dera baba nanak Archives - Daily Post Punjabi

ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ‘ਚ ਚੱਲੀਆਂ ਗੋਲੀਆਂ, ਮੌਜੂਦਾ ਸਰਪੰਚ ਦਾ ਭਰਾ ਹੋਇਆ ਜ਼ਖਮੀ
ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਦੇ ਮੌਜੂਦਾ ਸਰਪੰਚ ਨਵਦੀਪ ਸਿੰਘ ਨਵ ਦੇ ਛੋਟੇ ਭਰਾ ਸੁਖਰਾਜ ਸਿੰਘ ਕਾਕਾ ਉਪਰ ਕੁਝ ਵਿੱਅਕਤੀਆਂ ਵੱਲੋਂ ਪਿੰਡ ਸ਼ਾਹਪੁਰ ’ਚ ਫਾਇੰਰਿੰਗ ਕੀਤੀ ਗਈ ਜਿਸ ਨਾਲ ਸਰਪੰਚ ਦਾ ਭਰਾ ਕਾਕਾ ਜਖਮੀ ਹੋ ਗਿਆ ਜਿਸ ਨੂੰ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਜਿਸ ਨੂੰ ਡਾਕਟਰਾਂ ਸ੍ਰੀ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ।

ਇਸ ਸਬੰਧੀ ਜ਼ਖਮੀ ਹੋਏ ਸੁਖਰਾਜ ਸਿੰਘ ਕਾਕਾ­, ਉਸ ਦੇ ਭਰਾ ਨਵਦੀਪ ਸਿੰਘ ਤੇ­ ਮਾਤਾ ਕੁਲਵਿੰਦਰ ਕੌਰ­ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਆਪਣੇ ਪਿੰਡ ਪੱਡੇ ਤੋਂ ਨਜਦੀਕੀ ਪਿੰਡ ਸ਼ਾਹਪੁਰ ਜਾਜਨ ਕਿਸੇ ਕੰਮ ਲਈ ਗਿਆ ਸੀ ਜਿੱਥੇ ਪਹਿਲਾਂ ਹੀ 4 ਨੌਜਵਾਨ ਮੂੰਹ ਬੰਨ੍ਹ ਕੇ ਉਡੀਕ ਰਹੇ ਸਨ ਅਤੇ ਨਜ਼ਦੀਕ ਆਉਣ ਤੇ ਉਨਾਂ ਕਾਕੇ ਉਪਰ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਨਾਲ ਉਸ ਦੀ ਬਾਂਹ ਅਤੇ ਲੱਕ ਵਿਚ ਗੋਲੀਆਂ ਲੱਗੀਆਂ ਜਿਸ ਨਾਲ ਉਹ ਜ਼ਖਮੀ ਹੋ ਗਿਆ ਅਤੇ ਇਲਾਜ ਲਈ ਫਤਿਹਗੜ੍ਹ ਚੂੜੀਆਂ ਸਰਕਾਰੀ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਨੂੰ ਅਮ੍ਰਿਤਸਰ ਸ੍ਰੀ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਕਾਕਾ ਅਤੇ ਉਸ ਦੀ ਮਾਤਾ ਅਤੇ ਪਰਿਵਾਰਕ ਮੈਂਬਰਾਂ ਨੇ ਜਲਦ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : MLA ਪਠਾਨਮਾਜਰਾ ਨੂੰ ਲਿਆਂਦਾ ਗਿਆ ਪੰਜਾਬ, ਵਿਧਾਇਕ ਦੀ ਗ੍ਰਿਫਤਾਰੀ ਮਗਰੋਂ SSP ਨੇ ਕੀਤੇ ਵੱਡੇ ਖੁਲਾਸੇ

ਇਸ ਸਬੰਧੀ ਜੱਦ ਸਰਕਾਰੀ ਹਸਪਤਾਲ ਫਤਿਹਗੜ੍ਹ ਚੂੜੀਆਂ ਦੇ ਡਾ ਮਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨਾਂ ਦੱਸਿਆ ਕਿ ਪਿੰਡ ਪੱਡੇ ਤੋਂ ਸੁਖਰਾਜ ਸਿੰਘ ਕਾਕਾ ਨੌਜਵਾਨ ਆਇਆ ਸੀ ਜਿਸ ਦੇ ਲੱਕ ਅਤੇ ਬਾਂਹ ਵਿਚ ਗੋਲੀ ਲੱਗੀ ਹੈ ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ‘ਚ ਚੱਲੀਆਂ ਗੋਲੀਆਂ, ਮੌਜੂਦਾ ਸਰਪੰਚ ਦਾ ਭਰਾ ਹੋਇਆ ਜ਼ਖਮੀ appeared first on Daily Post Punjabi.

