler dies after fight

ਆਪਸ ‘ਚ ਭਿੜੇ ਪਹਿਲਵਾਨਾਂ ਦੇ ਮਾਮਲੇ ਵਿੱਚ ਨਵਾਂ ਮੋੜ, ਹੁਣ ਦਿੱਲੀ ਪੁਲਿਸ ਪਹਿਲਵਾਨ ਸੁਸ਼ੀਲ ਕੁਮਾਰ ਦੀ ਕਰ ਰਹੀ ਹੈ ਭਾਲ

Delhi wrestler dies after fight : ਇਸ ਸਮੇਂ ਦਿੱਲੀ ਪੁਲਿਸ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਭਾਲ ਕਰ ਰਹੀ ਹੈ। ਦਰਅਸਲ, ਪਹਿਲਵਾਨਾਂ ਦੇ ਦੋ ਸਮੂਹਾਂ ਦੀ ਦਿੱਲੀ ਦੇ ਮਾਡਲ ਟਾਊਨ ਖੇਤਰ ਦੇ ਛਤਰਸਾਲ ਸਟੇਡੀਅਮ ਵਿੱਚ ਲੜਾਈ ਹੋਈ ਸੀ। ਇਸ ਵਿੱਚ 5 ਪਹਿਲਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਸਾਰਿਆਂ ਨੂੰ ਇੱਕ ਨਿੱਜੀ

Carousel Posts