dera beas Archives - Daily Post Punjabi

ਡੇਰਾ ਬਿਆਸ ਦਾ ਵੱਡਾ ਫੈਸਲਾ: ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਇਹ ਅਹਿਮ ਫੈਸਲਾ ਡੇਰੇ ਵਿੱਚ ਵੀ.ਆਈ.ਪੀ. ਟ੍ਰੀਟਮੈਂਟ ਨਾਲ ਸਬੰਧਤ ਹੈ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵੀ.ਆਈ.ਪੀ. ਹਸਤੀਆਂ ਦੀਆਂ ਤਸਵੀਰਾਂ ਸਰਵਜਨਕ ਤੌਰ ‘ਤੇ ਜਾਰੀ ਨਹੀਂ ਕੀਤੀਆਂ ਜਾਣਗੀਆਂ।

ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ। ਇਸ ਦੇ ਨਾਲ ਹੀ ਹੁਣ ਡੇਰੇ ਵਿੱਚ ਕੋਈ ਵੀ VIP ਟ੍ਰੀਟਮੈਂਟ ਨਹੀਂ ਹੋਵੇਗੀ। ਡੇਰਾ ਬਿਆਸ ਨੇ ਫੋਟੋ ਖਿੱਚਣ ‘ਤੇ ਪਾਬੰਦੀ ਲਗਾਉਣ ਵਾਲਾ ਸਰਕੁਲਰ ਜਾਰੀ ਕੀਤਾ ਹੈ। ਇਹ ਕਦਮ ਡੇਰੇ ਦੀ ਅਧਿਆਤਮਿਕ ਪਰੰਪਰਾ ਅਤੇ ਸਾਦਗੀ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : ਹਨੀ ਸੇਠੀ ਨੂੰ ਪੁਲਿਸ ਨੇ ਨ/ਸ਼ੇ ਦੀ ਹਾਲਤ ‘ਚ ਕੀਤਾ ਗ੍ਰਿਫਤਾਰ, ਡੋਪ ਟੈਸਟ ਆਇਆ ਪਾਜ਼ੀਟਿਵ

ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਤਿਸੰਗ ਦਾ ਕੇਂਦਰ ਸਿਰਫ਼ ਆਤਮਿਕ ਉੱਨਤੀ ਅਤੇ ਸਿਮਰਨ ਹੋਣਾ ਚਾਹੀਦਾ ਹੈ, ਨਾ ਕਿ ਪ੍ਰਸਿੱਧ ਹਸਤੀਆਂ ਨਾਲ ਫੋਟੋਆਂ ਜਾਂ ਪ੍ਰਚਾਰ। ਡੇਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਡੇਰੇ ਦੀ ਮਰਿਆਦਾ ਅਤੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਤਿਸੰਗ ਦੌਰਾਨ ਫੋਟੋਗ੍ਰਾਫੀ ਤੋਂ ਪਰਹੇਜ਼ ਕਰਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡੇਰਾ ਬਿਆਸ ਦਾ ਵੱਡਾ ਫੈਸਲਾ: ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ appeared first on Daily Post Punjabi.

ਚੋਣਾਂ ਨੂੰ ਲੈ ਕੇ ਬੋਲੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸਤਿਸੰਗ ‘ਚ ਕੀਤੀਆਂ ਅਹਿਮ ਗੱਲਾਂ
1 ਜੂਨ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿੱਥੇ ਪੰਜਾਬ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਤੇ ਉਮੀਦਵਾਰ ਡੇਰਾ ਬਿਆਸ ‘ਚ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਲਈ ਜਾ ਰਹੇ ਹਨ। ਇਸੇ ਦੌਰਾਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਸਬੰਧੀ ਅਹਿਮ ਗੱਲਾਂ ਕਹੀਆਂ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਐਤਵਾਰ ਨੂੰ ਆਪਣੇ ਸਤਿਸੰਗ ਵਿੱਚ ਕਿਹਾ ਕਿ ਸਾਡੇ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਬਰਾਬਰ ਹਨ ਅਤੇ ਸਾਨੂੰ ਸਾਰਿਆਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ।

