dera baba nanak news Archives - Daily Post Punjabi

ਲੰਗਰ ਦੀ ਸੇਵਾ ਕਰ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ‘ਤੇ ਫਾਇਰਿੰਗ, ਪਤੀ ਦੀ ਮੌ.ਤ, ਪਤਨੀ ਗੰਭੀਰ ਜ਼ਖਮੀ
ਡੇਰਾ ਬਾਬਾ ਨਾਨਕ ਦੇ ਪਿੰਡ ਸਰਵਾਲੀ ਵਿੱਚ ਬੀਤੀ ਰਾਤ ਲੰਗਰ ਦੀ ਸੇਵਾ ਕਰਕੇ ਘਰ ਵਾਪਸ ਪਰਤ ਰਹੇ ਬਜ਼ੁਰਗ ਜੋੜੇ ਤੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਕਰਕੇ ਬਜ਼ੁਰਗ ਦੀ ਮੌਤ ਹੋ ਗਈ ਅਤੇ ਬਜ਼ੁਰਗ ਮਹਿਲਾ ਗੰਭੀਰ ਜ਼ਖਮੀ ਹੈ। ਮ੍ਰਿਤਕ ਦੀ ਪਛਾਣ ਸੋਹਣ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤੇ ਸਰਪੰਚ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਇਹ ਬਜ਼ੁਰਗ ਜੋੜਾ ਲੰਗਰ ਦੀ ਸੇਵਾ ਕਰਕੇ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਕੁਝ ਅਣਪਛਾਤਿਆਂ ਵੱਲੋਂ ਇਹਨਾਂ ‘ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਰਕੇ ਬਜ਼ੁਰਗ ਦੀ ਤਾਂ ਮੌਤ ਹੋ ਗਈ ਪਰ ਉਹਨਾਂ ਦੀ ਧਰਮ ਪਤਨੀ ਗੰਭੀਰ ਜ਼ਖਮੀ ਹੈ। ਮਹਿਲਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਵਿੱਚ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਮਾਨ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਤ.ਸਕ.ਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਦੀ ਟੀਮ ਜਾਂਚ ਕਰਨ ਲਈ ਪਹੁੰਚ ਗਈ। SP ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਤ ਗੋਲੀ ਚੱਲੀ ਸੀ। ਮਾਮਲੇ ਵਿੱਚ ਅਲੱਗ-ਅਲੱਗ ਟੀਮਾਂ ਬਣਾ ਦਿੱਤੀਆਂ ਗਈਆਂ ਨੇ ਬਹੁਤ ਜਲਦ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਲੰਗਰ ਦੀ ਸੇਵਾ ਕਰ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ‘ਤੇ ਫਾਇਰਿੰਗ, ਪਤੀ ਦੀ ਮੌ.ਤ, ਪਤਨੀ ਗੰਭੀਰ ਜ਼ਖਮੀ appeared first on Daily Post Punjabi.

ਹੋਲੀ ਵਾਲੇ ਦਿਨ ਪੰਜਾਬ ‘ਚ ਵਾਪਰੀ ਵੱਡੀ ਵਾਰ/ਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤ/ਲ
ਲੋਕਾਂ ਵੱਲੋਂ ਅੱਜ ਜਿਥੇ ਹੋਲੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ ਉਥੇ ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਚ ਅੱਜ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਮ੍ਰਿਤਕ ਦੀ ਪਛਾਣ ਰਾਜੂ ਮਸੀਹ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਵਿਆਹ ਹੋਏ ਨੂੰ ਅਜੇ ਕੁਝ ਸਮਾਂ ਹੀ ਹੋਇਆ ਸੀ ਤੇ ਉਸ ਦੀ ਪਤਨੀ ਵੱਲੋਂ ਚੂੜਾ ਵੀ ਪਾਇਆ ਹੋਇਆ ਸੀ। ਮ੍ਰਿਤਕ ਆਪਣੇ ਭਰਾ ਦੇ ਨਾਲ ਸਾਮਾਨ ਲੈਣ ਲਈ ਜਾ ਰਿਹਾ ਸੀ ਤੇ ਲੁੱਟ ਦੀ ਨੀਅਤ ਨਾਲ ਉਸ ‘ਤੇ ਹਮਲਾ ਕੀਤਾ ਗਿਆ ਤੇ ਕਿਰਚਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਵੱਡੇ ਭਰਾ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਬਚ ਸਕਿਆ।

ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਕਿਉਂ ਕੀਤਾ ਗਿਆ, ਅਜੇ ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੋਲੀ ਵਾਲੇ ਦਿਨ ਪੰਜਾਬ  ‘ਚ ਵਾਪਰੀ ਵੱਡੀ ਵਾਰ/ਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤ/ਲ appeared first on Daily Post Punjabi.

