deputy cm sukhjinder singh randhawa Archives - Daily Post Punjabi

ਕਾਂਗਰਸ ਪ੍ਰਚਾਰ ਕਮੇਟੀ ਦੀ ਮੀਟਿੰਗ ‘ਚ ਹੰਗਾਮਾ, ਸਿੱਧੂ ਨੇ CM ਚੰਨੀ ਤੇ ਡਿਪਟੀ CM ਰੰਧਾਵਾ ‘ਤੇ ਸਾਧੇ ਨਿਸ਼ਾਨੇ
ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਪਹਿਲੀ ਮੀਟਿੰਗ ਵਿੱਚ ਬੀਤੇ ਦਿਨ ਕਾਫੀ ਗਰਮਾ-ਗਰਮੀ ਰਹੀ। ਇਸ ਮੀਟਿੰਗ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਤਿੱਖਾ ਸਟੈਂਡ ਬਰਕਰਾਰ ਰੱਖਿਆ।

punjab congress campaign committee meeting

ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਝਾਅ ਮੰਗੇ ਕਿ ਪਾਰਟੀ ਕਿਸ ਤਰ੍ਹਾਂ ਦੀ ਮੁਹਿੰਮ (ਪ੍ਰਚਾਰ ) ਚਾਹੁੰਦੀ ਹੈ- ਵਿਅਕਤੀ ਕੇਂਦਰਿਤ, ਪ੍ਰਾਪਤੀ ਆਧਾਰਿਤ ਜਾਂ ਭਰੋਸੇਯੋਗਤਾ ਆਧਾਰਿਤ। ਇਸ ‘ਤੇ ਸਿੱਧੂ ਨੇ ਕਿਹਾ, ‘ਹਰ ਘਰ ਜਿਸ ਦੀ ਫੋਟੋ ਲੱਗੀ ਹੈ, ਵੋਟਾਂ ਵੀ ਉਨ੍ਹਾਂ ਤੋਂ ਪਵਾ ਲਓ। ਪ੍ਰਚਾਰ ਤਾਂ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਦਾ ਇਸ਼ਾਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲ ਸੀ। ਜਿਸ ਸਮੇਂ ਸਿੱਧੂ ਇਹ ਕਹਿ ਰਹੇ ਸਨ, ਉਸ ਸਮੇਂ ਮੁੱਖ ਮੰਤਰੀ ਉਥੇ ਮੌਜੂਦ ਨਹੀਂ ਸਨ। ਉਹ ਕਿਸੇ ਨਾਲ ਫ਼ੋਨ ‘ਤੇ ਗੱਲ ਕਰਨ ਲਈ ਬਾਹਰ ਗਏ ਹੋਏ ਸੀ।

ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਇਹ ਮੁੱਦਾ ਵੀ ਚੁੱਕਿਆ ਕਿ ਜਿਨ੍ਹਾਂ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਪ੍ਰਧਾਨਗੀ ਜਾਂ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਬਿਠਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਹਟਾ ਦਿੱਤਾ ਜਾਵੇ। ਸਿੱਧੂ ਨੇ ਇੱਥੇ ਅਸਿੱਧੇ ਤੌਰ ‘ਤੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਵੀ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਸੋਨੂੰ ਸੂਦ ਵੱਲੋਂ ਰਾਈਫਲ ਮਿਲਣ ‘ਤੇ ਚਰਚਾ ‘ਚ ਆਈ ਨੈਸ਼ਨਲ ਸ਼ੂਟਿੰਗ ਚੈਂਪੀਅਨ ਕੋਨਿਕਾ ਲਾਇਕ ਨੇ ਕੀਤੀ ਖੁਦਕੁਸ਼ੀ

