dera bassi constituency Archives - Daily Post Punjabi

ਡੇਰਾਬੱਸੀ ’ਚ ਔਰਤ ਵੱਲੋਂ ਪਾਵਨ ਸਰੂਪਾਂ ਦੀ ਬੇਅਦਬੀ : SGPC ਪ੍ਰਧਾਨ ਵੱਲੋਂ ਸਖਤ ਕਾਰਵਾਈ ਦੀ ਮੰਗ
SGPC demands stern action : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਸਜੀਪੀਸੀ ਪ੍ਰਧਾਨ ਨੇ ਬੇਅਦਬੀ ਕਰਨ ਵਾਲੀ ਗ੍ਰਿਫ਼ਤਾਰ ਕੀਤੀ ਦੋਸ਼ੀ ਔਰਤ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਔਰਤ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇ। ਇਸ ਔਰਤ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

SGPC demands stern action

ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਏ ਤਾਂ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਰੂਪ ਵਿਚ ਨਿਗਰਾਨੀ ਕਰਨੀ ਚਾਹੀਦੀ ਹੈ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਨਿਰਮੈਲ ਸਿੰਘ ਜੌਲਾਂ ਅਤੇ ਹੋਰਾਂ ਨੂੰ ਘਟਨਾ ਸਥਾਨ ’ਤੇ ਭੇਜਿਆ, ਜਿਨ੍ਹਾਂ ਨੇ ਮੌਕੇ ’ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਲਿਆਂਦਾ।

SGPC demands stern action

ਦੱਸਣਯੋਗ ਹੈ ਕਿ ਡੇਰਾਬੱਸੀ ਦੇ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 232 ਦੇ ਪਾਵਨ ਸਰੂਪਾਂ ਦੀ ਇੱਕ ਔਰਤ ਵੱਲੋਂ ਬੇਅਦਬੀ ਕੀਤੀ ਗਈ। ਲੋਕਾਂ ਨੇ ਔਰਤ ਨੂੰ ਫੜ ਕੇ ਕੁੱਟਿਆ ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਔਰਤ ਦਿਮਾਗੀ ਤੌਰ ‘ਤੇ ਠੀਕ ਨਹੀਂ ਅਤੇ ਉਹ ਘਰੋਂ 4-5 ਦਿਨਾਂ ਤੋਂ ਗਾਇਬ ਸੀ। ਅਚਾਨਕ ਅੱਜ ਸਵੇਰੇ ਸਾਢੇ 8 ਵਜੇ ਮਹਿਲਾ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਫ਼ਿਆਂ ਨੂੰ ਫਾੜ ਦਿੱਤਾ। ਲੋਕਾ ਨੇ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪਿਛਲੇ 26 ਦਿਨਾਂ ਵਿੱਚ ਪੰਜਾਬ ਤੋਂ ਤੀਜੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।

The post ਡੇਰਾਬੱਸੀ ’ਚ ਔਰਤ ਵੱਲੋਂ ਪਾਵਨ ਸਰੂਪਾਂ ਦੀ ਬੇਅਦਬੀ : SGPC ਪ੍ਰਧਾਨ ਵੱਲੋਂ ਸਖਤ ਕਾਰਵਾਈ ਦੀ ਮੰਗ appeared first on Daily Post Punjabi.

ਡੇਰਾਬੱਸੀ ਤੋਂ ਅਕਾਲੀ ਵਿਧਾਇਕ ਦੀ ਕੋਰੋਨਾ ਰਿਪੋਰਟ ਮਿਲੀ ਪਾਜ਼ੀਟਿਵ
mla nk sharma corona positive: ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਤਾਜ਼ਾ ਜਾਣਕਾਰੀ ਮੁਤਾਬਕ ਹਲਕਾ ਡੇਰਾਬੱਸੀ ਦੇ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟ੍ਰੇਡ ਅਤੇ ਇੰਡਸਟਰੀ ਵਿੰਗ ਦੇ ਪ੍ਰਧਾਨ ਐੱਨ.ਕੇ ਸ਼ਰਮਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਵਿਧਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦਰਅਸਲ ਵਿਧਾਇਕ ਐੱਨਕੇ ਸ਼ਰਮਾ ਨੇ ਦੱਸਿਆ ਕਿ ਉਹ ਪਿਛਲੇ 2-3 ਦਿਨਾਂ ਤੋਂ ਅਸਹਿਜ ਮਹਿਸੂਸ ਕਰ ਰਹੇ ਸਨ ਜਿਸ ਉਪਰੰਤ ਉਨ੍ਹਾਂ ਕੋਰੋਨਾ ਸੈਂਪਲ ਦਿੱਤਾ ਸੀ, ਜਿਸਦੀ ਰਿਪੋਰਟ ਅਨੁਸਾਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬਾਕੀ ਪਰਿਵਾਰ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਦੱਸਿਆ ਕਿ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹ ਆਪਣੇ ਘਰ ਅੰਦਰ ਹੀ ਇਕਾਂਤਵਾਸ ‘ਚ ਹਨ।

mla nk sharma corona positive

ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 36083 ਹੋ ਗਈ ਹੈ। ਇਹਨਾਂ ‘ਚੋ ਐਕਟਿਵ ਮਰੀਜ਼ 12460 ਹਨ, ਹੁਣ ਤੱਕ 22703 ਮਰੀਜ਼ ਠੀਕ ਹੋ ਚੁੱਕੇ ਹਨ।ਸੂਬੇ ‘ਚ ਕੋਰੋਨਾ ਨਾਲ 920 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਰ ਰੋਜ਼ ਸੂਬੇ ਭਰ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦੁਬਾਰਾ ਲਾਕਡਾਊਨ ਲੱਗਣ ਦੇ ਸੰਕੇਤ ਮਿਲ ਰਹੇ ਹਨ। ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਇਸ ਸਬੰਧੀ ਫੈਸਲਾ ਲਿਆ ਜਾਵੇਗਾ।

The post ਡੇਰਾਬੱਸੀ ਤੋਂ ਅਕਾਲੀ ਵਿਧਾਇਕ ਦੀ ਕੋਰੋਨਾ ਰਿਪੋਰਟ ਮਿਲੀ ਪਾਜ਼ੀਟਿਵ appeared first on Daily Post Punjabi.