ਬਾਬਾ ਗੁਰਵਿੰਦਰ ਸਿੰਘ ਢਿੱਲੋਂ ਨੇ ਅੱਜ ਬਿਆਸ ਵਿਖੇ ਕਰਵਾਏ ਗਏ ਸਤਿਸੰਗ ਦੌਰਾਨ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਖਾਸ ਲਗਾਅ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦਾ ਕਿਸੇ ਪ੍ਰਤੀ ਕੋਈ ਝੁਕਾਅ ਹੈ, ਉਨ੍ਹਾਂ ਲਈ ਡੇਰਾ ਬਿਆਸ ਦੇ ਗੇਟ ‘ਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਾਰੇ ਉਮੀਦਵਾਰ ਬਰਾਬਰ ਹਨ।

ਇਹ ਵੀ ਪੜ੍ਹੋ : ਹੰਸਰਾਜ ਹੰਸ ਦੀਆਂ ਵਧੀਆਂ ਮੁਸ਼ਕਲਾਂ, ਕਿਸਾਨਾਂ ‘ਤੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਸ਼ਿਕਾਇਤ ਦਰਜ

ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਅਤੇ ਉਮੀਦਵਾਰ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਲਈ ਡੇਰਾ ਬਿਆਸ ਜਾ ਰਹੇ ਹਨ ਅਤੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਡੇਰਾ ਰਾਧਾ ਸੁਆਮੀ ਦਾ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ। ਕਿਉਂਕਿ ਰਾਧਾ ਸੁਆਮੀ ਡੇਰੇ ਨਾਲ ਜੁੜੇ ਪੈਰੋਕਾਰ ਪੂਰੇ ਪੰਜਾਬ ਵਿੱਚ ਫੈਲੇ ਹੋਏ ਹਨ ਅਤੇ ਡੇਰੇ ਨਾਲ ਇੱਕ ਵੱਡਾ ਵੋਟ ਬੈਂਕ ਜੁੜਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਚੋਣਾਂ ਨੂੰ ਲੈ ਕੇ ਬੋਲੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸਤਿਸੰਗ ‘ਚ ਕੀਤੀਆਂ ਅਹਿਮ ਗੱਲਾਂ appeared first on Daily Post Punjabi.

CM ਮਾਨ ਪਹੁੰਚੇ ਡੇਰਾ ਬਿਆਸ, ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡੇਰਾ ਬਿਆਸ ਵਿਖੇ ਪਹੁੰਚੇ ਹਨ। ਉਹ 11.30 ਵਜੇ ਉਥੇ ਪਹੁੰਚੇ ਤੇ ਉਨ੍ਹਾਂ ਨੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦਰਮਿਆਨ ਕਈ ਮੁੱਦਿਆਂ ‘ਤੇ ਉਨ੍ਹਾਂ ਗੱਲਬਾਤ ਨਾਲ ਕੀਤੀ ਗਈ ਹੈ।

ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਡੇਰਾ ਬਿਆਸ ਦੇ ਮੁਖੀ ਨਾਲ ਗੱਲਬਾਤ ਕੀਤੀ। ਲਗਭਗ 1 ਘੰਟਾ ਇਹ ਮੁਲਾਕਾਤ ਚੱਲੀ। ਦੁਪਹਿਰ ਦਾ ਖਾਣਾ ਖਾਣ ਤਂ ਬਾਅਦ ਮੁੱਖ ਮੰਤਰੀ ਦਾ ਕਾਫਲਾ ਉਥੋਂ ਰਵਾਨਾ ਹੋ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹ.ਥਿਆ.ਰ ਤ.ਸਕਰੀ ਰੈਕੇਟ ਦਾ ਪਰਦਾਫਾਸ਼, 3 ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ

ਦੱਸ ਦੇਈਏ ਕਿ ਹੁਣ ਜਦੋਂ ਕਿ ਲੋਕਸਭਾ ਚੋਣਾਂ ਦਾ ਪ੍ਰਚਾਰ ਸਿਖਰਾਂ ਉਤੇ ਹੈ। ਅਜਿਹੇ ਵਿਚ ਮੁੱਖ ਮੰਤਰੀ ਮਾਨ ਦੀ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕਾਫੀ ਜ਼ਿਆਦਾ ਮਾਇਨੇ ਰੱਖਦੀ ਹੈ। ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਸਿਆਸੀ ਆਗੂ ਡੇਰਾ ਬਿਆਸ ਦੇ ਮੁਖੀ ਤੋਂ ਆਸ਼ੀਰਵਾਦ ਲੈਣ ਪਹੁੰਚਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post CM ਮਾਨ ਪਹੁੰਚੇ ਡੇਰਾ ਬਿਆਸ, ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ appeared first on Daily Post Punjabi.

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ, 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ
ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਡੇਰਾ ਬਿਆਸ ਵਿਖੇ ਚੱਲ ਰਹੇ ਸਤਿਸੰਗ ਦੇ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 25-26 ਮਈ ਨੂੰ ਵੱਖ-ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ, ਭਾਰਤੀ ਵਿਦਿਆਰਥੀਆਂ ‘ਤੇ ਪੈ ਸਕਦੈ ਵੱਡਾ ਅਸਰ

ਦੱਸ ਦੇਈਏ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਪੱਸ਼ਟ ਕੀਤਾ ਜਾ ਚੁੱਕਿਆ ਹੈ ਕਿ ਹਰ ਵੋਟਰ ਨੂੰ ਆਪਣੇ ਹੱਕ ਦਾ ਇਸਤੇਮਾਲ ਕਰਨ ਲਈ ਡੇਰਾ ਬਿਆਸ ਦਾ ਕੋਈ ਦਬਾਅ ਨਹੀਂ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਇਹ ਤੁਹਾਡਾ ਆਪਣਾ ਨਿੱਜੀ ਮਾਮਲਾ ਹੈ। ਸਾਡੇ ਲਈ ਸਭ ਧਰਮ ਅਤੇ ਸਿਆਸੀ ਪਾਰਟੀਆਂ ਇੱਕ ਬਰਾਬਰ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ, 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ appeared first on Daily Post Punjabi.

ਮੰਤਰੀ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਪੂਰੀ ਗਰਮਾਈ ਹੋਈ ਹੈ। ਇਸੇ ਵਿਚਾਲੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਉਨ੍ਹਾਂ ਵਿਚਾਲੇ ਲੰਬੀ ਗੱਲਬਾਤ ਹੋਈ। ਇਸ ਸਬੰਧੀ ਮੰਤਰੀ ਕੁਲਦੀਪ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰ ਕੇ ਜਾਣਕਾਰੀ ਦਿੱਤੀ ਹੈ।

Kuldeep Dhaliwal meet baba Gurinder singh dhillon

ਮੰਤਰੀ ਧਾਲੀਵਾਲ ਨੇ ਤਸਵੀਰਾਂ ਸਾਂਝੀਆਂ ਕਰ ਲਿਖਿਆ, “ਰਾਧਾ ਸੁਆਮੀ ਦਿਆਲ ਕੀ ਦਿਆ”। ਅੱਜ, ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਮੰਤਰੀ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੰਤਰੀ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ appeared first on Daily Post Punjabi.

