dengue cases increased haryana Archives - Daily Post Punjabi

ਹਰਿਆਣਾ ‘ਚ ਵਧਿਆ ਡੇਂਗੂ ਦਾ ਖਤਰਾ, ਨਵੇਂ ਮਾਮਲਿਆਂ ਦਾ ਅੰਕੜਾ 500 ਤੋਂ ਪਾਰ
ਹਰਿਆਣਾ ਦੇ ਅੰਬਾਲਾ ਸ਼ਹਿਰ ਅਤੇ ਜ਼ਿਲ੍ਹੇ ਵਿੱਚ ਡੇਂਗੂ ਦੇ ਕੇਸ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ, ਹਾਲਾਂਕਿ ਪਿਛਲੇ ਦੋ ਦਿਨਾਂ ਵਿੱਚ ਦੋ ਨਵੇਂ ਕੇਸ ਆਉਣ ਕਾਰਨ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਰਾਹਤ ਦੀ ਆਸ ਸੀ ਪਰ ਧਨਤੇਰਸ ਵਾਲੇ ਦਿਨ ਚਾਰ ਨਵੇਂ ਕੇਸ ਸਾਹਮਣੇ ਆਏ ਹਨ।

dengue cases increased haryana

ਇਨ੍ਹਾਂ ਨਵੇਂ ਕੇਸਾਂ ਨਾਲ ਹੁਣ ਜ਼ਿਲ੍ਹੇ ਵਿੱਚ ਡੇਂਗੂ ਦੇ ਕੁੱਲ 529 ਕੇਸ ਹੋ ਗਏ ਹਨ। ਪੂਰਾ ਜ਼ਿਲ੍ਹਾ ਡੇਂਗੂ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਹੁਣ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪਾਲਿਕਾ ਦੀ ਟੀਮ ਦੀ ਨੀਂਦ ਉੱਡ ਗਈ ਹੈ। ਇਸ ਲਈ ਹੁਣ ਜ਼ਿਲ੍ਹੇ ਵਿੱਚ ਫੋਗਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।  ਜਦੋਂਕਿ ਇਹ ਕੰਮ ਕਰੀਬ ਤਿੰਨ ਮਹੀਨੇ ਪਹਿਲਾਂ ਸ਼ੁਰੂ ਕੀਤਾ ਜਾਣਾ ਸੀ। ਹੁਣ ਤੱਕ ਸਿਹਤ ਵਿਭਾਗ ਦੀ ਟੀਮ ਜ਼ਿਲੇ ਦੇ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਰਵਾ ਲੱਭਣ ਲਈ ਨੋਟਿਸ ਭੇਜ ਚੁੱਕੀ ਹੈ। ਸ਼ੁੱਕਰਵਾਰ ਨੂੰ ਪਏ ਮੀਂਹ ਤੋਂ ਬਾਅਦ ਇਹ ਸਪੱਸ਼ਟ ਨਹੀਂ ਕੀਤਾ ਜਾ ਸਕਦਾ ਕਿ ਆਉਣ ਵਾਲੇ ਦਿਨਾਂ ਵਿੱਚ ਡੇਂਗੂ ਦੀ ਸਥਿਤੀ ਕੀ ਹੋਵੇਗੀ। ਜੇਕਰ ਠੰਡ ਅਚਾਨਕ ਵਧ ਜਾਂਦੀ ਹੈ ਤਾਂ ਕੇਸ ਘੱਟ ਸਕਦੇ ਹਨ ਪਰ ਹੁਣ ਜੇਕਰ ਗਰਮੀ ਵਧਦੀ ਹੈ ਤਾਂ ਕੇਸ ਵੀ ਵੱਧ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਡੇਂਗੂ ਦੇ ਵੱਧ ਰਹੇ ਕੇਸਾਂ ਕਾਰਨ ਸਿਹਤ ਵਿਭਾਗ ਸਭ ਤੋਂ ਵੱਡੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਸਿਹਤ ਵਿਭਾਗ ਦੀਆਂ ਕਈ ਟੀਮਾਂ ਇਸ ਕੰਮ ਵਿੱਚ ਹੀ ਲੱਗੀਆਂ ਹੋਈਆਂ ਹਨ। ਰੋਜ਼ਾਨਾ ਔਸਤਨ 100 ਤੋਂ ਵੱਧ ਲੋਕਾਂ ਦੇ ਡੇਂਗੂ ਦੇ ਸੈਂਪਲ ਵੀ ਲਏ ਜਾ ਰਹੇ ਹਨ। ਮਰੀਜ਼ਾਂ ਦੀ ਗਿਣਤੀ ਦੇ ਨਾਲ-ਨਾਲ ਹਸਪਤਾਲ ਅਤੇ ਸੀ.ਐਚ.ਸੀ ਪੱਧਰ ‘ਤੇ ਦਾਖਲ ਮਰੀਜ਼ਾਂ ਲਈ ਬੈੱਡ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।

The post ਹਰਿਆਣਾ ‘ਚ ਵਧਿਆ ਡੇਂਗੂ ਦਾ ਖਤਰਾ, ਨਵੇਂ ਮਾਮਲਿਆਂ ਦਾ ਅੰਕੜਾ 500 ਤੋਂ ਪਾਰ appeared first on Daily Post Punjabi.

