dera beas chief Archives - Daily Post Punjabi

ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ ਹਨ, ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ। ਇਸ ਵੇਲੇ ਮੀਟਿੰਗ ਚੱਲ ਰਹੀ ਹੈ। ਉਹ ਆਪਣੀ ਕਾਰ ਵਿੱਚ ਪਹੁੰਚੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਸਕਦੇ ਹਨ। ਮੁਲਾਕਾਤ ਦਾ ਕਾਰਨ ਸਪੱਸ਼ਟ ਨਹੀਂ ਹੈ।

ਦੱਸ ਦੇਈਏ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ, 2025 ਨੂੰ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਮਜੀਠੀਆ ਉਦੋਂ ਤੋਂ ਜੇਲ੍ਹ ਵਿੱਚ ਹਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਜੋੜਿਆ ਹੈ। ਉਸ ਸਮੇਂ, 200 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਅਜਨਾਲਾ ਦੇ ਸਾਬਕਾ ਵਿਧਾਇਕ ਸ਼ਾਮਲ ਸਨ।

ਇਹ ਵੀ ਪੜ੍ਹੋ : PM ਮੋਦੀ ਨੇ ਦੇਸ਼ਵਾਸੀਆਂ ਨੂੰ ਲਿਖੀ ਖੁੱਲ੍ਹੀ ਚਿੱਠੀ, ‘ਮੇਡ ਇਨ ਇੰਡੀਆ’ ਉਤਪਾਦ ਹੀ ਵੇਚੋ’, ਦੁਕਾਨਦਾਰਾਂ ਨੂੰ ਅਪੀਲ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ appeared first on Daily Post Punjabi.

ਸਾਬਕਾ MP ਮੋਹਿੰਦਰ ਕੇ.ਪੀ. ਦੇ ਪੁੱਤ ਦੀ ਅੰਤਿਮ ਅਰਦਾਸ, ਦੁੱਖ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਮੋਹਿੰਦਰ ਸਿੰਘ ਕੇ.ਪੀ. ਦੇ ਇਕਲੌਤੇ ਪੁੱਤਰ ਰਿਚੀ ਕੇ.ਪੀ. (36) ਦੀ ਅੰਤਿਮ ਅਰਦਾਸ ਐਤਵਾਰ ਨੂੰ ਜਲੰਧਰ ਵਿੱਚ ਕੀਤੀ ਗਈ। ਰਿਚੀ ਕੇ.ਪੀ. ਦੀ 13 ਸਤੰਬਰ ਨੂੰ ਚਾਰ ਵਾਹਨਾਂ ਦੀ ਭਿਆਨਕ ਟੱਕਰ ਵਿੱਚ ਮੌਤ ਹੋ ਗਈ ਸੀ। ਉਦੋਂ ਤੋਂ ਹੀ ਉਨ੍ਹਾਂ ਦਾ ਪਰਿਵਾਰ ਅਤੇ ਦੋਸਤ ਸਦਮੇ ਵਿੱਚ ਹਨ। ਅੰਤਿਮ ਅਰਦਾਸ ਵਿੱਚ ਰਾਧਾ ਸਵਾਮੀ ਡੇਰਾ ਮੁਖੀ ਗੁਰਵਿੰਦਰ ਸਿੰਘ ਢਿੱਲੋਂ, ਸੂਫੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਅਤੇ ਕਈ ਸੀਨੀਅਰ ਪਾਰਟੀ ਆਗੂ ਸ਼ਾਮਲ ਹੋਏ।

ਰਿਚੀ ਕੇ.ਪੀ. ਦੀ ਅਚਾਨਕ ਮੌਤ ਨੇ ਪਰਿਵਾਰ ਅਤੇ ਰਾਜਨੀਤਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਰਿਚੀ ਕੇ.ਪੀ. ਲਈ ਅੰਤਿਮ ਅਰਦਾਸ ਦੁਪਹਿਰ 12:00 ਵਜੇ ਸ਼ੁਰੂ ਹੋਈ। ਵੱਡੀ ਗਿਣਤੀ ਵਿੱਚ ਲੋਕ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਧਾਂਜਲੀ ਦੇਣ ਲਈ ਇਕੱਠੇ ਹੋ ਰਹੇ ਹਨ। ਰਿਚੀ ਕੇ.ਪੀ. ਦੀ ਦੁਖਦਾਈ ਮੌਤ ਨੇ ਜਲੰਧਰ ਵਿੱਚ ਉਸਦੇ ਦੋਸਤਾਂ ਅਤੇ ਸਮਰਥਕਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।

