Dera Bassi Firing Incident Archives - Daily Post Punjabi

ਡੇਰਾਬੱਸੀ ਫਾਇਰਿੰਗ ਮਾਮਲਾ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ
SAS ਨਗਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਵਿਵੇਕ ਸ਼ੀਲ ਸੋਨੀ ਨੇ ਮੰਗਲਵਾਰ ਨੂੰ ਡੇਰਾਬਸੀ ਫਾਇਰਿੰਗ ਮਾਮਲੇ ਵਿੱਚ ਮੁਬਾਰਕਪੁਰ ਪੁਲਿਸ ਚੌਕੀ ਇੰਚਾਰਜ ਸਬ-ਇੰਸਪੈਕਟਰ (SI) ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਦਿੱਤੇ ਹਨ। SSP ਨੇ ਮੌਕੇ ‘ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

Dera Bassi Firing Incident

ਇਹ ਘਟਨਾ 26 ਜੂਨ 2022 ਦੀ ਰਾਤ ਉਸ ਸਮੇਂ ਵਾਪਰੀ ਜਦੋਂ ਸਬ-ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਨ੍ਹਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਮਗਰੋਂ ਹਿਤੇਸ਼ ਕੁਮਾਰ ਦੀ ਲੱਤ ‘ਤੇ ਗੋਲੀ ਚਲਾ ਦਿੱਤੀ ਸੀ। ਜਿਸ ਤੋਂ ਬਾਅਦ ਕੁਝ ਲੋਕਾਂ ਵੱਲੋਂ ਪੁਲਿਸ ਦੀ ਗੱਡੀ ਦੀ ਭੰਨਤੋੜ ਵੀ ਕੀਤੀ ਗਈ ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਦੱਸ ਦੇਈਏ ਕਿ SSP ਨੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲਿਸ ਲਾਈਨਜ਼ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਘਟਨਾ ਤੋਂ ਬਾਅਦ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ। ਇਸ ਸਬੰਧੀ SSP ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ SIT ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਥਾਣਾ ਡੇਰਾਬੱਸੀ ਵਿਖੇ IPC ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਡੇਰਾਬੱਸੀ ਫਾਇਰਿੰਗ ਮਾਮਲਾ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ appeared first on Daily Post Punjabi.