ਕਰੀਬ ਸਾਢੇ ਤਿੰਨ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਪਾਰਟੀ ਕਿਸੇ ਅੰਤਿਮ ਫੈਸਲੇ ‘ਤੇ ਨਹੀਂ ਪਹੁੰਚ ਸਕੀ ਪਰ ਰਾਹੁਲ ਗਾਂਧੀ ਦੇ ਰੋਡਮੈਪ ਅਨੁਸਾਰ ਕਾਂਗਰਸ ਨੂੰ ਸਾਂਝੇ ਚਿਹਰੇ ਨੂੰ ਸਾਹਮਣੇ ਰੱਖ ਕੇ ਪ੍ਰਚਾਰ ਪ੍ਰੋਗਰਾਮ ਤਿਆਰ ਕਰਨਾ ਚਾਹੀਦਾ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਸਿੱਧੂ ਦੇ ਸਟੈਂਡ ਨੂੰ ਦੇਖਦੇ ਹੋਏ ਕਾਂਗਰਸ ਨੂੰ ਪਾਰਟੀ ਚਿਹਰੇ ‘ਤੇ ਪ੍ਰਚਾਰ ਕਰਨ ਦਾ ਕਦਮ ਚੁੱਕਣ ਤੋਂ ਡਰੀ ਹੋਈ ਹੈ, ਕਿਉਂਕਿ ਜਿਸ ਤਰ੍ਹਾਂ ਸਿੱਧੂ ਨੇ ਮੁੱਖ ਮੰਤਰੀ ਦਾ ਨਾਂ ਲਏ ਬਿਨਾਂ ਕਿਹਾ ਕਿ ਘਰਾਂ ਅਤੇ ਦੁਕਾਨਾਂ ‘ਤੇ ਜਿਨ੍ਹਾਂ ਦੀ ਫੋਟੋ ਲੱਗੀ ਹੈ, ਉਨ੍ਹਾਂ ਤੋਂ ਵੋਟਾਂ ਲੈ ਲੈਣੀਆਂ ਚਾਹੀਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਕਾਂਗਰਸ ਪ੍ਰਚਾਰ ਕਮੇਟੀ ਦੀ ਮੀਟਿੰਗ ‘ਚ ਹੰਗਾਮਾ, ਸਿੱਧੂ ਨੇ CM ਚੰਨੀ ਤੇ ਡਿਪਟੀ CM ਰੰਧਾਵਾ ‘ਤੇ ਸਾਧੇ ਨਿਸ਼ਾਨੇ appeared first on Daily Post Punjabi.

ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਦੇ ਨਾਲ ਬਹਿਸੇ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ, ਦੇਖੋ ਵੀਡੀਓ
ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੱਚੇ ਮੁਲਾਜ਼ਮਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਮੰਤਰੀ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ ਦੀ ਪ੍ਰਦਰਸ਼ਨਕਾਰੀਆਂ ਦੇ ਨਾਲ ਤਿੱਖੀ ਬਹਿਸ ਵੀ ਹੋਈ ਹੈ।

warring and deputy cm randhawa

ਦਰਅਸਲ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਪ ਮੁੱਖ ਮੰਤਰੀ ਦੀ ਗੱਡੀ ਰੋਕ ਲਈ, ਜਿਸ ਤੋਂ ਬਾਅਦ ਗੁੱਸੇ ’ਚ ਆਏ ਮੰਤਰੀ ਰਾਜਾ ਵੜਿੰਗ ਅਤੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਦਰਸ਼ਨਕਾਰੀਆਂ ਨਾਲ ਤਿੱਖੀ ਬਹਿਸ ਹੋ ਗਈ। ਬਹਿਸ ਇੰਨੀ ਵੱਧ ਗਈ ਕਿ ਸੁਖਜਿੰਦਰ ਰੰਧਾਵਾ ਨੇ ਮੁਕਸਤਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਲਈ ਵੀ ਕਹਿ ਦਿੱਤਾ।

ਦੇਖੋ ਵੀਡੀਓ : ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਦੇ ਨਾਲ ਬਹਿਸੇ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ

ਦੱਸ ਦੇਈਏ ਕਿ ਡਿਪਟੀ CM ਰੰਧਾਵਾ ਅੱਜ ਮੁਕਤਸਰ ਸਾਹਿਬ ਵਿਖੇ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਵੀ ਸੀ। ਜਿਵੇਂ ਹੀ ਰੰਧਾਵਾ ਦਾ ਕਾਫਲਾ ਡੀਸੀ ਦਫਤਰ ਮੁਕਤਸਰ ਵਿਖੇ ਪਹੁੰਚਿਆ ਤਾਂ ਐਨਐਚਐਮ ਮਲਟੀਪਰਪਸ ਵਰਕਰ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਰਮਚਾਰੀ ਕਾਲੇ ਝੰਡੇ ਲੈ ਕੇ ਪਹੁੰਚ ਗਏ ‘ਤੇ ਵਿਰੋਧ ਕੀਤਾ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੇ ਡਿਪਟੀ CM ਰੰਧਾਵਾ ਦੀ ਗੱਡੀ ਅੱਗੇ ਆ ਪ੍ਰਦਰਸ਼ਨ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

The post ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਦੇ ਨਾਲ ਬਹਿਸੇ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ, ਦੇਖੋ ਵੀਡੀਓ appeared first on Daily Post Punjabi.