ਡੇਰਾ ਬਿਆਸ ਦੇ ਸਤਿਸੰਗ ਭਵਨ ਨੂੰ ਜਾਂਦਾ 100 ਸਾਲ ਪੁਰਾਣਾ ਪੁੱਲ ਟੁੱਟਿਆ, ਓਵਰਲੋਡ ਟਿੱਪਰ ਦੇ ਲੰਘਣ ਕਾਰਨ ਵਾਪਰਿਆ ਹਾ.ਦਸਾ
ਹੁਸ਼ਿਆਰਪੁਰ ਦੇ ਮਾਹਿਲਪੁਰ ਸ਼ਹਿਰ ਦੇ ਬਾਹਰ ਡੇਰਾ ਬਿਆਸ ਦੇ ਸਤਿਸੰਗ ਭਵਨ ਨੇੜੇ ਮੰਗਲਵਾਰ ਸਵੇਰੇ ਚੋਅ ‘ਤੇ ਬਣਿਆ 100 ਸਾਲ ਪੁਰਾਣਾ ਪੁੱਲ ਬੱਜਰੀ (ਗੱਟਕੇ) ਨਾਲ ਭਰੇ ਟਿੱਪਰ ਦੇ ਲੰਘਣ ਕਾਰਨ ਟੁੱਟ ਗਿਆ। ਇਸ ਪੁਲ ਨੂੰ ਕਈ ਸਾਲਾਂ ਤੋਂ ਅਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਕਿਨਾਰੇ ’ਤੇ ਨਵਾਂ ਪੁਲ ਬਣਾਇਆ ਗਿਆ। ਪਰ ਰਾਧਾ ਸੁਆਮੀ ਸਤਿਸੰਗ ਭਵਨ ਅਤੇ ਟਰੱਕ ਯੂਨੀਅਨ ਨੂੰ ਜਾਣ ਵਾਲਾ ਇਹ ਇੱਕੋ ਇੱਕ ਰਸਤਾ ਹੋਣ ਕਰਕੇ ਵਾਹਨ ਇੱਥੋਂ ਲੰਘਦੇ ਰਹੇ।

100-year-old bridge leading

ਦੱਸ ਦੇਈਏ ਕਿ ਚੰਡੀਗੜ੍ਹ-ਪਠਾਨਕੋਟ ਮੁੱਖ ਮਾਰਗ ‘ਤੇ ਗੜ੍ਹਸ਼ੰਕਰ ਸਥਿਤ ਰੇਲਵੇ ਫਾਟਕ ਨੂੰ ਜ਼ਰੂਰੀ ਮੁਰੰਮਤ ਕਾਰਨ 26 ਤੋਂ 28 ਫਰਵਰੀ ਤੱਕ ਬੰਦ ਰੱਖਿਆ ਗਿਆ ਹੈ। ਇਸ ਕਾਰਨ ਵਾਹਨ ਦੂਜੇ ਰਸਤਿਆਂ ਤੋਂ ਲੰਘ ਰਹੇ ਹਨ। ਮੰਗਲਵਾਰ ਸਵੇਰੇ ਕਰੀਬ 11 ਵਜੇ ਬੱਜਰੀ ਦੀ ਭਰੀ ਟਰਾਲੀ ਗੜ੍ਹਸ਼ੰਕਰ ਤੋਂ ਮਾਹਿਲਪੁਰ ਵੱਲ ਆ ਰਹੀ ਸੀ। ਜਦੋਂ ਉਹ ਮਾਹਿਲਪੁਰ ਦੇ ਮੁੱਖ ਚੌਕ ਪੁੱਜੇ ਤਾਂ ਗੜ੍ਹਸ਼ੰਕਰ ਦਾ ਫਾਟਕ ਬੰਦ ਹੋਣ ਕਾਰਨ ਉਨ੍ਹਾਂ ਨੂੰ ਦੂਜੇ ਰਸਤੇ ਰਾਹੀਂ ਭੇਜਣਾ ਪਿਆ।

