deport indians Archives - Daily Post Punjabi

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਪਹੁੰਚੇ ਅੰਮ੍ਰਿਤਸਰ, ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਜਲਦ ਹੋਵੇਗਾ ਲੈਂਡ
ਕੁਝ ਹੀ ਦੇਰ ਵਿਚ ਅਮਰੀਕਾ ਤੋਂ ਡਿਪੋਰਟ ਹੋਏ 119 ਭਾਰਤੀਆਂ ਨੂੰ ਲੈ ਕੇ ਇਕ ਹੋਰ ਜਹਾਜ਼ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਣ ਵਾਲਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਿਪੋਰਟ ਹੋਏ ਭਾਰਤੀਆਂ ਨੂੰ ਰਿਸੀਵ ਕਰਨ ਲਈ ਪਹਿਲਾਂ ਹੀ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਤੇ ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚ ਚੁੱਕੇ ਹਨ।

ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਹਾਲੇ ਤਾਂ ਸਿਰਫ ਸ਼ੁਰੂਆਤ ਹੋਈ ਹੈ। ਅਜੇ ਹੋਰ ਜਹਾਜ਼ ਆਉਣਗੇ। ਕਿੰਨੇ ਭਾਰਤੀ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਹਨ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਹਜ਼ਾਰਾਂ ਬੰਦੇ ਡਿਪੋਰਟ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਡਿਪੋਰਟ ਹੋਏ ਭਾਰਤੀਆਂ ਦੇ ਜਹਾਜ਼ ਕਿਥੇ-ਕਿਥੇ ਉਤਰਨਗੇ, ਇਸ ਬਾਰੇ ਵੀ ਕੁਝ ਨਹੀਂ ਕਿਹਾ ਜਾ ਸਕਦਾ ਹੈ ਪਰ ਇਹ ਤਾਂ ਸਪੱਸ਼ਟ ਹੈ ਕਿ ਡਿਪੋਰਟ ਹੋਏ ਪੰਜਾਬੀਆਂ ਸਣੇ ਭਾਰਤੀਆਂ ਦੀ ਗਿਣਤੀ ਕਾਫੀ ਹੈ।

ਇਹ ਵੀ ਪੜ੍ਹੋ : ਵਿੱਤੀ ਧੋਖਾਧੜੀ ਕਰਨ ਵਾਲਿਆਂ ਖਿਲਾਫ ਜਲੰਧਰ ਪੁਲਿਸ ਦੀ ਕਾਰਵਾਈ, ATM ਬਦਲ ਕੇ ਠੱਗੀ ਕਰਨ ਵਾਲੇ 2 ਕਾਬੂ

ਇਸ ਮੌਕੇ ਰਵਨੀਤ ਬਿੱਟੂ ਨੇ ਉਨ੍ਹਾਂ ਟ੍ਰੈਵਲ ਏਜੰਟਾਂ ਨੂੰ ਵੀ ਝਾੜ ਪਾਈ ਜਿਨ੍ਹਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਲੋਕ ਅਮਰੀਕਾ ਭੇਜੇ ਹਨ। ਉਨ੍ਹਾਂ ਦੇ ਘਰ ਵਿਕ ਗਏ, ਜ਼ਮੀਨਾਂ ਵਿਕ ਗਈਆਂ। ਸਕੇ ਭਰਾਵਾਂ ਨੇ ਬਾਹਰ ਜਾਣ ਦੇ ਚੱਕਰ ਵਿਚ ਜ਼ਮੀਨਾਂ ਵੇਚ ਦਿੱਤੀਆਂ। ਜੇਕਰ ਤੁਹਾਨੂੰ ਸ਼ਰਮ ਹੈ ਤਾਂ ਜਿਹੜਾ ਪੈਸਾ ਲਿਆ ਓਨਾ ਕੋਲੋਂ ਲਿਆ ਹੈ, ਵਾਪਸ ਕਰਕੇ ਉਨ੍ਹਾਂ ਦੀ ਮਦਦ ਕਰੋ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਪਹਿਲਾਂ ਬਾਈਡੇਨ ਦੀ ਸਰਕਾਰ ਸੀ ਤਾਂ ਇਥੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਬੰਦੇ ਬਾਰਡਰ ਸਕਿਓਰਿਟੀ ਫੋਰਸ ਅੱਗੇ ਸਰੰਡਰ ਕਰ ਦਿੰਦੇ ਸੀ। ਜਿਹੜੇ ਬੰਦੇ ਭਾਰਤ ਤੋਂ ਅਮਰੀਕਾ ਜਾਣ ਲਈ ਡੌਂਕੀ ਲਗਾ ਕੇ ਜਾ ਰਹੇ ਹਨ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਨਹੀਂ ਹੈ ਕਿ ਹੁਣ ਅਮਰੀਕਾ ਵਿਚ ਟਰੰਪ ਦੀ ਸਰਕਾਰ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸਾਰੇ ਟ੍ਰੈਵਲ ਏਜੰਟਾਂ ਅੱਗੇ ਬੇਨਤੀ ਹੈ ਕਿ ਉਹ ਆਪਣੇ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾ ਭੇਜੇ ਗਏ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਸੱਦ ਲੈਣ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਪਹੁੰਚੇ ਅੰਮ੍ਰਿਤਸਰ, ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਜਲਦ ਹੋਵੇਗਾ ਲੈਂਡ appeared first on Daily Post Punjabi.

