deputy cm ajit pawar tests positive Archives - Daily Post Punjabi

ਮਹਾਰਾਸ਼ਟਰ ਦੇ ਡਿਪਟੀ CM ਦਾ ਪਲੇਨ ਕ੍ਰੈਸ਼, ਜਹਾਜ਼ ‘ਚ ਸਵਾਰ ਅਜੀਤ ਪਵਾਰ ਸਣੇ 5 ਲੋਕਾਂ ਦੀ ਮੌਤ
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਬੁੱਧਵਾਰ ਨੂੰ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਬਾਰਾਮਤੀ ਵਿੱਚ ਲੈਂਡਿੰਗ ਕਰਦੇ ਸਮੇਂ ਵਾਪਰਿਆ। ਘਟਨਾ ਵਾਲੀ ਥਾਂ ਤੋਂ ਪ੍ਰਾਪਤ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਪਤਾ ਲੱਗ ਰਿਹਾ ਹੈ ਕਿ ਹਾਦਸਾ ਇੱਕ ਖੇਤ ਵਿੱਚ ਵਾਪਰਿਆ ਜਹਾਜ਼ ਵਿੱਚੋਂ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ।

ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਉਪ ਮੁੱਖ ਮੰਤਰੀ ਪਵਾਰ ਵੀ ਹਾਦਸੇ ਵਾਲੇ ਜਹਾਜ਼ ਵਿੱਚ ਸਵਾਰ ਸਨ। ਇੱਕ ਨਿਊਜ ਏਜੰਸੀ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਹਾਦਸੇ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਛੇ ਲੋਕਾਂ ਦੀ ਮੌਤ ਹੋ ਗਈ ਹੈ।

ਰਿਪੋਰਟਾਂ ਮੁਤਾਬਕ ਉਪ ਮੁੱਖ ਮੰਤਰੀ ਪਵਾਰ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਬਾਰਾਮਤੀ ਜਾ ਰਹੇ ਸਨ। ਬਾਰਾਮਤੀ ਨੂੰ ਪਵਾਰ ਪਰਿਵਾਰ ਦਾ ਚੋਣ ਗੜ੍ਹ ਮੰਨਿਆ ਜਾਂਦਾ ਹੈ ਅਤੇ ਉਹ ਇਸ ਹਲਕੇ ਤੋਂ ਵਿਧਾਇਕ ਵੀ ਸਨ। ਉਨ੍ਹਾਂ ਨੇ 2025 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਭਤੀਜੇ ਯੁਗੇਂਦਰ ਪਵਾਰ ਨੂੰ ਹਰਾਇਆ ਸੀ। ਜਹਾਜ਼ ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਸਥਾਨਕ ਲੋਕ ਸਹਾਇਤਾ ਲਈ ਪਹੁੰਚ ਗਏ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚੇ ਭੇਜੇ ਗਏ ਵਾਪਸ ਘਰ

ਜਾਣਕਾਰੀ ਮੁਤਾਬਕ ਪਵਾਰ ਮਹਾਰਾਸ਼ਟਰ ਪੰਚਾਇਤ ਚੋਣਾਂ ਲਈ ਬਾਰਾਮਤੀ ਵਿਚ 4 ਸਭਾਵਾਂ ਨੂੰ ਸੰਬੋਧਤ ਕਰਨ ਜਾ ਰਹੇ ਸਨ। ਉਹ ਮੁੰਬਈ ਤੋਂ ਚਾਰਡਰਡ ਪਲੇਨ ਵਿਚ ਬਾਰਾਮਤੀ ਗਏ ਸਨ। ਉਥੇ ਲੈਂਡਿੰਗ ਦੌਰਾਨ ਪਲੇਨ ਰਨਵੇ ਤੋਂ ਫਿਸਲ ਗਿਆ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਜਹਾਜ਼ ਵਿੱਚ ਅਜੀਤ ਵਪਾਰ ਨਾਲ ਉਨ੍ਹਾਂ ਦੇ ਪੀਏ, ਸੁਰੱਖਿਆ ਕਰਮਚਾਰੀ ਅਤੇ ਫਲਾਈਟ ਸਟਾਫ ਸਮੇਤ ਪੰਜ ਲੋਕਾਂ ਦੀ ਜਾਨ ਚਲੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਹਾਰਾਸ਼ਟਰ ਦੇ ਡਿਪਟੀ CM ਦਾ ਪਲੇਨ ਕ੍ਰੈਸ਼, ਜਹਾਜ਼ ‘ਚ ਸਵਾਰ ਅਜੀਤ ਪਵਾਰ ਸਣੇ 5 ਲੋਕਾਂ ਦੀ ਮੌਤ appeared first on Daily Post Punjabi.