ਟਰਾਲੀ ਦੀ ਲੰਬਾਈ ਜ਼ਿਆਦਾ ਹੋਣ ਕਾਰਨ ਉਥੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਟਰਾਲੀ ਚਾਲਕ ਨੂੰ ਮੋੜ ਕੱਟਣ ਲਈ ਸ਼ਹਿਰ ਤੋਂ ਬਾਹਰ ਭੇਜ ਦਿੱਤਾ। ਜਦੋਂ ਟਰਾਲੀ ਰਾਧਾ ਸੁਆਮੀ ਸਤਿਸੰਗ ਭਵਨ ਨੇੜੇ ਪੁੱਲ ਕੋਲ ਪੁੱਜੀ ਤਾਂ ਅਚਾਨਕ ਪੁੱਲ ਵਿਚਕਾਰੋਂ ਟੁੱਟ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਪੁਲ ਕਰੀਬ 100 ਸਾਲ ਪੁਰਾਣਾ ਹੈ ਅਤੇ ਇਸ ਨੂੰ ਅੰਗਰੇਜ਼ਾਂ ਨੇ ਬਣਾਇਆ ਸੀ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ‘ਬੈਸਟ ਸਕੂਲ ਐਵਾਰਡ’ ਤਹਿਤ ਪੰਜਾਬ ਦੇ 69 ਸਕੂਲਾਂ ਨੂੰ ਵੰਡੀ 5.17 ਕਰੋੜ ਦੀ ਰਾਸ਼ੀ

ਇਸ ਦੇ ਨਾਲ ਹੀ ਰਾਧਾ ਸੁਆਮੀ ਸਤਿਸੰਗ ਡੇਰੇ ਦੀ ਸੰਗਤ ਨੇ ਸਥਾਨਕ ਪ੍ਰਸ਼ਾਸਨ ਤੋਂ ਪੁਲ ਨੂੰ ਜਲਦੀ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਦੋਂ ਥਾਣਾ ਸਦਰ ਦੇ ਮੁਖੀ ਬਲਜਿੰਦਰ ਸਿੰਘ ਮੱਲੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਗੜ੍ਹਸ਼ੰਕਰ ਦੇ ਰੇਲਵੇ ਫਾਟਕ ਦੀ ਮੁਰੰਮਤ ਦਾ ਕੰਮ ਤਿੰਨ ਦਿਨਾਂ ਤੋਂ ਚੱਲ ਰਿਹਾ ਹੈ, ਇਸ ਲਈ ਉਨ੍ਹਾਂ ਟਰਾਲੀ ਨੂੰ ਵਾਪਸ ਜਾਣ ਲਈ ਅੱਗੇ ਭੇਜ ਦਿੱਤਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਡੇਰਾ ਬਿਆਸ ਦੇ ਸਤਿਸੰਗ ਭਵਨ ਨੂੰ ਜਾਂਦਾ 100 ਸਾਲ ਪੁਰਾਣਾ ਪੁੱਲ ਟੁੱਟਿਆ, ਓਵਰਲੋਡ ਟਿੱਪਰ ਦੇ ਲੰਘਣ ਕਾਰਨ ਵਾਪਰਿਆ ਹਾ.ਦਸਾ appeared first on Daily Post Punjabi.

ਸ਼ਰਧਾਲੂਆਂ ਲਈ ਖੁਸ਼ਖਬਰੀ ! ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ 4, 11 ਤੇ 18 ਦਸੰਬਰ ਨੂੰ ਕਰਨਗੇ ਸਤਿਸੰਗ
ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕੋਰੋਨਾ ਕਾਲ ਦੌਰਾਨ ਡੇਰਾ ਬਿਆਸ ਵੱਲੋਂ ਭਾਰਤ ਵਿੱਚ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਜਾ ਚੁੱਕੇ ਸਨ ਪਰ ਹੁਣ ਡੇਰਾ ਪ੍ਰਬੰਧਕਾਂ ਵੱਲੋਂ ਜਿੱਥੇ ਕੋਵਿਡ ਦੀਆਂ ਪਾਬੰਦੀਆਂ ਨੂੰ ਖ਼ਤਮ ਕਰ ਦਿਤਾ ਗਿਆ ਹੈ। ਪ੍ਰਬੰਧਕਾਂ ਵੱਲੋਂ ਦਸੰਬਰ ਮਹੀਨੇ ਵਿੱਚ ਆਯੋਜਿਤ ਸਤਿਸੰਗ ਦੀ ਸਮਾਂ ਸੂਚੀ ਜਾਰੀ ਕਰ ਦਿੱਤੀ ਗਈ ਹੈ।

