dera bassi Archives - Daily Post Punjabi

CM ਮਾਨ ਨੇ 2 ਘੰਟਿਆਂ ‘ਚ ਦੁਆਈ 6 ਸਾਲਾਂ ਤੋਂ ਚੋਰੀ ਬਾਈਕ, ਬਜ਼ੁਰਗ ਬੋਲਿਆ- ‘ਇੱਦਾਂ ਦਾ ਮੁੱਖ ਮੰਤਰੀ ਚਾਹੀਦੈ’
ਜੋ ਕੰਮ ਪੰਜਾਬ ਪੁਲਿਸ 6 ਸਾਲਾਂ ‘ਚ ਨਹੀਂ ਕਰ ਸਕੀ, ਉਹ CM ਭਗਵੰਤ ਮਾਨ ਨੇ ਸਿਰਫ 2 ਘੰਟਿਆਂ ‘ਚ ਕਰ ਦਿੱਤਾ। ਮਾਮਲਾ ਚੋਰੀ ਦੀ ਬਾਈਕ ਮਾਲਕ ਨੂੰ ਵਾਪਸ ਕਰਨ ਦਾ ਹੈ। ਸਾਲ 2017 ਵਿੱਚ ਅਵਤਾਰ ਸਿੰਘ ਵਾਸੀ ਖਮਾਣੋਂ ਦੀ ਬਾਈਕ ਬੱਸੀ ਪਠਾਣਾਂ ਤੋਂ ਚੋਰੀ ਹੋ ਗਈ ਸੀ। ਸਾਲ 2019 ਵਿੱਚ ਇਸ ਨੂੰ ਹੁਸ਼ਿਆਰਪੁਰ ਪੁਲਿਸ ਨੇ ਬਰਾਮਦ ਕਰ ਲਿਆ ਸੀ, ਪਰ 6 ਸਾਲਾਂ ਵਿੱਚ ਵੀ ਇਹ ਬਾਈਕ ਮਾਲਕ ਤੱਕ ਨਹੀਂ ਪਹੁੰਚੀ। ਕਈ ਸਾਲ ਇੱਧਰ-ਉੱਧਰ ਘੁੰਮਣ ਤੋਂ ਬਾਅਦ ਇਹ ਬਜ਼ੁਰਗ ਥੱਕ ਕੇ ਆਪਣੇ ਘਰ ਬੈਠ ਗਿਆ।

7 ਦਸੰਬਰ ਨੂੰ ਅਚਾਨਕ ਜਦੋਂ ਸੀਐਮ ਭਗਵੰਤ ਮਾਨ ਬੱਸੀ ਪਠਾਣਾਂ ਦੀ ਅਚਨਚੇਤ ਚੈਕਿੰਗ ਲਈ ਆਏ ਤਾਂ ਉਨ੍ਹਾਂ ਦੀ ਮੁਲਾਕਾਤ ਇਸ ਬਜ਼ੁਰਗ ਨਾਲ ਹੋਈ। ਬਜ਼ੁਰਗ ਨੇ ਆਪਣੀ ਕਹਾਣੀ ਸੁਣਾਈ। 2 ਘੰਟੇ ਬਾਅਦ ਉਸ ਨੂੰ ਫੋਨ ਆਇਆ ਕਿ ਆਪਣੀ ਬਾਈਕ ਲੈ ਜਾਓ। ਬਾਈਕ ਮਿਲਣ ‘ਤੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਤੁਰੰਤ ਕੰਮ ਕਰੇ। ਇੱਕ ਹੋਰ ਵਿਅਕਤੀ ਖੇਡ ਸਮਾਗਮ ਵਿੱਚ ਸਪੀਕਰ ਦੀ ਪ੍ਰਵਾਨਗੀ ਲਈ ਸ਼ਾਮ ਵੇਲੇ ਕੇਂਦਰ ਵਿੱਚ ਪਹੁੰਚਿਆ ਸੀ, ਜਿਸ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਨਜ਼ੂਰੀ ਮਿਲ ਗਈ ਹੈ।

