deputy cm randhawa raised the question Archives - Daily Post Punjabi

ਡਿਪਟੀ CM ਰੰਧਾਵਾ ਨੇ ਸਿੰਘੂ ਬਾਰਡਰ ਘਟਨਾ ਪਿੱਛੇ ਜਤਾਇਆ ਵੱਡੀ ਸਾਜ਼ਿਸ਼ ਦਾ ਖਦਸ਼ਾ, ਚੁੱਕੇ ਇਹ ਸਵਾਲ
ਕੁਝ ਦਿਨ ਪਹਿਲਾ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੀ ਜਿੰਮੇਵਾਰੀ ਲੈਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਛਾਏ ਨਿਹੰਗ ਸਿੰਘਾਂ ਦੀ ਜੱਥੇਬੰਦੀ ਦੇ ਆਗੂ ਬਾਬਾ ਅਮਨ ਸਿੰਘ ਦੀ ਬੀਜੇਪੀ ਆਗੂਆਂ ਨਾਲ ਪੁਰਾਣੀ ਤਸਵੀਰ ਨੇ ਤਰਥਲੀ ਮਚਾ ਦਿੱਤੀ ਹੈ।

deputy cm randhawa raised the question

ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਨੇ ਵੀ ਕਈ ਸਵਾਲ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਜਾਂਚ ਕਰਵਾਉਣ ਦੀ ਗੱਲ ਕਹੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਕਰਵਾਏਗੀ। ਉਨ੍ਹਾਂ ਨੇ ਸਿੰਘੂ ਬਾਰਡਰ ਘਟਨਾ ਪਿੱਛੇ ਵੱਡੀ ਸਾਜ਼ਿਸ਼ ਦਾ ਖਦਸ਼ਾ ਵੀ ਜਤਾਇਆ ਹੈ ਅਤੇ ਕਿਹਾ ਕਿ ਪੰਜਾਬ ਪੁਲਿਸ ਹਰ ਪਹਿਲੂ ਦੀ ਜਾਂਚ ਕਰੇਗੀ। ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਤਸਵੀਰ ਦੇਖਣ ਤੋਂ ਬਾਅਦ ਉਹ ਵੀ ਹੈਰਾਨ ਸਨ। ਉਨ੍ਹਾਂ ਕਿਹਾ ਕਿ ਤਸਵੀਰ ਤੋਂ ਬਾਅਦ ਪਿੰਕੀ ਦਾ ਸਾਹਮਣੇ ਆਉਣਾ ਵੀ ਇੱਕ ਵੱਡੀ ਗੱਲ ਹੈ।

ਇਹ ਵੀ ਪੜ੍ਹੋ : ਉੱਤਰਾਖੰਡ ‘ਚ ਕੁਦਰਤ ਦਾ ਕਹਿਰ, ਬੱਦਲ ਫੱਟਣ ਕਾਰਨ 17 ਮੌਤਾਂ, ਕਈ ਲਾਪਤਾ

ਉਨ੍ਹਾਂ ਕਿਹਾ ਕਿ ਲਖਬੀਰ ਸਿੰਘ ਦਿੱਲੀ ਕਿਵੇਂ ਪਹੁੰਚਿਆ ਜਾ ਕੌਣ ਉਸ ਨੂੰ ਲੈ ਕੇ ਗਿਆ ਸੀ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ। ਸੁਖਜਿੰਦਰ ਸਿੰਘ ਰੰਧਾਵਾ ਨੇ ਨਹਿੰਗ ਸਰਬਜੀਤ ਸਿੰਘ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਬਜੀਤ ਸਿੰਘ ਦੇ ਕੇਸ ਕੱਟੇ ਹੋਣੇ ਵੀ ਜਾਂਚ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!

The post ਡਿਪਟੀ CM ਰੰਧਾਵਾ ਨੇ ਸਿੰਘੂ ਬਾਰਡਰ ਘਟਨਾ ਪਿੱਛੇ ਜਤਾਇਆ ਵੱਡੀ ਸਾਜ਼ਿਸ਼ ਦਾ ਖਦਸ਼ਾ, ਚੁੱਕੇ ਇਹ ਸਵਾਲ appeared first on Daily Post Punjabi.