Gurinder singh dhillon head of dera beas

ਪ੍ਰਬੰਧਕਾਂ ਵੱਲੋਂ ਜਾਰੀ ਸੂਚੀ ਅਨੁਸਾਰ 4, 11 ਤੇ 18 ਦਸੰਬਰ ਦਿਨ ਐਤਵਾਰ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਵੇਰੇ 10 ਵਜੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਡੇਰੇ ਵਿੱਚ ਬਜ਼ੁਰਗਾਂ ਲਈ ਦਰਸ਼ਨ, ਸੇਵਾ, ਪ੍ਰਸ਼ਾਦ ਹੋਰ ਪ੍ਰੋਗਰਾਮਾਂ ਸਬੰਧੀ ਵੀ ਛੋਟ ਦਿੱਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ਼ਰਧਾਲੂਆਂ ਲਈ ਖੁਸ਼ਖਬਰੀ ! ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ 4, 11 ਤੇ 18 ਦਸੰਬਰ ਨੂੰ ਕਰਨਗੇ ਸਤਿਸੰਗ appeared first on Daily Post Punjabi.

ਬਿਆਸ ‘ਚ ਬੱਸ ਮੋਟਰਸਾਇਕਲ ਦਰਮਿਆਨ ਹੋਈ ਭਿਆਨਕ ਟੱਕਰ, ਨੌਜਵਾਨ ਦੀ ਮੌਤ
ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਬਿਆਸ ਵਿਖੇ ਅੱਜ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਹੈ, ਜਿੱਥੇ ਇਸ ਹਾਦਸੇ ਦੌਰਾਨ ਬੱਸ ਨਾਲ ਟਕਰਾਉਣ ਕਾਰਣ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ ,ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ, ਹਾਲਾਂਕਿ ਹਾਦਸੇ ਦੇ ਤੁਰੰਤ ਬਾਅਦ ਮੌਕੇ ਤੇ ਪੁੱਜੀ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਿਆਸ ਦੇ ਐਸ.ਐਚ.ਓ ਇੰਸਪੈਕਟਰ ਹਰਜੀਤ ਸਿੰਘ ਖਹਿਰਾ ਨੇ ਕਿਹਾ ਕਿ ਅੱਜ ਸਵੇਰੇ ਅਚਾਨਕ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਅਕਾਸ਼ਦੀਪ ਸਿੰਘ ਵਾਸੀ ਵਜੀਰ ਭੁੱਲਰ ਦੀ ਮੌਤ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਉਣ ਲਈ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਮੋਰਚਰੀ ਵਿੱਚ ਰੱਖਿਆ ਗਿਆ ਹੈ।