ਖੇਤਾਂ ‘ਚ ਪਾਣੀ ਦੇਣ ਨੂੰ ਲੈ ਕੇ ਹੋਈ ਖੂਨੀ ਝੜਪ, ਚਾਚੇ ਨੇ ਭਤੀਜੇ ਦਾ ਕੀਤਾ ਬੇਰਹਿਮੀ ਨਾਲ ਕਤਲ, 6 ਖਿਲਾਫ ਕੇਸ ਦਰਜ
ਡੇਰਾ ਬਾਬਾ ਨਾਨਕ ਨੇੜਲੇ ਪਿੰਡ ਨਿੱਕੋ ਸਰਾਂ ਵਿੱਚ ਖੇਤਾਂ ਨੂੰ ਪਾਣੀ ਦੇਣ ਨੂੰ ਲੈ ਕੇ ਹੋਏ ਝਗੜੇ ਵਿੱਚ ਚਾਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਭਤੀਜੇ ਦੇ ਸਿਰ ਵਿੱਚ ਕੱਸੀ ਮਾਰ ਕੇ ਕਤਲ ਕਰ ਦਿੱਤਾ। ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਚਾਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਛੇ ਲੋਕਾਂ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 40 ਸਾਲਾ ਨਰਿੰਦਰ ਸਿੰਘ ਵਜੋਂ ਹੋਈ ਹੈ।

Bloody clash over

ਨਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਰਿੰਦਰ ਸਿੰਘ ਦੇ ਚਾਚੇ ਬਲਕਾਰ ਸਿੰਘ ਦਾ ਕੁਝ ਦਿਨ ਪਹਿਲਾਂ ਖੇਤਾਂ ਨੂੰ ਪਾਣੀ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਮੰਗਲਵਾਰ ਨੂੰ ਉਹ ਘਰ ਦੇ ਨਜ਼ਦੀਕ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਚਾਚੇ ਬਲਕਾਰ ਸਿੰਘ ਅਤੇ ਉਸਦੇ ਲੜਕਿਆਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਕੱਸੀ ਨਾਲ ਵਾਰ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਗੰਭੀਰ ਰੂਪ ਵਿੱਚ ਜ਼ਖਮੀ ਹਾਲਤ ਵਿੱਚ ਨਰਿੰਦਰ ਦੇ ਪਰਿਵਾਰ ਵਾਲਿਆਂ ਨੇ ਉਸਨੂੰ ਪਹਿਲਾਂ ਫਤਿਹਗੜ ਚੂੜੀਆਂ ਹਸਪਤਾਲ ਅਤੇ ਫਿਰ ਅੰਮ੍ਰਿਤਸਰ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫੇਰਿਆਂ ਤੋਂ ਪਹਿਲਾਂ ਮੁੰਦਰੀ-ਚੇਨ ਲੈਣ ‘ਤੇ ਅੜਿਆ ਲਾਲਚੀ ਲਾੜਾ, ਪਹੁੰਚਿਆ ਸਲਾਖਾਂ ਪਿੱਛੇ

ਡੇਰਾ ਬਾਬਾ ਨਾਨਕ ਦੇ ਐਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਨਰਿੰਦਰ ਸਿੰਘ ਦੇ ਭਰਾ ਨਿਰਮਲ ਸਿੰਘ ਦੇ ਬਿਆਨਾਂ ’ਤੇ ਪੁਲਿਸ ਨੇ ਚਾਚਾ ਬਲਕਾਰ ਸਿੰਘ, ਬਲਜੀਤ ਕੌਰ, ਜਗਜੀਤ ਸਿੰਘ, ਪ੍ਰਭਜੀਤ ਸਿੰਘ, ਦਲੇਰ ਸਿੰਘ ਅਤੇ ਛੇ ਅਣਪਛਾਤੇ ਵਿਅਕਤੀ ਸਮੇਤ ਛੇ ਵਿਅਕਤੀਆਂ (302) ਖ਼ਿਲਾਫ਼ ਕੇਸ ਦਰਜ ਕੀਤਾ ਹੈ।

The post ਖੇਤਾਂ ‘ਚ ਪਾਣੀ ਦੇਣ ਨੂੰ ਲੈ ਕੇ ਹੋਈ ਖੂਨੀ ਝੜਪ, ਚਾਚੇ ਨੇ ਭਤੀਜੇ ਦਾ ਕੀਤਾ ਬੇਰਹਿਮੀ ਨਾਲ ਕਤਲ, 6 ਖਿਲਾਫ ਕੇਸ ਦਰਜ appeared first on Daily Post Punjabi.