ਰਾਹੁਲ ਗਾਂਧੀ ਟ੍ਰੈਕਟਰ ‘ਤੇ ਬੈਠ ਕੇ ਪਹੁੰਚੇ ਡੇਰਾ ਬਾਬਾ ਨਾਨਕ, ਡੁੱਬੀਆਂ ਫਸਲਾਂ ਤੇ ਟੁੱਟੇ ਘਰ ਦੇਖੇ, ਕਿਸਾਨਾਂ ਨਾਲ ਕੀਤੀ ਮੁਲਾਕਾਤ
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਵੇਰੇ 9:30 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ ਬਾਅਦ ਉਹ ਪਿੰਡ ਘੋਨੇਵਾਲ ਲਈ ਰਵਾਨਾ ਹੋਏ। ਇੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡੁੱਬੀਆਂ ਫਸਲਾਂ ਅਤੇ ਟੁੱਟੇ ਘਰ ਦੇਖੇ। ਇੱਥੇ ਉਨ੍ਹਾਂ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵੀ ਮੱਥਾ ਟੇਕਿਆ।

ਇਸ ਤੋਂ ਬਾਅਦ ਉਹ ਗੁਰਦਾਸਪੁਰ ਦੇ ਗੁਰਚੱਕ ਪਿੰਡ ਪਹੁੰਚੇ। ਇੱਥੇ ਉਹ ਉਸ ਜਗ੍ਹਾ ‘ਤੇ ਪਹੁੰਚੇ ਜਿੱਥੇ ਬੰਨ੍ਹ ਟੁੱਟਣ ਕਾਰਨ ਖੇਤ ਅਤੇ ਘਰ ਡੁੱਬ ਗਏ ਸਨ। ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਟਰੈਕਟਰ ‘ਤੇ ਸਵਾਰ ਹੋ ਕੇ ਅੱਧਾ ਕਿਲੋਮੀਟਰ ਦੂਰ ਖੜ੍ਹੀ ਆਪਣੀ ਕਾਰ ‘ਤੇ ਪਹੁੰਚੇ। ਪਹਿਲਾਂ ਉਹ ਪੈਦਲ ਹੀ ਆਏ ਸਨ। ਪੰਜਾਬ ਕਾਂਗਰਸ ਦੇ ਕਈ ਆਗੂ ਰਾਹੁਲ ਗਾਂਧੀ ਦੇ ਨਾਲ ਮੌਜੂਦ ਹਨ।

ਇਹ ਵੀ ਪੜ੍ਹੋ : ਅਮਰੀਕਾ ’ਚ 73 ਸਾਲਾ ਹਰਜੀਤ ਕੌਰ ਨੂੰ ICE ਨੇ ਹਿਰਾਸਤ ਲਿਆ ‘ਚ, ਪਰਿਵਾਰ ਕਰ ਰਿਹਾ ਰਿਹਾਈ ਦੀ ਮੰਗ

5 ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ਦੀ ਮਾਨ ਸਰਕਾਰ ਨੇ ਇਸਨੂੰ ਨਾਕਾਫ਼ੀ ਦੱਸਿਆ ਸੀ। ਦੱਸ ਦੇਈਏ ਕਿ ਪੰਜਾਬ ਦੇ 23 ਜ਼ਿਲ੍ਹਿਆਂ ਦੇ 2 ਹਜ਼ਾਰ 97 ਪਿੰਡ ਹੜ੍ਹ ਤੋਂ ਪ੍ਰਭਾਵਿਤ ਹੋਏ ਸਨ। ਲਗਭਗ 1 ਲੱਖ 91 ਹਜ਼ਾਰ 926 ਹੈਕਟੇਅਰ ਵਿੱਚ ਫਸਲਾਂ ਡੁੱਬ ਗਈਆਂ। 15 ਜ਼ਿਲ੍ਹਿਆਂ ਵਿੱਚ 52 ਲੋਕਾਂ ਦੀ ਮੌਤ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਹੁਲ ਗਾਂਧੀ ਟ੍ਰੈਕਟਰ ‘ਤੇ ਬੈਠ ਕੇ ਪਹੁੰਚੇ ਡੇਰਾ ਬਾਬਾ ਨਾਨਕ, ਡੁੱਬੀਆਂ ਫਸਲਾਂ ਤੇ ਟੁੱਟੇ ਘਰ ਦੇਖੇ, ਕਿਸਾਨਾਂ ਨਾਲ ਕੀਤੀ ਮੁਲਾਕਾਤ appeared first on Daily Post Punjabi.