ਇਹ ਵੀ ਪੜ੍ਹੋ : Asia Cup ‘ਚ ਅੱਜ ਮੁੜ ਭਾਰਤ-ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ, ਰਾਤ 8 ਵਜੇ ਦੁਬਈ ‘ਚ ਖੇਡਿਆ ਜਾਵੇਗਾ ਮੈਚ

ਰਿਚੀ ਕੇ.ਪੀ. ਦੀ 13 ਸਤੰਬਰ ਨੂੰ ਮਾਡਲ ਟਾਊਨ ਨੇੜੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਸੀ। ਹਾਦਸੇ ਤੋਂ ਬਾਅਦ, ਰਿਚੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ। ਰਿਚੀ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸਦੀਆਂ ਦੋ ਭੈਣਾਂ ਹਨ। 36 ਸਾਲਾ ਰਿਚੀ ਦੀ ਮੌਤ ਤੋਂ ਬਾਅਦ ਪੂਰਾ ਕੇਪੀ ਪਰਿਵਾਰ ਸਦਮੇ ਵਿੱਚ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ MP ਮੋਹਿੰਦਰ ਕੇ.ਪੀ. ਦੇ ਪੁੱਤ ਦੀ ਅੰਤਿਮ ਅਰਦਾਸ, ਦੁੱਖ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ appeared first on Daily Post Punjabi.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ (ਸੋਮਵਾਰ) ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰਬਾਣੀ ਕੀਰਤਨ ਸੁਣਿਆ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ। ਦਰਸ਼ਨਾਂ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਕਾਫ਼ਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਏ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਪੁਤਲੀਘਰ ‘ਚ ਕਪੜਿਆਂ ਦੇ ਸ਼ੋਅਰੂਮ ‘ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ appeared first on Daily Post Punjabi.

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਇਟਲੀ, ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਪ੍ਰਮੁੱਖ ਡੇਰਿਆਂ ਵਿੱਚੋਂ ਇੱਕ ਅੰਮ੍ਰਿਤਸਰ ਦੇ ਰਾਧਾ ਸੁਆਮੀ ਬਿਆਸ ਡੇਰੇ ਦੇ ਨਵੇਂ ਮੁਖੀ ਅਤੇ ਉਨ੍ਹਾਂ ਨੂੰ ਵਾਰਿਸ ਬਣਾਉਣ ਵਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਟਲੀ ਵਿੱਚ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵ-ਨਿਯੁਕਤ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਦੀ ਇਹ ਮੁਲਾਕਾਤ ਇਟਲੀ ਦੇ ਵੈਟੀਕਨ ਸਿਟੀ ਵਿਖੇ ਹੋਈ।

ਜਿੱਥੇ ਪੋਪ ਫਰਾਂਸਿਸ ਨਾਲ ਦੋ ਘੰਟੇ ਤੋਂ ਵੱਧ ਸਮੇਂ ਤੱਕ ਗੱਲਬਾਤ ਚੱਲੀ। ਇਸ ਚਰਚਾ ਵਿੱਚ ਸਭ ਤੋਂ ਵੱਡਾ ਮੁੱਦਾ ਸੰਸਾਰ ਵਿੱਚ ਧਰਮ ਦੇ ਪ੍ਰਚਾਰ ਦਾ ਸੀ। ਤਿੰਨਾਂ ਅਧਿਆਤਮਕ ਆਗੂਆਂ ਨੇ ਵਿਸ਼ਵ ਸ਼ਾਂਤੀ ਬਾਰੇ ਵੀ ਖੁੱਲ੍ਹ ਕੇ ਚਰਚਾ ਕੀਤੀ। ਤਿੰਨਾਂ ਦੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ‘ਚ ਉਹ ਪੋਪ ਫਰਾਂਸਿਸ ਨਾਲ ਬੈਠੇ ਨਜ਼ਰ ਆ ਰਹੇ ਹਨ।

2 ਸਤੰਬਰ 2024 ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਿਯੁਕਤ ਕਰਕੇ ਡੇਰੇ ਨਾਲ ਸਬੰਧਤ ਕਾਰਜਾਂ ਦੀ ਜ਼ਿੰਮੇਵਾਰੀ ਸੌਂਪੀ ਸੀ। ਕੇਂਦਰ ਸਰਕਾਰ ਨੇ ਕੁਝ ਦਿਨ ਪਹਿਲਾਂ ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ।