ਇਹ ਵੀ ਪੜ੍ਹੋ : ਟਰੱਕ ਚਾਲਕਾਂ ਲਈ ਖੁਸ਼ਖਬਰੀ! ਅਕਤੂਬਰ 2025 ਤੋਂ ਕੈਬਿਨ ਵਿਚ ਮਿਲੇਗਾ ਏਸੀ, ਮਜ਼ੇ ‘ਚ ਕੱਟੇਗਾ ਸਫਰ

ਐਤਵਾਰ ਨੂੰ ਲੁਧਿਆਣਾ ਪਹੁੰਚੇ ਸੀਐਮ ਭਗਵੰਤ ਮਾਨ ਨੇ ਵੀ ਲਾਈਵ ਪ੍ਰਸਾਰਣ ਦੌਰਾਨ ਪੰਜਾਬ ਪੁਲਿਸ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਆਪਣੀ ਪੁਰਾਣੀ ਕਾਮੇਡੀ ਸੀਡੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਅਚਨਚੇਤ ਚੈਕਿੰਗ ਕੀਤੀ ਤਾਂ ਉਨ੍ਹਾਂ ਕੋਲੋਂ ਚੋਰੀ ਦੀ ਬਾਈਕ ਵੀ ਮਿਲ ਗਈ। ਮਾਨ ਨੇ ਕਿਹਾ ਕਿ ਇਸੇ ਮਕਸਦ ਨਾਲ ਉਹ ਬਿਨਾਂ ਕਿਸੇ ਜਾਣਕਾਰੀ ਦੇ ਚੈਕਿੰਗ ਕਰਨ ਆਏ ਸਨ। ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀ ਚੈਕਿੰਗ ਜਾਰੀ ਰਹੇਗੀ। ਲੋਕਾਂ ਨੂੰ ਇਨਸਾਫ਼ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਮਾਨ ਨੇ 2 ਘੰਟਿਆਂ ‘ਚ ਦੁਆਈ 6 ਸਾਲਾਂ ਤੋਂ ਚੋਰੀ ਬਾਈਕ, ਬਜ਼ੁਰਗ ਬੋਲਿਆ- ‘ਇੱਦਾਂ ਦਾ ਮੁੱਖ ਮੰਤਰੀ ਚਾਹੀਦੈ’ appeared first on Daily Post Punjabi.

ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਹੋਈ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ
ਬਰਵਾਲਾ ਸੜਕ ‘ਤੇ ਸਥਿਤ ਸੌਰਵ ਕੈਮੀਕਲ ਯੂਨਿਟ 1 ਵਿੱਚ ਵੀਰਵਾਰ ਰਾਤ ਗੈਸ ਲੀਕ ਹੋ ਗਈ । ਜਿਸਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਅਤੇ ਅੱਖਾਂ ਵਿੱਚ ਜਲਣ ਹੋਣ ਲੱਗੀ । ਗੈਸ ਲੀਕ ਹੋਣ ਕਰ ਕੇ ਜਿੱਥੇ ਇੱਕ ਪਾਸੇ ਫੈਕਟਰੀ ਵਿੱਚ ਭਾਜੜਾਂ ਪੈ ਗਈਆਂ, ਉਥੇ ਹੀ ਨਾਲ ਜੀ ਬੀ ਪੀ ਈਕੋ ਹੋਮ, ਈਕੋ 2 ਅਤੇ ਜੀ ਬੀ ਪੀ ਸੁਪਰਿਆ ਹਾਊਸਿੰਗ ਪਪ੍ਰੋਜੈਕਟ ਦੇ ਫਲੈਟਾਂ ਵਿਚ ਰਹਿੰਦੇ ਲੋਕਾਂ ਨੂੰ ਸਾਹ ਲੈਣ ਦੀ ਦਿੱਕਤ ਹੋਣ ਲਗੀ ਤਾਂ ਲੋਕ ਘਰਾਂ ਵਿਚੋਂ ਬਾਹਰ ਨਿਕਲ ਗਏ।