ਪੰਜਾਬ ‘ਚ ਹੜ੍ਹ ਨਾਲ ਤਬਾਹੀ! ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ‘ਚ ਪਾਣੀ ‘ਚ ਡੁੱਬਣ ਕਾਰਨ ਮਹਿਲਾ ਦੀ ਮੌਤ
ਪਹਾੜਾ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੀ ਹੜ੍ਹ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਮਾਲੀ ਨੁਕਸਾਨ ਦੇ ਨਾਲ ਨਾਲ ਹੁਣ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਤੋਂ ਸਾਹਮਣੇ ਆਇਆ ਹੈ, ਜਿੱਥੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ।

ਮ੍ਰਿਤਕ ਮਹਿਲਾ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ। ਕੁਲਵਿੰਦਰ ਕੌਰ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ। ਮਹਿਲਾ ਆਪਣੇ ਘਰ ਤੋਂ ਗੁਰਦੁਆਰਾ ਸਾਹਿਬ ਵਿੱਚ ਆਪਣੇ ਬਜ਼ੁਰਗ ਭਰਾ ਦੇ ਨਾਲ ਆਈ ਸੀ। ਪਾਣੀ ਜਿਆਦਾ ਸੀ ਜਦੋਂ ਵਾਪਸ ਘਰ ਜਾਣ ਲੱਗੀ ਤਾਂ ਸੜਕ ਤੋਂ ਪੈਰ ਤਿਲਕਿਆ ਤੇ ਉਹ ਇੱਕ ਪੈਲੀ ਦੇ ਵਿੱਚ ਡਿੱਗ ਗਈ। ਪਾਣੀ ਜਿਆਦਾ ਹੋਣ ਕਾਰਨ ਫ ਕੁਝ ਦੂਰੀ ਤੱਕ ਰੁੜ੍ਹਦੀ ਗਈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਸਥਾਨਕ ਲੋਕਾਂ ਨੇ ਕੁਲਵਿੰਦਰ ਕੌਰ ਨੂੰ ਦੇਖਿਆ ਅਤੇ ਉਸ ਨੂੰ ਬਾਹਰ ਕੱਢਿਆ। ਮਹਿਲਾ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਲਿਜਾਂਦਾ ਗਿਆ ਤਾਂ ਉੱਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਕੁਲਵਿੰਦਰ ਕੌਰ ਦੇ ਭਰਾ ਅਤੇ ਸਥਾਨਕ ਲੋਕਾਂ ਨੇ ਕਿਹਾ ਕਿ ਕੁਲਵਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਵਿੱਚ ਆਈ ਸੀ ਪਾਣੀ ਵਧਣ ਕਰਕੇ ਕੁਝ ਸਮਾਂ ਉਸ ਨੂੰ ਉੱਥੇ ਰੁਕਣਾ ਪਿਆ ਪਰ ਕੁਲਵਿੰਦਰ ਕੌਰ ਜਦੋਂ ਵਾਪਸ ਘਰ ਜਾਣ ਲੱਗੀ ਤਾਂ ਉਸਦਾ ਪੈਰ ਤਿਲਕ ਗਿਆ ਔਰ ਤਿਲਕਣ ਕਰਕੇ ਉਸਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਹੜ੍ਹ ਨਾਲ ਤਬਾਹੀ! ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ‘ਚ ਪਾਣੀ ‘ਚ ਡੁੱਬਣ ਕਾਰਨ ਮਹਿਲਾ ਦੀ ਮੌਤ appeared first on Daily Post Punjabi.