ਹਰਿਆਣਾ ‘ਚ ਵਧਿਆ ਡੇਂਗੂ ਦਾ ਕਹਿਰ, 10 ਮਹੀਨਿਆਂ ‘ਚ ਹੋਈਆਂ 14 ਮੌਤਾਂ
ਡੇਂਗੂ ਦੇ ਵਧਦੇ ਮਾਮਲਿਆਂ ਨੇ ਹੁਣ ਹਰਿਆਣਾ ਦੇ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ (ਐਨਵੀਬੀਡੀਸੀਪੀ) ਦੀ ਰਿਪੋਰਟ ਨੇ ਖੁਲਾਸਾ ਕੀਤਾ ਹੈ ਕਿ ਪਿਛਲੇ ਪੂਰੇ ਸਾਲ ‘ਚ 13 ਮੌਤਾਂ ਹੋਈਆਂ ਸਨ ਜਦਕਿ ਇਸ ਸਾਲ 10 ਮਹੀਨਿਆਂ ‘ਚ ਹੀ ਡੇਂਗੂ ਕਾਰਨ 14 ਮੌਤਾਂ ਹੋ ਚੁੱਕੀਆਂ ਹਨ।

dengue cases increased haryana

ਜਾਣਕਾਰੀ ਅਨੁਸਾਰ ਇਸ ਸਾਲ ਹੁਣ ਤੱਕ 6 ਹਜ਼ਾਰ 151 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਸਭ ਤੋਂ ਮਾੜੀ ਹਾਲਤ ਪੰਚਕੂਲਾ ਅਤੇ ਹਿਸਾਰ ਜ਼ਿਲ੍ਹਿਆਂ ਦੀ ਹੈ। ਪੰਚਕੂਲਾ ਵਿੱਚ ਹੁਣ ਤੱਕ 1787 ਲੋਕ ਡੇਂਗੂ ਦੀ ਲਪੇਟ ਵਿੱਚ ਆ ਚੁੱਕੇ ਹਨ ‘ਤੇ ਹਿਸਾਰ ਵਿੱਚ 1,158 ਲੋਕ ਪਾਜ਼ੇਟਿਵ ਪਾਏ ਗਏ ਹਨ। ਗੁਰੂਗ੍ਰਾਮ ਵਿੱਚ 422, ਯਮੁਨਾਨਗਰ ਵਿੱਚ 539, ਅੰਬਾਲਾ ਵਿੱਚ 252 ਅਤੇ ਰੇਵਾੜੀ ਵਿੱਚ 222 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਜੇਕਰ ਹਰਿਆਣਾ ਵਿਚ ਡੇਂਗੂ ਮਰੀਜ਼ਾਂ ਦੀ ਗੱਲ ਕਰੀਏ ਤਾਂ ਰੋਜ਼ਾਨਾ ਔਸਤਨ 100 ਮਰੀਜ਼ ਮਿਲ ਰਹੇ ਹਨ। ਸੂਬੇ ਦੇ ਸਿਹਤ ਵਿਭਾਗ ਵੱਲੋਂ 500 ਤੋਂ ਵੱਧ ਸੈਂਪਲ ਲਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 100 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆ ਰਹੀ ਹੈ। ਦਸਣਯੋਗ ਗੱਲ ਹੈ ਕਿ ਹਰਿਆਣਾ ਵਿੱਚ ਪੰਜ ਸਾਲ ਤੋਂ ਡੇਂਗੂ ਨਾਲ ਕੋਈ ਮੌਤ ਨਹੀਂ ਹੋਈ। ਸਾਲ 2016 ‘ਚ 2 ਹਜ਼ਾਰ 494 ਲੋਕਾਂ ‘ਚ ਡੇਂਗੂ ਦੀ ਪੁਸ਼ਟੀ ਹੋਈ ਸੀ। 2017 ਅਤੇ 2020 ਵਿੱਚ 1,377 ਡੇਂਗੂ ਦੇ ਮਰੀਜ਼ ਪਾਏ ਗਏ, ਪਰ ਕਿਸੇ ਦੀ ਮੌਤ ਨਹੀਂ ਹੋਈ।

The post ਹਰਿਆਣਾ ‘ਚ ਵਧਿਆ ਡੇਂਗੂ ਦਾ ਕਹਿਰ, 10 ਮਹੀਨਿਆਂ ‘ਚ ਹੋਈਆਂ 14 ਮੌਤਾਂ appeared first on Daily Post Punjabi.