ਸਿੱਧੂ ਦੀ ਨਾਰਾਜ਼ਗੀ ਵਿਚਕਾਰ ਰੰਧਾਵਾ ਤੇ ਆਸ਼ੂ ਦਿੱਲੀ ਰਵਾਨਾ, ਜਾਣ ਤੋਂ ਪਹਿਲਾਂ 5 ਘੰਟੇ CM ਚੰਨੀ ਨਾਲ ਕੀਤੀ ਮੀਟਿੰਗ
ਕਾਂਗਰਸੀ ਆਗੂਆਂ ‘ਚ ਸ਼ੁਰੂ ਹੋਈਆਂ ਨਾਰਾਜ਼ਗੀਆ ਕੈਪਟਨ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਵੀ ਜਾਰੀ ਹਨ। ਜਿੱਥੇ ਪਹਿਲਾ ਕੈਪਟਨ ਤੇ ਸਿੱਧੂ ਵਿਚਕਾਰ ਤਲਖੀ ਬਰਕਰਾਰ ਸੀ।

randhawa and ashu leave for delhi

ਹੁਣ ਉਹ ਸਿੱਧੂ ਤੇ ਮੁੱਖ ਮੰਤਰੀ ਚੰਨੀ ਵਿਚਕਾਰ ਵੀ ਦਿਖ ਰਹੀ ਹੈ। ਜਿੱਥੇ ਬੀਤੇ ਕੁੱਝ ਸਮੇ ਤੋਂ ਸਿੱਧੂ ਪਾਰਟੀ ਤੋਂ ਨਰਾਜ਼ ਚੱਲ ਰਹੇ ਹਨ ਉੱਥੇ ਹੀ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੇ ਅੰਦਰੂਨੀ ਮੁੱਦਿਆਂ ‘ਤੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ, ਇਸੇ ਦੌਰਾਨ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਈ ਘੰਟਿਆਂ ਲਈ ਮੀਟਿੰਗ ਕੀਤੀ ਹੈ।

ਇਹ ਵੀ ਪੜ੍ਹੋ : Breaking: ਰਾਵਤ ਦੀ ਛੁੱਟੀ, ਹਰੀਸ਼ ਚੌਧਰੀ ਬਣਾਏ ਗਏ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ, ਜਾਣੋ ਕੌਣ ਨੇ ਚੌਧਰੀ

ਜਿਸ ਤੋਂ ਬਾਅਦ ਤੁਰੰਤ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤ ਭੂਸ਼ਣ ਆਸ਼ੂ ਦਿੱਲੀ ਲਈ ਰਵਾਨਾ ਹੋ ਗਏ ਹਨ ਅਤੇ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਉਨ੍ਹਾਂ ਨੂੰ ਪਾਰਟੀ ਹਾਈ ਕਮਾਨ ਵੱਲੋਂ ਤੁਰੰਤ ਬੁਲਾਇਆ ਗਿਆ ਹੈ ਅਤੇ ਇਸ ਦੌਰਾਨ ਸੰਗਠਨ ਢਾਂਚੇ ਬਾਰੇ ਗੰਭੀਰ ਚਰਚਾ ਸੰਭਵ ਹੈ। ਦੱਸ ਦੇਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤ ਭੂਸ਼ਣ ਆਸ਼ੂ ਨੇ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾ ਮੁੱਖ ਮੰਤਰੀ ਚੰਨੀ ਨਾਲ ਤਕਰੀਬਨ 5 ਘੰਟੇ ਤੱਕ ਮੀਟਿੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਸਿੱਧੂ ਦੀ ਨਾਰਾਜ਼ਗੀ ਵਿਚਕਾਰ ਰੰਧਾਵਾ ਤੇ ਆਸ਼ੂ ਦਿੱਲੀ ਰਵਾਨਾ, ਜਾਣ ਤੋਂ ਪਹਿਲਾਂ 5 ਘੰਟੇ CM ਚੰਨੀ ਨਾਲ ਕੀਤੀ ਮੀਟਿੰਗ appeared first on Daily Post Punjabi.

ਡਿਪਟੀ CM ਰੰਧਾਵਾ ਨੇ ਕੈਪਟਨ ਦੀ ਮਹਿਲਾ ਮਿੱਤਰ ਅਰੂਸਾ ਤੇ ISI ਦੇ ਕੁਨੈਕਸ਼ਨ ਦੀ ਜਾਂਚ ਦੇ ਦਿੱਤੇ ਹੁਕਮ
ਕੈਪਟਨ ਅਮਰਿੰਦਰ ਸਿੰਘ ਦੇ ਨਵੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਹੁਣ ਕੈਪਟਨ ‘ਤੇ ਕਾਂਗਰਸ ਵਿਚਕਾਰ ਤਲਖੀ ਵੱਧਦੀ ਨਜ਼ਰ ਆ ਰਹੀ ਹੈ। ਦੋਵੇਂ ਧਿਰਾਂ ਇੱਕ-ਦੂਜੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੀਆਂ ਹਨ।

captains female friends connection

ਉੱਥੇ ਹੀ ਹੁਣ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਕਾਰਜਕਾਰੀ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਪਾਕਿ ਮਹਿਲਾ ਮਿੱਤਰ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਬੰਧਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵਾਰ -ਵਾਰ ਚਿਤਾਵਨੀ ਦੇਣ ਦੇ ਬਾਵਜੂਦ ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਸਾਢੇ ਚਾਰ ਸਾਲ ਸਰਕਾਰੀ ਕੋਠੀ ਵਿੱਚ ਰਹੀ। ਵੀਰਵਾਰ ਨੂੰ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਕਿਵੇਂ ਪਤਾ ਲੱਗਾ ਕਿ ਪੰਜਾਬ ਆਈਐਸਆਈ ਦੇ ਖਤਰੇ ਹੇਠ ਹੈ। ਭਾਵ, ਕੋਈ ਉਨ੍ਹਾਂ ਨੂੰ ਕੁੱਝ ਜਾਣਕਾਰੀ ਦੇ ਰਿਹਾ ਸੀ।