ਜ਼ਿਮਨੀ ਚੋਣਾਂ ਨੂੰ ਲੈ ਕੇ CM ਮਾਨ ਦਾ ਅੱਜ ਤੋਂ ਚੋਣ ਦੌਰਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ‘ਚ ਕਰਨਗੇ ਮੀਟਿੰਗ
ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਮਾਨ ਸੰਭਾਲ ਲਈ ਹੈ। ਅੱਜ (ਐਤਵਾਰ) ਨੂੰ ਮੁੱਖ ਮੰਤਰੀ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ ਕਰਨਗੇ। ਉਥੇ ਉਹ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ। ਇਸ ਤੋਂ ਪਹਿਲਾਂ ਸੀਐੱਮ ਸ਼ਨੀਵਾਰ ਨੂੰ ਦਿੱਲੀ ‘ਚ ਸਨ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਸਪੱਸ਼ਟ ਕੀਤਾ ਸੀ ਕਿ ਉਹ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ।

ਮੁੱਖ ਮੰਤਰੀ ਹੁਸ਼ਿਆਰਪੁਰ ਦੇ ਚੱਬੇਵਾਲ ਇਲਾਕੇ ਅਧੀਨ ਪੈਂਦੇ ਪਿੰਡ ਮੇਹਟੀਆਣਾ ਅਤੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਕਲਾਨੌਰ ਦਾ ਦੌਰਾ ਕਰਨਗੇ। ਨੇ ਚਾਰੇ ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ।

ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ADC (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ ਚੋਣਾਂ ਹੋਣੀਆਂ ਹਨ। ਕਿਉਂਕਿ ਇੱਥੋਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਇਸ ਤਰ੍ਹਾਂ ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਸੀਟਾਂ ਖਾਲੀ ਹੋ ਗਈਆਂ। ਇਸ ਦੇ ਨਾਲ ਹੀ ਇਸ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ। ਦਸਤਾਵੇਜ਼ਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜ਼ਿਮਨੀ ਚੋਣਾਂ ਨੂੰ ਲੈ ਕੇ CM ਮਾਨ ਦਾ ਅੱਜ ਤੋਂ ਚੋਣ ਦੌਰਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ‘ਚ ਕਰਨਗੇ ਮੀਟਿੰਗ appeared first on Daily Post Punjabi.

ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
ਪੰਜਾਬ ਦੇ ਡੇਰਾ ਬਾਬਾ ਨਾਨਕ ‘ਚ ਕਰੀਬ 7 ਤੋਂ 8 ਹਮਲਾਵਰਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਮੰਗਲਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ‘ਚ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਹਰਦੀਪ ਸਿੰਘ ਨੂੰ ਕਿਸੇ ਦਾ ਫੋਨ ਆਇਆ ਸੀ ਤੇ ਉਸ ਨੂੰ ਦਾਣਾ ਮੰਡੀ ‘ਚ ਬੁਲਾਇਆ ਸੀ, ਜਿਸ ਤੋਂ ਬਾਅਦ ਉਹ ਚਲਾ ਗਿਆ। ਜਿੱਥੇ ਉਸ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾ ਬਾਬਾ ਨਾਨਕ ਪੁਲਿਸ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ (18) ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਪੁਣੇ ‘ਚ ਵੱਡਾ ਹਾ.ਦਸਾ, ਟੇਕ ਆਫ ਮਗਰੋਂ ਹੈਲੀਕਾਪਟਰ ਹੋਇਆ ਕ੍ਰੈ/ਸ਼, 3 ਲੋਕਾਂ ਦੀ ਮੌ.ਤ

ਡੇਰਾ ਬਾਬਾ ਨਾਨਕ ਦੇ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੰਗਲਵਾਰ ਨੂੰ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਦੋਵਾਂ ਧਿਰਾਂ ਵਿਚਾਲੇ ਲੜਾਈ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਮ੍ਰਿਤਕ ਹਰਦੀਪ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨ ਲਏ ਜਾ ਰਹੇ ਹਨ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.

