dera premi murder case Archives - Daily Post Punjabi

AGFT ਨੂੰ ਮਿਲੀ ਵੱਡੀ ਸਫਲਤਾ: ਡੇਰਾ ਪ੍ਰੇਮੀ ਕ.ਤਲ ਕੇਸ ‘ਚ ਫਰਾਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਪੰਜਾਬ ਦੇ ਫਰੀਦਕੋਟ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਗ੍ਰਿਫਤਾਰ ਕਰ ਲਿਆ ਹੈ। ਭਾਊ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਊ ਨੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਪ੍ਰਦੀਪ ਕਤਲ ਕਾਂਡ ਦੇ ਸ਼ੂਟਰਾਂ ਨੂੰ ਹਥਿਆਰ ਵੀ ਸਪਲਾਈ ਕੀਤੇ ਸਨ।

ਦੱਸ ਦੇਈਏ ਕਿ ਬਰਗਾੜੀ ਬੇਅਦਬੀ ਕਾਂਡ ਦੇ ਨਾਮਜ਼ਦ ਮੁਲਜ਼ਮ ਪ੍ਰਦੀਪ ਕਟਾਰੀਆ ਤੇ 10 ਨਵੰਬਰ 2022 ਨੂੰ ਦੁਕਾਨ ਖੋਲ੍ਹਣ ਸਮੇਂ ਦੋ ਬਾਈਕ ‘ਤੇ ਸਵਾਰ 5 ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਈਆਂ ਸਨ। ਗੋਲੀ ਲੱਗਣ ਕਾਰਨ ਪ੍ਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਗੋਲੀਬਾਰੀ ਵਿੱਚ ਉਸ ਦਾ ਗੰਨਮੈਨ ਅਤੇ ਇਕ ਹੋਰ ਦੁਕਾਨਦਾਰ ਵੀ ‘ਚ ਜ਼ਖਮੀ ਹੋਏ ਸਨ। ਇਸ ਹਮਲੇ ਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ।

ਇਹ ਵੀ ਪੜ੍ਹੋ : ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਪੁਲਿਸ ਅਨੁਸਾਰ ਪ੍ਰਦੀਪ ਸਿੰਘ ਕਟਾਰੀਆ ਨੂੰ ਮਾਰਨ ਤੋਂ ਪਹਿਲਾਂ ਉਸ ਦੀ ਰੇਕੀ ਕੀਤੀ ਗਈ ਸੀ। ਫਿਲਹਾਲ ਪੁਲਿਸ ਨੇ ਦੋਸ਼ੀ ਗੈਂਗਸਟਰ ਹਰਪ੍ਰੀਤ ਸਿੰਘ ਵਾਸੀ ਪਿੰਡ ਢੈਪਈ ਫਰੀਦਕੋਟ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਗੈਂਗਸਟਰ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post AGFT ਨੂੰ ਮਿਲੀ ਵੱਡੀ ਸਫਲਤਾ: ਡੇਰਾ ਪ੍ਰੇਮੀ ਕ.ਤਲ ਕੇਸ ‘ਚ ਫਰਾਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਡੇਰਾ ਪ੍ਰੇਮੀ ਕ.ਤਲ ਕਾਂਡ ‘ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ, ਕ.ਤਲ ਸਣੇ ਕਈ ਵਾਰਦਾਤਾਂ ‘ਚ ਸ਼ਾਮਲ
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਪੈਰੀ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ DGP ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਸ਼੍ਰੀ ਦੇਵੀ ਤਾਲਾਬ ਮੰਦਿਰ ‘ਚ ਟੇਕਿਆ ਮੱਥਾ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ

ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਪੈਰੀ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਸਮੇਤ ਦਰਜਨ ਦੇ ਕਰੀਬ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਹੈ। ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਦਾ ਸਰਗਰਮ ਮੈਂਬਰ ਹੈ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਹੋਰ ਸਾਥੀਆਂ ਦੇ ਨੈੱਟਵਰਕ ਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਦਾ ਪਤਾ ਲਗਾਇਆ ਜਾ ਸਕੇ। ਦੱਸਿਆ ਜਾ ਰਿਹਾ ਹੈ ਇਸ ਪੁੱਛਗਿੱਛ ‘ਚ ਵੱਡੇ ਖੁਲਾਸੇ ਹੋ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਡੇਰਾ ਪ੍ਰੇਮੀ ਕ.ਤਲ ਕਾਂਡ ‘ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ, ਕ.ਤਲ ਸਣੇ ਕਈ ਵਾਰਦਾਤਾਂ ‘ਚ ਸ਼ਾਮਲ appeared first on Daily Post Punjabi.