Dera Baba Nanak Block Samiti Archives - Daily Post Punjabi

ਜੇਲ੍ਹ ‘ਚ ਬੰਦ ਬਦਮਾਸ਼ ਜੱਗੂ ਦੀ ਮਾਸੀ ਨੇ ਜਿੱਤੀ ਚੋਣ, ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੀ ਬਣੀ ਚੇਅਰਪਰਸਨ
ਪਿਛਲੇ ਦਿਨੀ ਹਲਕਾ ਡੇਰਾ ਬਾਬਾ ਨਾਨਕ ਵਿੱਚ ਬਲਾਕ ਸੰਮਤੀ ਮੈਂਬਰਾਂ ਦੀਆਂ ਚੋਣਾਂ ਹੋਈਆਂ ਹੋਈਆਂ ਸਨ, ਜਿਸ ਵਿੱਚ 19 ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਸੀ ਉਸ ਨੂੰ ਲੈ ਕੇ 5 ਮਾਰਚ ਨੂੰ ਚੇਅਰਮੈਨ ਦੇ ਚੋਣ ਹੋਣੀ ਸੀ ਜੋ ਕਿ ਕਿਸੇ ਕਾਰਨਾਂ ਕਰਕੇ ਨਹੀਂ ਹੋ ਸਕੀ ਸੀ। ਇਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਦੇ ਮਾਸੀ ਰਾਜਵਿੰਦਰ ਕੌਰ ਸਮੇਤ ਹੋਰ ਵੱਖ ਵੱਖ ਮੈਂਬਰਾਂ ਵੱਲੋਂ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ।

ਮਾਨਯੋਗ ਹਾਈਕੋਰਟ ਵੱਲੋਂ 17 ਮਾਰਚ ਨੂੰ ਡਿਪਟੀ ਕਮਿਸ਼ਨਰ ਅਤੇ ਵਕੀਲਾਂ ਦੇ ਵਫਦ ਦੀ ਹਾਜ਼ਰੀ ਵਿੱਚ ਵੀਡੀਓਗਰਾਫੀ ਰਾਹੀਂ ਨਿਰਪੱਖ ਚੋਣਾਂ ਕਰਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਨੂੰ ਲੈ ਕੇ ਚੇਅਰਮੈਨ ਦੇ ਦਾਵੇਦਾਰ ਆਜ਼ਾਦ ਉਮੀਦਵਾਰ ਵਜੋਂ ਜੱਗੂ ਭਗਵਾਨਪੁਰੀਆ ਦੇ ਮਾਸੀ ਰਾਜਵਿੰਦਰ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੇਸਮ ਸਿੰਘ ਪੱਡਾ ਸਨ। ਜੱਗੂ ਭਗਵਾਨਪੁਰੀਆ ਦੇ ਮਾਸੀ ਜੋ ਕਿ ਕਿਸੇ ਮੁਕਦਮੇ ਵਿੱਚ ਜੇਲ੍ਹ ਵਿੱਚ ਸਨ ਜਿਨਾਂ ਨੂੰ ਅੱਜ ਭਾਰੀ ਪੁਲਿਸ ਬਲ ਸਮੇਤ ਤਹਿਸੀਲ ਕੰਪਲੈਕਸ ਡੇਰਾ ਬਾਬਾ ਨਾਨਕ ਵਿਖੇ ਲਿਆਂਦਾ ਗਿਆ।  ਅੱਜ ਬਲਾਕ ਸੰਮਤੀ ਦੀਆਂ ਹੋਈਆਂ ਵੋਟਾਂ ਵਿੱਚ ਜੱਗੂ ਭਗਵਾਨਪੁਰੀਆ ਦੇ ਮਾਸੀ ਰਾਜਵਿੰਦਰ ਕੌਰ ਨੂੰ 11 ਵੋਟਾਂ ਲੈ ਕੇ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਪਰਸਨ ਬਣੇ ਹਨ, ਜਦ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੇਸ਼ਮ ਸਿੰਘ ਪੱਡਾ ਨੂੰ ਅੱਠ ਵੋਟਾਂ ਮਿਲੀਆਂ। ਤੇ ਉੱਥੇ ਹੀ ਆਮ ਆਦਮੀ ਪਾਰਟੀ ਦੇ ਉਪ ਚੇਅਰਪਰਸਨ ਰਜਵੰਤ ਕੌਰ ਧਾਰੋਵਾਲੀ ਬਣੇ ਹਨ।

ਇਹ ਵੀ ਪੜ੍ਹੋ : ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ! ਗੁ. ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹਣ ਦੀ ਮਿਤੀ ਦਾ ਹੋਇਆ ਐਲਾਨ

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸਡੀਐਮ ਡੇਰਾ ਬਾਬਾ ਨਾਨਕ ਅਦਿਤਿਆ ਸ਼ਰਮਾ ਨੇ ਦੱਸਿਆ ਕਿ ਅੱਜ ਜੋ ਵੋਟਾਂ ਹੋਈਆਂ ਹਨ ਬਿਲਕੁਲ ਪਾਰਦਰਸ਼ੀ ਢੰਗ ਨਾਲ ਹੋਈਆਂ ਹਨ, ਜਿਸ ਵਿੱਚ ਰਾਜਵਿੰਦਰ ਕੌਰ 11 ਵੋਟਾਂ ਲੈ ਕੇ ਡੇਰਾ ਬਾਬਾ ਨਾਨਕ ਬਲਾਕ ਦੇ ਚੇਅਰਪਰਸਨ ਬਣੇ ਹਨ। ਹਾਈਕੋਰਟ ਵੱਲੋਂ ਪੁਆਇੰਟ ਕੀਤੇ ਵਕੀਲਾਂ ਨੇ ਤਸੱਲੀ ਬਖਸ਼ਾਉਂਦਿਆਂ ਕਿਹਾ ਕਿ ਅਸੀਂ ਪੂਰੀ ਤਰ੍ਹ ਸੰਤੁਸ਼ਟ ਹਾਂ ਅਤੇ ਇਲੈਕਸ਼ਨ ਬਿਲਕੁਲ ਪਾਰਦਰਸ਼ੀ ਢੰਗ ਨਾਲ ਹੋਏ ਹਨ ਇਸ ਮੌਕੇ ਉਹਨਾਂ ਵੱਲੋਂ ਮਾਨਯੋਗ ਹਾਈਕੋਰਟ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੇਲ੍ਹ ‘ਚ ਬੰਦ ਬਦਮਾਸ਼ ਜੱਗੂ ਦੀ ਮਾਸੀ ਨੇ ਜਿੱਤੀ ਚੋਣ, ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੀ ਬਣੀ ਚੇਅਰਪਰਸਨ appeared first on Daily Post Punjabi.