Dense fog will prevail in Punjab Archives - Daily Post Punjabi

ਪੰਜਾਬ ‘ਚ ਅਗਲੇ 2 ਦਿਨ ਪੈ ਸਕਦੀ ਹੈ ਕੜਾਕੇ ਦੀ ਠੰਢ, ਛਾਈ ਰਹੇਗੀ ਸੰਘਣੀ ਧੁੰਦ, IMD ਦੀ ਚੇਤਾਵਨੀ
ਪੰਜਾਬ ‘ਚ ਠੰਡੀਆਂ ਹਵਾਵਾਂ ਅਤੇ ਧੁੰਦ ਦੇ ਪ੍ਰਭਾਵ ਕਾਰਨ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਰਾਤ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੰਗਲਵਾਰ ਨੂੰ ਵੀ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਵੀਰਵਾਰ ਤੋਂ ਚਾਰ ਦਿਨ ਮੌਸਮ ਦਿਨ ਵੇਲੇ ਖੁਸ਼ਕ ਰਹੇਗਾ ਪਰ ਸਵੇਰ ਵੇਲੇ ਸੰਘਣੀ ਧੁੰਦ ਛਾਈ ਰਹੇਗੀ।

ਇਸ ਦੇ ਨਾਲ ਹੀ ਬੁੱਧਵਾਰ ਨੂੰ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਡਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 6.5 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ, ਲੁਧਿਆਣਾ 11.7, ਪਟਿਆਲਾ 10.4, ਪਠਾਨਕੋਟ 8.9, ਬਠਿੰਡਾ 8.0, ਫ਼ਿਰੋਜ਼ਪੁਰ 7.4, ਜਲੰਧਰ 10.4 ਅਤੇ ਰੋਪੜ 8.9 ਡਿਗਰੀ ਦਰਜ ਕੀਤਾ ਗਿਆ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 26.7 ਡਿਗਰੀ ਰਿਹਾ।

ਇਹ ਵੀ ਪੜ੍ਹੋ : ਦੇਸ਼ ਦੀ ਘਟਦੀ ਜਨਸੰਖਿਆ ਤੋਂ ਪ੍ਰੇਸ਼ਾਨ ਹੋਇਆ ਤਾਨਾਸ਼ਾਹ ਕਿਮ ਜੋਂਗ ਉਨ, ਔਰਤਾਂ ਨੂੰ ਕੀਤੀ ਇਹ ਅਪੀਲ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਵਿੱਚ ਫਤਿਹਗੜ੍ਹ ਸਾਹਿਬ, ਪਟਿਆਲਾ, ਮੁਹਾਲੀ, ਰੂਪਨਗਰ, ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਅਨੁਸਾਰ 11 ਦਸੰਬਰ ਨੂੰ ਸਰਗਰਮ ਹੋਣ ਵਾਲੇ ਪੱਛਮੀ ਗੜਬੜੀ ਦਾ ਪੰਜਾਬ ਦੇ ਮੌਸਮ ‘ਤੇ ਅਸਰ ਪੈਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ‘ਚ ਅਗਲੇ 2 ਦਿਨ ਪੈ ਸਕਦੀ ਹੈ ਕੜਾਕੇ ਦੀ ਠੰਢ, ਛਾਈ ਰਹੇਗੀ ਸੰਘਣੀ ਧੁੰਦ, IMD ਦੀ ਚੇਤਾਵਨੀ appeared first on Daily Post Punjabi.