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ, ਹਸਪਤਾਲ ਦਾਖਲ
deputy cm ajit pawar tests positive: ਮੁੰਬਈ- ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਨੇ ਸੋਮਵਾਰ ਨੂੰ ਦੱਸਿਆ ਹੈ ਕਿ ਉਹ ਕੋਰੋਨਾ ਵਾਇਰਸ (ਕੋਵਿਡ -19 ਸਕਾਰਾਤਮਕ) ਨਾਲ ਸੰਕਰਮਿਤ ਪਾਏ ਗਏ ਹਨ ਅਤੇ ਡਾਕਟਰਾਂ ਦੀ ਸਲਾਹ ‘ਤੇ ਮੁੰਬਈ ਦੇ ਇੱਕ ਹਸਪਤਾਲ’ ਚ ਦਾਖਲ ਕਰਵਾਇਆ ਗਿਆ ਹੈ। ਪਵਾਰ ਨੇ ਇੱਕ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਦੀ ਸਿਹਤ ਇਸ ਸਮੇ ਠੀਕ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਨੇ ਕਿਹਾ, ‘ਮੈ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਿਆ ਹਾਂ। ਸਾਵਧਾਨੀ ਦੇ ਤੌਰ ‘ਤੇ ਮੈਨੂੰ ਡਾਕਟਰਾਂ ਦੀ ਸਲਾਹ ‘ਤੇ ਬਰੇਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।’

deputy cm ajit pawar tests positive

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਰਟੀ ਵਰਕਰਾਂ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਅਤੇ ਉਹ ਥੋੜਾ ਆਰਾਮ ਕਰਨ ਤੋਂ ਬਾਅਦ ਲੋਕਾਂ ਵਿੱਚ ਪਰਤ ਆਉਣਗੇ। ਦੱਸ ਦੇਈਏ ਕਿ ਪਵਾਰ ਨੂੰ ਵੀਰਵਾਰ ਨੂੰ ਸੰਕਰਮਿਤ ਹੋਣ ਦੀ ਪੁਸ਼ਟੀ ਨਹੀਂ ਹੋਈ ਸੀ, ਪਰ ਉਹ ਸਾਵਧਾਨੀ ਦੇ ਤੌਰ ‘ਤੇ ਘਰ ਵਿੱਚ ਏਕਾਂਤ ਵਾਸ ਹੋ ਗਏ ਸੀ। ਪਿੱਛਲੇ ਕੁੱਝ ਮਹੀਨਿਆਂ ਤੋਂ ਮਹਾਰਾਸ਼ਟਰ ਦੇ ਇੱਕ ਦਰਜਨ ਤੋਂ ਵੱਧ ਮੰਤਰੀ ਕੋਵਿਡ -19 ਨਾਲ ਸੰਕਰਮਿਤ ਹੋਏ ਹਨ। ਇਸਦੇ ਨਾਲ ਹੀ, ਰਾਜ ਦੇ ਬਹੁਤ ਸਾਰੇ ਨੇਤਾ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ।

The post ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ, ਹਸਪਤਾਲ ਦਾਖਲ appeared first on Daily Post Punjabi.