ਟ੍ਰੈਵਲ ਏਜੰਟਾਂ ਖਿਲਾਫ ਪੰਜਾਬ ਪੁਲਿਸ ਦੀ SIT ਦਾ ਵੱਡਾ ਐਕਸ਼ਨ, 2 ਹੋਰ FIR’s ਦਰਜ, ਕੁੱਲ ਗਿਣਤੀ ਹੋਈ 10
ਅਮਰੀਕਾ ਤੋਂ ਡਿਪੋਰਟ ਕੀਤੇ ਗਏ 31 ਪੰਜਾਬੀਆਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਗਠਿਤ ਕੀਤੀ ਗਈ SIT ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਪੁਲਿਸ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਟਰੈਵਲ ਏਜੰਟਾਂ ਵਿਰੁੱਧ ਦੋ ਹੋਰ FIRs ਦਰਜ ਕੀਤੀਆਂ ਹਨ, ਜਿਸ ਨਾਲ ਕੁੱਲ FIR ਦੀ ਗਿਣਤੀ 10 ਹੋ ਗਈ ਹੈ।

ਨਵੀਆਂ ਐਫਆਈਆਰਜ਼ ਉਹਨਾਂ ਏਜੰਟਾਂ ਵਿਰੁੱਧ ਦਰਜ ਕੀਤੀਆਂ ਗਈਆਂ ਸਨ ਜਿਨ੍ਹਾਂ ਨੇ ਅਮਰੀਕਾ ਵਿਚ ਪੰਜਾਬੀਆਂ ਦੀ ਗੈਰ-ਕਾਨੂੰਨੀ ਤਰੀਕੇ ਨਾਲ ਐਂਟਰੀ ਕਰਵਾਈ ਸੀ, ਨਤੀਜੇ ਵਜੋਂ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ। ਤਾਜ਼ਾ ਐਫ.ਆਈ.ਆਰਜ਼ ਦੇ ਵੇਰਵਿਆਂ ਵਿੱਚ ਜਸਕਰਨ ਸਿੰਘ, ਮਹਿੰਦਰ ਸਿੰਘ, ਹਰਦੇਵ ਕੌਰ, ਅਤੇ ਸੁਜਾਨ ਸਿੰਘ ਸਾਰੇ ਵਾਸੀ ਟਾਹਲੀ, ਟਾਂਡਾ ਦੇ ਏਜੰਟ ਹੈਪੀ ਵਿਰੁੱਧ ਅਤੇ ਐਫਆਈਆਰ ਨੰਬਰ 5 ਮਿਤੀ 11/2/2025 ਨੂੰ ਏਜੰਟ ਗਿੱਲ ਤਰਨਤਾਰਨ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਅਤੇ ਇਮੀਗ੍ਰੇਸ਼ਨ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ।

ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਐਸਆਈਟੀ ਉਨ੍ਹਾਂ ਡਿਪੋਰਟੀਆਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਨੂੰ ਟਰੈਵਲ ਏਜੰਟਾਂ ਦੁਆਰਾ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦਿਆਂ ਨਾਲ ਧੋਖਾ ਦਿੱਤਾ ਗਿਆ ਸੀ। ਟੀਮ ਨੇ ਡਿਪੋਰਟ ਕੀਤੇ ਲੋਕਾਂ ਦੇ ਬਿਆਨ ਦਰਜ ਕੀਤੇ ਹਨ ਅਤੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈਟਵਰਕ ਖਿਲਾਫ ਕਾਰਵਾਈ ਕਰਨ ਤੇ ਟ੍ਰੈਵਲ ਏਜੰਟਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਧੋਖਾਧੜੀ ਵਾਲੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਜਦਕਿ ਲੋਕਾਂ ਨੂੰ ਵੀ ਅਜਿਹੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ਦਾ ਸ਼ਿਕਾਰ ਹੋਣ ਤੋਂ ਰੋਕਣ ਲਈ ਆਪਣੇ ਆਪ ਵਿੱਚ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕੈਂਟਰ ਨੇ ਐਕਟਿਵਾ ਸਵਾਰ ਦਾਦੇ-ਪੋਤੀ ਨੂੰ ਮਾਰੀ ਟੱ.ਕ.ਰ, ਜਨਮ ਦਿਨ ਤੋਂ 2 ਦਿਨ ਪਹਿਲਾਂ ਮਾਸੂਮ ਦੀ ਗਈ ਜਾ/ਨ

ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਸਿਨਹਾ ਨੇ ਕਿਹਾ ਕਿ ਐਨਆਰਆਈ ਮਾਮਲੇ ਵਿੰਗ ਅਤੇ ਜ਼ਿਲ੍ਹਾ ਪੁਲਿਸ ਐਫਆਈਆਰਜ਼ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਜ਼ਦੀਕੀ ਤਾਲਮੇਲ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਫਾਰਵਰਡ ਤੇ ਬੈਕਵਰਡ ਲਿੰਕ ਜਾਂਚੇ ਜਾ ਰਹੇ ਹਨ। ਪੰਜਾਬ ਪੁਲਿਸ ਸਲਾਹ ਦਿੰਦੀ ਹੈ ਕਿ ਇਮੀਗ੍ਰੇਸ਼ਨ ਸੇਵਾਵਾਂ ਲਈ ਸਿਰਫ਼ ਕਾਨੂੰਨੀ ਰਾਹ ਅਪਣਾਉਣ। ਸਿਰਫ਼ ਲਾਇਸੰਸਸ਼ੁਦਾ ਏਜੰਟਾਂ ਦੀ ਚੋਣ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਟ੍ਰੈਵਲ ਏਜੰਟਾਂ ਖਿਲਾਫ ਪੰਜਾਬ ਪੁਲਿਸ ਦੀ SIT ਦਾ ਵੱਡਾ ਐਕਸ਼ਨ, 2 ਹੋਰ FIR’s ਦਰਜ, ਕੁੱਲ ਗਿਣਤੀ ਹੋਈ 10 appeared first on Daily Post Punjabi.