demanded 30 thousand Archives - Daily Post Punjabi

ਲੁਧਿਆਣਾ ‘ਚ ਵਿਜੀਲੈਂਸ ਨੇ ਫੜਿਆ ਠੱਗ, ਨਿਗਮ ਅਧਿਕਾਰੀਆਂ ਦੇ ਨਾਂ ‘ਤੇ NOC ਬਦਲੇ ਮੰਗੇ ਸੀ 30 ਹਜ਼ਾਰ ਰੁਪਏ
ਪੰਜਾਬ ਦੇ ਲੁਧਿਆਣਾ ਵਿੱਚ ਵਿਜੀਲੈਂਸ ਟੀਮ ਨੇ ਅਮਰਦੀਪ ਸਿੰਘ ਬੰਗੜ ਵਾਸੀ ਅਮਰਪੁਰਾ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅਮਰਦੀਪ ਸਿੰਘ ਜਗਜੀਤ ਨਗਰ ਵਿੱਚ ਆਪਣਾ ਦਫ਼ਤਰ ਚਲਾਉਂਦਾ ਹੈ। ਦੋਸ਼ੀ ਨੇ ਇਹ ਰਕਮ ਨਗਰ ਨਿਗਮ (ਐੱਮ.ਸੀ.) ਦੇ ਅਧਿਕਾਰੀਆਂ ਦੇ ਨਾਂ ‘ਤੇ ਜਾਰੀ NOC ਪ੍ਰਾਪਤ ਕਰਨ ਲਈ ਲਈ ਹੈ।

ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਨੂੰ ਨਰੇਸ਼ ਕੁਮਾਰ ਵਾਸੀ ਪ੍ਰੀਤ ਨਗਰ ਸ਼ਿਮਲਾਪੁਰੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਨਰੇਸ਼ ਕੁਮਾਰ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨਰੇਸ਼ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਅਮਰਦੀਪ ਸਿੰਘ ਬੰਗੜ ਨੇ ਨਗਰ ਨਿਗਮ ਲੁਧਿਆਣਾ ਤੋਂ NOC  ਜਾਰੀ ਕਰਨ ਬਦਲੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ।

SSP ਸੰਧੂ ਅਨੁਸਾਰ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ NOC ਦੀ ਲੋੜ ਸੀ। ਅਮਰਦੀਪ ਸਿੰਘ ਬੰਗੜ ਪਿੰਡ ਗਿੱਲ ਦੇ ਪਟਵਾਰਖਾਨੇ (ਮਾਲ ਦਫ਼ਤਰ) ਦਾ ਮੁਲਾਜ਼ਮ ਹੋਣ ਦਾ ਦਾਅਵਾ ਕਰਦਾ ਹੈ। ਉਸ ਨੇ ਉਨ੍ਹਾਂ ਨੂੰ 30,000 ਰੁਪਏ ਦੀ ਰਿਸ਼ਵਤ ਲੈ ਕੇ ਜਲਦੀ ਹੀ NOC ਜਾਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਜਾਣੂ ਹਨ। ਇਸ ਨਾਲ ਉਨ੍ਹਾਂ ਦਾ ਕੰਮ ਜਲਦੀ ਹੋ ਜਾਵੇਗਾ।

ਇਹ ਵੀ ਪੜ੍ਹੋ : ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਫੋਰਸਾਂ ਸਾਹਮਣੇ ਖੜੇ ਕਿਸਾਨ ਨੌਜਵਾਨ ਦੀ ਹੋਈ ਮੌ.ਤ

ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬੰਗੜ ਨੂੰ ਆਪਣੇ ਦਫ਼ਤਰ ਵਿੱਚ ਆਪਣੇ ਦੋਸਤ ਓਮ ਪ੍ਰਕਾਸ਼ ਦੀ ਹਾਜ਼ਰੀ ਵਿੱਚ ਦਿੱਤੇ ਸਨ। ਜਦੋਂ ਉਹ NOC ਨਾ ਦੇ ਸਕਿਆ ਤਾਂ ਮੁਲਜ਼ਮ ਅਮਰਦੀਪ ਸਿੰਘ ਬੰਗੜ ਨੇ ਉਸ ਨੂੰ 40 ਹਜ਼ਾਰ ਰੁਪਏ ਦਾ ਚੈੱਕ ਦੇ ਦਿੱਤਾ। ਉਸ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਉਕਤ 40 ਹਜ਼ਾਰ ਰੁਪਏ ਦੀ ਰਕਮ ਕਢਵਾ ਕੇ 10 ਹਜ਼ਾਰ ਰੁਪਏ ਉਸ ਨੂੰ ਵਾਪਸ ਕਰ ਦਿੱਤੇ ਜਾਣ। ਪਰ ਹਸਤਾਖਰਾਂ ਦੇ ਮੇਲ ਨਾ ਹੋਣ ਕਾਰਨ ਚੈੱਕ ਪਾਸ ਨਹੀਂ ਹੋ ਸਕਿਆ।

SSP ਸੰਧੂ ਅਨੁਸਾਰ ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਅਮਰਦੀਪ ਸਿੰਘ ਬੰਗੜ ’ਤੇ ਲਾਏ ਦੋਸ਼ ਸਹੀ ਸਾਬਤ ਹੋਏ ਹਨ। ਇਸ ਸਬੰਧੀ ਅਮਰਦੀਪ ਸਿੰਘ ਬੰਗੜ ਦੇ ਖਿਲਾਫ ਥਾਣਾ ਵਿਜੀਲੈਂਸ, ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ IPC  ਦੀ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੁਧਿਆਣਾ ‘ਚ ਵਿਜੀਲੈਂਸ ਨੇ ਫੜਿਆ ਠੱਗ, ਨਿਗਮ ਅਧਿਕਾਰੀਆਂ ਦੇ ਨਾਂ ‘ਤੇ NOC ਬਦਲੇ ਮੰਗੇ ਸੀ 30 ਹਜ਼ਾਰ ਰੁਪਏ appeared first on Daily Post Punjabi.