Derabassi gas leak incident

ਇਸ ਘਟਨਾ ਸਬੰਧੀ ਲੋਕਾਂ ਵੱਲੋਂ ਪੁਲਿਸ ਦੇ ਕੰਟਰੋਲ ਰੂਮ ‘ਤੇ ਸੂਚਨਾ ਦਿੱਤੀ ਗਈ। ਜਿਸ ‘ਤੇ ਥਾਣਾ ਮੁਖੀ ਡੇਰਾਬੱਸੀ ਜਸਕੰਵਲ ਸਿੰਘ ਸੇਖੋਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਜਿੱਥੇ ਗੈਸ ਲੀਕ ਹੋ ਰਹੀ ਸੀ ਉਥੇ ਧੂੰਏ ਦੇ ਗੁਬਾਰ ਬਣੇ ਹੋਏ ਸਨ ਪਰ ਰਾਹਤ ਅਤੇ ਬਚਾਅ ਟੀਮ ਵੱਲੋਂ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਹੈ ।

ਇਹ ਵੀ ਪੜ੍ਹੋ: CM ਮਾਨ ਦੀ ਲੋਕਾਂ ਨੂੰ ਅਪੀਲ-’31 ਮਈ ਤੱਕ ਛੱਡੋ ਨਾਜਾਇਜ਼ ਕਬਜ਼ੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ’

ਇਸ ਘਟਨਾ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਫੈਕਟਰੀ ਵਿੱਚ ਜਾਇਲੀਨ ਨਾਮਕ ਕੈਮੀਕਲ ਦੇ ਦੋ ਡਰੱਮ ਮੌਜੂਦ ਸਨ । ਫੈਕਟਰੀ ਕਰਮੀਆਂ ਮੁਤਾਬਕ ਉਨ੍ਹਾਂ ਵਿਚੋਂ ਇੱਕ ਡਰੱਮ ਟੁੱਟਣ ਕਰ ਕੇ ਗੈਸ ਲੀਕ ਹੋ ਗਈ। ਉਨ੍ਹਾਂ ਦੱਸਿਆ ਕਿ ਰਾਤ ਕਰੀਬ 11 ਵਜੇ ਗੈਸ ਲੀਕ ਹੋਈ । ਥਾਣਾ ਮੁਖੀ ਨੇ ਦਸਿਆ ਕਿ ਫੈਕਟਰੀ ਵਿਚ ਕਰੀਬ 40 ਕਰਮੀ ਰਾਤ ਦੀ ਸ਼ਿਫਟ ਵਿੱਚ ਕੰਮ ਕਰ ਰਹੇ ਸਨ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਫਲੈਟਾਂ ਵਿੱਚ ਰਹਿੰਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਸੀ ਪਰ ਹੁਣ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਹੋਈ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ appeared first on Daily Post Punjabi.

ਡੇਰਾਬੱਸੀ ਫਾਇਰਿੰਗ ਮਾਮਲਾ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ
SAS ਨਗਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਵਿਵੇਕ ਸ਼ੀਲ ਸੋਨੀ ਨੇ ਮੰਗਲਵਾਰ ਨੂੰ ਡੇਰਾਬਸੀ ਫਾਇਰਿੰਗ ਮਾਮਲੇ ਵਿੱਚ ਮੁਬਾਰਕਪੁਰ ਪੁਲਿਸ ਚੌਕੀ ਇੰਚਾਰਜ ਸਬ-ਇੰਸਪੈਕਟਰ (SI) ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਦਿੱਤੇ ਹਨ। SSP ਨੇ ਮੌਕੇ ‘ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