ਇਹ ਵੀ ਪੜ੍ਹੋ : ਟੀਕਾਕਰਨ ਦਾ ਅੰਕੜਾ 100 ਕਰੋੜ ਦੇ ਪਾਰ ਹੋਣ ਤੋਂ ਬਾਅਦ ਬੋਲੇ PM ਮੋਦੀ, ਕਿਹਾ – ‘VIP ਕਲਚਰ ਨਹੀਂ ਪੈਣ ਦਿੱਤਾ ਭਾਰੀ’

ਰੰਧਾਵਾ ਨੇ ਮੌਕੇ ‘ਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਈਡੀ ਕੇਸ ਦਾ ਸਾਹਮਣਾ ਕਰਨ ਅਤੇ ਪਾਕਿਸਤਾਨੀ ਨਾਗਰਿਕ ਨੂੰ ਸ਼ਰਣ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਹੱਥ ਮਿਲਾਇਆ ਹੈ। ਉੱਥੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੇ ਵੀ ਇਸ ਮਾਮਲੇ ‘ਤੇ ਵੱਡਾ ਬਿਆਨ ਦਿੱਤਾ ਹੈ। ਕੁਲਬੀਰ ਜ਼ੀਰਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਸੱਚ ਸਭ ਦੇ ਸਾਹਮਣੇ ਲਿਆਂਦਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਡਿਪਟੀ CM ਰੰਧਾਵਾ ਨੇ ਕੈਪਟਨ ਦੀ ਮਹਿਲਾ ਮਿੱਤਰ ਅਰੂਸਾ ਤੇ ISI ਦੇ ਕੁਨੈਕਸ਼ਨ ਦੀ ਜਾਂਚ ਦੇ ਦਿੱਤੇ ਹੁਕਮ appeared first on Daily Post Punjabi.

ਵੱਡੀ ਖਬਰ : UP ਬਾਰਡਰ ‘ਤੇ ਰੋਕਿਆ ਗਿਆ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

deputy cm randhawas convoy stopped

ਇਸ ਸਮੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੇ ਕਾਫਲੇ ਸਮੇਤ ਯੂਪੀ ਦੇ ਬਾਰਡਰ ‘ਤੇ ਰੋਕ ਦਿੱਤਾ ਗਿਆ ਹੈ। ਦਰਅਸਲ ਹੈਲੀਕਾਪਟਰ ਨੂੰ ਹਵਾਈ ਅੱਡੇ ‘ਤੇ ਉੱਤਰਣ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਵਿਧਾਇਕਾਂ ਨਾਲ ਸੜਕ ਰਾਹੀਂ ਲਖੀਮਪੁਰ ਰਵਾਨਾ ਹੋਏ ਸੀ।

ਇਹ ਵੀ ਪੜ੍ਹੋ : ਲਖੀਮਪੁਰ ਪਿੱਛੋਂ ਹੁਣ ਰਾਜਸਥਾਨ ਤੋਂ ਕਿਸਾਨਾਂ ਨੂੰ ਲੈ ਕੇ ਸਾਹਮਣੇ ਆਈ ਇਹ ਵੱਡੀ ਖਬਰ

ਪਰ ਹੁਣ ਉਨ੍ਹਾਂ ਦੇ ਕਾਫਲੇ ਨੂੰ ਹਰਿਆਣਾ ਯੂਪੀ ਬਾਰਡਰ ‘ਤੇ ਰੋਕ ਲਿਆ ਗਿਆ ਹੈ। ਜਾਣਕਰੀ ਸਾਹਮਣੇ ਆਈ ਹੈ ਕਿ ਰੰਧਾਵਾ ਸਮੇਤ ਉਨ੍ਹਾਂ ਦਾ ਪੂਰਾ ਕਾਫ਼ਲਾ ਸੜਕ ‘ਤੇ ਬੈਠ ਚੁੱਕਾ ਹੈ।

ਇਹ ਵੀ ਦੇਖੋ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਵੱਡੀ ਖਬਰ : UP ਬਾਰਡਰ ‘ਤੇ ਰੋਕਿਆ ਗਿਆ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ appeared first on Daily Post Punjabi.