dera chief ram rahim Archives - Daily Post Punjabi

ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, 40 ਦਿਨਾਂ ਦੀ ਮਿਲੀ ਪੈਰੋਲ, ਸਿਰਸਾ ਲਈ ਹੋਇਆ ਰਵਾਨਾ
ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਸੋਮਵਾਰ ਸਵੇਰੇ ਲਗਭਗ 11:30 ਵਜੇ ਪੈਰੋਲ ਮਿਲਣ ਤੋਂ ਬਾਅਦ, ਉਹ ਸਿਰਸਾ ਡੇਰੇ ਲਈ ਰਵਾਨਾ ਹੋ ਗਏ। ਰਾਮ ਰਹੀਮ ਦੀ ਸੁਰੱਖਿਆ ਲਈ ਡੇਰੇ ਦੇ ਆਲੇ-ਦੁਆਲੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਲੈਣ ਲਈ ਸਿਰਸਾ ਡੇਰੇ ਤੋਂ ਲਗਜ਼ਰੀ ਗੱਡੀਆਂ ਦਾ ਕਾਫਲਾ ਪਹੁੰਚਿਆ, ਜਿਸ ਵਿੱਚ ਦੋ ਬੁਲੇਟਪਰੂਫ ਲੈਂਡ ਕਰੂਜ਼ਰ, ਦੋ ਫਾਰਚੂਨਰ ਅਤੇ ਦੋ ਹੋਰ ਵਾਹਨ ਸ਼ਾਮਲ ਸਨ। ਪਿਛਲੇ ਅੱਠ ਸਾਲਾਂ ਵਿੱਚ ਇਹ 15ਵੀਂ ਵਾਰ ਹੈ ਜਦੋਂ ਬਾਬਾ ਰਾਮ ਰਹੀਮ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ; ਇਹ 2026 ਵਿੱਚ ਉਸਦੀ ਪਹਿਲੀ ਰਿਹਾਈ ਹੋਵੇਗੀ।

ਇਸ ਤੋਂ ਪਹਿਲਾਂ, ਉਨ੍ਹਾਂ ਨੂੰ 15 ਅਗਸਤ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਡੇਰਾ ਸੱਚਾ ਸੌਦਾ ਦੇ ਦੂਜੇ ਗੁਰੂ ਸ਼ਾਹ ਸਤਨਾਮ ਜੀ ਦੇ ਜਨਮ ਦਿਵਸ ਦੇ ਮੌਕੇ ‘ਤੇ ਉਸਨੂੰ ਪੈਰੋਲ ਦਿੱਤੀ ਗਈ ਸੀ। ਰਾਮ ਰਹੀਮ ਦੇ ਸਿਰਸਾ ਆਉਣ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਉਤਸ਼ਾਹ ਤੇਜ਼ ਹੋ ਗਿਆ ਹੈ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਮੰਤਰੀ ਤਰੁਣਪ੍ਰੀਤ ਸੌਂਦ, ਕਿਹਾ- “ਅਸੀਂ ਜਥੇਦਾਰ ਵੱਲੋਂ ਦਿੱਤੇ ਸੁਝਾਅ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਾਂ”

2017 ਵਿੱਚ ਜ਼ਬਰ-ਜਨਾਹ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਸਨੂੰ ਦੁਬਾਰਾ ਰਿਹਾਅ ਕੀਤਾ ਜਾਵੇਗਾ। ਅਗਸਤ 2017 ਵਿੱਚ, ਰਾਮ ਰਹੀਮ ਨੂੰ ਦੋ ਮਹਿਲਾ ਪੈਰੋਕਾਰਾਂ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਸਜ਼ਾ ਤੋਂ ਬਾਅਦ, ਪੰਚਕੂਲਾ ਅਤੇ ਸਿਰਸਾ ਵਿੱਚ ਭਾਰੀ ਹਿੰਸਾ ਭੜਕ ਗਈ, ਜਿਸ ਵਿੱਚ ਲਗਭਗ 40 ਲੋਕ ਮਾਰੇ ਗਏ ਸਨ। 2019 ਵਿੱਚ, ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੱਤਰਕਾਰ ਦੇ ਕਤਲ ਲਈ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਹਾਲਾਂਕਿ, ਰਾਮ ਰਹੀਮ ਦੀ ਪੈਰੋਲ ‘ਤੇ ਇਤਰਾਜ਼ ਉੱਠਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, 40 ਦਿਨਾਂ ਦੀ ਮਿਲੀ ਪੈਰੋਲ, ਸਿਰਸਾ ਲਈ ਹੋਇਆ ਰਵਾਨਾ appeared first on Daily Post Punjabi.

