Demanded 5 Lakh Ransom Archives - Daily Post Punjabi

ਲੁਧਿਆਣਾ ‘ਚ 5 ਲੱਖ ਦੀ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ, ਨਕਲੀ ਪਿਸਤੌਲ ‘ਤੇ ਹਥਿਆਰ ਬਰਾਮਦ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਗੈਂਗਸਟਰ ਦੱਸ ਕੇ 5 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਸੁਨੀਲ ਕੋਲੋਂ ਅੰਤਰਰਾਸ਼ਟਰੀ ਨੰਬਰ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਬਦਮਾਸ਼ਾਂ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸਨੂੰ ਗੋਲੀ ਮਾਰ ਦਿੱਤੀ ਜਾਵੇਗੀ। ਇਸ ਮਾਮਲੇ ਦੀ ਸ਼ਿਕਾਇਤ ਸੁਨੀਲ ਨੇ ਫੋਕਲ ਪੁਆਇੰਟ ਪੁਲਿਸ ਨੂੰ ਕੀਤੀ।

Demanded 5 Lakh Ransom

SHO ਅਮਨਦੀਪ ਸਿੰਘ ਬਰਾੜ ਨੇ ਬਦਮਾਸ਼ਾਂ ਨੂੰ ਫੜਨ ਲਈ ਜਾਲ ਵਿਛਾਇਆ। ਸੁਨੀਲ ਨੇ ਬਦਮਾਸ਼ਾਂ ਨਾਲ ਗੱਲ ਕੀਤੀ ਤਾਂ ਦੋਵਾਂ ਵਿਚਾਲੇ ਡੇਢ ਲੱਖ ਰੁਪਏ ‘ਚ ਸੌਦਾ ਤੈਅ ਹੋ ਗਿਆ। ਸੁਨੀਲ ਨੇ ਬਦਮਾਸ਼ਾਂ ਨੂੰ ਪੈਸੇ ਲੈਣ ਲਈ ਕੈਂਡਲ ਨਹਿਰ ਨੇੜੇ ਬੁਲਾਇਆ। ਜਿਵੇਂ ਹੀ ਬਦਮਾਸ਼ ਉਕਤ ਸਥਾਨ ‘ਤੇ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਲਿਆ। ਦੱਸਿਆ ਜਾ ਰਿਹਾ ਦੋਵੇਂ ਮੁਲਜ਼ਮ ਸਾਹਨੇਵਾਲ ਦੇ ਰਹਿਣ ਵਾਲੇ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਮਲੇਸ਼ੀਆ ਵਿੱਚ ਰਹਿੰਦੇ ਆਪਣੇ ਭਰਾ ਦੇ ਨੰਬਰ ਤੋਂ ਫੋਨ ਕੀਤਾ ਸੀ।

ਇਹ ਵੀ ਪੜ੍ਹੋ : ਅਬੋਹਰ ‘ਚ ਅਚਾਨਕ ਡਿੱਗੀ ਘਰ ਦੀ ਛੱਤ, ਮਾਂ ਤੇ 4 ਸਾਲਾਂ ਪੁੱਤ ਜ਼ਖਮੀ, ਔਰਤ ਦੀ ਹਾਲਤ ਨਾਜ਼ੁਕ

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕਾਰਵਾਈ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ। ਪੁਲਿਸ ਨੇ ਬਦਮਾਸ਼ਾਂ ਕੋਲੋਂ ਇੱਕ ਨਕਲੀ ਪਿਸਤੌਲ ਅਤੇ ਦਾਤਰ ਵੀ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਦੋਵਾਂ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਅਨੁਸਾਰ ਇਆ ਮਾਮਲੇ ਨਾਲ ਜੁੜੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ 5 ਲੱਖ ਦੀ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ, ਨਕਲੀ ਪਿਸਤੌਲ ‘ਤੇ ਹਥਿਆਰ ਬਰਾਮਦ appeared first on Daily Post Punjabi.