Dera Bassi Firing Incident

ਇਹ ਘਟਨਾ 26 ਜੂਨ 2022 ਦੀ ਰਾਤ ਉਸ ਸਮੇਂ ਵਾਪਰੀ ਜਦੋਂ ਸਬ-ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਨ੍ਹਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਮਗਰੋਂ ਹਿਤੇਸ਼ ਕੁਮਾਰ ਦੀ ਲੱਤ ‘ਤੇ ਗੋਲੀ ਚਲਾ ਦਿੱਤੀ ਸੀ। ਜਿਸ ਤੋਂ ਬਾਅਦ ਕੁਝ ਲੋਕਾਂ ਵੱਲੋਂ ਪੁਲਿਸ ਦੀ ਗੱਡੀ ਦੀ ਭੰਨਤੋੜ ਵੀ ਕੀਤੀ ਗਈ ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਦੱਸ ਦੇਈਏ ਕਿ SSP ਨੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲਿਸ ਲਾਈਨਜ਼ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਘਟਨਾ ਤੋਂ ਬਾਅਦ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ। ਇਸ ਸਬੰਧੀ SSP ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ SIT ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਥਾਣਾ ਡੇਰਾਬੱਸੀ ਵਿਖੇ IPC ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਡੇਰਾਬੱਸੀ ਫਾਇਰਿੰਗ ਮਾਮਲਾ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ appeared first on Daily Post Punjabi.

ਡੇਰਾਬੱਸੀ ਫਾਇਰਿੰਗ ਮਾਮਲਾ: ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਬਲਵਿੰਦਰ ਸਿੰਘ ਮੁਅੱਤਲ
ਡੇਰਾਬੱਸੀ ਵਿਖੇ ਨੌਜਵਾਨ ਨੂੰ ਗੋਲੀ ਮਾਰਨ ਵਾਲੇ ਸਬ-ਇੰਸਪੈਕਟਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। SSP ਮੋਹਾਲੀ ਨੇ ਮੁਬਾਰਕਪੁਰ ਚੌਂਕੀ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਹੈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ । ਇਸ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ SIT ਦਾ ਵੀ ਗਠਨ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮ ਵੱਲੋਂ ਜਿਸ ਨੌਜਵਾਨ ‘ਤੇ ਗੋਲੀ ਚਲਾਈ ਗਈ ਸੀ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।

Dera Bassi firing case

ਇਸ ਘਟਨਾ ਸਬੰਧੀ ਜਿਹੜੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਉਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਨਾ ਤਾਂ ਬਲਵਿੰਦਰ ਸਿੰਘ ਨੇ ਆਪਣੇ ਬਚਾਅ ਤੋਂ ਪਹਿਲਾਂ ਕੋਈ ਹਵਾਈ ਫਾਇਰ ਕੀਤਾ ਤੇ ਨਾ ਹੀ ਉਸ ‘ਤੇ ਹਮਲਾ ਕਰਨ ਵਾਲਿਆਂ ਦੇ ਹੱਥ ਵਿੱਚ ਅਜਿਹਾ ਕੋਈ ਹਥਿਆਰ ਸੀ, ਜਿਸ ਨਾਲ ਉਸਦੀ ਜਾਨ ਨੂੰ ਖਤਰਾ ਹੋਵੇ ਤੇ ਗੋਲੀ ਚਲਾਉਣੀ ਪਵੇ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਇਸ ਘਟਨਾ ਸਬੰਧੀ ਮੋਹਾਲੀ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਹਾਲਾਂਕਿ ਪੀੜਤ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਹਾਲਾਂਕਿ ਵਿਵਾਦ ਕਾਫੀ ਵੱਧ ਗਿਆ ਸੀ। ਗੋਲੀ ਚਲਾਉਣ ਲਈ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਕਰਨ ਲਈ ਇੱਕ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਅਤੇ ਜੇ ਪੁਲਿਸ ਮੁਲਾਜ਼ਮ ਬਲਵਿੰਦਰ ਦੋਸ਼ੀ ਨਹੀਂ ਪਾਏ ਗਏ, ਤਾਂ ਫੈਸਲਾ ਰੱਦ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਡੇਰਾਬੱਸੀ ਫਾਇਰਿੰਗ ਮਾਮਲਾ: ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਬਲਵਿੰਦਰ ਸਿੰਘ ਮੁਅੱਤਲ appeared first on Daily Post Punjabi.