ਰਾਮ ਰਹੀਮ ਨੇ HC ਤੋਂ 21 ਦਿਨਾਂ ਦੀ ਮੰਗੀ ਫਰਲੋ, ਹਰਿਆਣਾ ਸਰਕਾਰ ਨੂੰ ਫਰਲੋ ਦੀ ਮੰਗ ਲਈ ਸੌਂਪੀ ਅਰਜ਼ੀ
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਇਸ ਸਬੰਧੀ ਉਸ ਨੇ ਕਿਹਾ ਹੈ ਕਿ ਇਸ ਸਬੰਧੀ ਉਹ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਚੁੱਕੇ ਹਨ। ਹਾਈ ਕੋਰਟ ਨੂੰ ਉਨ੍ਹਾਂ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਉਨ੍ਹਾਂ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਇਸ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਹੈ।

ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ ‘ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ ‘ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ। ਇਸ ਦੇ ਜਵਾਬ ਵਿੱਚ ਹਾਈਕੋਰਟ ਨੇ ਕਿਹਾ ਕਿ ਉਹ ਪ੍ਰੋਗਰਾਮ ਮੁਲਤਵੀ ਕਰ ਦੇਣ। ਹਾਈਕੋਰਟ ਨੇ ਗੁੱਸੇ ਵਿਚ ਇਹ ਵੀ ਕਿਹਾ ਕਿ ਪਹਿਲਾਂ ਤੁਸੀਂ ਪ੍ਰੋਗਰਾਮ ਦਾ ਆਯੋਜਨ ਕਰੋ, ਫਿਰ ਤੁਸੀਂ ਅਦਾਲਤ ਵਿਚ ਆ ਕੇ ਪਟੀਸ਼ਨ ਦਾਇਰ ਕਰਦੇ ਹੋ, ਇਸ ਵਿਚ ਹਿੱਸਾ ਲੈਣ ਲਈ ਦਬਾਅ ਪਾਉਂਦੇ ਹੋ।

ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੁਣ ਇਸ ਅਰਜ਼ੀ ‘ਤੇ ਜੁਲਾਈ ‘ਚ ਸੁਣਵਾਈ ਕਰੇਗਾ, ਕਿਉਂਕਿ ਇਹ ਕੇਸ ਉਸੇ ਬੈਂਚ ‘ਚ ਚੱਲ ਰਿਹਾ ਹੈ। ਹਾਈਕੋਰਟ ਨੇ ਰਾਮ ਰਹੀਮ ਦੀ ਅਰਜ਼ੀ ‘ਤੇ ਐਸਜੀਪੀਸੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਜਦੋਂ ਜੁਲਾਈ ਵਿਚ ਛੁੱਟੀਆਂ ਖ਼ਤਮ ਹੋਣਗੀਆਂ ਤਾਂ ਸਿਰਫ਼ ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੀ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗਾ।

ਇਹ ਵੀ ਪੜ੍ਹੋ : ਖੰਨਾ ਨੈਸ਼ਨਲ ਹਾਈਵੇ ‘ਤੇ ਮਜ਼ਦੂਰਾਂ ਨਾਲ ਭਰੀ ਬੱਸ ਨੂੰ ਟਰਾਲੀ ਨੇ ਮਾ.ਰੀ ਟੱ.ਕਰ, 35 ਮਜ਼ਦੂਰ ਹੋਏ ਜ਼ਖਮੀ