ਡੇਰਾ ਬਿਆਸ ਨਾ ਸਿਰਫ਼ ਆਮ ਲੋਕਾਂ ਵਿੱਚ ਹਰਮਨ ਪਿਆਰਾ ਹੈ ਸਗੋਂ ਸਿਆਸਤਦਾਨਾਂ ਵਿੱਚ ਵੀ ਇਸ ਦੀ ਵਿਸ਼ੇਸ਼ ਖਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਹੁਲ ਗਾਂਧੀ ਸਮੇਤ ਕਈ ਵੱਡੇ ਆਗੂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਆ ਰਹੇ ਹਨ। ਭਾਵੇਂ ਸਿਆਸੀ ਹਲਕਿਆਂ ਵਿੱਚ ਇਨ੍ਹਾਂ ਮੀਟਿੰਗਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ ਪਰ ਫਿਰ ਵੀ ਡੇਰਾ ਬਿਆਸ ਦੀ ਲੋਕਪ੍ਰਿਅਤਾ ਅਤੇ ਸਤਿਕਾਰ ਵੀ ਇਸ ਦਾ ਇੱਕ ਕਾਰਨ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਇਟਲੀ, ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ appeared first on Daily Post Punjabi.

ਪੰਜਾਬ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਪੰਜਾਬ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਪੀਐੱਮ ਮੋਦੀ ਦੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਪੰਜਾਬ ਚੋਣਾਂ ਵਿੱਚ ਪਹਿਲੀ ਫਿਜ਼ੀਕਲ ਰੈਲੀ ਤੋਂ ਇੱਕ ਦਿਨ ਪਹਿਲਾਂ ਹੋਈ ਹੈ । ਇਸ ਮੁਲਾਕਾਤ ਤੋਂ ਡੂੰਘੇ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।

PM Modi Meets Beas Dera Chief

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਆਪਣੀ ਇੱਕ ਤਸਵੀਰ ਟਵੀਟ ਕੀਤੀ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਅੱਜ ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਵਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। RSSB ਦਾ ਸਮਾਜ ਸੇਵਾ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਟਵੀਟ ਨਾਲ ਪੂਰੇ ਪੰਜਾਬ ਵਿੱਚ ਹਲਚਲ ਪੈਦਾ ਹੋ ਗਈ। ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਆਪਣੀ ਪਹਿਲੀ ਫਿਜ਼ੀਕਲ ਚੋਣ ਰੈਲੀ ਕਰਨ ਲਈ ਜਲੰਧਰ ਆ ਰਹੇ ਹਨ।

ਇਹ ਵੀ ਪੜ੍ਹੋ: ‘ਸਿੱਖਾਂ ਦੀ ਪੱਗ ਨਾਲ ਹਿਜਾਬ ਦੀ ਤੁਲਨਾ ਨਹੀਂ ਹੋ ਸਕਦੀ, ਇਸਲਾਮ ’ਚ ਹਿਜਾਬ ਲਾਜ਼ਮੀ ਨਹੀਂ’– ਕੇਰਲ ਰਾਜਪਾਲ

ਦੱਸ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇਹ ਮੁਲਾਕਾਤ ਇਸ ਲਈ ਵੀ ਅਹਿਮ ਹੈ ਕਿਉਂਕਿ ਪੰਜਾਬ ਵਿੱਚ ਡੇਰੇ ਦੀ ਜ਼ਬਰਦਸਤ ਪਕੜ ਹੈ। ਇਸ ਦੇ ਪੈਰੋਕਾਰ ਪੜ੍ਹੇ ਲਿਖੇ ਹਨ ਅਤੇ ਕੁਲੀਨ ਵਰਗ ਨਾਲ ਸਬੰਧਤ ਹਨ । ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕ ਮਹੱਤਵਪੂਰਨ ਮੌਜੂਦਗੀ ਹੈ। ਇਸ ਤੋਂ ਇਲਾਵਾ ਉਹ ਬਹੁਤ ਅਨੁਸ਼ਾਸਿਤ ਹਨ। ਬਾਬਾ ਗੁਰਿੰਦਰ ਢਿੱਲੋਂ ਅਤੇ ਪੀਐਮ ਮੋਦੀ ਦੀ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਮੰਨਿਆ ਜਾ ਰਿਹਾ ਹੈ ਕਿ ਡੇਰਾ ਬਿਆਸ ਵਿੱਚ ਭਾਜਪਾ ਪ੍ਰਤੀ ਨਰਮ ਰੁਖ਼ ਹੈ । ਇਹ ਸੁਨੇਹਾ ਪੰਜਾਬ ਦੇ ਡੇਰਿਆਂ ਦੇ ਪੈਰੋਕਾਰਾਂ ਤੱਕ ਵੀ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ 117 ਸੀਟਾਂ ‘ਤੇ ਡੇਰੇ ਦਾ ਪ੍ਰਭਾਵ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਪੰਜਾਬ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ appeared first on Daily Post Punjabi.