ਡੇਰਾ ਬਾਬਾ ਨਾਨਕ ਦੇ ਨੌਜਵਾਨ ਦਾ ਸ਼ੱਕੀ ਹਾਲਾਤਾਂ ’ਚ ਕ.ਤ.ਲ, ਖੇਤਾਂ ’ਚੋਂ ਬਰਾਮਦ ਹੋਈ ਦੇਹ
ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਸੰਦੀਪ ਸਿੰਘ ਉਰਫ ਸ਼ੇਰਾਂ ਦਾ ਬੀਤੀ ਰਾਤ ਥਾਣਾ ਅਜਨਾਲਾ ਦੇ ਪਿੰਡ ਨਾਨੋਕੇ ਕਣਕ ਦੇ ਖੇਤਾਂ ਵਿੱਚ ਸ਼ੱਕੀ ਹਾਲਾਤਾਂ ਵਿੱਚ ਦੇਹ ਬਰਾਮਦ ਹੋਈ ਹੈ। ਜਦ ਇਸ ਮਾਮਲੇ ਬਾਰੇ ਮ੍ਰਿ.ਤਕ ਦੀ ਸੱਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੁਝ ਮੁਲਜ਼ਮ ਸਿਵਲ ਵਰਦੀ ਵਿੱਚ 26 ਫ਼ਰਵਰੀ ਨੂੰ ਮ੍ਰਿ.ਤਕ ਸੰਦੀਪ ਉਰਫ ਸ਼ੇਰਾਂ ਨੂੰ ਉਨ੍ਹਾਂ ਦੇ ਘਰ ਤੋਂ ਇਹ ਕਹਿ ਕੇ ਲੈ ਗਏ ਕਿ ਕਿਸੇ ਕੇਸ ਵਿੱਚ ਪੁੱਛ ਪੜਤਾਲ ਕਰਨੀ ਹੈ। ਉਸ ਤੋਂ ਬਾਅਦ ਸੰਦੀਪ ਫ਼ੋਨ ‘ਤੇ ਆਪਣੇ ਘਰ ਗੱਲ ਕਰਦਾ ਰਿਹਾ ਪਰ ਕੱਲ ਰਾਤ ਅਚਾਨਕ ਸੰਦੀਪ ਦੀ ਮੌ.ਤ ਦੀ ਖ਼ਬਰ ਮਿਲੀ।

ਇਹ ਵੀ ਪੜ੍ਹੋ: ਕਾਰ ਸੇਵਾ ਵਾਲੇ ਬਾਬਾ ਤਰਸੇਮ ਸਿੰਘ ਕਤ.ਲ ਕੇਸ ‘ਚ ਵੱਡਾ ਐਕਸ਼ਨ, ਪੁਲਿਸ ਵੱਲੋਂ ਮੁੱਖ ਦੋਸ਼ੀ ਦਾ ਐਨਕਾਊਂਟਰ

ਜਿਸ ਤੋਂ ਬਾਅਦ ਅਜਨਾਲਾ ਪੁਲਿਸ ਨੇ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਦੀ ਹੈ ਜਿੱਥੇ ਮ੍ਰਿ.ਤਕ ਸੰਦੀਪ ਦਾ ਪੋਸਟਮਾਰਟਮ ਕਰਨ ਉਪਰੰਤ ਦੇਰ ਸ਼ਾਮ ਲਾਸ਼ ਮ੍ਰਿ.ਤਕ ਦੇ ਪਿੰਡ ਡੇਰਾ ਬਾਬਾ ਨਾਨਕ ਪਹੁੰਚੀ । ਪਰਿਵਾਰਕ ਮੈਂਬਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ। ਜਦੋਂ ਇਸ ਬਾਬਤ ਪੁਲਿਸ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕਿਹਾ ਹਾਲੇ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ, ਜਲਦ ਹੀ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡੇਰਾ ਬਾਬਾ ਨਾਨਕ ਦੇ ਨੌਜਵਾਨ ਦਾ ਸ਼ੱਕੀ ਹਾਲਾਤਾਂ ’ਚ ਕ.ਤ.ਲ, ਖੇਤਾਂ ’ਚੋਂ ਬਰਾਮਦ ਹੋਈ ਦੇਹ appeared first on Daily Post Punjabi.