ਜਿਕਰਯੋਗ ਹੈ ਕਿ ਉਕਤ ਸੜਕ ਹਾਦਸੇ ਦੌਰਾਨ ਘਟਨਾ ਦਾ ਸ਼ਿਕਾਰ ਹੋਇਆ ਮ੍ਰਿਤਕ ਨੌਜਵਾਨ ਘਰ ਤੋਂ ਕਿਸੇ ਕੰਮ ਲਈ ਬਿਆਸ ਨੂੰ ਆਇਆ ਸੀ ਕਿ ਇਸ ਦੌਰਾਨ ਘਰ ਵਾਪਿਸ ਜਾਂਦੇ ਹੋਏ ਉਸ ਨਾਲ ਇਹ ਹਾਦਸਾ ਵਾਪਰ ਗਿਆਅਤੇ ਉਸਦੀ ਮੌਤ ਹੋ ਗਈ।ਉਕਤ ਘਟਨਾ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੇ ਪਰਿਵਾਰਕ ਮੈਂਬਰ ਬਿਆਸ ਪੁੱਜੇ ਤਾਂ ਮ੍ਰਿਤਕ ਨੌਜਵਾਨ ਨੂੰ ਉਸ ਸਮੇਂ ਨੇੜਲੇ ਇੱਕ ਚੈਰੀਟੇਬਲ ਹਸਪਤਾਲ ਲਿਜਾਇਆ ਗਿਆ ਸੀ ਪਰ ਉਸ ਦਾ ਬਚਾਅ ਨਹੀਂ ਹੋ ਸਕਿਆ ਹੈ।ਫਿਲਹਾਲ ਪੁਲਿਸ ਵਲੋਂ ਉਕਤ ਮਾਮਲੇ ਵਿੱਚ ਤਫਤੀਸ਼ ਕਰਦੇ ਹੋਏ ਮੌਤ ਦੇਸਹੀ ਕਾਰਣਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

The post ਬਿਆਸ ‘ਚ ਬੱਸ ਮੋਟਰਸਾਇਕਲ ਦਰਮਿਆਨ ਹੋਈ ਭਿਆਨਕ ਟੱਕਰ, ਨੌਜਵਾਨ ਦੀ ਮੌਤ appeared first on Daily Post Punjabi.

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਇਸ ਤਾਰੀਕ ਤੱਕ ਰੱਦ ਹੋਏ ਦੇਸ਼ ਭਰ ‘ਚ ਸਤਸੰਗ ਪ੍ਰੋਗਰਾਮ
ਵਿਸ਼ਵ ਪ੍ਰਸਿੱਧ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ, ਜਿਸ ਦਾ ਕਾਰਨ ਹੈ ਕਿ ਕੋਰੋਨਾ ਕਾਲ ਤੋਂ ਬੰਦ ਚਲੇ ਆ ਰਹੇ ਡੇਰੇ ਦੀ ਟਰੱਸਟ ਵੱਲੋਂ ਜਿੱਥੇ ਮਾਰਚ ਮਹੀਨੇ ਵਿੱਚ ਡੇਰਾ ਖੋਲ ਦਿੱਤੇ ਜਾਣ ਦੀ ਗੱਲ ਕਹੀ ਗਈ ਸੀ, ਉੱਥੇ ਹੀ ਡੇਰਾ ਬਿਆਸ ਵੱਲੋਂ ਹਾਲੇ ਹੋਰ ਸਮਾਂ ਡੇਰਾ ਬੰਦ ਰੱਖਣ ਦੀ ਖਬਰ ਹੈ। ਜਿਕਰਯੋਗ ਹੈ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨਾਲ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂ ਅਧਿਆਤਮਕ ਤੌਰ ਤੇ ਜੁੜੇ ਹੋਏ ਹਨ। ਬੀਤੇ ਸਾਲ ਦੀ ਸ਼ੁਰੂਆਤ ਵਿੱਚ ਹੀ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਅਤੇ ਅਹਤਿਆਤ ਵਜੋਂ ਡੇਰਾ ਬਿਆਸ ਵੱਲੋਂ ਸਾਰੇ ਭੰਡਾਰਾ ਅਤੇ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਹਾਲਾਤਾਂ ਨੂੰ ਦੇਖਦੇ ਹੋਏ ਸਮੇਂ ਸਮੇਂ ‘ਤੇ ਡੇਰੇ ਨੂੰ ਬੰਦ ਰੱਖਣ ਦੀਆਂ ਤਰੀਕਾਂ ਵਿੱਚ ਵਾਧਾ ਕੀਤਾ ਜਾਂਦਾ ਰਿਹਾ ਹੈ।