ਚੰਡੀਗੜ੍ਹ-ਅੰਬਾਲਾ ਹਾਈਵੇ ‘ਤੇ ਵੱਡਾ ਹਾਦਸਾ, 4 ਮਹੀਨੇ ਦੇ ਬੱਚੇ ਸਣੇ ਚਾਰ ਜਾਣਿਆਂ ਦੀ ਮੌਤ
ਵੀਰਵਾਰ ਸਵੇਰੇ ਚੰਡੀਗੜ੍ਹ-ਅੰਬਾਲਾ ਹਾਈਵੇ ‘ਤੇ ਵੱਡਾ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ 2 ਕਾਰਨ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ 4 ਮਹੀਨਿਆਂ ਦੇ ਬੱਚੇ ਸਣੇ 4 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ NRI ਪਰਿਵਾਰ ਨਾਲ ਸਬੰਧਿਤ ਇੱਕ ਬੱਚਾ ਤੇ 2 ਔਰਤਾਂ ਸ਼ਾਮਿਲ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੰਬਾਲਾ ਕੌਮੀ ਸ਼ਾਹਰਾਹ ’ਤੇ ਵਾਪਰਿਆ ਹੈ। ਇਸ ਹਾਦਸੇ ਵਿੱਚ ਦੂਜੀ ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਹਰਿਆਣਾ ਵਾਸੀ ਗੌਰਵ ਵਜੋਂ ਹੋਈ ਹੈ।

Dera bassi car accident

ਇਸ ਘਟਨਾ ਸਬੰਧੀ ਦਵਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਉਹ ਰਾਤ ਨੂੰ ਕਿਰਾਏ ਦੀ ਟੈਕਸੀ ਵਿੱਚ ਆਪਣੀ ਪਤਨੀ, ਨੂੰਹ ਅਤੇ ਪੋਤਰਾ-ਪੋਤਰੀ ਨਾਲ ਹਰਿਆਣਾ ਤੋਂ ਇੱਕ ਵਿਆਹ ਸਮਾਗਮ ਵਿੱਚ ਹਿੱਸਾ ਲੈ ਕੇ ਵਾਪਸ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਡੇਰਾਬੱਸੀ ਦੇ ਪਿੰਡ ਜਨੇਤਪੁਰ ਕੋਲ ਪਹੁੰਚੇ ਤਾਂ ਦੂਜੇ ਪਾਸੇ ਤੋਂ ਆ ਰਹੀ ਸਵੀਫ਼ਟ ਕਾਰ ਦੇ ਚਾਲਕ ਦਾ ਸੰਤੁਲਨ ਵਿਗੜ ਗਿਆ,ਜਿਸ ਦੀ ਕਾਰ ਨੇ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਦੇ ਹੋਏ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਇਸ ਸੀਟ ਤੋਂ ਚੋਣ ਲੜ ਸਕਦੇ ਨੇ ਹਰਭਜਨ ਸਿੰਘ, ਸਿੱਧੂ ਨੇ ਦਿੱਤਾ ਵੱਡਾ ਬਿਆਨ

ਦੱਸ ਦੇਈਏ ਕਿ ਇਸ ਹਾਦਸੇ ਵਿੱਚ ਉਸ ਦੀ ਪਤਨੀ ਹਰਜੀਤ ਕੌਰ ਧਾਮੀ (56 ਸਾਲ), ਨੂੰਹ ਸ਼ਰਨਜੀਤ ਕੌਰ (33 ਸਾਲ) ਅਤੇ ਚਾਰ ਮਹੀਨੇ ਦੇ ਪੋਤਰੇ ਅਜੈਬ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਹ ਡਰਾਈਵਰ ਦੇ ਨਾਲ ਵਾਲੀ ਸੀਟ ’ਤੇ ਬੈਠੇ ਸੀ ਤੇ ਇਸ ਹਾਦਸੇ ਵਿੱਚ ਵੱਲ-ਵੱਲ ਬਚ ਗਏ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਚੰਡੀਗੜ੍ਹ-ਅੰਬਾਲਾ ਹਾਈਵੇ ‘ਤੇ ਵੱਡਾ ਹਾਦਸਾ, 4 ਮਹੀਨੇ ਦੇ ਬੱਚੇ ਸਣੇ ਚਾਰ ਜਾਣਿਆਂ ਦੀ ਮੌਤ appeared first on Daily Post Punjabi.