ਗੁਰਦਾਸਪੁਰ : ਗੈਂਗ.ਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਗੋ.ਲੀ ਲੱਗਣ ਨਾਲ ਇਕ ਹੋਇਆ ਜ਼ਖਮੀ
ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਗੋਲੀਆਂ ਚੱਲੀਆਂ। ਇਸ ਦਰਮਿਆਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦੋਂ ਕਿ 4 ਹੋਰ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਪਿੰਡ ਨਬੀ ਨਗਰ ਵਿਖੇ ਕਿਸੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚ ਲੜਾਈ ਹੋ ਗਈ ਸੀ, ਜਿਸ ਵਿੱਚ ਚਰਨਜੀਤ ਨਾਮ ਦਾ ਨੌਜਵਾਨ ਜ਼ਖਮੀ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਜਿਸ ਦਾ ਅੱਜ ਪਿੰਡ ਤਲਵੰਡੀ ਗੁਰਾਇਆ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਹ ਗੈਂਗਸਟਰ ਚਰਨਜੀਤ ਦੀ ਅੰਤਿਮ ਅਰਦਾਸ ਵਿੱਚ ਪਹੁੰਚੇ ਸਨ ਜਿਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਗੁਰਦਾਸਪੁਰ : ਗੈਂਗ.ਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਗੋ.ਲੀ ਲੱਗਣ ਨਾਲ ਇਕ ਹੋਇਆ ਜ਼ਖਮੀ appeared first on Daily Post Punjabi.

ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਨੂੰ ਮੁੜ ਖੁੱਲ੍ਹਵਾਉਣ ਦੀ ਅਰਦਾਸ ਕਰਨ ਲਈ ਪਹੁੰਚੇ ਡੇਰਾ ਬਾਬਾ ਨਾਨਕ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਮੰਗਲਵਾਰ ਯਾਨੀ ਕਿ ਅੱਜ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਪਹੁੰਚੇ ਹਨ। ਇੱਥੇ ਸਿੱਧੂ ਕਰਤਾਰਪੁਰ ਲਾਂਘੇ ਨੂੰ ਖੁਲਵਾਉਣ ਲਈ ਅਰਦਾਸ ਕਰਨਗੇ। ਇਹ ਲਾਂਘਾ ਪਿਛਲੇ ਸਾਲ ਮਾਰਚ ਮਹੀਨੇ ਤੋਂ ਕੋਰੋਨਾ ਕਾਰਨ ਬੰਦ ਹੈ। ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

Navjot sidhu Dera baba nanak

ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਅੱਜ ਹੀ ਦੇ ਦਿਨ ਯਾਨੀ ਕਿ 9 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਗਿਆ ਸੀ। ਉਸ ਸਮੇਂ ਨਵਜੋਤ ਸਿੱਧੂ ਪਾਕਿਸਤਾਨ ਗਏ ਸਨ। ਜਿੱਥੇ ਸਿੱਧੂ ਨੇ ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਦੀ ਜਮ ਕੇ ਤਾਰੀਫ ਕੀਤੀ ਸੀ।

ਇਹ ਵੀ ਪੜ੍ਹੋ: ਅਗਸਤਾ ਵੈਸਟਲੈਂਡ ਮੁੱਦੇ ‘ਤੇ ਕਾਂਗਰਸ ਦਾ ਸਵਾਲ, ਕਿਹਾ – ‘ਪ੍ਰਧਾਨ ਮੰਤਰੀ ਦੱਸਣ, ਇਟਲੀ ਦੌਰੇ ਦੌਰਾਨ ਕੀ ਗੁਪਤ ਡੀਲ ਹੋਈ’

ਦੱਸ ਦੇਈਏ ਕਿ ਇਹ ਲਾਂਘਾ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਬੰਦ ਕੀਤਾ ਗਿਆ ਸੀ। ਇਸ ਨੂੰ ਖੁਲਵਾਉਣ ਲਈ ਕੁਝ ਸਮਾਂ ਪਹਿਲਾਂ CM ਚੰਨੀ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਨੂੰ ਮੁੜ ਖੁੱਲ੍ਹਵਾਉਣ ਦੀ ਅਰਦਾਸ ਕਰਨ ਲਈ ਪਹੁੰਚੇ ਡੇਰਾ ਬਾਬਾ ਨਾਨਕ appeared first on Daily Post Punjabi.