ਹੁਣ ਜਦ ਡੇਰਾ ਬਿਆਸ ਦੇ ਸ਼ਰਧਾਲੂ ਉਤਸੁਕ ਸਨ ਕਿ 31 ਮਾਰਚ ਨੂੰ ਡੇਰਾ ਖੁੱਲਣ ਤੇ ਉਹ ਇੱਥੇ ਆ ਸਕਣਗੇ ਤਾਂ ਇਸ ਦੌਰਾਨ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਤੇ ਡੇਰਾ ਬਿਆਸ ਦੀ ਵੈੱਬਸਾਈਟ ਰਾਹੀਂ ਟਰੱਸਟ ਵੱਲੋਂ ਕਿਹਾ ਗਿਆ ਹੈ ਕਿ ਭਾਰਤ ਵਿੱਚ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਏ ਸਿਹਤ ਸੰਬੰਧੀ ਸੰਕਟ ਨੂੰ ਦੇਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਹੈ ਕਿ 31 ਮਈ 2021 ਤੱਕ ਡੇਰਾ ਬਿਆਸ ਅਤੇ ਭਾਰਤ ਦੇ ਦੂਸਰੇ ਸਾਰੇ ਕੇਂਦਰਾਂ ਵਿਚ ਸਤਿਸੰਗ ਪ੍ਰੋਗਰਾਮ ਰੱਦ ਰਹਿਣਗੇ। ਡੇਰਾ ਬਿਆਸ ਸੰਗਤ ਅਤੇ ਸੈਲਾਨੀਆਂ ਲਈ ਵੀ 31 ਮਈ 2021 ਤੱਕ ਬੰਦ ਰਹੇਗਾ ਅਤੇ ਸੰਗਤ ਦੇ ਰਹਿਣ ਲਈ ਕੋਈ ਥਾਂ ਉਪਲੱਬਧ ਨਹੀਂ ਹੋਵੇਗੀ। ਜਿਕਰਯੋਗ ਹੈ ਕਿ ਲਾਕਡਾਊਨ ਦੌਰਾਨ ਜਿੱਥੇ ਡੇਰਾ ਬਿਆਸ ਵੱਲੋਂ ਰੋਜਾਨਾ ਹਜਾਰਾਂ ਪੈਕਟ ਖਾਣਾ ਤਾਜਾ ਖਾਣਾ ਤਿਆਰ ਕਰਕੇ ਸੇਵਾਦਾਰਾਂ ਰਾਹੀ ਲੋਕਾਂ ਨੂੰ ਘਰੋ ਘਰ ਪਹੁੰਚਿਆ ਜਾਂਦਾ ਰਿਹਾ, ਉੱਥੇ ਹੀ ਦਿੱਲੀ ਵਿੱਚ ਹਰ ਆਮ ਖਾਸ ਲਈ ਦੇਸ਼ ਦਾ ਸਭ ਤੋਂ ਵੱਡਾ ਆਈਸੋਲੇਸ਼ਨ ਸੈਂਟਰ ਬਣਾ ਕੇ ਦੇਣ ਤੋਂ ਇਲਾਵਾ ਸਮੂਹ ਸਤਿਸੰਗ ਘਰਾਂ ਵਿੱਚ ਆਈਸੋਲੇਸ਼ਨ ਸੈਂਟਰ ਬਣਾਏ ਗਏ ਸਨ। ਹੁਣ ਦੇਖਣਾ ਹੋਵੇਗਾ ਕਿ ਡੇਰਾ ਬਿਆਸ ਟਰੱਸਟ ਵੱਲੋਂ ਅਗਲਾ ਫੈਸਲਾ ਕਿ ਲਿਆ ਜਾਵੇਗਾ।

The post ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਇਸ ਤਾਰੀਕ ਤੱਕ ਰੱਦ ਹੋਏ ਦੇਸ਼ ਭਰ ‘ਚ ਸਤਸੰਗ ਪ੍ਰੋਗਰਾਮ appeared first on Daily Post Punjabi.