ਹਰਿਆਣਾ ਸਰਕਾਰ ਨੇ ਹਾਈਕੋਰਟ ‘ਚ ਦਾਇਰ ਆਪਣੇ ਜਵਾਬ ‘ਚ ਕਿਹਾ ਹੈ ਕਿ ਡੇਰਾ ਮੁਖੀ ਦੀ ਅਰਜ਼ੀ ਆ ਗਈ ਹੈ ਪਰ ਅਜੇ ਤੱਕ ਇਸ ‘ਤੇ ਕੋਈ ਫੈਸਲਾ ਨਹੀਂ ਹੋਇਆ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਸੁਣਵਾਈ 2 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ ਨੇ ਫਰਲੋ ਦੀ ਮੰਗ ਕੀਤੀ ਸੀ। ਰਾਮ ਰਹੀਮ ਨੇ ਕਿਹਾ ਸੀ ਕਿ ਮੈਂ 14 ਦਿਨਾਂ ਦੀ ਫਰਲੋ ਦਾ ਹੱਕਦਾਰ ਸੀ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਰਾਮ ਰਹੀਮ ਨੇ HC ਤੋਂ 21 ਦਿਨਾਂ ਦੀ ਮੰਗੀ ਫਰਲੋ, ਹਰਿਆਣਾ ਸਰਕਾਰ ਨੂੰ ਫਰਲੋ ਦੀ ਮੰਗ ਲਈ ਸੌਂਪੀ ਅਰਜ਼ੀ appeared first on Daily Post Punjabi.

ਮੁੜ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ, 21 ਦਿਨਾਂ ਦੀ ਫਰਲੋ ਹੋਈ ਮਨਜ਼ੂਰ
ਡੇਰਾ ਮੁਖੀ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ਵਿਚੋਂ ਬਾਹਰ ਆਏਗਾ। ਉਸ ਦੀ 21 ਦਿਨਾਂ ਦੀ ਯਾਨੀ ਤਿੰਨ ਹਫਤਿਆਂ ਦੀ ਫਰਲੋ ਮਨਜ਼ੂਰ ਕਰ ਲਈ ਗਈ ਹੈ।

ਦੱਸ ਦੇਈਏ ਕਿ ਡੇਰਾ ਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਫਰਲੋ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਮ ਰਹੀਮ ਥੋੜ੍ਹੀ ਦੇਰ ਤੱਕ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਸਕਦਾ ਹੈ ਜਿਸ ਤਹਿਤ ਸਕਿਓਰਿਟੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਵੀ ਖਬਰ ਹੈ ਕਿ ਇਸ ਦੌਰਾਨ ਰਾਮ ਰਹੀਮ ਉਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਰਹਿਣਗੇ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦਾ ਸਦਰ ਥਾਣਾ ਇੰਚਾਰਜ ਲਾਈਨ ਹਾਜ਼ਰ, ਝੂਠੀ FIR ਦਰਜ ਕਰਨ ਦਾ ਲੱਗਾ ਦੋਸ਼

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ‘ਚ ਬੰਦ ਹੈ । ਉਥੇ ਉਹ 20 ਸਾਲ ਦੀ ਸਜ਼ਾ ਕੱਟ ਰਿਹਾ ਹੈ । ਰਾਹ ਰਹੀਮ ‘ਤੇ ਕਤਲ ਤੇ ਜਬਰ-ਜਨਾਹ ਦੇ ਮਾਮਲੇ ਦਰਜ ਹਨ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ 7 ਵਾਰ ਪੈਰੋਲ ਮਿਲ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮੁੜ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ, 21 ਦਿਨਾਂ ਦੀ ਫਰਲੋ ਹੋਈ ਮਨਜ਼ੂਰ appeared first on Daily Post Punjabi.